Breaking News
Home / 2017 (page 47)

Yearly Archives: 2017

ਕੀ ਭਾਰਤ ਵਰਸ਼ ਖੁਸ਼ਹਾਲ ਹੋ ਰਿਹਾ ਹੈ?

ਹਰਦੇਵ ਸਿੰਘ ਧਾਲੀਵਾਲ ਦੇਸ਼ ਵਿੱਚ ਅਬਾਦੀ ਵੱਡੀ ਸਮੱਸਿਆ ਹੈ। 1947 ਦੀ ਵੰਡ ਪਿੱਛੋਂ ਭਾਰਤ ਵਰਸ਼ ਦੀ ਅਬਾਦੀ 361820000 ਸੀ। ਆਸ ਹੈ ਕਿ ਹੁਣ ਇਹ 130 ਕਰੋੜ ਦੇ ਲੱਗਭੱਗ ਹੋਏਗੀ। ਕਈ ਮਾਹਰ ਕਹਿੰਦੇ ਹਨ ਕਿ ਸਾਡੀ ਅਬਾਦੀ ਤੁਰਦੀ ਫਿਰਦੀ ਵੀ ਹੈ। ਉਹ ਗਿਣਤੀ ਵਿੱਚ ਕਦੇ ਆਈ ਹੀ ਨਹੀਂ। ਸੰਜੇ ਗਾਂਧੀ ਨੇ …

Read More »

ਨਾਵਲ ‘ਸੂਰਜ ਦੀ ਅੱਖ’ ਪੜ੍ਹਨ ਪਿੱਛੋਂ

ਪ੍ਰਿੰ. ਸਰਵਣ ਸਿੰਘ ਮੈਂ ਆਲੋਚਕ ਨਹੀਂ। ਪਾਠਕ ਹਾਂ ਅਤੇ ਮਾੜਾ ਮੋਟਾ ਲੇਖਕ। ਪੜ੍ਹਦਿਆਂ-ਗੁੜ੍ਹਦਿਆਂ ਕਾਲਜ ਦੇ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਪੜ੍ਹਾਉਂਦਾ ਰਿਹਾਂ। ਨਾਨਕ ਸਿੰਘ ਤੇ ਜਸਵੰਤ ਸਿੰਘ ਕੰਵਲ ਦੇ ਨਾਵਲਾਂ ਤੋਂ ਲੈ ਕੇ ਵਿਸ਼ਵ ਦੇ ਸ਼ਾਹਕਾਰ ਨਾਵਲ ਪੜ੍ਹੇ ਨੇ। ਪਰ ਪਿਛਲੇ ਕੁਝ ਸਮੇਂ ਤੋਂ ਲਿਖਣ ਦੇ ਰੁਝੇਵੇਂ ਵਧ ਜਾਣ ਕਰਕੇ ਪੰਜਾਬੀ …

Read More »

ਗੁਰਦਾਸਪੁਰੀਆਂ ਵਿਚਾਲੇ ਘਿਰੀ ‘ਹੀਰ’

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਭਾਰਤੀ ਲੋਕ-ਸੰਗੀਤ ਤੇ ਸਾਹਿਤ ਵਿਚ ‘ਵਾਰਿਸ ਦੀ ਹੀਰ’ ਦਾ ਆਪਣਾ ਵਿਲੱਖਣ ਤੇ ਮਹੱਤਵਪੂਰਨ ਸਥਾਨ ਹੈ। ਜੋ ਹੀਰ ਵਾਰਸ ਸ਼ਾਹ ਲਿਖ ਗਿਆ, ਉਸ ਬਾਅਦ ਉਹੋ ਜਿਹੀ ਹੀਰ ਕੋਈ ਹੋਰ ਨਹੀਂ ਲਿਖ ਸਕਿਆ। ਚਾਹੇ ਕਿੰਨਿਆਂ ਹੋਰਾਂ ਨੇ ਹੀਰਾਂ ਲਿਖੀਆਂ ਤੇ ਗਾਈਆਂ ਨੇ। ਵਾਰਸ ਸ਼ਾਹ ਦੇ ਵਾਰਸ …

Read More »

ਘੱਟੋ-ਘੱਟ ਤਨਖਾਹ ਵਿਚ ਵਾਧਾ ਅਤੇ ਰੋਜ਼ਗਾਰ ਬੀਮਾ ਲੈਣ ਦੀਆਂ ਸ਼ਰਤਾਂ

ਚਰਨ ਸਿੰਘ ਰਾਏ416-400-9997 ਉਨਟਾਰੀਓ ਸਰਕਾਰ ਨੇ ਕੰਮ ਕਰਨ ਵਾਲਿਆਂ ਦੀ ਘੱਟੋ-ਘੱਟ ਤਨਖਾਹ ਵਿਚ ਵਾਧਾ ਕਰ ਦਿਤਾ ਹੈ। ਹੁਣ ਘੱਟੋ-ਘੱਟ ਉਜਰਤ 11.25 ਡਾਲਰ ਤੋਂ ਵਧਾਕੇ 11.40 ਡਾਲਰ ਕਰ ਦਿਤੀ ਗਈ ਹੈ। ਇਸ ਤਰਾਂ ਹੀ ਜਿਹੜੇ ਸਟੂਡੈਂਟਾਂ ਦੀ ਉਮਰ 18 ਸਾਲ ਤੋਂ ਘੱਟ ਹੈ ਅਤੇ ਉਹ ਸਕੂਲ ਜਾਂਦੇ ਹਨ, ਇਕ ਹਫਤੇ ਵਿਚ …

Read More »

ਡੋਨੇਸ਼ਨ ਕਰਨ ‘ਤੇ ਟੈਕਸ ਕਰੈਡਿਟ ਵੱਧ ਕਿਵੇਂ ਲੈ ਸਕਦੇ ਹਾਂ?

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਕੈਨੇਡੀਅਨ ਲੋਕ ਬਹੁਤ ਵੱਡੀ ਗਿਣਤੀ ਵਿਚ ਦਾਨ ਕਰਦੇ ਹਨ। ਇਸ ਤਰੀਕੇ ਨਾਲ ਉਹ ਆਪਣੇ ਆਪ ਨੂੰ ਸਮਾਜ ਨਾਲ ਜੁੜਿਆ ਮਹਿਸੂਸ ਕਰਦੇ ਹਨ ਤੇ ਲੋੜਵੰਦਾਂ ਦੀ ਸਹਾਇਤਾ ਵੀ ਕਰਦੇ ਹਨ। ਦਾਨ ਦੇਣ …

Read More »

ਪੰਜਾਬ ਵਿੱਚ ਨਗਰ ਨਿਗਮ ਅਤੇ ਮਿਊਂਸਪਲ ਕਮੇਟੀ ਚੋਣਾਂ ਲਈ 17 ਦਸੰਬਰ ਨੂੰ ਪੈਣਗੀਆਂ ਵੋਟਾਂ

50 ਫੀਸਦੀ ਔਰਤ ਉਮੀਦਵਾਰ ਵੀ ਲੜਨਗੀਆਂ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅੰਦਰ ਤਿੰਨ ਨਗਰ ਨਿਗਮ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ 32 ਮਿਊਂਸਪਲ ਕਮੇਟੀਆਂ ਵਿੱਚ 17 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ। ਚੰਡੀਗੜ੍ਹ ਵਿੱਚ ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਮੀਡੀਆ ਸਾਹਮਣੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ। …

Read More »

ਐਸਜੀਪੀਸੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਬਾਰੇ ਸੋਸ਼ਲ ਮੀਡੀਆ ‘ਤੇ ਆਏ ਨਿੰਦਕ ਕੁਮੈਂਟ

ਵੋਟਾਂ ਮੰਗਣ ਲਈ ਡੇਰਾ ਸਿਰਸਾ ਜਾਂਦੇ ਰਹੇ ਹਨ ਲੌਂਗੋਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਗੋਬਿੰਦ ਸਿੰਘ ਲੌਂਗੋਵਾਲ ਜਿਵੇਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 42ਵੇਂ ਪ੍ਰਧਾਨ ਬਣੇ ਇਸਦੇ ਨਾਲ ਹੀ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਇੱਕ ਪਾਸੇ ਤਾਂਤਾ ਲੱਗ ਗਿਆ ਤੇ ਦੂਜੇ ਪਾਸੇ ਉਨ੍ਹਾਂ ਲਈ ਨਿੰਦਕ ਕੁਮੈਂਟ ਸੋਸ਼ਲ ਮੀਡੀਆ ‘ਤੇ ਆਉਣ ਲੱਗ …

Read More »

ਨਸ਼ਾ ਤਸਕਰੀ ਮਾਮਲੇ ‘ਚ ਖਹਿਰਾ ਫਾਜ਼ਿਲਕਾ ਦੀ ਅਦਾਲਤ ‘ਚ ਨਹੀਂ ਹੋਏ ਪੇਸ਼

ਅਦਾਲਤ ਨੇ ਮੁੜ ਜਾਰੀ ਕੀਤੇ ਸੰਮਨ ਫ਼ਾਜ਼ਿਲਕਾ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅੱਜ ਕੇਸ ਦੀ ਸੁਣਵਾਈ ਮੌਕੇ ਫ਼ਾਜ਼ਿਲਕਾ ਅਦਾਲਤ ਵਿੱਚ ਹਾਜ਼ਰ ਨਹੀਂ ਹੋਏ। ਵਧੀਕ ਸੈਸ਼ਨ ਜੱਜ ਸੰਦੀਪ ਸਿੰਘ ਜੋਸਨ ਨੇ ਸੁਖਪਾਲ ਸਿੰਘ ਖਹਿਰਾ …

Read More »

ਸੁਖਬੀਰ ਬਾਦਲ ਨੇ ਛੇ ਨਵੇਂ ਜ਼ਿਲ੍ਹੇ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ

ਐਨ ਕੇ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪਿੜ ਵਿੱਚ ਕੁੱਦਣ ਲਈ ਤਿਆਰੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੀ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ …

Read More »

ਪੰਜਾਬ ਤੇ ਚੰਡੀਗੜ੍ਹ ਸਮੇਤ ਉਤਰੀ ਭਾਰਤ ‘ਚ ਭੂਚਾਲ ਦੇ ਝਟਕੇ

ਕੋਈ ਵੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਹੋਇਆ ਬਚਾਅ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਚੰਡੀਗੜ੍ਹ ਸਮੇਤ ਉਤਰੀ ਭਾਰਤ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਹਲਕੇ ਜਿਹੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਸਮੇਤ ਦਫਤਰਾਂ ਵਿਚੋਂ ਬਾਹਰ ਸੜਕਾਂ ‘ਤੇ ਆ ਗਏ। ਪੰਜਾਬ ਵਿਚ ਇਸ ਭੂਚਾਲ …

Read More »