Breaking News
Home / 2017 (page 433)

Yearly Archives: 2017

48 ਪੋਲਿੰਗ ਸਟੇਸ਼ਨਾਂ ‘ਤੇ ਦੁਬਾਰਾ ਵੋਟਿੰਗ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜ ਜ਼ਿਲ੍ਹਿਆਂ ਦੇ 48 ਬੂਥਾਂ ‘ਤੇ ਹੋਈ ਰੀਪੋਲਿੰਗ ਵਿਚ 80 ਫੀਸਦੀ ਤੋਂ ਵੀ ਵਧ ਵੋਟਿੰਗ ਹੋਈ ਹੈ। ਜਦਕਿ ਲੋਕ ਸਭਾ ਸੀਟ ਅੰਮ੍ਰਿਤਸਰ ਦੀ ਉਪ ਚੋਣ ਲਈ 75 ਫੀਸਦੀ ਵੋਟਿੰਗ ਹੋਈ ਹੈ। ਮਸ਼ੀਨਾਂ ਵਿਚ ਗੜਬੜੀ ਤੇ ਸ਼ਿਕਾਇਤਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ 5 …

Read More »

ਮਨਮੋਹਨ ਸਿੰਘ ਦੇ ਅਪਮਾਨ ‘ਤੇ ਸੰਸਦ ‘ਚ ਘਮਸਾਣ

ਮੋਦੀ ਤੋਂ ਮੁਆਫ਼ੀ ਦੀ ਮੰਗ ਕਰਦਿਆਂ ਲੋਕ ਸਭਾ ‘ਚੋਂ ਕੀਤਾ ਵਾਕਆਊਟ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਖ਼ਿਲਾਫ਼ ਨਰਿੰਦਰ ਮੋਦੀ ਵੱਲੋਂ ਕੀਤੀ ਗਈ ‘ਰੇਨਕੋਟ’ ਵਾਲੀ ਟਿੱਪਣੀ ‘ਤੇ ਵੀਰਵਾਰ ਨੂੰ ਕਾਂਗਰਸ ਮੈਂਬਰਾਂ ਨੇ ਸੰਸਦ ਦੇ ਦੋਹਾਂ ਸਦਨਾਂ ‘ਚ ਜ਼ੋਰਦਾਰ ਹੰਗਾਮਾ ਕੀਤਾ ਜਿਸ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ ‘ਚ ਅੜਿੱਕਾ …

Read More »

ਭਗਵੰਤ ਮਾਨ ਵੱਲੋਂ ਮੋਦੀ ਵਿਰੁੱਧ ਸ਼ਿਕਾਇਤ

ਨਵੀਂ ਦਿੱਲੀ/ਬਿਊਰੋ ਨਿਊਜ਼ ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੂੰ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਸ ਬਾਰੇ ਲੋਕ ਸਭਾ ਵਿੱਚ ਕੀਤੀਆਂ ਟਿੱਪਣੀਆਂ ਨੂੰ ਕਾਰਵਾਈ ਵਿੱਚੋਂ ਕੱਟਿਆ ਜਾਵੇ। ਸਪੀਕਰ ਨੂੰ ਲਿਖੀ ਚਿੱਠੀ ਵਿੱਚ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਤੋਂ ਆਮ ਆਦਮੀ ਪਾਰਟੀ …

Read More »

ਸਿੱਖਾਂ ‘ਤੇ ਬਣਨ ਵਾਲੇ ਚੁਟਕਲਿਆਂ ‘ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ

ਚੁਟਕਲੇ ਰੈਗਿੰਗ ਨਹੀਂ, ਸਿੱਖ ਜੁਝਾਰੂ ਕੌਮ : ਅਦਾਲਤ ਨਵੀਂ ਦਿੱਲੀ : ਸਿੱਖਾਂ ‘ਤੇ ਬਣਨ ਵਾਲੇ ਚੁਟਕਲਿਆਂ ਦਾ ਮੁੱਦਾ ਸੁਪਰੀਮ ਕੋਰਟ ਵਿਚ ਸੀ। ਮੰਗ ਕੀਤੀ ਗਈ ਸੀ ਕਿ ਅਦਾਲਤ ਅਜਿਹੇ ਚੁਟਕਲਿਆਂ ਨੂੰ ਰੋਕਣ ਲਈ ਗਾਈਡ ਲਾਈਨ ਬਣਾਏ। ਪਰ ਦੋ ਜੱਜਾਂ ਦੀ ਬੈਂਚ ਨੇ ਕਿੱਸੇ ਅਤੇ ਉਦਾਹਰਨਾਂ ਸੁਣਾ ਕੇ ਚੁਟਕਲਿਆਂ ‘ਤੇ ਰੋਕ …

Read More »

ਟਾਈਟਲਰ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਇਕ ਅਦਾਲਤ ਨੇ ਸੀਬੀਆਈ ਦੀ ਅਰਜ਼ੀ ਉਤੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਭਲਕੇ ਪੇਸ਼ ਹੋਣ ਲਈ ਕਿਹਾ ਹੈ। ਸੀਬੀਆਈ ਨੇ ਅਪੀਲ ਕੀਤੀ ਸੀ ਕਿ 1984 ਦੇ ਸਿੱਖ ਕਤਲੇਆਮ ਕੇਸ ਵਿੱਚ ਉਸ ਦੇ ‘ਲਾਈ ਡਿਟੈਕਟਸ਼ਨ ਟੈਸਟ’ ਦੀ ਇਜਾਜ਼ਤ ਦਿੱਤੀ ਜਾਵੇ। ਏਜੰਸੀ ਨੇ ਟਾਈਟਲਰ ਤੋਂ ਇਲਾਵਾ ਅਸਲਾ …

Read More »

ਸਵਰਾਜਬੀਰ ਦਾ ਨਵਾਂ ਨਾਟਕ “ਅਗਨੀ ਕੁੰਡ”

ਡਾ. ਹਰਜੋਧ ਸਿੰਘ ਸਵਰਾਜਬੀਰ ਪੰਜਾਬੀ ਸਾਹਿਤਕ ਜਗਤ ਦਾ ਅਜਿਹਾ ਹਾਸਲ ਹੈ, ਜਿਹੜਾ ਆਪਣੀਆਂ ਸਾਹਿਤਕ ਕਿਰਤਾਂ ਲਈ ਸਮੱਗਰੀ ਦਾ ਆਧਾਰ ਭਾਰਤੀ ਇਤਿਹਾਸਕ-ਮਿਥਿਹਾਸਕ ਤੱਥਾਂ ਤੇ ਮਿੱਥਾਂ, ਪੁਰਾਣਿਕ ਕਥਾਵਾਂ, ਸਭਿਆਚਾਰਕ ਪ੍ਰਤਿਮਾਨਾਂ, ਲੋਕਧਾਰਕ ਤੱਥਾਂ ਅਤੇ ਧਾਰਮਿਕ ਅਕੀਦਿਆਂ ਨੂੰ ਸਿਰਫ਼ ਬਣਾਉਂਦਾ ਹੀ ਨਹੀਂ ਸਗੋਂ ਉਹ ਆਪਣੇ ਗਿਆਨ ਅਤੇ ਤਰਕ ਸ਼ਕਤੀ ਵਿਸ਼ਲੇਸ਼ਣ ਕਰਦਿਆਂ ਸ਼ਾਬਦਿਕ ਸੰਰਚਨਾ ਵਿਚ …

Read More »

ਬਹੁਤ ਸ਼ੁਕਰੀਆ – ਬਹੁਤ ਮਿਹਰਬਾਨੀ

ਗੁਰਦੀਸ਼ ਕੌਰ ਗਰੇਵਾਲ ਕੈਲਗਰੀ ਇਹ ਦੋ ਲਫ਼ਜ਼ ਦੇਖਣ ਨੂੰ ਸਧਾਰਨ ਪ੍ਰਤੀਤ ਹੁੰਦੇ ਹਨ- ਪਰ ਇਹਨਾਂ ਅੰਦਰ ਅਥਾਹ ਸ਼ਕਤੀ ਦਾ ਸੋਮਾਂ ਛੁਪਿਆ ਹੋਇਆ ਹੈ। ਕਿਸੇ ਛੋਟੇ ਬੱਚੇ ਨੂੰ ਵੀ, ਕਿਸੇ ਕੰਮ ਬਦਲੇ ‘ਥੈਂਕ ਯੂ’ ਕਹਿ ਕੇ, ਉਸ ਦੇ ਚਿਹਰੇ ਦੀ ਖੁਸ਼ੀ ਨੂੰ ਦੇਖੋ। ਉਹ ਤੁਹਾਡੇ ਸਾਰੇ ਛੋਟੇ ਛੋਟੇ ਕੰਮ ਭੱਜ ਭੱਜ …

Read More »

ਅਣਖੀ ਜੀ ਦੀ ਯਾਦ ਆਈ ਐ!

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਸੰਤੋਖ ਸਿੰਘ ਧੀਰ ਦੇ ਸ਼ਰਧਾਂਜਲੀ ਸਮਾਗਮ ‘ਤੇ ਡਾ.ਕੁਲਵੰਤ ਸਿੰਘ ਦੱਸ ਰਹੇ ਸਨ, ”ਅਣਖੀ ਦੇ ਪੈ ਸੁੱਜ ਗਏ,ਫ਼ੋਨ ਆਇਆ ਸੀ, ਕਹਿੰਦਾ ਸੀ ਆ ਨਹੀਂ ਹੋਣਾ, ਉਹ  ਨਹੀਂ ਆ ਰਿਹਾ ਅੱਜ।”  ਇਹ ਸੁਣ ਸੋਚਦਾ ਹਾਂ ਕਿ ਇੱਥੋਂ ਵਿਹਲਾ ਹੋਕੇ ਫ਼ੋਨ ਕਰਾਂਗਾ ਤੇ ਅਣਖੀ ਜੀ ਦਾ ਹਾਲ-ਚਾਲ …

Read More »

ਘੱਟੋ-ਘੱਟ ਤਨਖਾਹ ਵਿਚ ਵਾਧਾ ਅਤੇ ਰੋਜ਼ਗਾਰ ਬੀਮਾ ਲੈਣ ਦੀਆਂ ਸ਼ਰਤਾਂ

ਚਰਨ ਸਿੰਘ ਰਾਏ ਉਨਟਾਰੀਓ ਸਰਕਾਰ ਨੇ ਕੰਮ ਕਰਨ ਵਾਲਿਆਂ ਦੀ ਘੱਟੋ-ਘੱਟ ਤਨਖਾਹ ਵਿਚ ਵਾਧਾ ਕਰ ਦਿਤਾ ਹੈ। ਹੁਣ ਘੱਟੋ-ਘੱਟ ਉਜਰਤ 11.25 ਡਾਲਰ ਤੋਂ ਵਧਾ ਕੇ 11.40 ਡਾਲਰ ਕਰ ਦਿਤੀ ਗਈ ਹੈ।ਇਸ ਤਰਾਂ ਹੀ ਜਿਹੜੇ ਸਟੂਡੈਂਟਾਂ ਦੀ ਉਮਰ 18 ਸਾਲ ਤੋਂ ਘੱਟ ਹੈ ਅਤੇ ਉਹ ਸਕੂਲ ਜਾਂਦੇ ਹਨ,ਇਕ ਹਫਤੇ ਵਿਚ 28 …

Read More »

ਟਰੱਕ ਓਪਰੇਟਰਾਂ ਵਾਸਤੇ ਟੈਕਸ ਟਿਪਸ

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਟੈਕਸ ਭਰਨ ਦਾ ਸਮਾਂ ਫਿਰ ਨੇੜੇ ਆ ਰਿਹਾ ਹੈ ਅਤੇ ਹੁਣ ਤੁਸੀਂ ਟੈਕਸ ਰਿਟਰਨ ਭਰਨ ਦੀਆਂ ਹੁਣ ਫਿਰ ਤਿਆਰੀਆਂ ਕਰ ਰਹੇ ਹੋ। ਹਰ ਸਾਲ ਕੈਨੇਡੀਅਨ ਟੈਕਸ ਕਾਨੂੰਨ ਹੋਰ ਸਖਤ ਅਤੇ …

Read More »