ਪੰਜਾਬ ਦੇ ਲੋਕਾਂ ਨੇ 10 ਸਾਲਾਂ ਬਾਅਦ ਬਦਲਾਓ, ਅਮਨ-ਸ਼ਾਂਤੀ ਅਤੇ ਸਥਿਰਤਾ ਦੇ ਹੱਕ ‘ਚ ਫ਼ਤਵਾ ਦਿੱਤਾ ਹੈ। ਲਗਾਤਾਰ ਇਕ ਦਹਾਕੇ ਤੋਂ ਸੱਤਾਧਾਰੀ ਹੋਣ ਕਾਰਨ ਸ਼ਕਤੀਸ਼ਾਲੀ ਤੇ ਸਮਰੱਥ ਧਿਰ ਬਣੀ ਸ਼੍ਰੋਮਣੀ ਅਕਾਲੀ ਦਲ ਨੂੰ ਨਕਾਰ ਕੇ ਲੋਕਾਂ ਨੇ ਦਰਸਾ ਦਿੱਤਾ ਹੈ ਕਿ ਲੋਕਮਤ ਸਭ ਤੋਂ ਸ਼ਕਤੀਸ਼ਾਲੀ ਹੈ। ਦੂਜੇ ਪਾਸੇ ਲਗਾਤਾਰ ਇਕ …
Read More »Yearly Archives: 2017
ਦੇਸ਼ ‘ਚ ਮੁੜ ਜੜ੍ਹਾਂ ਲਗਾਉਣ ਲਈ ਪੰਜਾਬ ਦੇ ਰਾਹ ਪਵੇ ਕਾਂਗਰਸ
ਜਗਤਾਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ਼ ਪਟਿਆਲਾ ਹਲਕੇ ਤੋਂ ਹੀ ਚੋਣ ਜਿੱਤੇ ਹਨ ਬਲਕਿ ਉਨ੍ਹਾਂ ਨੇ 52,407 ਵੋਟਾਂ ਦੇ ਵੱਡੇ ਫ਼ਰਕ ਨਾਲ ਇਹ ਚੋਣ ਜਿੱਤ ਕੇ ਇੱਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਇਹ ਵੀ ਸੱਚ ਹੈ ਕਿ ਕਾਂਗਰਸ ਨਾ ਸਿਰਫ਼ ਵੱਡੀ ਜਿੱਤ ਨਾਲ …
Read More »ਬਹੁਤ ਸ਼ੁਕਰੀਆ-ਬੜੀ ਮੇਹਰਬਾਨੀ
ਗੁਰਦੀਸ਼ ਕੌਰ ਗਰੇਵਾਲ ਇਹ ਦੋ ਲਫ਼ਜ਼ ਦੇਖਣ ਨੂੰ ਸਧਾਰਨ ਪ੍ਰਤੀਤ ਹੁੰਦੇ ਹਨ- ਪਰ ਇਹਨਾਂ ਅੰਦਰ ਅਥਾਹ ਸ਼ਕਤੀ ਦਾ ਸੋਮਾਂ ਛੁਪਿਆ ਹੋਇਆ ਹੈ। ਕਿਸੇ ਛੋਟੇ ਬੱਚੇ ਨੂੰ ਵੀ, ਕਿਸੇ ਕੰਮ ਬਦਲੇ ‘ਥੈਂਕ ਯੂ’ ਕਹਿ ਕੇ, ਉਸ ਦੇ ਚਿਹਰੇ ਦੀ ਖੁਸ਼ੀ ਨੂੰ ਦੇਖੋ। ਉਹ ਤੁਹਾਡੇ ਸਾਰੇ ਛੋਟੇ ਛੋਟੇ ਕੰਮ ਭੱਜ ਭੱਜ ਕੇ …
Read More »ਦਿਲਦਾਰ ਮਨੁੱਖ ਹੈ-ਦੇਵ ਥਰੀਕਿਆਂ ਵਾਲਾ
ਬੋਲ ਬਾਵਾ ਬੋਲ ਕਿਸ਼ਤ-ਦੂਜੀ ਨਿੰਦਰ ਘੁਗਿਆਣਵੀ 94174-21700 ਬਾਪੂ ਆਬਦੇ ਲਿਖੇ ਰਿਕਾਰਡ ਹੋਏ ਕਿੰਨੇ ਕੁ ਗੀਤ ਯਾਦ ਐ…ਜਿਹੜੇ ਵੱਖ-ਵੱਖ ਗਾਇਕਾਂ ਨੇ ਗਾਏ? ਜਦ ਮੈਂ ਇਹ ਸਵਾਲ ਪੁੱਛਿਆ ਤਾਂ ਆਖਣ ਲੱਗਿਆ, ”ਓ ਹੁਣ ਬੁੜ੍ਹੇ ਦਾ ਚੇਤਾ ਮਾੜਾ ਹੋ ਗਿਆ ਯਾਰ…ਪਹਿਲਾਂ ਮੇਰਾ ਚੇਤਾ ਬਹੁਤ ਕਾਇਮ ਸੀ…ਕਿੰਨਾ-ਕਿੰਨਾ ਚਿਰ ਭੁੱਲਦਾ ਨਹੀਂ ਸਾਂ ਮੈਂ…।” ਦੇਵ ਦੱਸ …
Read More »ਕਾਰਬਨ ਮੋਨੋਅਕਸਾਈਡ ਇਕ ਜਾਨ ਲੇਵਾ ਗੈਸ
ਚਰਨ ਸਿੰਘ ਰਾਏ ਬਹੁਤ ਸਾਰੇ ਕੈਨੇਡੀਅਨ ਕਾਰਬਨ ਮੋਨੋਅਕਸਾਈਡ ਗੈਸ ਨਾਲ ਆਪਣੇ ਘਰਾਂ ਵਿਚ ਹੀ ਮਾਰੇ ਜਾਂਦੇ ਹਨ। ਇਸ ਗੈਸ ਦੇ ਮਾਰੂ ਅਸਰ ਕਰਕੇ ਹਜਾਰਾਂ ਹੀ ਕਨੇਡੀਅਨ ਹਸਪਤਾਲਾਂ ਵਿਚ ਦਾਖਲ ਹੁੰਦੇ ਹਨ,ਕਈ ਤਾਂ ਪੱਕੇ ਤੌਰ ਤੇ ਅਪਾਹਿਜ ਵੀ ਹੋ ਜਾਂਦੇ ਹਨ । ਲੱਗਭੱਗ 88% ਘਰਾਂ ਵਿਚ ਅਜਿਹੀਆਂ ਚੀਜਾਂ ਹਨ ਜਿਨਾਂ ਨਾਲ …
Read More »ਟੈਕਸੀ ਬਿਜਨਸ ਅਤੇ ਠੀਕ ਟੈਕਸ ਰਿਟਰਨ ਭਰਨ ਬਾਰੇ ਜਾਣਕਾਰੀ
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਟੈਕਸ ਰਿਟਰਨ ਭਰਨ ਦਾ ਸਮਾਂ ਹਮੇਸਾ ਹੀ ਔਖਾ ਹੁੰਦਾ ਹੈ ਹਰ ਵਿਅੱਕਤੀ ਵਾਸਤੇ, ਪਰ ਜੇ ਮੁਢ ਤੋਂ ਹੀ ਤਿਆਰੀ ਕੀਤੀ ਜਾਵੇ ਤਾਂ ਇਸਨੂੰ ਕਾਫੀ ਸੌਖਾ ਬਣਾਇਆ ਜਾ ਸਕਦਾ ਹੈ।ਖਾਸ ਕਰਕੇ …
Read More »17 March 2017, Vancouver
17 March 2017, Main
17 March 2017, GTA
‘ਆਪ’ ਨੇ ਫੂਲਕਾ ਨੂੰ ਬਣਾਇਆ ਵਿਰੋਧੀ ਧਿਰ ਦਾ ਨੇਤਾ
ਸੁਖਪਾਲ ਖਹਿਰਾ ਚੀਫ ਵ੍ਹਿਪ ਬਣੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਨੂੰ ਘੇਰਨ ਲਈ ਐਚ.ਐਸ. ਫੂਲਕਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪਾਰਟੀ ਨੇ ਫੂਲਕਾ ਨੂੰ ਵਿਰੋਧੀ ਧਿਰ ਦਾ ਨੇਤਾ ਚੁਣਿਆ ਹੈ। ਇਸ ਤੋਂ ਇਲਾਵਾ ਸੁਖਪਾਲ ਖਹਿਰਾ ਨੂੰ ਚੀਫ ਵ੍ਹਿਪ ਬਣਾਇਆ ਗਿਆ ਹੈ। ਇਸ ਬਾਰੇ ਫੈਸਲਾ ਆਮ ਆਦਮੀ ਪਾਰਟੀ …
Read More »