Breaking News
Home / 2017 (page 418)

Yearly Archives: 2017

ਐਸ ਵਾਈ ਐਲ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

ਅਭੈ ਚੌਟਾਲਾ ਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਭੈ ਚੌਟਾਲਾ ਤੇ ਉਸਦੇ ਹੋਰ ਸਾਥੀ ਆਗੂਆਂ ਨੂੰ ਐਸ.ਵਾਈ.ਐਲ. ਦੇ ਮਸਲੇ ‘ਤੇ ਗ੍ਰਿਫਤਾਰ ਕਰਨਾ ਚਾਹੀਦਾ ਹੈ। ਇਹ ਵਿਅਕਤੀ ਹੱਦਾਂ ਦੀ ਉਲੰਘਣਾ ਕਰ ਰਹੇ ਹਨ। ਕੇਂਦਰ ਸਰਕਾਰ ਨੂੰ ਐਸ.ਵਾਈ.ਐਲ. ‘ਤੇ …

Read More »

ਸਿੱਖ ਕਤਲੇਆਮ ਦੀ ਜਾਂਚ ਤੋਂ ਸੁਪਰੀਮ ਕੋਰਟ ਸੰਤੁਸ਼ਟ ਨਹੀਂ

32 ਸਾਲ ਲੰਘ ਜਾਣ ਤੋਂ ਬਾਅਦ ਵੀ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ ਚੰਡੀਗੜ੍ਹ/ਬਿਊਰੋ ਨਿਊਜ਼ 1984 ‘ਚ ਦਿੱਲੀ ਵਿਖੇ ਵਾਪਰੇ ਸਿੱਖ ਕਤਲੇਆਮ ਮਾਮਲਿਆਂ ਦੀ ਜਾਂਚ ਤੋਂ ਦੇਸ਼ ਦੀ ਸਰਬਉੱਚ ਅਦਾਲਤ ਸੰਤੁਸ਼ਟ ਨਹੀਂ ਹੈ। ਨਿਰਪੱਖ ਜਾਂਚ ਲਈ ਹੁਣ ਸੁਪਰੀਮ ਕੋਰਟ ਉੱਚ ਪੱਧਰੀ ਕਮੇਟੀ ਗਠਨ ਕਰਨਾ ਚਾਹੁੰਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ …

Read More »

ਬਾਦਲ ਦੀ ਕੋਠੀ ਨੇੜਿਓਂ ਬੰਬ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਰਿਹਾਇਸ਼ ਕੋਲੋਂ ਬੰਬ ਮਿਲਣ ਮਗਰੋਂ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਹਨ। ਲੰਘੇ ਕੱਲ੍ਹ ਚੰਡੀਗੜ੍ਹ ਦੇ ਸੈਕਟਰ ਦੋ ਸਥਿਤ ਸਰਕਾਰੀ ਕੋਠੀ ਕੋਲੋਂ ਦੋ ਬੰਬ ਮਿਲੇ ਸਨ। ਖੁਫੀਆ ਏਜੰਸੀਆਂ ਇਸ ਮਾਮਲੇ ਦੀ ਜਾਂਚ ਵਿੱਚ ਲੱਗੀਆਂ ਹੋਈਆਂ ਹਨ ਕਿ ਆਖਰ ਇਹ ਬੰਬ ਇੱਥੇ ਕਿਵੇਂ …

Read More »

ਪਰਮਜੀਤ ਸਰਨਾ ਦੀ ઠਹਾਜ਼ਰੀ ਵਿਚ ਸਟੇਜ ਸਕੱਤਰ ਨੇ ਵਿਰੋਧੀ ਉਮੀਦਵਾਰ ਦੇ ਚੋਣ ਨਿਸ਼ਾਨ ਬਾਲਟੀ ‘ਤੇ ਮੋਹਰ ਲਾਉਣ ਦੀ ਕੀਤੀ ਅਪੀਲ ਸਰਨਾ ਭਰਾਵਾਂ ਦੀ ਸਥਿਤੀ ਬਣੀ ਹਾਸੋਹੀਣੀ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਪ੍ਰਚਾਰ ਵਿਚ ਪਰਮਜੀਤ ਸਿੰਘ ਸਰਨਾ ਲਈ ਸਥਿਤੀ ਹਾਸੋਹੀਣੀ ਬਣ ਗਈ। ਚੋਣ ਪ੍ਰਚਾਰ ਦੌਰਾਨ ਇੱਕ ਅਜਿਹੀ ਘਟਨਾ ਵਾਪਰੀ ਜੋ ਸੋਸ਼ਲ ਮੀਡੀਆ ਤੇ ਦਿੱਲੀ ਦੀਆਂ ਸੰਗਤਾਂ ਵਿਚ ਵੱਡਾ ਚਰਚਾ ਦਾ ਮੁੱਦਾ ਬਣ ਗਈ ਹੈ। ਇਹ ਘਟਨਾ ਪਰਮਜੀਤ ਸਿੰਘ ਸਰਨਾ ਦੀ ਹਾਜ਼ਰੀ …

Read More »

ਇਲਾਹਾਬਾਦ ‘ਚ ਰਾਹੁਲ ਅਤੇ ਅਖਿਲੇਸ਼ ਦੇ ਪਹੁੰਚਣ ਤੋਂ ਪਹਿਲਾਂ ਮੰਚ ਡਿੱਗਿਆ

ਕੁਝ ਵਿਅਕਤੀਆਂ ਦੇ ਸੱਟਾਂ ਵੀ ਲੱਗੀਆਂ ਇਲਾਹਾਬਾਦ/ਬਿਊਰੋ ਨਿਊਜ਼ ਇਲਾਹਾਬਾਦ ਵਿਚ ਰਾਹੁਲ ਗਾਂਧੀ ਅਤੇ ਅਖਿਲੇਸ਼ ਯਾਦਵ ਨੇ ਅੱਜ 12 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ। ਰੋਡ ਸ਼ੋਅ ਤੋਂ ਬਾਅਦ ਦੋਵੇਂ ਨੇਤਾਵਾਂ ਨੇ ਜਿੱਥੇ ਰੈਲੀ ਨੂੰ ਸੰਬੋਧਨ ਕਰਨਾ ਸੀ, ਉਥੇ ਮੰਚ ਪਹਿਲਾਂ ਹੀ ਟੁੱਟ ਕੇ ਡਿੱਗ ਗਿਆ। ਇਸ ਕਾਰਨ ਕੁਝ ਵਿਅਕਤੀਆਂ ਦੇ ਸੱਟਾਂ …

Read More »

ਸ਼ਸ਼ੀ ਕਲਾ ਨੇ ਜੁਰਮਾਨਾ ਨਾ ਦਿੱਤਾ ਤਾਂ 13 ਮਹੀਨੇ ਹੋਰ ਕੱਟਣੀ ਪਵੇਗੀ ਜੇਲ੍ਹ

ਸ਼ਸ਼ੀ ਕਲਾ ਨੂੰ ਹੋਈ ਹੈ ਚਾਰ ਸਾਲ ਦੀ ਕੈਦ ਅਤੇ 10 ਕਰੋੜ ਰੁਪਏ ਜ਼ੁਰਮਾਨਾ ਬੈਂਗਲੁਰੂ/ਬਿਊਰੋ ਨਿਊਜ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਕੱਟ ਰਹੀ ਅੰਨਾ.ਡੀ.ਐਮ.ਕੇ. ਦੀ ਮਹਾ ਸਕੱਤਰ ਸ਼ਸ਼ੀਕਲਾ ਨੂੰ 10 ਕਰੋੜ ਰੁਪਏ ਦੀ ਜ਼ੁਰਮਾਨਾ ਰਾਸ਼ੀ ਦੇ ਭੁਗਤਾਨ ਵਿੱਚ ਸਫਲ ਨਾ ਹੋਣ ‘ਤੇ 13 ਮਹੀਨੇ ਹੋਰ …

Read More »

ਚੰਡੀਗੜ੍ਹ ਵਿਚ ਪੰਜਾਬੀ ਨੂੰ ਉਸਦਾ ਬਣਦਾ ਸਥਾਨ ਦਿਵਾਉਣ ਲਈ 300 ਤੋਂ ਵੱਧ ਮਾਂ ਬੋਲੀ ਦੇ ਧੀਆਂ ਪੁੱਤਰਾਂ ਨੇ ਦਿੱਤੀਆਂ ਗ੍ਰਿਫਤਾਰੀਆਂ

ਚੰਡੀਗੜ੍ਹ/ਬਿਊਰੋ ਨਿਊਜ਼ ਮਾਂ ਬੋਲੀ ਪੰਜਾਬੀ ਦੇ ਰਾਖਿਆਂ ਨੇ ਅੱਜ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਮਾਂ ਬੋਲੀ ਪੰਜਾਬੀ ਨੂੰ ਚੰਡੀਗੜ੍ਹ ਵਿਚ ਪਹਿਲੀ ਭਾਸ਼ਾ ਦਾ ਦਰਜਾ ਦੇਣ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਪੰਜਾਬੀ ਅਧਿਆਪਕਾਂ ਦੀ ਪੂਰਨ ਭਰਤੀ ਕਰਨ ਤੇ ਪੰਜਾਬੀ ਨੂੰ ਚੰਡੀਗੜ੍ਹ ਵਿਚ ਬਣਦਾ ਸਤਿਕਾਰ ਦੇਣ ਦੀਆਂ ਮੰਗਾਂ ਉਠਾਈਆਂ। ਇਨ੍ਹਾਂ …

Read More »

ਨਾਭਾ ਜੇਲ੍ਹ ‘ਚ ਕੈਦੀ ਨੇ ਕੀਤੀ ਖੁਦਕੁਸ਼ੀ

ਨਾਭਾ/ਬਿਊਰੋ ਨਿਊਜ਼ ਜੇਲ੍ਹ ਬਰੇਕ ਮਾਮਲੇ ਕਾਰਨ ਚਰਚਾ ਵਿਚ ਆਈ ਨਾਭਾ ਦੀ ਹਾਈ ਸਕਿਉਰਿਟੀ ਜੇਲ੍ਹ ਇੱਕ ਵਾਰ ਫਿਰ ਚਰਚਾ ਵਿਚ ਹੈ। ਜੇਲ੍ਹ ਵਿਚ ਉਮਰ ਕੈਦ ਦੀ ਸ਼ਜਾ ਕੱਟ ਰਹੇ ਇੱਕ ਕੈਦੀ ਨੇ ਫਾਹਾ ਲਾ ਕੇ ਖੁਦਕਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ …

Read More »

ਰੋਪੜ ਪੁਲਿਸ ਨੇ ਗੁੱਟੀ ਗੈਂਗ ਦੇ 4 ਗੈਂਗਸਟਰ ਫੜੇ

ਵੱਡੀ ਮਾਤਰਾ ‘ਚ ਅਸਲਾ ਕੀਤਾ ਬਰਾਮਦ ਰੂਪਨਗਰ/ਬਿਊਰੋ ਨਿਊਜ਼ ਪੁਲਿਸ ਨੇ ਇੱਕ ਖਤਰਨਾਕ ਗੈਂਗ ਦੇ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਰੋਪੜ ਪੁਲਿਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਚਾਰੋ ਵਿਅਕਤੀ ਹਿਮਾਚਲ ਪ੍ਰਦੇਸ਼ ਵਿੱਚ ਸਰਗਰਮ ਗੁੱਟੀ ਗੈਂਗ ਦੇ ਮੈਂਬਰ ਹਨ। ਇਹ ਗੈਂਗ ਕਤਲ ਸਮੇਤ ਹੋਰ ਕਈ ਸੰਗੀਨ ਜੁਰਮਾਂ ਵਿੱਚ ਲੋੜੀਂਦਾ …

Read More »

ਪਾਕਿ ਫੌਜ ਨੇ ਅਫਗਾਨਿਸਤਾਨ ‘ਚ ਕੀਤਾ ਸਰਜੀਕਲ ਸਟ੍ਰਾਈਕ

15 ਅੱਤਵਾਦੀ ਮਾਰ ਮੁਕਾਏ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨੀ ਸੈਨਾ ਨੇ ਅਫ਼ਗ਼ਾਨਿਸਤਾਨ ਵਿੱਚ ਸਰਜੀਕਲ ਸਟ੍ਰਾਈਕ ਕੀਤਾ ਹੈ। ਇਸ ਸਰਜੀਕਲ ਸਟ੍ਰਾਈਕ ਵਿਚ 15 ਅਫ਼ਗ਼ਾਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਸੈਨਾ ਨੇ ਅਫਗਾਨਿਸਤਾਨ ਸੀਮਾ ਦੇ ਅੰਦਰ ਜਾ ਕੇ ਅੱਤਵਾਦੀਆਂ ਨੂੰ ਟਰੇਨਿੰਗ ਦੇਣ ਵਾਲੇ ਮੁਖੀਆਂ ਨੂੰ ਮਾਰਿਆ ਹੈ। ਇਸ ਤੋਂ ਇਲਾਵਾ ਸੈਨਾ …

Read More »