ਕਿਸ਼ਤ 1 ਕੈਪਲਰ ਗ੍ਰਹਿ ਦੇ ਅਜਬ ਵਾਸ਼ਿੰਦੇ ਡਾ. ਡੀ ਪੀ ਸਿੰਘ 416-859-1856 ਕੈਪਲਰ ਗ੍ਰਹਿ ਦਾ ਵਾਤਾਵਰਣ ਸਾਡੀ ਧਰਤੀ ਵਰਗਾ ਹੀ ਹੈ। ਇਸ ਗ੍ਰਹਿ ਵਿਖੇ ਵਾਯੂਮੰਡਲ ਵੀ ਹੈ ਅਤੇ ਉਚਿੱਤ ਤਾਪਮਾਨ ਵੀ। ਇਥੇ ਜੀਵਨ ਹੌਂਦ ਦੇ ਆਸਾਰ ਵੀ ਦੇਖੇ ਗਏ ਹਨ। ਕੈਪਲਰ, ਸਾਡੀ ਧਰਤੀ ਤੋਂ 500 ਰੌਸ਼ਨੀ ਸਾਲ ਦੂਰ, ਸਿਨਗਸ ਗਲੈਕਸੀ …
Read More »Yearly Archives: 2017
24 March 2017, Vancouver
24 March 2017, Main
24 March 2017, GTA
ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
ਕਿਹਾ, ਭ੍ਰਿਸ਼ਟਚਾਰ ਕਰਨ ਵਾਲੇ ਅਫਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੀ ਨਵੀਂ ਕੈਪਟਨ ਸਰਕਾਰ ਵਿਚ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਨਵਜੋਤ ਸਿੰਘ ਸਿੱਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਉਨ੍ਹਾਂ ਨੂੰ ਸੂਚਨਾ ਕੇਂਦਰ ਵਿਚ ਸਿਰੋਪਾਉ ਭੇਟ ਕੀਤਾ ਗਿਆ। ਸਿੱਧੂ ਵਲੋਂ ਜਲ੍ਹਿਆਂ ਵਾਲੇ …
Read More »ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਝਟਕਾ
48 ਘੰਟਿਆਂ ‘ਚ ਹੋਰਡਿੰਗਾਂ ਤੋਂ ‘ਆਮ’ ਸ਼ਬਦ ਨੂੰ ਹਟਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਲੇ ਮਹੀਨੇ ਹੋਣ ਵਾਲੀਆਂ ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਦਿੱਲੀ ਵਿਚ ਜਿੰਨੇ ਵੀ ਹੋਰਡਿੰਗ, ਡਿਸਪਲੇਅ, …
Read More »ਆਬੂਧਾਬੀ ‘ਚ 10 ਪੰਜਾਬੀ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਮੁਆਫ
ਪੀੜਤ ਪਰਿਵਾਰ ਨੂੰ ਬਲੱਡ ਮਨੀ ਦੇ ਕੇ ਹੋਇਆ ਸੀ ਸਮਝੌਤਾ ਦੁਬਈ/ਬਿਊਰੋ ਨਿਊਜ਼ ਆਬੂਧਾਬੀ ਦੇ ਅਲ ਐਨ ਸ਼ਹਿਰ ਵਿਚ ਇਕ ਪਾਕਿਸਤਾਨੀ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ 10 ਪੰਜਾਬੀ ਨੌਜਵਾਨਾਂ ਦੀ ਆਬੂਧਾਬੀ ਦੀ ਅਦਾਲਤ ਨੇ ਸਜ਼ਾ ਮੁਆਫ ਕਰ ਦਿੱਤੀ ਹੈ। ਡਾ. ਐੱਸ. ਪੀ. ਸਿੰਘ ਓਬਰਾਏ ਦੇ …
Read More »ਲਾਲ ਬੱਤੀ ਕਲਚਰ ਖਤਮ ਕਰਨ ਲਈ ਦੂਜੇ ਸੂਬਿਆਂ ‘ਚ ਵੀ ਉਠਣ ਲੱਗੀ ਆਵਾਜ਼
ਯੂਪੀ ਸਰਕਾਰ ਨੇ ਵੀ ਇਸ ਨੂੰ ਅਪਣਾਇਆ ਤੇ ਬਿਹਾਰ ਸਰਕਾਰ ‘ਚ ਚੱਲੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵੀਂ ਬਣੀ ਕਾਂਗਰਸ ਸਰਕਾਰ ਨੇ ਲਾਲ ਬੱਤੀ ਕਲਚਰ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਪਹਿਲ ਪੂਰੇ ਦੇਸ਼ ਵਿੱਚ ਫੈਲਣ ਲੱਗੀ ਹੈ। ਇਸ ਸ਼ਲਾਘਾਯੋਗ ਕਦਮ ਦੀ ਤਰਜ਼ …
Read More »ਕੈਪਟਨ ਅਮਰਿੰਦਰ ਨੂੰ ਸਿੱਧੂ ਦੇ ਕਾਮੇਡੀ ਸ਼ੋਅ ‘ਤੇ ਇਤਰਾਜ਼ ਨਹੀਂ
ਕਿਹਾ, ਐਡਵੋਕੇਟ ਜਨਰਲ ਕਹਿਣਗੇ ਤਾਂ ਸਿੱਧੂ ਤੋਂ ਸਭਿਆਚਾਰ ਮੰਤਰਾਲਾ ਲਿਆ ਜਾ ਸਕਦਾ ਹੈ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪੰਜਾਬ ਦੇ ਐਡਵੋਕੇਟ ਜਨਰਲ ਕਹਿਣਗੇ ਤਾਂ ਨਵਜੋਤ ਸਿੱਧੂ ਤੋਂ ਸੱਭਿਆਚਾਰ ਮੰਤਰਾਲਾ ਵਾਪਸ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਬਹੁਤ ਸਿਆਣੇ …
Read More »ਕੈਪਟਨ ਅਮਰਿੰਦਰ ਨੇ ਪੰਜਾਬ ਦੇ ਕਿਸਾਨਾਂ ਲਈ ਪ੍ਰਧਾਨ ਮੰਤਰੀ ਤੋਂ ਮੰਗਿਆ ਵਿਸ਼ੇਸ਼ ਪੈਕੇਜ
ਕਿਸਾਨਾਂ ਨੂੰ ਕਰਜ਼ੇ ਦੀ ਜਕੜ ‘ਚੋਂ ਬਾਹਰ ਕੱਢਣ ਲਈ ਮੋਦੀ ਨੂੰ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ੇ ਵਿੱਚ ਡੁੱਬੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕਜ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਅਪੀਲ …
Read More »