Breaking News
Home / 2017 (page 51)

Yearly Archives: 2017

ਪੰਜਾਬ ‘ਚ ਬਿਜਲੀ ਫਿਰ ਹੋਵੇਗੀ ਮਹਿੰਗੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਦਾ ਸਿਲਸਲਾ ਜਾਰੀ ਹੈ। ਪਾਵਰਕਾਮ ਦੀ ਨਵੀਂ ਹਦਾਇਤ ਮੁਤਾਬਿਕ ਨਿਗਮਾਂ ਕਮੇਟੀਆਂ ਦੀ ਹੱਦ ਵਿਚ ਬਿਜਲੀ ਦੇ ਬਿੱਲਾਂ ਦੀ ਬਣਦੀ ਰਕਮ ਵਿਚ 2 ਫ਼ੀਸਦੀ ਮਿਊਂਸਪਲ ਟੈਕਸ 1 ਨਵੰਬਰ ਤੋਂ ਹੀ ਵਸੂਲ ਕੀਤਾ ਜਾਵੇਗਾ। ਇਹ ਵਾਧਾ ਮਿਉਂਸਪਲ ਕਮੇਟੀਆਂ, ਨਿਗਮਾਂ, ਮਿਉਂਸਪਲ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ …

Read More »

ਅਕਾਲੀ ਦਲ ਨੇ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਉਣ ਲਈ ਸਪੀਕਰ ਨੂੰ ਸੌਂਪਿਆ ਮੰਗ ਪੱਤਰ

ਕਿਹਾ,  ਕਰਜ਼ਾ ਮੁਆਫੀ ਬਾਰੇ ਸਰਕਾਰ ਸਥਿਤੀ ਸਪੱਸ਼ਟ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਸੈਸ਼ਨ 27 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਵਿਰੋਧੀ ਧਿਰ ਇਸ ਸੈਸ਼ਨ ਦਾ ਸਮਾਂ ਵਧਾਉਣ ਦੀ ਲਗਾਤਾਰ ਮੰਗ ਕਰ ਰਹੀ ਹੈ। ਇਸੇ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਸਪੀਕਰ ਰਾਣਾ …

Read More »

ਵਿਆਹ ਦਾ ਕਾਰਡ ਦੇਣ ਗਏ ਵਿਅਕਤੀ ਦੀ ਕਾਰ ਹੇਠ ਆ ਕੇ ਬੱਚੇ ਦੀ ਮੌਤ

ਮ੍ਰਿਤਕ ਬੱਚੇ ਦੇ ਪਰਿਵਾਰ ਵਾਲਿਆਂ ਨੇ ਕੁੱਟ-ਕੁੱਟ ਕੇ ਕਾਰ ਦੇ ਡਰਾਈਵਰ ਨੂੰ ਮਾਰ ਸੁੱਟਿਆ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਬੇਟੀ ਦੇ ਵਿਆਹ ਦਾ ਕਾਰਡ ਦੇਣ ਗਏ ਫਾਈਨਾਂਸਰ ਸੰਜੀਵ ਕੁਮਾਰ ਬੱਬੂ ਦੀ ਕਾਰ ਦੀ ਲਪੇਟ ਵਿਚ ਗਲੀ ‘ਚ ਖੇਡ ਰਹੇ ਚਾਰ ਬੱਚੇ ਆ ਗਏ। ਅੱਠ ਸਾਲ ਦੇ ਇਕ ਬੱਚੇ ਅਰਮਾਨ ਦੀ ਮੌਕੇ …

Read More »

ਗੁਜਰਾਤ ਚੋਣਾਂ ਨਰਿੰਦਰ ਮੋਦੀ ਲਈ ਬਣੀਆਂ ਵੱਕਾਰ ਸਵਾਲ

ਭਾਜਪਾ ਨੇ ਲਗਾਈ ਪੂਰੀ ਤਾਕਤ, ਕਾਂਗਰਸ ਵੀ ਪਿੱਛੇ ਨਹੀਂ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਜਿਉਂ-ਜਿਉਂ ਤਰੀਕ ਨੇੜੇ ਆ ਰਹੀ ਹੈ, ਤਿਉਂ ਤਿਉਂ ਭਾਰਤੀ ਜਨਤਾ ਪਰਟੀ ਅਤੇ ਕਾਂਗਰਸ ਪਾਰਟੀ ਦੀਆਂ ਧੜਕਣਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਸਿਆਸੀ ਜੋੜ ਤੋੜ ਦਾ ਦੌਰ ਵੀ ਸਿਖਰਾਂ ‘ਤੇ ਹੈ। ਭਾਰਤੀ ਜਨਤਾ …

Read More »

ਲੁਧਿਆਣਾ ‘ਚ ਫੈਕਟਰੀ ਨੂੰ ਅੱਗ

ਧਮਾਕੇ ਤੋਂ ਬਾਅਦ 6 ਮੰਜ਼ਿਲਾਂ ਇਮਾਰਤ ਡਿੱਗੀ 13 ਵਿਅਕਤੀਆਂ ਦੀ ਹੋਈ ਮੌਤ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਇੰਡਸਟਰੀਅਲ ਏਰੀਆ – ਏ ਵਿਚ ਪਲਾਸਟਿਕ ਫ਼ੈਕਟਰੀ ਵਿਚ ਹੋਏ ਮੰਦਭਾਗੇ ਹਾਦਸੇ ਵਿਚ 13 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੰਡਸਟਰੀਅਲ ਏਰੀਆ-ਏ ਵਿੱਚ ਸੂਫ਼ੀਆ ਚੌਕ ਨੇੜੇ ਪਲਾਸਟਿਕ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ ਐਮ.ਸੰਨਜ਼ ਪਾਲੀਮਰਜ਼ ਵਿੱਚ …

Read More »

ਕੈਪਟਨ ਅਮਰਿੰਦਰ ਨੇ ਭੈਣੀ ਸਾਹਿਬ ਜਾ ਕੇ ਲਿਆ ਅਸ਼ੀਰਵਾਦ

ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਛੇਤੀ ਫੜਨ ਦਾ ਦਿੱਤਾ ਭਰੋਸਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਮਧਾਰੀ ਹੈਡਕੁਆਟਰ ਭੈਣੀ ਸਾਹਿਬ ਪਹੁੰਚ ਕੇ ਅਸ਼ੀਰਵਾਦ ਲਿਆ । ਕੈਪਟਨ ਨੇ ਨਾਮਧਾਰੀ ਦਰਬਾਰ ਦੇ ਮੁਖੀ ਠਾਕੁਰ ਉਦੈ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਤੇ ਭਰੋਸਾ ਦਿੱਤਾ ਕਿ ਮਾਤਾ …

Read More »

ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ਼ ‘ਤੇ ਮਹਿਲਾ ਪ੍ਰਿੰਸੀਪਲ ਨੇ ਲਗਾਏ ਗੰਭੀਰ ਇਲਜ਼ਾਮ

ਚੰਡੀਗੜ੍ਹ/ਬਿਊਰੋ ਨਿਊਜ਼ ਰਾਜਪੁਰਾ ਦੇ ਪਟੇਲ ਪਬਲਿਕ ਸਕੂਲ ਦੀ ਪ੍ਰਿੰਸੀਪਲ ਅੰਜਲੀ ਸਿੰਘ ਨੇ ਕਾਂਗਰਸ ਪਾਰਟੀ ਦੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਦਿਆਲ ਕੰਬੋਜ ‘ਤੇ ਗੰਭੀਰ ਦੋਸ਼ ਲਗਾਏ ਹਨ। ਅੰਜਲੀ ਸਿੰਘ ਨੇ ਕਿਹਾ ਕਿ ਕੰਬੋਜ਼ ਉਨ੍ਹਾਂ ‘ਤੇ ਮਾਨਸ਼ਿਕ ਤਸ਼ੱਦਦ ਕਰਦੇ ਹਨ ਤੇ ਵਾਰ-ਵਾਰ ਇਹ ਕਹਿ ਰਹੇ ਹਨ ਕਿ ਮੈਨੂੰ ਮਿਲਦੀ ਗਿਲਦੀ …

Read More »