Breaking News
Home / 2017 (page 65)

Yearly Archives: 2017

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ/ਬਿਊਰੋ ਨਿਊਜ਼ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀਰਵਾਰ ਨੂੰ ਪਰਿਵਾਰ ਸਮੇਤ ਨਿਮਾਣੇ ਸ਼ਰਧਾਲੂ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਇੱਥੇ ਨਤਮਸਤਕ ਹੋ ਕੇ ਸੰਗਤ, ਪੰਗਤ ਅਤੇ ਲੰਗਰ ਵਿੱਚ ਸਾਰੇ ਭੇਦ-ਭਾਵ ਮਿਟਾਉਣ ਦੀ ਸ਼ਕਤੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ …

Read More »

‘ਆਪ’ ਵਿਧਾਇਕਾ ਬੀਬੀ ਬਲਜਿੰਦਰ ਕੌਰ ਕੋਲ ਦੋ ਵੋਟਰ ਕਾਰਡ!

ਤਲਵੰਡੀ ਸਾਬੋ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਹਲਕੇ ਤੋਂ ਵਿਧਾਇਕ ਬੀਬੀ ਬਲਜਿੰਦਰ ਕੌਰ ਦੋ ਵੋਟਰ ਕਾਰਡ ਬਣਾਉਣ ਦੇ ਮਾਮਲੇ ਵਿਚ ਘਿਰਦੀ ਨਜ਼ਰ ਆ ਰਹੀ ਹੈ। ਬੇਸ਼ੱਕ ਇਸ ਮਾਮਲੇ ਨੂੰ ਉਜਾਗਰ ਕਰਨ ਪਿੱਛੇ ਸਿਆਸੀ ਮਸਲਾ ਵੀ ਮੰਨਿਆ ਜਾ ਰਿਹਾ ਹੈ, ਪਰ ਮਾਮਲਾ ਉਸ ਵੇਲੇ ਮੁੜ ਚਰਚਾ ਵਿਚ ਆਇਆ ਜਦੋਂ …

Read More »

ਬੀਬੀ ਮਾਨ ਕੌਰ ਬੋਲੀ ‘ਅਮਰਿੰਦਰ ਤਾਂ ਮੈਂ ਗੋਦੀ ਚੁੱਕ ਖਿਡਾਇਐ’

ਚੰਡੀਗੜ੍ਹ : ਦੁਨੀਆ ਭਰ ‘ਚ ਭਾਰਤ ਦੇ ਤਿਰੰਗੇ ਦੀ ਸ਼ਾਨ ਵਧਾਉਣ ਵਾਲੀ 102 ਸਾਲ ਦੀ ਐਥਲੀਟ ਮਾਨ ਕੌਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਆਪਣੀ ਗੋਦੀ ਵਿਚ ਖਿਡਾ ਚੁੱਕੀ ਹੈ। ਮਾਨ ਕੌਰ ਨੇ ਦੱਸਿਆ ਕਿ ਉਹ ਕੈਪਟਨ ਅਮਰਿੰਦਰ ਦੇ ਦਾਦੇ ਭੁਪਿੰਦਰ ਸਿੰਘ ਦੇ ਰਸੋਈ ਘਰ ਵਿਚ ਕੰਮ …

Read More »

ਜੁਬੈਦਾਂ

ਕਹਾਣੀ ਡਾ: ਤਰਲੋਚਨ ਸਿੰਘ ਔਜਲਾ (ਟੋਰਾਂਟੋ: 647-532-1473) ਜਦੋਂ ਮੈਂ ਲਹਿੰਦੇ ਪੰਜਾਬ (ਪਾਕਿਸਤਾਨ) ਤੋਂ ਉੱਜੜ ਪੁੱਜੜ ਕੇ ਚੜ੍ਹਦੇ ਪੰਜਾਬ (ਭਾਰਤ) ‘ਚ ਆਇਆ ਸਾਂ, ਉਦੋਂ ਮੇਰੀ ਉਮਰ ਮਸਾਂ 7 ਕੁ ਸਾਲ ਦੀ ਸੀ। ਆਪਣੇ ਉਸ ਪਿੰਡ (ਉਕਾੜਾ ਸ਼ਹਿਰ ਦੇ ਕੋਲ ਚੱਕ ਨੰਬਰ 25) ‘ਚ ਬਤਾਇਆ ਆਪਣੇ ਬਚਪਨ ਦਾ ਇੱਕ ਇੱਕ ਪਲ ਮੈਨੂੰ …

Read More »

ਕਿੰਨੇ ਔਖੇ ਸਨ ਉਹ ਪਲ!

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਅਜਕਲ ਲਘੂ ਫਿਲਮ ‘ਜੱਜ ਮੈਡਮ’ ਦੀ ਚਰਚਾ ਦੇ ਦਿਨ ਹਨ ਤੇ ਇਸ ਚਰਚਾ ਵਿਚ ਬਹੁਤ ਸਾਰੇ ਜੱਜਾਂ ਦਾ ਸ਼ਾਮਲ ਹੋਣਾ ਸੁਭਾਵਕ ਬਣ ਜਾਂਦਾ ਹੈ। ਇੱਕ ਔਰਤ ਜੱਜ ਦੇ ਦਰਦ ਨੂੰ ਬਿਆਨਦੀ ਮੇਰੀ ਨਵੀਂ ਰਚਨਾ ਉਤੇ ਬਣੀ ਫਿਲਮ ਨੂੰ ਬਹੁਤ ਸਾਰੇ ਜੱਜਾਂ ਦੇ ਘਰਾਂ ਵਿਚ …

Read More »

ਕੀ ਸੁਪਰ ਵੀਜਾ ਆਪਣਾ ਮਕਸਦ ਪੂਰਾ ਕਰ ਰਿਹਾ ਹੈ?

ਚਰਨ ਸਿੰਘ ਰਾਏ416-400-9997 ਕੈਨੇਡਾ ਸਰਕਾਰ ਨੇ ਨਵੰਬਰ 2011 ਵਿਚ ਮਾਪਿਆਂ ਦੀਆਂ ਪੱਕੀਆਂ ਅਰਜੀਆਂ ਲੈਣੀਆਂ ਬੰਦ ਕਰ ਦਿਤੀਆਂ ਸਨ ਪਰ ਉਸ ਦੇ ਬਦਲ ਵਿਚ ਮਾਪਿਆਂ,ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਛੇਤੀ ਕਨੇਡਾ ਬੁਲਾਉਣ ਲਈ ਇਕ ਦਸੰਬਰ 2011 ਤੋਂ ਸੁਪਰ-ਵੀਜ਼ਾ ਸੁਰੂ ਕੀਤਾ ਸੀ ਜਿਸ ਅਧੀਨ ਅਰਜੀ ਦਿਤੇ ਜਾਣ ਤੋਂ ਬਾਅਦ ਅੱਠ ਹਫਤਿਆਂ ਦੇ ਵਿਚ-ਵਿਚ …

Read More »

ਟੈਕਸ ਸਕੈਮ ਕੀ ਹੈ ਅਤੇ ਕਿਵੇਂ ਬਚਿਆ ਜਾ ਸਕਦਾ ਹੈ?

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਟੈਕਸ ਰਿਟਰਨ ਫਾਈਲ ਕਰਨ ਤੋਂ ਬਾਅਦ ਸੀ ਆਰ ਏ ਜਾਂ ਕੈਨੇਡਾ ਰੈਵੀਨਯੂ ਏਜੰਸੀ ਵਲੋਂ ਫੈੇਸਲਾ ਜਾਂ ਨੋਟਿਸ ਆਫ ਅਸੈਸਮੈਂਟ ਆਉਂਦੇ ਹਨ। ਇਸ ਸਮੇਂ ਹੀ ਫਰਾਡ ਕਰਨ ਵਾਲੇ ਠੱਗ ਵੀ ਸਰਗਰਮ ਹੋ …

Read More »

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਜਲ੍ਹਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਰ ਵੀ ਗਏ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ ਗਿਆ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੱਥਾ ਟੇਕਣ ਉਪਰੰਤ ਕੀਰਤਨ …

Read More »

1950 ਤੋਂ ਲੈ ਕੇ 2017 ਤੱਕ ਭਾਰਤ ਦੇ 14 ਰਾਸ਼ਟਰਪਤੀ ਬਣੇ

6 ਰਾਸ਼ਟਰਪਤੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ ਅਜ਼ਾਦ ਭਾਰਤ ਦੇ 6 ਰਾਸ਼ਟਰਪਤੀ ਹੁਣ ਤੱਕ ਅੰਮ੍ਰਿਤਸਰ ਪਹੁੰਚ ਕੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਚੁੱਕੇ ਹਨ। ਸੰਨ 1950 ਤੋਂ ਲੈ ਕੇ ਅੱਜ 2017 ਤੱਕ ਭਾਰਤ ਅੰਦਰ 14 ਰਾਸ਼ਟਰਪਤੀ ਬਣੇ। ਰਾਮ ਨਾਥ ਕੋਵਿੰਦ 25 ਜੁਲਾਈ 2017 ਨੂੰ ਰਾਸ਼ਟਰਪਤੀ ਦਾ ਅਹੁਦਾ …

Read More »

ਬੈਂਸ ਭਰਾਵਾਂ ਦਾ ਕਹਿਣਾ

ਬਾਦਲਾਂ ਦੇ ਕਹਿਣ ਮੁਤਾਬਕ ਹੀ ਚੱਲਦੇ ਹਨ ਜਥੇਦਾਰ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਤੇ ਉਸ ਦੇ ਵੱਡੇ ਭਰਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਪਾਰਟੀ ਦੀ ਬਾਡੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਸਬੰਧੀ ਛਿੜੇ ਵਿਵਾਦ …

Read More »