Breaking News
Home / 2017 (page 393)

Yearly Archives: 2017

ਵੋਟਾਂ ਦੀ ਲੀਡ ਪੱਖੋਂ ਅਮਰਿੰਦਰ ਪਹਿਲੇ, ਸਿੱਧੂ ਦੂਜੇ ਤੇ ਜਲਾਲਪੁਰ ਤੀਜੇ ਨੰਬਰ ‘ਤੇ

ਪਹਿਲੀਆਂ ਸੱਤ ਪੁਜ਼ੀਸ਼ਨਾਂ ਕਾਂਗਰਸ ਨੂੰ ਹੀ ਮਿਲੀਆਂ ਪਟਿਆਲਾ/ਬਿਊਰੋ ਨਿਊਜ਼ ਚੋਣ ਨਤੀਜਿਆਂ ਦੌਰਾਨ ਪਟਿਆਲਾ ਸ਼ਹਿਰੀ ਹਲਕੇ ਤੋਂ ਕਾਂਗਰਸ ਉਮੀਦਵਾਰ ਵਜੋਂ ਕੈਪਟਨ ਅਮਰਿੰਦਰ ਸਿੰਘ ਦੀ 52407 ਵੋਟਾਂ ਦੀ ਲੀਡ ઠਪੰਜਾਬ ਭਰ ਵਿੱਚੋਂ ਸਭ ਤੋਂ ਵੱਧ ਹੈ। ਇਸ ਪੱਖੋਂ ਪਹਿਲੀਆਂ ਸੱਤ ਪੁਜ਼ੀਸ਼ਨਾਂ ਕਾਂਗਰਸ ਨੂੰ ਹੀ ਮਿਲੀਆਂ ਅਤੇ ਪਹਿਲੀਆਂ ਪੰਜ ਵਿੱਚੋਂ ਤਿੰਨ ਪਟਿਆਲਾ ਜ਼ਿਲ੍ਹੇ …

Read More »

ਪੰਜਾਬ ਵਿੱਚ ਇਕ ਲੱਖ, ਅੱਠ ਹਜ਼ਾਰ, ਚਾਰ ਸੌ ਸੱਤ ਵੋਟਰਾਂ ਨੇ ਦਬਾਇਆ ‘ਨੋਟਾ’ ਦਾ ਬਟਨ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਨੋਟਾ’ ਕਈ ਛੋਟੀਆਂ ਪਾਰਟੀਆਂ ਨੂੰ ਪਛਾੜ ਗਿਆ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਉੱਤੇ ਸਭ ਤੋਂ ਅਖ਼ੀਰ ਵਿੱਚ ਲੱਗਿਆ ਸਾਰੀਆਂ ਪਾਰਟੀਆਂ ਨੂੰ ਨਕਾਰਨ ਕਰਨ ਵਾਲਾ ਬਟਨ 1,08,471 ਵੋਟਾਂ ਲਿਜਾਣ ਵਿੱਚ ਕਾਮਯਾਬ ਰਿਹਾ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ 2013 ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਉੱਤੇ ਨੋਟਾ ਦਾ …

Read More »

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ ਐਸ ਫੂਲਕਾ ਦਾ ਕਹਿਣਾ

‘ਆਪ’ ਨੂੰ ਛੱਡ ਕੇ ਭੱਜਣਗੇ ਕਈ ਆਗੂ ਜਗਰਾਉਂ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ‘ਚ ਚੋਣ ਨਤੀਜੇ ਆਉਣ ਤੋਂ ਬਾਅਦ ‘ਉਬਾਲ’ ਆਉਣ ਦੀਆਂ ਸਿਆਸੀ ਮਾਹਿਰਾਂ ਵੱਲੋਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ। ਹੁਣ ਪਾਰਟੀ ਦੇ ਸੀਨੀਅਰ ਆਗੂ ਤੇ ਦਾਖਾ ਤੋਂ ਵਿਧਾਇਕ ਬਣੇ ਐੱਚ. ਐੱਸ. ਫੂਲਕਾ ਨੇ ਖ਼ੁਦ ਹੀ ਇਸ ਦਾ ਖੁਲਾਸਾ ਕਰ …

Read More »

ਕਾਂਗਰਸੀਆਂ ਨੇ ਮਨਾਈ ਹੋਲੀ, ਅਕਾਲੀ ਤੇ ‘ਆਪ’ ਵਾਲੇ ਰਹੇ ਨਿਰਾਸ਼

ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਬੰਪਰ ਜਿੱਤ ਤੋਂ ਬਾਅਦ ਆਏ ਹੋਲੀ ਦੇ ਤਿਉਹਾਰ ਨੂੰ ਕਾਂਗਰਸੀਆਂ ਨੇ ਜੰਮ ਕੇ ਮਨਾਇਆ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਵਿਹੜੇ ਸ਼ਾਂਤ ਹੀ ਰਹੇ। ਭਾਜਪਾ ਛੱਡ ਕਾਂਗਰਸ ਵਿਚ ਸ਼ਾਮਲ ਹੋਈ ਨਵਜੋਤ ਕੌਰ ਸਿੱਧੂ ਨੇ …

Read More »

ਐਸਜੀਪੀਸੀ ਵੱਲੋਂ ਸੰਗਤ ਦੀ ਰਿਹਾਇਸ਼ ਲਈ ਸਰਾਵਾਂ ਦੀ ਔਨਲਾਈਨ ਬੁਕਿੰਗ ਸ਼ੁਰੂ

ਅੰਮ੍ਰਿਤਸਰ/ਬਿਊਰੋ ਨਿਊਜ਼ : ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਵਾਸਤੇ ਰਿਹਾਇਸ਼ ਸਬੰਧੀ ਬੁਕਿੰਗ ਔਨਲਾਈਨ ਕਰਨ ਦੀ ਪ੍ਰਕਿਰਿਆ ਤਹਿਤ ਸ਼੍ਰੋਮਣੀ ਕਮੇਟੀ ਨੇ ਮਾਤਾ ਗੰਗਾ ਜੀ ਨਿਵਾਸ ਵਿੱਚ ਔਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ …

Read More »

ਤਾਂਤਰਿਕ ਦਾਦੀ ਨੇ ਬੇਟੇ ਨਾਲ ਮਿਲ ਕੇ ਬੱਚਿਆਂ ਦੀ ਦਿੱਤੀ ਬਲੀ

ਮਾਂ ਰੋਕਣ ਆਈ ਤਾਂ ਕੁੱਟ ਕੇ ਕਮਰੇ ਵਿਚ ਬੰਦ ਕਰ ਦਿੱਤਾ ਬਠਿੰਡਾ/ਬਿਊਰੋ ਨਿਊਜ਼ : ਤੰਤਰ-ਮੰਤਰ ਦੇ ਚੱਕਰ ਵਿਚ ਕਿਸੇ ਦੂਸਰੇ ਦੇ ਬੱਚੇ ਦੀ ਬਲੀ ਦੇਣ ਦੀ ਗੱਲ ਤਾਂ ਕਈ ਵਾਰ ਸੁਣੀ ਹੋਵੇਗੀ ਪਰ ਕੋਈ ਤਾਂਤਰਿਕ ਆਪਣੇ ਹੀ ਪਰਿਵਾਰ ਦੇ ਮਾਸੂਮ ਬੱਚਿਆਂ ਦੀ ਬਲੀ ਦੇ ਦੇਵੇ, ਉਹ ਵੀ ਇੰਨੇ ਖੌਫਨਾਕ ਤਰੀਕੇ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੈਂਚੀ ਦੇ 41 ਪੱਤਰੇ ਗਾਇਬ, ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਕ ਦੀ ਗਲਤੀ ਦੀ ਸੰਭਾਵਨਾ, ਜਾਂਚ ਸ਼ੁਰੂ

ਫਰੀਦਕੋਟ/ਬਿਊਰੋ ਨਿਊਜ਼ : ਗੁਰਦੁਆਰਾ ਸਿੰਘ ਸਭਾ ਦੇ ਹਜ਼ੂਰੀ ਰਾਗੀ ਵੱਲੋਂ ਆਪਣੇ ਘਰ ‘ਚ ਪਾਠ ਕਰਨ ਦੇ ਲਈ ਸ਼ਹਿਰ ਦੇ ਇਕ ਪੁਸਤਕ ਭੰਡਾਰ ਤੋਂ ਖਰੀਦੀ ਗਈ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਦੋ ਸੈਂਚੀਆਂ ‘ਚੋਂ ਇਕ ਸੈਂਚੀ ਦੇ ਲਗਭਗ 41 ਪੇਜ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਪ੍ਰਾਥਮਿਕ ਪੜਤਾਲ ਦੇ …

Read More »

ਡੇਰਾਬਸੀ ਨੇੜਲੇ ਪਿੰਡ ਦੇਵੀਨਗਰ ‘ਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਹੋਈ ਬੇਅਦਬੀ

ਡੇਰਾਬਸੀ : ਚੰਡੀਗੜ੍ਹ-ਅੰਬਾਲਾ ਹਾਈਵੇਅ ਨੇੜੇ ਸਥਿਤ ਪਿੰਡ ਦੇਵੀਨਗਰ ਦੇ ਗੁਰਦੁਆਰੇ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ। ਗੁਰਦੁਆਰੇ ਨੇੜੇ ਇੱਕ ਹਿੰਦੂ ਧਾਰਮਿਕ ਸਥਾਨ ‘ਤੇ ਵੀ ਗੰਦਗੀ ਫੈਲਾ ਦੇ ਬੇਅਦਬੀ ਕੀਤੀ ਗਈ। ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜ ਗਏ। ਪੁਲਿਸ ਨੇ ਪੰਜ …

Read More »

ਹੋਲੇ ਮਹੱਲੇ ਮੌਕੇ ਸਿਆਸੀ ਕਾਨਫਰੰਸਾਂ ਨੂੰ ਲੈ ਕੇ ਸੁਸਤੀ ਦਾ ਦੌਰ

ਪੰਜਾਬ ਦੀ ਕੋਈ ਵੀ ਸਿਆਸੀ ਪਾਰਟੀ ਨਹੀਂ ਦਿਖਾ ਰਹੀ ਸਰਗਰਮੀ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਜਿੱਥੇ ਹਰ ਸਾਲ ਹੋਲੇ ਮਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖੋ-ਵੱਖ ਰਾਜਸੀ ਪਾਰਟੀਆਂ ਵਲੋਂ ਸਿਆਸੀ ਕਾਨਫਰੰਸਾਂ ਦੀ ਤਿਆਰੀ ਵੱਡੇ ਪੱਧਰ ‘ਤੇ ਆਰੰਭ ਕਰ ਦਿੱਤੀ ਜਾਂਦੀ ਹੈ, ਉਥੇ ਇਸ ਵਾਰ ਸਿਆਸੀ ਪਾਰਟੀਆਂ ਵਲੋਂ ਕੋਈ ਖਾਸ ਸਰਗਰਮੀ …

Read More »

ਅਟਾਰੀ ਸਰਹੱਦ ‘ਤੇ ਲਹਿਰਾਇਆ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ

ਅਟਾਰੀ/ਬਿਊਰੋ ਨਿਊਜ਼ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵੱਲੋਂ ਅਟਾਰੀ-ਵਾਹਗਾ ਸਾਂਝੀ ਜਾਂਚ ਚੌਕੀ ਨੇੜੇ ਸਥਿਤ ਪੰਜਾਬ ਸੈਰ ਸਪਾਟਾ ਵਿਭਾਗ ਦੇ ਸ਼ੌਪਿੰਗ-ਕਮ ਰੈਸਟੋਰੈਂਟ ਕੈਂਪਸ ਦੇ ਅਹਾਤੇ ਵਿੱਚ ਸਭ ਤੋਂ ਉੱਚਾ ਕੌਮੀ ਝੰਡਾ ਲਾਇਆ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ 11 ਮਾਰਚ ਤੋਂ ਪਹਿਲਾਂ-ਪਹਿਲਾਂ ਕਾਹਲੀ ਵਿੱਚ …

Read More »