Breaking News
Home / 2017 (page 419)

Yearly Archives: 2017

ਸ੍ਰੀ ਆਨੰਦਪੁਰ ਸਾਹਿਬ ਨੂੰ ਧਾਰਮਿਕ ਸੈਰ ਸਪਾਟਾ ਹੱਬ ਵਜੋਂ ਵਿਕਸਿਤ ਕਰਨ ਦਾ ਫੈਸਲਾ

ਗੁਰੂ ਨਗਰੀ ਵਿਖੇ ਖਰਚੇ ਜਾਣਗੇ 50 ਕਰੋੜ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਨੂੰ ਧਾਰਮਿਕ ਸੈਰ ਸਪਾਟਾ ਹੱਬ ਵਜੋਂ ਵਿਕਸਿਤ ਕਰਨ ਦਾ ਫੈਸਲਾ ਲਿਆ ਹੈ। ਇਸ ਕੰਮ ਲਈ ਗੁਰੂ ਨਗਰੀ ਵਿਖੇ 50 ਕਰੋੜ ਰੁਪਏ ਖਰਚੇ ਜਾਣਗੇ। ਵਿਭਾਗ ਵੱਲੋਂ …

Read More »

ਐਸਵਾਈਐਲ ਨੂੰ ਲੈ ਕੇ ਪੰਜਾਬ ਤੇ ਹਰਿਆਣਾ ‘ਚ ਬਣੀ ਟਕਰਾਅ ਵਾਲੀ ਸਥਿਤੀ

ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਭੈ ਚੌਟਾਲਾ ਵੱਲੋਂ 23 ਫਰਵਰੀ ਨੂੰ ਪੰਜਾਬ ਵਿੱਚ ਦਾਖ਼ਲ ਹੋ ਕੇ ਐਸਵਾਈਐਲ ਦੀ ਖੁਦਾਈ ਕਰਨ ਦੀ ਦਿੱਤੀ ਚਿਤਾਵਨੀ ਕਾਰਨ ਦੋਵਾਂ ਰਾਜਾਂ ਵਿਚਕਾਰ ਟਕਰਾਅ ਦੀ ਸਥਿਤੀ ਬਣਦੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਇਨੈਲੋ …

Read More »

ਗਰਲ ਫਰੈਂਡ ਦੀ ਮੰਗਣੀ ਤੋਂ ਬੁਖਲਾਏ ਬੁਆਏ ਫਰੈਂਡ ਨੇ ਮੁੰਡੇ ਦਾ ਕੀਤਾ ਮਰਡਰ, ਪ੍ਰੇਮਿਕਾ ਨੂੰ ਕੀਤਾ ਜ਼ਖ਼ਮੀ

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਕੀਰਤਪੁਰ ਸਾਹਿਬ ਦੇ ਬੱਸ ਸਟੈਂਡ ‘ਤੇ ਇਕ ਫੌਜੀ ਆਸ਼ਕ ਨੇ ਆਪਣੀ ਪ੍ਰੇਮਿਕਾ ਅਤੇ ਉਸਦੇ ਮੰਗੇਤਰ ‘ਤੇ ਤੇਜ਼ ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਪ੍ਰੇਮਿਕਾ ਦੇ ਮੰਗੇਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਲੜਕੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਇਸ …

Read More »

ਕੇਜਰੀਵਾਲ ਨੇ ਸ਼ਰਮੀਲਾ ਨੂੰ ਦਿੱਤਾ 50 ਹਜ਼ਾਰ ਰੁਪਏ ਦਾ ਚੰਦਾ

ਭਗਵੰਤ ਮਾਨ ਵੱਲੋਂ ਵੀ ਸ਼ਰਮੀਲਾ ਦੀ ਪਾਰਟੀ ਨੂੰ ਤਨਖਾਹ ਦਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਮਨੀਪੁਰ ਵਿਚ ਵਿਧਾਨ ਸਭਾ ਚੋਣਾਂ ਲੜ ਰਹੀ ਸ਼ਰਮੀਲਾ ਈਰੋਮ ਦੀ ਪਾਰਟੀ ਪੀਪਲਜ਼ ਰੀਸਰਜ਼ੈਂਸ ਅਤੇ ਜਸਟਿਸ ਅਲਾਇੰਸ ਨੂੰ 50 ਹਜ਼ਾਰ ਰੁਪਏ ਦਾ ਚੰਦਾ ਦਿਤਾ ਹੈ।ઠ ਕੇਜਰੀਵਾਲ …

Read More »

ਪਾਕਿ ‘ਚ ਹਿੰਦੂਆਂ ਨੂੰ ਪਹਿਲੀ ਵਾਰੀ ਮਿਲੀ ਘੱਟ ਗਿਣਤੀ ਦੀ ਮਾਨਤਾ

ਸੰਸਦ ਵਿਚ ਹਿੰਦੂ ਵਿਆਹ ਬਿੱਲ ਪਾਸ ਇਸਲਾਮਾਬਾਦ/ਬਿਊਰੋ ਨਿਊਜ਼ ਲੰਬੇ ਇੰਤਜ਼ਾਰ ਦੇ ਬਾਅਦ ਆਖਰਕਾਰ ਪਾਕਿਸਤਾਨ ਦੀ ਸੰਸਦ ਸੈਨੇਟ ਨੇ ਘੱਟ ਗਿਣਤੀ ਹਿੰਦੂਆਂ ਨਾਲ ਸਬੰਧਤ ਵਿਆਹ ਬਿੱਲ ਪਾਸ ਕਰ ਦਿੱਤਾ। ਵਿਵਾਦ ਵਿਚ ਰਹੇ ਇਸ ਬਿੱਲ ਨੂੰ ਸੋਧ ਦੇ ਬਾਅਦ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਬਿੱਲ ਦੇ ਪਾਸ ਹੋ ਜਾਣ ਨਾਲ ਪਾਕਿਸਤਾਨ …

Read More »

ਮੱਖੂ ‘ਚ ਡੇਰਾ ਪ੍ਰੇਮੀਆਂ ਤੇ ਸਿੱਖ ਜਥੇਬੰਦੀਆਂ ‘ਚ ਟਕਰਾਅ

ਸਿੱਖ ਆਗੂਆਂ ਨੇ ਡੇਰਾ ਪ੍ਰੇਮੀਆਂ ਦੇ ਟੈਂਟ ਪੁੱਟੇ ਮੱਖੂ/ਬਿਊਰੋ ਨਿਊਜ਼ ਮੱਖੂ ਨੇੜੇ ਪੈਂਦੀ ਕੈਨਾਲ ਕਾਲੋਨੀ ਵਿਚ ਐਤਵਾਰ ਨੂੰ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਡੇਰੇ ਵੱਲੋਂ ਗ੍ਰੀਨ ਐੱਸ ਫੋਰਸ ਦੀ ਅਗਵਾਈ ਵਿਚ ਹੋ ਰਹੀ ਨਾਮ ਚਰਚਾ ਨੂੰ ਲੈ ਕੇ ਡੇਰਾ ਪ੍ਰੇਮੀਆਂ ਤੇ ਸਿੱਖ ਜਥੇਬੰਦੀਆਂ ਦਰਮਿਆਨ ਟਕਰਾਅ ਹੋ ਗਿਆ। ਨਾਮ …

Read More »

‘ਆਪ’ ਨੇ ਲੁਧਿਆਣਾ ਦੇ ਗਿੱਲ ਹਲਕੇ ਦੇ ਰਿਟਰਨਿੰਗ ਅਧਿਕਾਰੀ ਖਿਲਾਫ ਮਸ਼ੀਨਾਂ ਨਾਲ ਛੇੜਛਾੜ ਦਾ ਲਾਇਆ ਦੋਸ਼

ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਲੁਧਿਆਣਾ ਦੇ ਗਿੱਲ ਹਲਕੇ ਦੇ ਰਿਟਰਨਿੰਗ ਅਧਿਕਾਰੀ ਖ਼ਿਲਾਫ਼ ਮਸ਼ੀਨਾਂ ਨਾਲ ਛੇੜਛਾੜ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਆਪਣੀ ਸ਼ਿਕਾਇਤ ਵਿੱਚ ਆਖਿਆ ਹੈ ਕਿ ਗਗਨਦੀਪ ਸਿੰਘ ਵਿਰਕ ਆਪਣੇ ਸਾਥੀਆਂ ਸਮੇਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਬਣੇ ਸਟਰੌਂਗ ਰੂਮ ਦਾਖਲ ਹੋਏ ਸੀ। ਉਨ੍ਹਾਂ ਨੇ ਮਸ਼ੀਨਾਂ ਨਾਲ …

Read More »

ਸ਼੍ਰੋਮਣੀ ਅਕਾਲੀ ਦਲ ਲਈ ਚੁਣੌਤੀ ਬਣੀ ਡੇਰਾ ਸਿਰਸਾ ਦੀ ਹਮਾਇਤ

ਸੀਨੀਅਰ ਆਗੂਆਂ ਦਾ ਮੰਨਣਾ-ਪਾਰਟੀ ਨੂੰ ਹੋ ਸਕਦਾ ਹੈ ਜ਼ਿਆਦਾ ਨੁਕਸਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਦੀ ਹਮਾਇਤ ਲਏ ਜਾਣ ਦਾ ਮਾਮਲਾ ਭਵਿੱਖ ਲਈ ਵੱਡੀ ਰਾਜਸੀ ਚੁਣੌਤੀ ਮੰਨਿਆ ਜਾ ਰਿਹਾ ਹੈ। ਇਸ ਦਾ ਤਾਜ਼ਾ ਅਸਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 26 ਫਰਵਰੀ ਨੂੰ …

Read More »

ਪਟਿਆਲਾ ‘ਚ ਵੋਟਿੰਗ ਮਸ਼ੀਨਾਂ ਸ਼ਿਫਟ ਕਰਨ ਤੋਂ ਭੜਕੀ ਆਮ ਆਦਮੀ ਪਾਰਟੀ

ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੇ ਫਿਜ਼ੀਕਲ ਕਾਲਜ ਵਿੱਚ ਨਾਭਾ ਅਤੇ ਪਟਿਆਲਾ ਦਿਹਾਤੀ ਦੀਆਂ ਰੱਖੀਆਂ ਈਵੀਐਮਾਂ ਦੇ 40 ਟਰੰਕਾਂ ਜਿਨ੍ਹਾਂ ਵਿਚ 400 ਤੋਂ ਵੱਧ ਮਸ਼ੀਨਾਂ ਸਨ, ਨੂੰ ਲਿਜਾਂਦਿਆਂ ਸਰਕਾਰੀ ਮੁਲਾਜ਼ਮਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੇ ਵਾਲੰਟੀਅਰਾਂ ਨੇ ਦਬੋਚ ਲਿਆ। ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ, …

Read More »

ਚੋਣ ਕਮਿਸ਼ਨ ਨੇ ਨਾਭਾ ‘ਚ ਵੋਟਿੰਗ ਮਸ਼ੀਨਾਂ ਨੂੰ ਸਟਰੌਂਗ ਰੂਮ ‘ਚੋਂ ਬਾਹਰ ਲਿਜਾਣ ਦੇ ਦੋਸ਼ ਕੀਤੇ ਖਾਰਜ

ਪਟਿਆਲਾ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹਲਕਾ ਨਾਭਾ ਦੀਆਂ ਵੋਟਿੰਗ ਮਸ਼ੀਨਾਂ ਨੂੰ ਸਟਰੌਂਗ ਰੂਮ ਵਿਚੋਂ ਬਾਹਰ ਲਿਜਾਏ ਨਾਲ ਸਬੰਧਤ ਸ਼ਿਕਾਇਤ ਦਾ ਜਾਇਜ਼ਾ ਲੈਣ ਆਈ ਦੋ ਮੈਂਬਰੀ ਉੱਚ ਪੱਧਰੀ ਟੀਮ ਨੇ ઠਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੂੰ ઠਕਲੀਨ ਚਿੱਟ ਦੇ ਦਿੱਤੀ ਹੈ। ਟੀਮ ਵਿਚ ਸ਼ਾਮਲ ਹਿਮਾਚਲ ਪ੍ਰਦੇਸ਼ ਦੇ ਮੁੱਖ …

Read More »