Breaking News
Home / 2017 (page 52)

Yearly Archives: 2017

ਬੈਂਸ ਭਰਾਵਾਂ ਤੇ ‘ਆਪ’ ਆਗੂਆਂ ਵੱਲੋਂ ਕੈਪਟਨ ਨਾਲ ਮੁਲਾਕਾਤ

ਪਾਣੀਆਂ ਦੇ ਮਾਮਲੇ ‘ਤੇ ਬੈਂਸ ਭਰਾਵਾਂ ਨੇ ਕੀਤੀਆਂ ਭਾਵੁਕ ਅਪੀਲਾਂ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਪੰਜਾਬ ਦੇ ਪਾਣੀਆਂ ਦੀ ਕੀਮਤ …

Read More »

ਮੇਰਾ ਮਾਮਲਾ ਸੀਬੀਆਈ ਹਵਾਲੇ ਕਰੋ: ਖਹਿਰਾ

ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ‘ਆਪ’ ਆਗੂ ਸੁਖਪਾਲ ਖਹਿਰਾ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਫਾਜ਼ਿਲਕਾ ਦੀ ਅਦਾਲਤ ਵੱਲੋਂ ਡਰੱਗ ਮਾਮਲੇ ਵਿੱਚ ਜਾਰੀ ਕੀਤੇ ਸੰਮਨਾਂ ਦੇ ਮਾਮਲੇ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਹਵਾਲੇ ਕੀਤਾ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ। ਸੁਖਪਾਲ ਖਹਿਰਾ ਖਿਲਾਫ ਅੰਮ੍ਰਿਤਸਰ ‘ਚ ਲੱਗੇ ਪੋਸਟਰ ਅੰਮ੍ਰਿਤਸਰ …

Read More »

ਹਰਵਿੰਦਰ ਸਰਨਾ ਮੁੜ ਬਣੇ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦਾ ਕਬਜ਼ਾ ਲੈਣ ਦਾ ਮਾਮਲਾ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਅਕਾਲੀ ਦਲ ਵਿਚਾਲੇ ਆਪਸੀ ਖਿੱਚੋਤਾਣ ਦਾ ਮੁੱਦਾ ਅਤੇ ਹਾਸੋਹੀਣੀ ਸਥਿਤੀ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਇਸ ਮਾਮਲੇ ਵਿੱਚ ਪਟਨਾ ਹਾਈਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ਨਾਲ ਮੁੜ ਹਰਵਿੰਦਰ ਸਿੰਘ ਸਰਨਾ ਦੀ …

Read More »

‘ਕਿਸਾਨ ਮੁਕਤੀ ਸੰਸਦ’ ਵਿਚ ਦੋ ਬਿਲ ਪਾਸ

ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਭਰ ਤੋਂ ਦਿੱਲੀ ‘ਚ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਨੇ ਮੰਗ ਕੀਤੀ ਕਿ ਇਕ ਵਾਰ ਕਿਸਾਨਾਂ ਦੇ ਪੂਰੇ ਕਰਜ਼ੇ ‘ਤੇ ਲੀਕ ਫੇਰੀ ਜਾਵੇ ਅਤੇ ਜਿਣਸਾਂ ਦੇ ਲਾਹੇਵੰਦ ਭਾਅ ਦਿੱਤੇ ਜਾਣ। ‘ਕਿਸਾਨ ਮੁਕਤੀ ਸੰਸਦ’ ਵਿੱਚ ਕਰਜ਼ਾ ਮੁਆਫ਼ੀ ਅਤੇ ਜਿਣਸਾਂ ਦੇ ਲਾਹੇਵੰਦ ਭਾਅ ਬਾਰੇ ਦੋ ‘ਬਿੱਲ’ ਪਾਸ ਕੀਤੇ …

Read More »

ਸੱਚੀ ਕਹਾਣੀ : ਸੈਂਕੜੇ ਕਿਲੋਮੀਟਰ ਦਾ ਪੈਂਡਾ ਤੈਅ ਕਰ ਕੇ ਮੀਰਾ ਨੂੰ ਪਹੁੰਚਾਇਆ ਘਰ

ਸੁੱਚਾ ਸਿੰਘ ਬਣਿਆ ‘ਬਜਰੰਗੀ ਭਾਈ ਜਾਨ’ ਜਗਰਾਉਂ/ਬਿਊਰੋ ਨਿਊਜ਼ : ਬਾਲੀਵੁੱਡ ਫਿਲਮ ‘ਬਜਰੰਗੀ ਬਾਈਜਾਨ’ ਨਾਲ ਮੇਲ ਖਾਂਦੀ ਹਕੀਕਤੀ ਕਹਾਣੀ ਵਾਂਗ ਸੁੱਚਾ ਸਿੰਘ ਨੇ ਸਾਲ ਭਰ ਦੀ ਜੱਦੋਜਹਿਦ ਅਤੇ ਸੈਂਕੜੇ ਕਿਲੋਮੀਟਰ ਦਾ ਪੈਂਡਾ ਤੈਅ ਕਰ ਕੇ ਮੀਰਾ ਨੂੰ ਉਸ ਦੇ ਪਤੀ ਨਾਲ ਮਿਲਾਇਆ। ਫਿਲਮ ਬਜਰੰਗੀ ਬਾਈਜਾਨ ‘ਚ ਬੱਚੀ ਮੁੰਨੀ ਗੂੰਗੀ ਸੀ ਜਿਸ …

Read More »

‘ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ’ ਨੇ ਕੀਤਾ ਆਪਣਾ ਨਵੰਬਰ ਸਮਾਗ਼ਮ ਮਹਾਨ ਪੰਜਾਬੀ-ਸ਼ਾਇਰਾ ਅੰਮ੍ਰਿਤਾ ਪ੍ਰੀਤਮ ਦੇ ਨਾਮ ਬਰੈਂਪਟਨ/ਡਾ. ਝੰਡ

‘ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ’ ਵੱਲੋਂ ਲੰਘੇ ਐਤਵਾਰ 19 ਨਵੰਬਰ ਨੂੰ 2250 ਬੋਵੇਰਡ ਡਰਾਈਵ ਸਥਿਤ ‘ਹੋਮ ਲਾਈਫ਼ ਰਿਅਲਟੀ’ ਦਫ਼ਤਰ ਦੇ ਬੇਸਮੈਂਟ ਹਾਲ ਵਿਚ ਕਰਵਾਇਆ ਗਿਆ ਮਾਸਿਕ-ਸਮਾਗ਼ਮ ਉੱਘੀ ਪੰਜਾਬੀ ਸ਼ਾਇਰਾ ਅੰਮ੍ਰਿਤਾ ਪ੍ਰੀਤਮ ਦੀ ਮਿੱਠੀ ਯਾਦ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਸਰਗ਼ਰਮ ਮੈਂਬਰ ਡਾ. ਜਗਮੋਹਨ ਸਿੰਘ ਸੰਘਾ ਨੇ ਅੰਮ੍ਰਿਤਾ …

Read More »

‘ਬੀ ਏ ਹੀਰੋ ਸੁਆਵਿੰਗ ਇੰਵੈਟ’ ਵਿਖੇ ਸੈਂਕੜੇ ਲੋਕਾਂ ਨੇ ਲਿਆ ਹਿੱਸਾ

+-ਬਰੈਂਪਟਨ/ਹਰਜੀਤ ਬਾਜਵਾ : ਭਾਈਚਾਰਕ ਆਗੂ ਇੰਦਰਜੀਤ ਸਿੰਘ ਦਿਓਲ ਵੱਲੋਂ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਬੌਨਮੈਰੋ ਟੈਸਟ ਮੈਚ ਬਾਰੇ ਇੱਕ ਜਾਗਰੂਕਤਾ ਕੈਂਪ ਬਰੈਂਪਟਨ ਦੇ ਕੈਨੇਡੀਅਨ ਕਨਵੈਨਸ਼ਨ ਸੈਂਟਰ ਵਿਖੇ ਲਾਇਆ ਗਿਆ ਜਿੱਥੇ ਕਿ ਤਕਰੀਬਨ 700 ਦੇ ਕਰੀਬ ਲੋਕਾਂ ਨੇ ਆਪਣਾ ਥੁੱਕ ਬੌਨਮੈਰੋ ਮੈਚ ਟੈਸਟ ਲਈ ਭੇਜਿਆ ਜਿੱਥੇ ਕਿ ਭਾਈਚਾਰੇ ਦੇ ਲੋਕ …

Read More »

ਸ਼ੂਗਰ ਰੋਗ ਸਬੰਧੀ ਜਾਗਰੂਕਤਾ ਕੈਂਪ ਰਾਮਗੜ੍ਹੀਆ ਕਮਿਊਨਿਟੀ ਭਵਨ ਵਿਖੇ ਲਗਾਇਆ ਗਿਆ

ਬਰੈਂਪਟਨ : ਮਿਤੀ 19 ਨਵੰਬਰ 2017 ਨੂੰ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਉਨਟਾਰੀਓ ਅਤੇ ਸੋਸ਼ਲ ਪਲਾਨਿੰਗ ਸੈਂਟਰ ਓਫ ਪੀਲ ਦੇ ਸਹਿਯੋਗ ਨਾਲ ਰਾਮਗੜ੍ਹੀਆ ਕਮਿਊਨਿਟੀ ਭਵਨ 7956 ਟੋਰਬ੍ਰਮ ਰੋਡ ਬਿਲਡਿੰਗ ਬੀ ਦੇ ઠਯੂਨਿਟ 9 ਵਿਖੇ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਬਜ਼ੁਰਗ, ਨੌਜਵਾਨ ਅਤੇ ਬੱਚੇ ਸ਼ਾਮਲ ਹੋਏ। ਭਰਵੀਂ ਹਾਜ਼ਰੀ ਨੂੰ ਜੀ …

Read More »

ਸੋਨੀਆ ਸਿੱਧੂ ਨੇ ਬਰੈਂਪਟਨ ਦੇ ਨਵੀਨੀਕਰਨ ਲਈ ਫੈੱਡਰਲ-ਫੰਡਿੰਗ ਦਾ ਕੀਤਾ ਐਲਾਨ

ਬਰੈਂਪਟਨ/ਬਿਊਰੋ ਨਿਊਜ਼ : ਲੰਘੇ ਬੁੱਧਵਾਰ 15 ਨਵੰਬਰ ਨੂੰ ਯੂਨੀਅਨ ਸਟਰੀਟ ਨੇੜੇ ਸਥਿਤ ਵਾਈ.ਐੱਮ.ਸੀ.ਏ. ਦੇ ਨਵੀਨੀਕਰਨ ਸਬੰਧੀ ਹੋਏ ਇਕ ਸਮਾਗ਼ਮ ਵਿਚ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਮਾਣਯੋਗ ਖੋਜ, ਸਾਇੰਸ ਤੇ ਇਕਨਾਮਿਕ ਡਿਵੈੱਲਪਮੈਂਟ ਮੰਤਰੀ ਨਵਦੀਪ ਬੈਂਸ ਵੱਲੋਂ 6,22,000 ਡਾਲਰ ਦੀ ਫ਼ੈੱਡਰਲ ਫ਼ੰਡਿੰਗ ਦਾ ਐਲਾਨ ਕੀਤਾ। ਇਹ ਜ਼ਿਕਰਯੋਗ ਹੈ ਕਿ …

Read More »

ਜੋਗਾ ਸਿੰਘ ਜੋਗੀ ਨਮਿਤ ਸ਼ਰਧਾਂਜਲੀ ਸਮਾਗਮ 26 ਨੂੰ

ਟੋਰਾਂਟੋ/ਜਸਬੀਰ ਸਿੰਘ ਬੋਪਾਰਾਏ : ਸਮੂੰਹ ਪੰਜਾਬੀ ਭਾਈਚਾਰੇ ਅਤੇ ਸਿੱਖ ਸੰਗਤਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬੀ ਅਤੇ ਸਿੱਖ ਜਗਤ ਦੀ ਮਹਾਨ ਸਖ਼ਸ਼ੀਅਤ, ਕਵੀਸ਼ਰੀ ਦੇ ਬਾਬਾ ਬੋਹੜ ਭਾਈ ਜੋਗਾ ਸਿੰਘ ਜੋਗੀ ਜੋ 9 ਨਵੰਬਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਦੀ ਯਾਦ ਨੂੰ ਸਮਰਪਿਤ ਸ਼ਰਧਾਜਲੀ ਸਮਾਗਮ ਸ੍ਰੀ ਗੁਰੂ ਸਿੰਘ ਸਭਾ …

Read More »