Breaking News
Home / 2017 (page 456)

Yearly Archives: 2017

ਪਿਉ-ਪੁੱਤ ‘ਚ ਮੁੱਕਿਆ ਸਿਆਸੀ ਕਲੇਸ਼

ਮੁਲਾਇਮ ਸਿੰਘ ਯਾਦਵ ਤੇ ਅਖਿਲੇਸ਼ ‘ਚ ਹੋਇਆ ਸਮਝੌਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜਵਾਦੀ ਪਾਰਟੀ ਵਿਚ ਪਿਉ-ਪੁੱਤ ਦਰਮਿਆਨ ਸ਼ੁਰੂ ਹੋਇਆ ਸਿਆਸੀ ਕਲੇਸ਼ ਮੁੱਕ ਗਿਆ। ਜਾਣਕਾਰੀ ਅਨੁਸਾਰ ਮੁਲਾਇਮ ਸਿੰਘ ਯਾਦਵ ਤੇ ਅਖਿਲੇਸ਼ ਯਾਦਵ ਵਿਚ ਸਮਝੌਤਾ ਹੋ ਗਿਆ । ਮੁਲਾਇਮ ਸਿੰਘ ਯਾਦਵ ਨੇ ਅਖਿਲੇਸ਼ ਨੂੰ ਉਮੀਦਵਾਰਾਂ ਦੀ ਇੱਕ ਲਿਸਟ ਵੀ ਸੌਂਪੀ ਹੈ। ਦੱਸਿਆ ਜਾ …

Read More »

ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਦੇ ਅਸਤੀਫੇ ਦੀਆਂ ਚਰਚਾਵਾਂ

ਸਾਂਪਲਾ ਨੇ ਅਸਤੀਫੇ ਦੀਆਂ ਅਫਵਾਹਾਂ ਦਾ ਕੀਤਾ ਖੰਡਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਭਾਜਪਾ ਵਿਚ ਟਿਕਟਾਂ ਦੀ ਵੰਡ ਨੂੰ ਲੈ ਕੇ ਮਚੇ ਘਮਾਸਾਣ ਵਿਚ ਵਿਜੇ ਸਾਂਪਲਾ ਦੇ ਅਸਤੀਫੇ ਦੀਆਂ ਖਬਰਾਂ ਅੱਜ ਚਰਚਾ ਵਿਚ ਰਹੀਆਂ। ਇਸ ਤੋਂ ਬਾਅਦ ਵਿਜੇ ਸਾਂਪਲਾ ਨੇ ਅਸਤੀਫੇ ਦੀਆਂ ਅਫਵਾਹਾਂ ਦਾ ਖੰਡਨ ਕੀਤਾ ਹੈ। ਵਿਜੇ ਸਾਂਪਲਾ ਅੱਜ ਦਿੱਲੀ …

Read More »

ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਭੌਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਭੌਰ ਦਾ ਬੰਗਾ ਇਲਾਕੇ ਵਿਚ ਹੈ ਮਜ਼ਬੂਤ ਅਧਾਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਭੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਅੱਜ ਸ਼ਾਮੀਂ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਬੰਗਾ ਸਥਿਤ ਰਿਹਾਇਸ਼ ‘ਤੇ ਪਹੁੰਚੇ। ਕੇਜਰੀਵਾਲ ਨਾਲ ਰਸਮੀ ਮੁਲਾਕਾਤ ਤੋਂ ਬਾਅਦ ਸੁਖਦੇਵ ਸਿੰਘ ਭੌਰ ਨੇ ਅਕਾਲੀ ਦਲ ਨੂੰ …

Read More »

ਸਿੱਧੂ ਬੋਲੇ ਕਾਂਗਰਸ ਮੇਰੇ ਲਈ ਕੌਸ਼ਲਿਆ

ਸੁਖਬੀਰ ਬਾਦਲ ਨੇ ਪੁੱਛਿਆ, ਸਿੱਧੂ ਦੱਸਣ ਕਿ ਉਨ੍ਹਾਂ ਦੀਆਂ ਕਿੰਨੀਆਂ ਮਾਵਾਂ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਪਹਿਲੀ ਵਾਰ ਮੀਡੀਆ ਦੇ ਰੂਬਰੂ ਹੋਏ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਲੰਘੇ ਕੱਲ੍ਹ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ‘ਚ ਹੋ ਗਏ ਸਨ। ਸਿੱਧੂ …

Read More »

ਸਿੱਖ ਨਸਲਕੁਸੀ ਮਾਮਲੇ ਸਬੰਧੀ ਸੁਪਰੀਮ ਕੋਰਟ ਨੇ ਮੰਗੀ 4 ਹਫਤਿਆਂ ‘ਚ ਰਿਪੋਰਟ

ਅਗਲੀ ਸੁਣਵਾਈ 20 ਫਰਵਰੀ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਨਸਲਕੁਸ਼ੀ ਮਾਮਲੇ ਸਬੰਧੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਚਾਰ ਹਫ਼ਤਿਆਂ ਅੰਦਰ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਦੀ ਨਿਗਰਾਨੀ ਵਿਚ ਐਸ.ਆਈ.ਟੀ. ਜਾਂਚ ਲਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ। ਇਸ ‘ਤੇ ਅਦਾਲਤ ਨੇ ਇਹ ਫ਼ੈਸਲਾ …

Read More »

ਫੌਜ ਮੁਖੀ ਦੀ ਚਿਤਾਵਨੀ ਦੇ ਬਾਵਜੂਦ ਇੱਕ ਹੋਰ ਫੌਜੀ ਵਲੋਂ ਵੀਡੀਓ ਜਾਰੀ

ਸਿੱਖ ਜਵਾਨ ਵਲੋਂ ਗਾਣੇ ਦੇ ਰੂਪ ਵਿਚ ਦੱਸੀਆਂ ਮੁਸ਼ਕਲਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੇ ਕੱਲ੍ਹ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਜਵਾਨਾਂ ਨੂੰ ਬਿਨਾ ਅਧਿਕਾਰੀਆਂ ਦੀ ਜਾਣਕਾਰੀ ਤੇ ਆਗਿਆ ਸੋਸ਼ਲ ਮੀਡੀਆ ‘ਤੇ ਕਿਸੇ ਪ੍ਰਕਾਰ ਦੀ ਵੀਡੀਓ ਨਾ ਜਾਰੀ ਕਰਨ ਦੀ ਚਿਤਾਵਨੀ ਦਿੱਤੀ ਸੀ। ਇਸ ਚਿਤਾਵਨੀ ਦੀ ਪ੍ਰਵਾਹ ਨਾ ਕਰਦਿਆਂ ਇੱਕ ਹੋਰ …

Read More »

ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਨੂੂੰ ਡਰਾਇਆ : ਰਾਹੁਲ ਗਾਂਧੀ

ਕਹਿੰਦੇ ਹਨ ਪੇਟੀਐਮ ਨਹੀਂ ਤਾਂ ਬਾਹਰ ਨਿਕਲੋ ਦੇਹਰਾਦੂਨ/ਬਿਊਰੋ ਨਿਊਜ਼ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਨੇ ਗਾਂਧੀ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਕਮਾਨ ਸੰਭਾਲ ਲਈ ਹੈ। ਰਾਹੁਲ ਗਾਂਧੀ ਅੱਜ ਉਤਰਾਖੰਡ ਦੇ ਰਿਸ਼ੀਕੇਸ਼ ਵਿਚ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ। ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ …

Read More »

ਪ੍ਰਕਾਸ਼ ਸਿੰਘ ਬਾਦਲ ਦੇ ਪ੍ਰੋਗਰਾਮ ਵਿੱਚ ਹੰਗਾਮਾ

ਜੰਮ ਕੇ ਹੋਈ ਨਾਅਰੇਬਾਜ਼ੀ ਮੁਕਤਸਰ/ਬਿਊਰੋ ਨਿਊਜ਼ ਲੰਬੀ ਵਿੱਚ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮਾਗਮ ਵਿੱਚ ਲੋਕਾਂ ਨੇ ਹੰਗਾਮਾ ਕਰ ਦਿੱਤਾ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿੱਚ ਚੋਣ ਪ੍ਰਚਾਰ ਕਰਨ ਦੇ ਪ੍ਰੋਗਰਾਮ ਤਹਿਤ ਹਲਕੇ ਦੇ ਪਿੰਡ ਸਿੱਖ ਵਾਲਾ ਵਿਖੇ ਪਹੁੰਚੇ। ਬਾਦਲ ਜਦੋਂ ਪਿੰਡ ਵਿੱਚ ਪਹੁੰਚੇ ਤਾਂ ਉੱਥੇ ਇਕੱਠੇ …

Read More »

ਕੈਪਟਨ ਨੇ ਸਿਆਸੀ ਤੋਪਾਂ ਦਾ ਮੂੰਹ ਬਾਦਲਾਂ ਵੱਲ ਕੀਤਾ

ਕਿਹਾ, ਲੰਘੇ 10 ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ‘ਤੇ ਕੀਤੇ ਅੱਤਿਆਚਾਰਾਂ ਲਈ ਬਾਦਲਾਂ ਨੂੰ ਸਬਕ ਸਿਖਾਉਣਗੇ ਚਮਕੌਰ ਸਾਹਿਬ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਤੋਪਾਂ ਦਾ ਮੂੰਹ ਬਾਦਲਾਂ ਵੱਲ ਮੋੜ ਲਿਆ ਹੈ। ਇਸ ਦੇ ਨਾਲ ਹੀ ਕੈਪਟਨ ਨੇ ਲੰਬੀ ਨੂੰ ਉਨ੍ਹਾਂ ਦੀ ਕਰਮ ਭੂਮੀ ਦੱਸਿਆ ਹੈ, ਜਿਥੇ ਉਹ ਲੰਘੇ 10 …

Read More »

ਨੋਟਬੰਦੀ ਤੋਂ ਬਾਅਦ ਰਿਜ਼ਰਵ ਬੈਂਕ ਨੇ ਦਿੱਤੀ ਵੱਡੀ ਰਾਹਤ

ਹੁਣ 10,000 ਰੁਪਏ ਰੋਜ਼ਾਨਾ ਕਢਵਾ ਸਕਦੇ ਹੋ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿਚ ਨੋਟਬੰਦੀ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਰਿਜ਼ਰਵ ਬੈਂਕ ਨੇ ਵੱਡੀ ਰਾਹਤ ਦਿੱਤੀ ਹੈ। ਇਸ ਤਹਿਤ ਹੁਣ ਏ.ਟੀ.ਐਮ. ਵਿੱਚੋਂ ਰੋਜ਼ਾਨਾ 10,000 ਰੁਪਏ ਤੱਕ ਨਕਦੀ ਕਢਵਾਈ ਜਾ ਸਕਦੀ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਇਹ ਹੱਦ 45,00 …

Read More »