ਬਾਦਲਾਂ ਦੇ ਚਹੇਤੇ ਆਗੂਆਂ ਦੇ ਖੇਤਾਂ ਲਈ ਬਣੀਆਂ ਸੀਮੈਂਟਿਡ ਸੜਕਾਂ ਲੰਬੀ/ਬਿਊਰੋ ਨਿਊਜ਼ : ਪੰਜਾਬ ਮੰਡੀ ਬੋਰਡ ਨੇ ਪਿੰਡ ਬਨਵਾਲਾ ਅੰਨੂ ਵਿੱਚ ਬਾਦਲਾਂ ਦੇ ਚਹੇਤੇ ਆਗੂਆਂ ਦੇ ਖੇਤਾਂ ਨੂੰ ਵੀ ਸੀਮੈਂਟਿਡ ਸੜਕਾਂ ਬਣਾ ਦਿੱਤੀਆਂ ਹਨ। ਬਨਵਾਲਾ ਅੰਨੂ ਬਾਦਲਾਂ ਦੇ ਓਐਸਡੀਜ਼ ਅਤੇ ਨਿੱਜੀ ਸਕੱਤਰਾਂ ਦਾ ਪਿੰਡ ਹੈ। ਸਰਕਾਰ ਨੇ ਲੱਖਾਂ ਰੁਪਏ ਦੇ …
Read More »Yearly Archives: 2017
‘ਨਾਮ ਚਰਚਾ ਘਰ’ ਵਿਚ ਡੇਰਾ ਪ੍ਰੇਮੀ ਪਿਉ-ਪੁੱਤ ਦੀ ਗੋਲੀਆਂ ਮਾਰ ਕੇ ਹੱਤਿਆ
ਮੰਡੀ ਅਹਿਮਦਗੜ੍ਹ : ਲੁਧਿਆਣਾ-ਮਾਲੇਰਕੋਟਲਾ ਸੜਕ ਉਤੇ ਅਹਿਮਦਗੜ੍ਹ ਦੇ ਹੱਦ ਨਾਲ ਲੱਗਦੇ ਇਕ ‘ਨਾਮ ਚਰਚਾ ਘਰ’ ਵਿੱਚ ਡੇਰਾ ਪ੍ਰੇਮੀ ਪਿਉ-ਪੁੱਤ ਦੀ ਅਣਪਛਾਤੇ ਹਮਲਾਵਰਾਂ ਨੇ ਸ਼ਨੀਵਾਰ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਸਤਪਾਲ ਸ਼ਰਮਾ (72) ਤੇ ਉਨ੍ਹਾਂ ਦੇ ਪੁੱਤਰ ਰਮੇਸ਼ ਕੁਮਾਰ ਸ਼ਰਮਾ (40) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ …
Read More »ਡੇਰਾ ਪ੍ਰੇਮੀਆਂ ਨੇ ਧਰਨਾ ਚੁੱਕਿਆ, ਮ੍ਰਿਤਕ ਦੇਹਾਂ ਦਾ ਹੋਇਆ ਸਸਕਾਰ
ਮੰਡੀ ਅਹਿਮਦਗੜ੍ਹ : ਪਿੰਡ ਨਾਨਕਪੁਰ ਜਗੇੜਾ ਵਿੱਚ ਸਥਿਤ ਡੇਰਾ ਸੱਚਾ ਸੌਦਾ ਨਾਮ ਚਰਚਾ ਘਰ ਵਿਚ ਡੇਰਾ ਪ੍ਰੇਮੀ ਪਿਓ-ਪੁੱਤਰ ਦੇ ਕਤਲ ਤੋਂ ਬਾਅਦ ਲੁਧਿਆਣਾ-ਮਾਲੇਰਕੋਟਲਾ ਮਾਰਗ ‘ਤੇ ਲੱਗਿਆ ਧਰਨਾ ਡੇਰਾ ਕਮੇਟੀ ਮੈਂਬਰਾਂ ਤੇ ਡੀਜੀਪੀ (ਅਮਨ ਤੇ ਕਾਨੂੰਨ) ਹਰਦੀਪ ਸਿੰਘ ਢਿੱਲੋਂ ਨਾਲ ਹੋਈ ਮੀਟਿੰਗ ਤੋਂ ਬਾਅਦ ਹਟਾ ਦਿੱਤਾ ਗਿਆ। ਇਸ ਮੌਕੇ ਲੰਘੇ ਸ਼ਨੀਵਾਰ …
Read More »ਸਾਬਕਾ ਆਈਏਐਸ ਮਨਦੀਪ ਸਿੰਘ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ
ਚੰਡੀਗੜ੍ਹ : ਸਾਬਕਾ ਆਈਏਐਸ ਅਧਿਕਾਰੀ ਮਨਦੀਪ ਸਿੰਘ ਨੂੰ ਵਿਜੀਲੈਂਸ ਨੇ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਹਾਲੀ ਦੇ ਇੱਕ ਹੋਟਲ ਵਿੱਚੋਂ ਉਸ ਨੂੰ ਹਿਰਾਸਤ ਵਿੱਚ ਲਿਆ। ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਕੇਂਦਰੀ ਜੇਲ੍ਹ, ਪਟਿਆਲਾ ਭੇਜ ਦਿੱਤਾ ਹੈ। …
Read More »ਖੁਦਕੁਸ਼ੀ ਮਾਮਲੇ ਸਬੰਧੀ 70 ਫੀਸਦੀ ਕੇਸ ਸਰਕਾਰੀ ਮੁਆਵਜ਼ੇ ਲਈ ‘ਅਣਫਿੱਟ’
ਬਠਿੰਡਾ : ਡਿਪਟੀ ਕਮਿਸ਼ਨਰਾਂ ਨੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਮਜ਼ਦੂਰਾਂ ਦੇ ਤਕਰੀਬਨ 70 ਫ਼ੀਸਦ ਕੇਸ ਸਰਕਾਰੀ ਮੁਆਵਜ਼ੇ ਲਈ ‘ਅਣਫਿੱਟ’ ਐਲਾਨ ਦਿੱਤੇ ਹਨ। ਪੀੜਤ ਪਰਿਵਾਰਾਂ ਲਈ ਇਹ ਵੱਡਾ ਝਟਕਾ ਹੈ। ਚਿੱਟੀ ਮੱਖੀ ਦੇ ਝੰਬੇ ਕਿਸਾਨ ਮਜ਼ਦੂਰ ਤਾਂ ਹਾਲੇ ਤੱਕ ਤਾਬ ਨਹੀਂ ਆਏ ਹਨ। ਲੰਘੇ ਸਾਢੇ ਤਿੰਨ ਵਰ੍ਹਿਆਂ ਦੌਰਾਨ ਇਨ੍ਹਾਂ ਪੀੜਤ ਪਰਿਵਾਰਾਂ …
Read More »ਵਿਦੇਸ਼ ਮੰਤਰਾਲੇ ਵੱਲੋਂ ਭੇਜੇ ਗਏ ਪੱਤਰ ‘ਚ ਇਸੇ ਸਾਲ ਪਾਕਿਸਤਾਨ ਦੀ ਜੇਲ੍ਹ ਤੋਂ ਰਿਹਾਅ ਕਰਵਾਉਣ ਦਾ ਦਿੱਤਾ ਭਰੋਸਾ
7 ਸਾਲ ਦੀ ਉਮਰ ‘ਚ ਪਾਕਿ ਗਿਆ ਨਾਨਕ 40 ਸਾਲ ਦਾ ਹੋ ਕੇ ਵਾਪਸ ਘਰ ਪਰਤੇਗਾ ਅੰਮ੍ਰਿਤਸਰ : ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ‘ਚ ਕੈਦ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੋਟਰਜਾਦਾ ਛੰਨਾ ਬੇਦੀ ਨਿਵਾਸੀ ਰਤਨ ਸਿੰਘ ਦੇ ਬੇਟੇ ਨਾਨਕ ਸਿੰਘ ਦੀ ਰਿਹਾਈ ਇਸੇ ਸਾਲ ਹੋਣ ਦੀ ਸੰਭਾਵਨਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ …
Read More »ਅਧਿਕਾਰੀਆਂ ਦੀ ਅਣਗਹਿਲੀ ਕਾਰਨ ਪਰਵਾਸੀ ਭਾਰਤੀਆਂ ਦੀ ਕਰੰਸੀ ਹੋ ਰਹੀ ਮਿੱਟੀ
ਐਨਆਰਆਈਜ਼ ਨੂੰ ਪਈ ਨੋਟਬੰਦੀ ਦੀ ਮਾਰ, ਲੋਕ ਕਰ ਰਹੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਬਠਿੰਡਾ/ਬਿਊਰੋ ਨਿਊਜ਼ ਨੋਟਬੰਦੀ ਕਾਰਨ ਜਿੱਥੇ ਪੂਰੇ ਦੇਸ਼ ਦੇ ਲੋਕ ਖੱਜਲ ਖੁਆਰ ਹੋ ਰਹੇ ਹਨ, ਉਥੇ ਹੀ ਵਿਦੇਸ਼ੋਂ ਆਉਣ ਵਾਲੇ ਐਨਆਰਆਈਜ਼ ਕੇਂਦਰ ਸਰਕਾਰ ਤੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਪਰੇਸ਼ਾਨ ਹੀ ਨਹੀਂ …
Read More »ਨੋਟਬੰਦੀ ਤੋਂ ਅੱਕੇ ਕਿਸਾਨ ਟਰੈਕਟਰ ਵੇਚਣ ਲਈ ਮਜ਼ਬੂਰ
ਮੋਦੀ ਵਲੋਂ ਦੁੱਗਣੀ ਆਮਦਨ ਕਰਨ ਦੇ ਐਲਾਨ ਵੀ ਹਨ ਸ਼ੋਸ਼ਾ : ਕਿਸਾਨ ਬਠਿੰਡਾ/ਬਿਊਰੋ ਨਿਊਜ਼ : ਨੋਟਬੰਦੀ ਦੇ ਝੰਬੇ ਕਪਾਹ ਪੱਟੀ ਦੇ ਕਿਸਾਨ ਹੁਣ ਧੜਾਧੜ ਆਪਣੇ ਟਰੈਕਟਰ ਵੇਚਣ ਲੱਗੇ ਹਨ। ਜ਼ਮੀਨਾਂ ਠੇਕੇ ‘ਤੇ ਲੈਣ ਖ਼ਾਤਰ ਕਿਸਾਨਾਂ ਕੋਲ ਟਰੈਕਟਰ ਵੇਚਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ। ਕਪਾਹ ਪੱਟੀ ਦੀਆਂ ਟਰੈਕਟਰ ਮੰਡੀਆਂ …
Read More »ਇਕ ਅਪ੍ਰੈਲ ਤੋਂ ਪੰਜਾਬ ‘ਚ ਬੰਦ ਹੋਣਗੇ ਸ਼ਰਾਬ ਦੇ 1400 ਠੇਕੇ
ਨੈਸ਼ਨਲ ਤੇ ਸਟੇਟ ਹਾਈਵੇ ਦੇ 500 ਮੀਟਰ ਦੇ ਘੇਰੇ ‘ਚ ਨਹੀਂ ਦਿੱਤੇ ਜਾਣਗੇ ਲਾਇਸੈਂਸ ਚੰਡੀਗੜ੍ਹ/ਬਿਊਰੋ ਨਿਊਜ਼ : ਜਿਹੜੇ ਸ਼ਰਾਬ ਦੇ ਠੇਕੇ ਨੈਸ਼ਨਲ ਜਾਂ ਸਟੇਟ ਹਾਈਵੇ ਦੇ ਨੇੜੇ ਹਨ, ਉਹ ਇਕ ਅਪ੍ਰੈਲ ਤੋਂ ਬੰਦ ਹੋ ਜਾਣਗੇ। ਇਨ੍ਹਾਂ ਸ਼ਰਾਬ ਦੇ ਠੇਕਿਆਂ ਦੀ ਗਿਣਤੀ 1400 ਦੇ ਕਰੀਬ ਹੈ। 2017-18 ਦੀ ਐਕਸਾਈਜ਼ ਪਾਲਿਸੀ ਵਿਚ …
Read More »ਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਦਿੱਤਾ ਝਟਕਾ
ਜੇਤਲੀ ਦੇ ਬੈਂਕ ਖਾਤਿਆਂ ਦਾ ਵੇਰਵਾ ਮੰਗਣ ਵਾਲੀ ਪਟੀਸ਼ਨ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਬੈਂਕ ਖਾਤਿਆਂ ਦਾ ਵੇਰਵਾ ਮੰਗਣ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੀ ਪਟੀਸ਼ਨ ਦੀ ਕੋਈ ਤੁਕ ਨਹੀਂ ਬਣਦੀ। …
Read More »