Breaking News
Home / 2017 (page 457)

Yearly Archives: 2017

ਆਪਣਾ ਪੰਜਾਬ ਪਾਰਟੀ ਨੇ ਛੋਟੇਪੁਰ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ

ਚੰਡੀਗੜ੍ਹ : ਆਪਣਾ ਪੰਜਾਬ ਪਾਰਟੀ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਇਲਾਵਾ ਚੌਥੀ ਸੂਚੀ ਜਾਰੀ ਕਰ ਕੇ ਪਾਰਟੀ ਦੇ 26 ਹੋਰ ਉਮੀਦਵਾਰ ਐਲਾਨੇ ਗਏ ਹਨ। ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਉਪ ਚੋਣ ਲਈ ਪਾਰਟੀ ਦੇ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ …

Read More »

ਲਹਿਰਾਗਾਗਾ ਦੇ ਪਿੰਡ ਦੇਹਲਾਂ ਵਿੱਚੋਂ ਮਿਲੇ 259 ਨਵੇਂ ਸਾਈਕਲ

ਲਹਿਰਾਗਾਗਾ : ਐਸਡੀਐਮ ਬਿਕਰਮਜੀਤ ਸਿੰਘ ਸ਼ੇਰਗਿਲ ਦੀ ਹਦਾਇਤ ‘ਤੇ ਚੋਣ ਜ਼ਾਬਤੇ ਸਬੰਧੀ ਬਣਾਈ ਟੀਮ ਦੇ ਸੈਕਟਰ ਮੈਜਿਸਟਰੇਟ ਡਾ. ਰਾਜਵਿੰਦਰ ਸਿੰਘ ਦੀ ઠਅਗਵਾਈ ਵਾਲੀ ਟੀਮ ਨੇ ਵਿਧਾਨ ਸਭਾ ਹਲਕੇ ਲਹਿਰਾਗਾਗਾ ਦੇ ਪਿੰਡ ਦੇਹਲਾਂ ਵਿੱਚਲੇ ਇੱਕ ਘਰ ਦੇ ਕਮਰੇ, ਵਰਾਂਡੇ ਅਤੇ ਵਿਹੜੇ ਵਿਚ ਰੱਖੇ 259 ਨਵੇਂ ਸਾਈਕਲ ਬਰਾਮਦ ਕਰਕੇ ਉਨ੍ਹਾਂ ਨੂੰ ਸੀਲ …

Read More »

ਚੋਣ ਕਮਿਸ਼ਨ ਵੱਲੋਂ ਨਿੰਦਰ ਘੁਗਿਆਣਵੀਂ ਜ਼ਿਲ੍ਹਾ ਚੋਣ ਅੰਬੈਸਡਰ ਨਿਯੁਕਤ

ਫ਼ਰੀਦਕੋਟ : ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਲੇਖਕ ਨਿੰਦਰ ਘੁਗਿਆਣਵੀਂ ਨੂੰ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਫ਼ਰੀਦਕੋਟ ਦਾ ਜ਼ਿਲ੍ਹਾ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਦੇ ਨਾਲ ਹੀ ਬਰਜਿੰਦਰਾ ਕਾਲਜ ਦੇ ਸੰਗੀਤ ਵਿਭਾਗ ਦੇ ਪ੍ਰੋਫੈਸਰ ਰਾਜੇਸ਼ ਮੋਹਨ ਨੂੰ ਸੰਗੀਤਕ ਸਰਗਰਮੀਆਂ ਲਈ ਜ਼ਿਲ੍ਹਾ ਚੋਣ ਅੰਬੈਸਡਰ ਬਣਾਇਆ ਗਿਆ ਹੈ। ਮੋਹਾਲੀ …

Read More »

ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਨੂੰ ਚੋਣ ਲੜਨ ਦੀ ਮਿਲੀ ਆਗਿਆ

ਫਾਜ਼ਿਲਕਾ/ਬਿਊਰੋ ਨਿਊਜ਼ : ਅਬੋਹਰ ਦੇ ਭੀਮ ਟਾਂਕ ਕਤਲ ਕਾਂਡ ਵਿਚ ਨਜ਼ਰਬੰਦ ਮੁਲਜ਼ਮ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਅਬੋਹਰ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜਣਗੇ। ਜੇਲ੍ਹ ਵਿਚੋਂ ਚੋਣ ਲੜਨ ਲਈ ਡੋਡਾ ਨੂੰ ਅਦਾਲਤ ਤੋਂ ਵੀ ਇਜਾਜ਼ਤ ਮਿਲ ਗਈ ਹੈ। ਡੋਡਾ ਨੇ ਫਾਜ਼ਿਲਕਾ ਦੀ ਸੈਸ਼ਨ ਕੋਰਟ ਵਿਚ ਅਰਜ਼ੀ ਦਾਇਰ ਕਰਕੇ …

Read More »

ਸੁਖਬੀਰ ਬਾਦਲ ਦੇ ਕਾਫ਼ਲੇ ‘ਤੇ ਹੋਇਆ ਪਥਰਾਅ, ਚਾਰ ਅਕਾਲੀ ਵਰਕਰ ਜ਼ਖ਼ਮੀ

ਜਲਾਲਾਬਾਦ/ਬਿਊਰੋ ਨਿਊਜ਼ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ‘ਤੇ ਜਲਾਲਾਬਾਦ ਹਲਕੇ ਦੇ ਪਿੰਡ ਕੰਧਵਾਲਾ ਹਾਜ਼ਿਰ ਖ਼ਾਨ ਨੇੜੇ ਪਥਰਾਅ ਹੋਇਆ ਜਿਸ ਵਿਚ ਅਕਾਲੀਆਂ ਦੇ ਚਾਰ ਹਮਾਇਤੀ ਜ਼ਖ਼ਮੀ ਹੋ ਗਏ ਅਤੇ ਪੁਲਿਸ ਜਿਪਸੀ ਨੁਕਸਾਨੀ ਗਈ। ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਐਸਪੀ (ਵਿਸ਼ੇਸ਼ ਸ਼ਾਖਾ) ਅਮਰਜੀਤ ਸਿੰਘ ਮੋਤਵਾਨੀ ਦੇ ਸਰਕਾਰੀ …

Read More »

ਭਗਵੰਤ ਮਾਨ ਦੀ ਜਾਨ ਨੂੰ ਖਤਰਾ ਹੋਣ ਦਾ ਖਦਸ਼ਾ ਪ੍ਰਗਟਾਇਆ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਮਾਨ ਨੇ ਖੁਫੀਆਂ ਏਜੰਸੀਆਂ ਦੀ ਰਿਪੋਰਟ ਦੇ ਆਧਾਰ ਉੱਤੇ ਇਹ ਖ਼ਦਸ਼ਾ ਪ੍ਰਗਟਾਇਆ ਕਿ ਚੋਣਾਂ ਦੌਰਾਨ ਉਨ੍ਹਾਂ ਦੀ ਹੱਤਿਆ ਵੀ ਹੋ ਸਕਦੀ ਹੈ। ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸਟਾਰ ਪ੍ਰਚਾਰਕ …

Read More »

ਚੋਣ ਕਮਿਸ਼ਨ ਨੇ ਅਧਿਕਾਰੀਆਂ ਦੀ ਤਾਇਨਾਤੀ ਲਈ ਨਵੀਂ ਰਣਨੀਤੀ ਬਣਾਈ

ਪੁਲਿਸ ਮੁਖੀ ਸੁਰੇਸ਼ ਅਰੋੜਾ ਤੋਂ ਵਾਪਸ ਲਿਆ ਵਿਜੀਲੈਂਸ ਮੁਖੀ ਦਾ ਵਾਧੂ ਚਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਹੋਏ ਰਾਜਸੀਕਰਨ ਨਾਲ ਸਿੱਝਣ ਲਈ ਚੋਣ ਕਮਿਸ਼ਨ ਨੇ ਇਸ ਵਾਰ ਅਧਿਕਾਰੀਆਂ ਦੀ ਤਾਇਨਾਤੀ ਲਈ ਨਵੀਂ ਰਣਨੀਤੀ ਅਖਤਿਆਰ ਕੀਤੀ ਹੈ। ਇਸ ਰਣਨੀਤੀ ਤਹਿਤ ਰਾਜ ਸਰਕਾਰ ਤੋਂ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ …

Read More »