ਨੇਚਰ ਤੇ ਹਵਾਵਾਂ ਨੂੰ ਸਰਹੱਦਾਂ ‘ਚ ਨਹੀਂ ਬੰਨ੍ਹ ਸਕਦੇ, ਡੇਢ ਘੰਟੇ ਦੀ ਬੈਠਕ ਵਿਚ ਆਖਰਕਾਰ ਬਣੀ ਸਹਿਮਤੀ, ਦਿੱਲੀ ਤੇ ਹਰਿਆਣਾ ਮਿਲ ਕੇ ਕਰਨਗੇ ਸਮੋਗ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ : ਸਿਆਸਤ ਵਿਚ ਦੂਸਰਿਆਂ ‘ਤੇ ਦੋਸ਼ ਲਾਉਣ ਵਿਚ ਮਾਹਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਵਿਚ ਕੁਝ ਬਦਲੇ-ਬਦਲੇ ਨਜ਼ਰ ਆਏ। …
Read More »Yearly Archives: 2017
ਕੇਜਰੀਵਾਲ ਨੇ ਨਹੀਂ ਕੀਤੀ ਪੰਜਾਬ ਦੇ ‘ਆਪ’ ਨੇਤਾਵਾਂ ਨਾਲ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਪ੍ਰਦੂਸ਼ਣ ਮਾਮਲੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਲਈ ਪੁੱਜੇ। ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਸੁਖਪਾਲ ਖਹਿਰਾ, ਅਮਨ ਅਰੋੜਾ ਅਤੇ ਬਾਕੀ ਆਗੂ …
Read More »ਅਕਾਲੀਆਂ ਤੇ ਕਾਂਗਰਸੀਆਂ ਨੇ ਕੇਜਰੀਵਾਲ ਨੂੰ ਦਿਖਾਏ ਕਾਲੇ ਝੰਡੇ
ਚੰਡੀਗੜ੍ਹ : ਆਮ ਆਦਮੀ ਪਾਰਟੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਅਕਾਲੀ ਤੇ ਕਾਂਗਰਸੀ ਵਰਕਰਾਂ ਵਲੋਂ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਪ੍ਰਦੂਸ਼ਣ ਦੇ ਮੁੱਦੇ ‘ਤੇ ਮੁਲਾਕਾਤ ਲਈ ਆਏ ਕੇਜਰੀਵਾਲ ਜਦੋਂ …
Read More »ਕੈਪਟਨ ਅਮਰਿੰਦਰ ਨੇ ਐਸਵਾਈਐਲ ਬਾਰੇ ਚੰਦੂਮਾਜਰਾ ਦੇ ਇਲਜ਼ਾਮਾਂ ਨੂੰ ਨਕਾਰਿਆ
ਕਿਹਾ, ਹਰਿਆਣਾ ਨਾਲ ਕੋਈ ਗੁਪਤ ਸਮਝੌਤਾ ਨਹੀਂ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਹਰਿਆਣਾ ਨਾਲ ਕੋਈ ਗੁਪਤ ਸਮਝੌਤਾ ਕਰਨ ਦੀ ਕੋਸ਼ਿਸ਼ ਬਾਰੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਲਾਏ ਇਲਜ਼ਾਮਾਂ ਦੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮਸਲਾ ਸੁਪਰੀਮ …
Read More »ਅਮਰਿੰਦਰ ਨੇ ਕੇਜਰੀਵਾਲ ਨਾਲ ਮੁਲਾਕਾਤ ਤੋਂ ਕੀਤਾ ਇਨਕਾਰ
ਪ੍ਰਦੂਸ਼ਣ ਮਾਮਲੇ ‘ਤੇ ਕੈਪਟਨ ਨੂੰ ਮਿਲਣਾ ਚਾਹੁੰਦੇ ਸਨ ਕੇਜਰੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਉੱਤਰੀ ਰਾਜਾਂ ਵਿੱਚ ਧੂੰਏਂ ਅਤੇ ਧੁੰਦ ਕਰਕੇ ਆਮ ਜਨਜੀਵਨ ਵਿੱਚ ਵਿਘਨ ਪੈਣ ਦੇ ਮੁੱਦੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕਰਨ ਤੋਂ ਕੋਰੀ ਨਾਂਹ ਕਰ …
Read More »ਗ਼ਦਰ ਲਹਿਰ ਦਾ ਬਾਲ ਜਰਨੈਲ ਕਰਤਾਰ ਸਿੰਘ ਸਰਾਭਾ
ਹਰਜੀਤ ਬੇਦੀ ਜਿਵੇਂ ਗ਼ਦਰ ਪਾਰਟੀ ਦੇ ਮੋਢੀ ਬਾਬਾ ਸੋਹਣ ਸਿੰਘ ਭਕਨਾ ਕਿਹਾ ਕਰਦੇ ਸਨ ਕਰਤਾਰ ਸਿੰਘ ਸਰਾਭਾ ਸੱਚਮੁੱਚ ਹੀ ਗ਼ਦਰ ਪਾਰਟੀ ਦਾ ਬਾਲ ਜਰਨੈਲ ਸੀ। ਕਰਤਾਰ ਸਰਾਭਾ ਛੋਟੀ ਉਮਰੇ ਹੀ ਕੈਮਿਸਟਰੀ ਦੀ ਉਚੇਰੀ ਪੜ੍ਹਾਈ ਲਈ ਅਮਰੀਕਾ ਚਲਾ ਗਿਆ। ਇੱਕ ਦਿਨ ਉਸਨੇ ਇੱਕ ਅਮਰੀਕਨ ਔਰਤ ਨੂੰ ਦੇਸ਼ ਭਗਤਾਂ ਨੂੰ ਪ੍ਰਣਾਮ ਕਰਦੇ …
Read More »ਭਾਰਤ ਨਾਲ ਕੈਨੇਡਾ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਨਵਦੀਪ ਬੈਂਸ ਦੀ ਅਗਵਾਈ ਹੇਠ ਗਏ ਵਫ਼ਦ ਨੂੰ ਦਿੱਲੀ ‘ਚ ਮਿਲਿਆ ਭਰਵਾਂ ਹੁੰਗਾਰਾ
ਹੁਣ ਟਰੂਡੋ ਛੇਤੀ ਹੀ ਜਾਣਗੇ ਭਾਰਤ ਨਵੀਂ ਦਿੱਲੀ ਤੋਂ ‘ਪਰਵਾਸੀ ਰੇਡੀਓ’ ਨਾਲ ਸਿੱਧੀ ਗੱਲਬਾਤ ਵਿਚ ਕੈਨੇਡੀਅਨ ਮੰਤਰੀ ਨਵਦੀਪ ਬੈਂਸ ਨੇ ਕੀਤਾ ਖੁਲਾਸਾ ਟੋਰਾਂਟੋ/ਪਰਵਾਸੀ ਬਿਊਰੋ : ਇਨ੍ਹੀਂ ਦਿਨੀਂ ਤਿੰਨ ਕੈਨੇਡੀਅਨ ਮੰਤਰੀ ਇਕ ਉਚ ਵਫਦ ਨਾਲ ਭਾਰਤ ਫੇਰੀ ‘ਤੇ ਹਨ ਜਿਨ੍ਹਾਂ ਦੀ ਅਗਵਾਈ ਨਵਦੀਪ ਸਿੰਘ ਬੈਂਸ ਕਰ ਰਹੇ ਹਨ। ਨਵੀਂ ਦਿੱਲੀ ਤੋਂ …
Read More »ਪੰਜਾਬੀ ਨੇ ਹੀ ਲਈ ਪੰਜਾਬੀ ਦੀ ਜਾਨ
ਫਰਿਜ਼ਨੋ/ਹੁਸਨ ਲੜੋਆ ਬੰਗਾ ਇਹ ਅਮਰੀਕਾ ‘ਚ ਵਾਪਰੀ ਅਜਿਹੀ ਘਟਨਾ ਹੈ ਜਿਸ ਨੇ ਅਮਰੀਕਾ ਹੀ ਨਹੀਂ ਦੁਨੀਆ ਭਰ ‘ਚ ਪੰਜਾਬੀ ਭਾਈਚਾਰੇ ਨੂੰ ਸ਼ਰਮਸਾਰ ਕੀਤਾ ਹੈ। ਫਰਿਜ਼ਨੋ ਸਿਟੀ ਦੇ ਨੇੜਲੇ ਸ਼ਹਿਰ ਮਡੇਰਾ ਵਿਚ ਟਾਕਲ ਬਾਕਸ ਗੈਸ ਸਟੇਸ਼ਨ ‘ਤੇ ਇਕ ਚੋਰੀ ਕਰਨ ਆਏ ਪੰਜਾਬੀ ਮੁੰਡੇ ਨੇ ਦੂਜੇ ਸਿੱਖ ਪੰਜਾਬੀ ਮੁੰਡੇ ਨੂੰ ਜਿਸ ਦਾ …
Read More »ਬਾਦਲਾਂ ਨੂੰ ਚੁਣੌਤੀ ਦੇਣ ਲਈ ਭੌਰ ਦੀ ਅਗਵਾਈ ਹੇਠ ਨਵੇਂ ਪੰਥਕ ਫਰੰਟ ਦੀ ਸਥਾਪਨਾ
ਜਲੰਧਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੇਅਦਬੀ ਕਾਂਡ ਦੀ ਕੋਈ ਪੜਤਾਲ ਨਾ ਕਰਵਾਏ ਜਾਣ ਅਤੇ ਹੋਰ ਪੰਥਕ ਸੰਸਥਾਵਾਂ ਦੀ ਭੂਮਿਕਾ ਤੋਂ ਨਿਰਾਸ਼ ਆਗੂਆਂ ਨੇ ਵੀਰਵਾਰ ਨੂੰ ਇਥੇ ਨਵਾਂ ਪੰਥਕ ਫਰੰਟ ਬਣਾ ਲਿਆ। ਫ਼ਰੰਟ ਦੀ ਸਥਾਪਨਾ ਦਾ ਮੁੱਖ ਮੰਤਵ ਪੰਥਕ ਮੁੱਦਿਆਂ ਲਈ ਲੜਾਈ ਲੜਨਾ …
Read More »ਚਰਚੇ : ਸੰਘ ਦੇ ਦਬਾਅ ਹੇਠ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਮਨਾਉਣ ਦਾ ਹੋਇਆ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਦੀ ਬਜਾਏ ਕਿਸੇ ਹੋਰ ਮਿਤੀ ਨੂੰ ਮਨਾਉਣ ਦੀ ਕੀਤੀ ਸਿਫ਼ਾਰਸ਼ ਪੰਜ ਸਿੰਘ ਸਾਹਿਬਾਨ ਨੇ ਰੱਦ ਕਰ ਦਿੱਤੀ ਹੈ। ਉਨ੍ਹਾਂ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਇੱਛਾ ਅਨੁਸਾਰ 350ਵਾਂ ਪ੍ਰਕਾਸ਼ ਪੁਰਬ 25 ਦਸੰਬਰ ਨੂੰ …
Read More »