Breaking News
Home / 2017 (page 378)

Yearly Archives: 2017

ਜੇਲ੍ਹਾਂ ਵਿਚ ਨਸ਼ੇ ਜਾਂ ਮੋਬਾਇਲ ਫੋਨ ਫੜੇ ਜਾਣ ‘ਤੇ ਅਫਸਰ ਹੋਣਗੇ ਨਿਸ਼ਾਨੇ ‘ਤੇ

ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੀਆਂ ਜੇਲ੍ਹਾਂ ਦੇ ਸ਼ੱਕੀ ਮੁਲਾਜ਼ਮ ਹੁਣ ਨਿਸ਼ਾਨੇ ‘ਤੇ ਆ ਗਏ ਹਨ। ਹਕੂਮਤ ਬਦਲੀ ਮਗਰੋਂ ਜੇਲ੍ਹਾਂ ਵਿਚੋਂ ਹੁਣ ਕੋਈ ਨਸ਼ਾ/ਮੋਬਾਈਲ ਫੋਨ ਫੜਿਆ ਗਿਆ ਤਾਂ ਇਨ੍ਹਾਂ ਮੁਲਾਜ਼ਮਾਂ ਦੀ ਸ਼ਾਮਤ ਆਏਗੀ। ਐਡੀਸ਼ਨਲ ਡਾਇਰੈਕਟਰ ਜਨਰਲ (ਇੰਟੈਲੀਜੈਂਸ) ਨੇ ਜ਼ਿਲ੍ਹਾ ਪੁਲਿਸ ਕਪਤਾਨਾਂ ਨੂੰ ਪੱਤਰ ਜਾਰੀ ਕਰਕੇ ਤਾੜਨਾ ਅਤੇ ਚੌਕਸ ਕਰ ਦਿੱਤਾ ਹੈ। …

Read More »

ਕੈਪਟਨ ਅਮਰਿੰਦਰ ਨੇ ਡੀਜੀਪੀ ਅਰੋੜਾ ਦੀ ਕੀਤੀ ਖਿਚਾਈ

ਚੰਡੀਗੜ੍ਹ : ਪੰਜਾਬ ਵਿੱਚ ਸੱਤਾ ਤਬਦੀਲੀ ਮਗਰੋਂ ਪੁਲਿਸ ਵਿੱਚ ਹੋਏ ਵੱਡੇ ਫੇਰਬਦਲ ਨਾਲ ਸਰਕਾਰ ਤੇ ਹੁਕਮਰਾਨ ਧਿਰ ਵਿੱਚ ਹਲਚਲ ਪਾਈ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀਆਂ ਦੇ ਤਬਾਦਲੇ ਦੇ ਮੁੱਦੇ ‘ਤੇ ਡੀਜੀਪੀ ਸੁਰੇਸ਼ ਅਰੋੜਾ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਸ਼ਿਕਾਇਤਾਂ ਪਹੁੰਚੀਆਂ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਇਸ …

Read More »

ਲਾਲ ਬੱਤੀ ਕਲਚਰ ਖਤਮ ਕਰਨ ਲਈ ਦੂਜੇ ਸੂਬਿਆਂ ‘ਚ ਵੀ ਉਠਣ ਲੱਗੀ ਆਵਾਜ਼

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੀਂ ਬਣੀ ਕਾਂਗਰਸ ਸਰਕਾਰ ਨੇ ਲਾਲ ਬੱਤੀ ਕਲਚਰ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਪਹਿਲ ਪੂਰੇ ਦੇਸ਼ ਵਿੱਚ ਫੈਲਣ ਲੱਗੀ ਹੈ। ਇਸ ਸ਼ਲਾਘਾਯੋਗ ਕਦਮ ਦੀ ਤਰਜ਼ ‘ਤੇ ਚੱਲਦਿਆਂ ਉੱਤਰ ਪ੍ਰਦੇਸ਼ ਦੀ ਨਵੀਂ ਸਰਕਾਰ ਨੇ ਵੀ ਇਸ ਨੂੰ ਅਪਣਾਇਆ …

Read More »

ਕੈਪਟਨ ਅਮਰਿੰਦਰ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ

ਲਾਲ ਬੱਤੀ ਕਲਚਰ ਖਤਮ ਲੋਕਪਾਲ ਬਣੇਗਾ ਮਜ਼ਬੂਤઠੲ ਡੀਟੀਓ ਦਫ਼ਤਰ ਹੋਣਗੇ ਬੰਦ, ਨੀਂਹ ਪੱਥਰਾਂ ‘ਤੇ ਨਹੀਂ ਲਿਖੇ ਜਾਣਗੇ ਮੰਤਰੀਆਂ ਦੇ ਨਾਂઠ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਲਾਲ ਬੱਤੀ ਕਲਚਰ ਖਤਮ ਕਰਨ, ਕਿਸਾਨਾਂ ਦੇ ਕਰਜ਼ਿਆਂ ਦਾ ਨਿਬੇੜਾ ਕਰਨ ਲਈ ਵਜ਼ਾਰਤ ਦੀ ਸਬ ਕਮੇਟੀ …

Read More »

ਕੇਪੀ ਰਾਣਾ ਨੇ ਪੰਜਾਬ ਦੇ ਆਰਜ਼ੀ ਸਪੀਕਰ ਵਜੋਂ ਚੁੱਕੀ ਸਹੁੰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਸੀਨੀਅਰ ਵਿਧਾਇਕ ਰਾਣਾ ਕੰਵਰਪਾਲ ਸਿੰਘ ਨੂੰ 15ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਰਕਾਰੀ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਉਣ ਪਿੱਛੋਂ ਆਰਜ਼ੀ ਸਪੀਕਰ ਨਿਯੁਕਤ ਕੀਤਾ ਹੈ। ਕੰਵਰਪਾਲ ਰਾਣਾ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਨ। ਉਨ੍ਹਾਂ ਨੂੰ ਰਾਜ ਭਵਨ ਵਿੱਚ ਹੋਏ ਸਮਾਗਮ …

Read More »

ਨੌਕਰੀਆਂ ‘ਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਵੱਲੋਂ ਆਪਣੀ ਮੀਟਿੰਗ ਦੌਰਾਨ ਲਏ ਅਹਿਮ ਫ਼ੈਸਲਿਆਂ ਵਿੱਚ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਅਤੇ ਪੰਚਾਇਤੀ ਅਤੇ ਸਥਾਨਕ ਸ਼ਹਿਰੀ ਸੰਸਥਾਵਾਂ ਵਿੱਚ ਰਾਖਵਾਂਕਰਨ 33 ਫ਼ੀਸਦੀ ਤੋਂ ਵਧਾ ਕੇ 50 ਫ਼ੀਸਦੀ ਕਰਨਾ ਵੀ ਸ਼ਾਮਲ ਹੈ। ਆਜ਼ਾਦੀ ਘੁਲਾਟੀਆਂ ਨੂੰ ਇਕ-ਇਕ ਘਰ ਅਤੇ 300 ਯੂਨਿਟ ਬਿਜਲੀ …

Read More »

ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਮੰਤਰੀਆਂ ਨੇ ਗੱਡੀਆਂ ਤੋਂ ਲਾਲ ਬੱਤੀਆਂ ਉਤਾਰੀਆਂ

ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੇ ਮੰਤਰੀ ਮੰਡਲ ਨੇ ਆਪਣੀਆਂ ਗੱਡੀਆਂ ਤੋਂ ਲਾਲ ਬੱਤੀਆਂ ਉਤਾਰ ਦਿੱਤੀਆਂ ਹਨ। ਹਾਲਾਂਕਿ ਲਾਲ ਬੱਤੀ ਹਟਾਉਣ ਬਾਰੇ ਕੈਬਨਿਟ ਵਿਚ ਪਾਸ ਕੀਤੇ ਗਏ ਮਤੇ ਮੁਤਾਬਕ ਨੋਟੀਫ਼ੀਕੇਸ਼ਨ ਜਾਰੀ ਹੋਣਾ ਬਾਕੀ ਹੈ। ਨੋਟੀਫ਼ੀਕੇਸ਼ਨ ਤੋਂ ਪਹਿਲਾਂ ਹੀ ਮੁੱਖ ਮੰਤਰੀ ਸਮੇਤ ਸਾਰੇ ਮੰਤਰੀਆਂ ਨੇ ઠ ਵੀ.ਆਈ.ਪੀ. ਕਲਚਰ …

Read More »

ਮਨਪ੍ਰੀਤ ਬਾਦਲ ਚਾਹੁੰਦੇ ਸਨ ਕਿ ਇੰਪਰੂਵਮੈਂਟ ਟਰੱਸਟ ਖਤਮ ਹੋਣ

ਸਿੱਧੂ ਨੇ ਕਿਹਾ, ਟਰੱਸਟ ਭੰਗ ਕਰਨੇ ਏਨਾ ਸੌਖਾ ਕੰਮ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਖ਼ਲ ਨਾਲ ਸੂਬੇ ਵਿਚਲੇ ਇੰਪਰੂਵਮੈਂਟ ਟਰੱਸਟਾਂ ਦਾ ਵਜੂਦ ਖ਼ਤਮ ਹੋਣ ਤੋਂ ਬਚ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਚੋਣ ਮੈਨੀਫੈਸਟੋ ਵਿੱਚ ਇੰਪਰੂਵਮੈਂਟ …

Read More »

ਸਵੇਰੇ ਚੰਡੀਗੜ੍ਹ ‘ਚ ਕੰਮ ਕਰਾਂਗਾ ਤੇ ਰਾਤ ਨੂੰ ਕਪਿਲ ਦਾ ਸ਼ੋਅ : ਸਿੱਧੂ

ਚੰਡੀਗੜ੍ਹ/ਬਿਊਰੋ ਨਿਊਜ਼ : ਨਵਜੋਤ ਸਿੰਘ ਸਿੱਧੂ ਮੰਤਰੀ ਬਣਨ ਦੇ ਬਾਵਜੂਦ ਕਪਿਲ ਸ਼ਰਮਾ ਦਾ ਸ਼ੋਅ ਜਾਰੀ ਰੱਖਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ‘ਮੈਂ ਸਿਆਸਤ ਨੂੰ ਧੰਦਾ ਨਹੀਂ ਬਣਾਇਆ ਬਲਕਿ ਮਿਹਨਤ ਨਾਲ ਪੈਸੇ ਕਮਾਉਂਦਾ ਹਾਂ।’ ਦਿਨ ‘ਚ ਇਥੇ ਤਿੰਨ ਵਜੇ ਤੱਕ ਕੰਮ ਕਰਾਂਗਾ। ਤਿੰਨ ਵਜੇ ਫਲਾਇਟ ਰਾਹੀਂ ਮੁੰਬਈ ਜਾਵਾਂਗਾ। ਰਾਤ ਨੂੰ ਟੀਵੀ …

Read More »

ਪੰਜਾਬ ‘ਚ ਭਾਜਪਾ ਦਾ ਹਾਲ ਵੀ ਬੀਐਸਪੀ ਵਾਲਾ

ਕਾਂਗਰਸ ਪਾਰਟੀ ਕੋਲੋਂ ਲੋਕਾਂ ਨੂੰ ਨਵੀਆਂ ਉਮੀਦਾਂ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਬਣੀ ਨਵੀਂ ਕਾਂਗਰਸ ਸਰਕਾਰ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਸੂਬੇ ਵਿਚ ਕਾਂਗਰਸ ਪਾਰਟੀ ਤੋਂ ਲੋਕਾਂ ਨੂੰ ਨਵੀਆਂ ਉਮੀਦਾਂ ਦੀ ਕਿਰਨ ਨਜ਼ਰ ਆ ਰਹੀ ਹੈ। ਇਸ ਸਮੇਂ ਪੰਜਾਬ ਵਿਚ ਨਵੀਂ ਸਰਕਾਰ ਤੋਂ ਉਮੀਦਾਂ ਅਤੇ ਪੁਰਾਣੀ ਸਰਕਾਰ …

Read More »