ਧਰਮਸ਼ਾਲਾ/ਬਿਊਰੋ ਨਿਊਜ਼ ਵਿਰਾਟ ਕੋਹਲੀ ਦੀ ਅਗਵਾਈ ਵਿਚ ਟੀਮ ਇੰਡੀਆ ਨੇ ਸੁਨੀਲ ਗਵਾਸਕਰ ਟੈਸਟ ਸੀਰੀਜ਼ ਵਿਚ ਆਸਟਰੇਲੀਆ ਨੂੰ 2-1 ਨਾਲ ਹਰਾ ਕੇ ਲਗਾਤਾਰ 7ਵੀਂ ਸੀਰੀਜ਼ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਅੱਜ ਧਰਮਸ਼ਾਲਾ ਵਿਚ ਆਸਟਰੇਲੀਆਈ ਟੀਮ ਨੂੰ 8 ਵਿਕਟਾਂ ਨਾਲ ਮਾਤ ਦਿੰਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਸੀਰੀਜ਼ ਵਿਚ ਰਵਿੰਦਰ …
Read More »Yearly Archives: 2017
ਰਾਣਾ ਕੇ.ਪੀ ਸਿੰਘ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ
ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਵੀ ਚੁੱਕੀ ਵਿਧਾਇਕ ਦੇ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਰਾਣਾ ਕੇ.ਪੀ ਸਿੰਘ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ ਹੈ। ਕੇਪੀ ਰਾਣਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ …
Read More »ਪੰਜਾਬ ਕੈਬਨਿਟ ਨੇ ਲਏ ਅਹਿਮ ਫੈਸਲੇ
ਐਡਵੋਕੇਟ ਜਨਰਲ ਦੇ ਦਫਤਰੀ ਕੰਮਕਾਜ ‘ਚ ਪਾਰਦਰਸ਼ਤਾ ਲਿਆਂਦੀ ਜਾਵੇਗੀ ਸੜਕ ਹਾਦਸਿਆਂ ਨੂੰ ਰੋਕਣ ਲਈ ਕੈਪਟਨ ਨੇ ਦਿੱਤੇ ਸਖ਼ਤ ਹੁਕਮઠ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਤੇ ਨਿਯੁਕਤੀਆਂ ਨੂੰ ਦਰੁਸਤ ਕਰਨ ਲਈ ਖਰੜਾ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ …
Read More »ਬੀਐਸਐਫ ਨੇ ਗੁਰਦਾਸਪੁਰ ‘ਚ ਪਾਕਿ ਘੁਸਪੈਠੀਆ ਮਾਰ ਮੁਕਾਇਆ
ਪੂਰੇ ਇਲਾਕੇ ਦੀ ਕੀਤੀ ਘੇਰਾਬੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਬੀਐਸਐਫ ਨੇ ਪੰਜਾਬ ਦੇ ਗੁਰਦਾਸਪੁਰ ਵਿੱਚ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ। ਉਸ ਨੂੰ ਭਾਰਤ ਦੀ ਸੀਮਾ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਦੇਖਿਆ ਗਿਆ ਸੀ। ਇਹ ਘਟਨਾ ਸਵੇਰੇ ਕਰੀਬ 6 ਵੱਜ ਕੇ 20 ਮਿੰਟ ਦੀ ਹੈ। ਜਾਣਕਾਰੀ ਮੁਤਾਬਕ ਗੁਰਦਾਸਪੁਰ ਸੈਕਟਰ ਦੇ ਪਰਿਹਾਰਪੁਰ …
Read More »ਦਿੱਲੀ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਝਟਕਾ
ਵਿਧਾਇਕ ਵੇਦ ਪ੍ਰਕਾਸ਼ ਭਾਜਪਾ ‘ਚ ਸ਼ਾਮਲ ਕਿਹਾ, ਹੋਰ 30-35 ਵਿਧਾਇਕ ਕੇਜਰੀਵਾਲ ਤੋਂ ਪ੍ਰੇਸ਼ਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਬਵਾਨਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵੇਦ ਪ੍ਰਕਾਸ਼ ਨੇ ਕੇਜਰੀਵਾਲ ਦਾ ਸਾਥ ਛੱਡ ਕੇ ਭਾਜਪਾ ਦੇ ਪਾਲੇ ਵਿੱਚ ਛਾਲ …
Read More »ਕਿਸਾਨ ਖੁਦਕੁਸ਼ੀਆਂ ਸਬੰਧੀ ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਸਖਤ ਨੋਟਿਸ
ਚਾਰ ਹਫਤਿਆਂ ‘ਚ ਜਵਾਬ ਦੇਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਇਸ ਮੁੱਦੇ ਨਾਲ ਨਜਿੱਠਣ ਲਈ ਤਜਵੀਜ਼ਸ਼ੁਦਾ ਐਕਸ਼ਨ ਪ੍ਰੋਗਰਾਮ ਬਾਰੇ ਜਾਣਕਾਰੀ ਦੇਵੇ। ਅਦਾਲਤ ਨੇ ਕੇਂਦਰ ਨੂੰ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ …
Read More »ਕਿਸਾਨ ਆਗੂ ਪਸ਼ੌਰਾ ਸਿੰਘ ਸਿੱਧੂਪੁਰ ਦਾ ਦੇਹਾਂਤ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਪ੍ਰਧਾਨ ਪਸ਼ੌਰਾ ਸਿੰਘ ਸਿੱਧੂਪੁਰ ਦਾ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ, ਉਹ 75 ਵਰ੍ਹਿਆਂ ਦੇ ਸਨ। ਪਿਸ਼ੌਰਾ ਸਿੰਘ ਸਿੱਧੁਪੁਰ 1982 ਵਿੱਚ ਕਿਸਾਨ ਯੂਨੀਅਨ ਵਿੱਚ ਸਰਗਰਮ ਹੋਏ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਅਣਥੱਕ …
Read More »ਵਿਰਾਸਤੀ ਖਾਤਿਆਂ ਦੇ ਨਿਪਟਾਰੇ ਲਈ ਭਾਰਤ ਸਰਕਾਰ ਕੋਲ ਮੁੱਦਾ ਉਠਾਵਾਂਗੇ
ਕੈਪਟਨ ਅਮਰਿੰਦਰ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ‘ਚ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਵਿਰਾਸਤੀ ਖਾਤਿਆਂ ਦੇ ਨਿਪਟਾਰੇ ਲਈ ਲੰਬਿਤ ਪਏ ਨਗਦ ਹੱਦ ਕਰਜ਼ੇ ਦਾ ਮੁੱਦਾ ਭਾਰਤ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ ਕੋਲ ਪਹਿਲ ਦੇ ਅਧਾਰ ‘ਤੇ ਉਠਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਸੁਪਰੀਮ ਕੋਰਟ ਦਾ ਫੈਸਲਾ
ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਅਧਾਰ ਕਾਰਡ ਜ਼ਰੂਰੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਭਲਾਈ ਦੀਆਂ ਸਰਕਾਰੀ ਸਕੀਮਾਂ ਦਾ ਫਾਇਦਾ ਲੈਣ ਲਈ ਅਧਾਰ ਕਾਰਡ ਜ਼ਰੂਰੀ ਨਹੀਂ ਹੈ। ਹਾਲਾਂਕਿ ਅਦਾਲਤ ਨੇ ਸਾਫ ਕੀਤਾ ਹੈ ਸਰਕਾਰ ਨੂੰ ਬੈਂਕ ਖਾਤੇ ਖੋਲ੍ਹਣ ਵਰਗੀਆਂ ਯੋਜਨਾਵਾਂ ਲਈ ਅਧਾਰ ਕਾਰਡ ਦੇ …
Read More »ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਕੈਪਟਨ ਨੇ ਕੇਂਦਰ ਤੋਂ ਵਿਸ਼ੇਸ਼ ਪੈਕੇਜ ਮੰਗਿਆ ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੰਕਟ ਵਿਚ ਘਿਰੇ ਤੇ ਕਰਜ਼ੇ ‘ਚ ਡੁੱਬੇ ਸੂਬੇ ਦੇ ਕਿਸਾਨਾਂ ਦੇ ਯਕਮੁਸ਼ਤ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਅਪੀਲ ਸੰਸਦ ਭਵਨ ਵਿਚ …
Read More »