Yearly Archives: 2017
29 December 2017, GTA
ਚਰਨਜੀਤ ਚੱਢਾ ਦੀ ਵਾਇਰਲ ਹੋਈ ਅਸ਼ਲੀਲ ਵੀਡੀਓ ਨਾਲ ਸਬੰਧਤ ਔਰਤ ਆਈ ਸਾਹਮਣੇ
ਪੀੜਤ ਔਰਤ ਨੇ ਪੁਲਿਸ ਮੁਖੀ ਤੋਂ ਕਾਰਵਾਈ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਵਾਇਰਲ ਹੋਈ ਵੀਡੀਓ ਨਾਲ ਸਬੰਧਿਤ ਔਰਤ ਨੇ ਪੰਜਾਬ ਦੇ ਪੁਲਿਸ ਮੁਖੀ ਨੂੰ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਇਸ ਮਾਮਲੇ ਬਾਰੇ ਬਣਦੀ ਕਾਰਵਾਈ ਕੀਤੀ ਜਾਵੇ। ਚੰਡੀਗੜ੍ਹ ਵਿਚ …
Read More »ਚਰਨਜੀਤ ਸਿੰਘ ਚੱਢਾ ਨੂੰ ਅਕਾਲ ਤਖ਼ਤ ਸਾਹਿਬ ਨੇ ਕੀਤਾ ਤਲਬ
ਪੰਜ ਸਿੰਘ ਸਾਹਿਬਾਨ ਸਾਹਮਣੇ ਪੇਸ਼ ਹੋਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਅਤੇ ਅਕਾਲੀ ਦਲ ਦੇ ਆਗੂ ਚਰਨਜੀਤ ਸਿੰਘ ਚੱਢਾ ਦੀ ਪਿਛਲੇ ਦਿਨੀਂ ਵਾਇਰਲ ਹੋਈ ਅਸ਼ਲੀਲ ਵੀਡੀਓ ਦਾ ਅੱਜ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਨੋਟਿਸ ਲਿਆ ਗਿਆ ਹੈ। ਅਕਾਲ ਤਖ਼ਤ ਸਾਹਿਬ ਵਿੱਚ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ …
Read More »ਅਰੂਸਾ ਆਲਮ ਮਾਮਲੇ ‘ਚ ਕੈਪਟਨ ਨੂੰ ਖਹਿਰਾ ਨੇ ਲਿਆ ਨਿਸ਼ਾਨੇ ‘ਤੇ
ਰਾਹੁਲ ਗਾਂਧੀ ਕੋਲ ਕੀਤੀ ਗਈ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਹਿਲਾ ਮਿੱਤਰ ਅਰੂਸਾ ਆਲਮ ਨਾਲ ਨੇੜਤਾ ‘ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਇਸ ਸਬੰਧੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਚਿੱਠੀ ਲਿਖੀ ਹੈ। ਖਹਿਰਾ ਨੇ ਲਿਖਿਆ …
Read More »ਚਰਨਜੀਤ ਜੈਤੋ ਨੂੰ ਮਿਲੇਗਾ ‘ਕਲਾ ਰਤਨ’ ਐਵਾਰਡ
ਕੌਮੀ ਸੰਸਥਾ ‘ਅਗਨੀਪਥ’ ਕਰੇਗੀ 15 ਜਨਵਰੀ ਨੂੰ ਦਿੱਲੀ ਵਿਖੇ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਬੁੱਤ-ਤਰਾਸ਼ ਚਰਨਜੀਤ ਜੈਤੋ ਨੂੰ ‘ਕਲਾ ਰਤਨ’ ਐਵਾਰਡ ਲਈ ਚੁਣਿਆ ਗਿਆ ਹੈ। ਇਹ ਐਵਾਰਡ ਕੌਮੀ ਸੰਸਥਾ ‘ਅਗਨੀਪਥ’ ਵੱਲੋਂ 15 ਜਨਵਰੀ 2018 ਨੂੰ ਨਵੀਂ ਦਿੱਲੀ ਵਿਖੇ ਦਿੱਤਾ ਜਾਵੇਗਾ। ਇਹ ਸਨਮਾਨ ਦੇਸ਼ ਦੇ ਕਲਾ ਨੂੰ ਸਮਰਪਿਤ ਬਿਹਤਰੀਨ ਕਲਾਕਾਰਾਂ ਨੂੰ ਦਿੱਤਾ ਜਾਂਦਾ …
Read More »ਕੈਪਟਨ ਸਰਕਾਰ ਨੇ ਸਾਲ 2018 ਦੀਆਂ ਛੁੱਟੀਆਂ ਵਿਚ ਕੀਤੀ ਵੱਡੀ ਕਟੌਤੀ
ਵਿਸਾਖੀ ਦੀ ਛੁੱਟੀ ਵੀ ਕੀਤੀ ਖਤਮ, ਸ਼੍ਰੋਮਣੀ ਕਮੇਟੀ ਨੇ ਪ੍ਰਗਟਾਈ ਨਰਾਜ਼ਗੀ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਵਲੋਂ ਸਾਲ 2018 ਵਿਚ ਹੋਣ ਵਾਲੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿਚ ਵੱਡਾ ਫੇਰ-ਬਦਲ ਦੇਖਣ ਨੂੰ ਮਿਲਿਆ। ਕਰਮਚਾਰੀਆਂ ਨੂੰ ਮਿਲਣ ਵਾਲੀਆਂ ਗਜ਼ਟਿਡ ਛੁੱਟੀਆਂ 34 ਤੋਂ ਘਟਾ ਕੇ 18 ਕਰ ਦਿੱਤੀਆਂ ਗਈਆਂ …
Read More »ਥਰਮਲ ਪਲਾਂਟ ਦੇ ਮੁਲਾਜ਼ਮਾਂ ਵਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ
ਕਈਆਂ ਦੇ ਵਿਆਹ ਕਰਵਾਉਣ ਲਈ ਹੋਏ ਰਿਸ਼ਤੇ ਵੀ ਟੁੱਟਣ ਲੱਗੇ ਬਠਿੰਡਾ/ਬਿਊਰੋ ਨਿਊਜ਼ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫੈਸਲੇ ਮਗਰੋਂ ਲਗਾਤਾਰ ਮੁਲਾਜ਼ਮ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਅੱਜ ਬਠਿੰਡਾ ਵਿੱਚ ਥਰਮਲ ਪਲਾਂਟ ਦੇ ਬਾਹਰ ਮੁਲਾਜ਼ਮਾਂ ਨੇ ਵੱਡੀ ਗਿਣਤੀ ਇਕੱਠੇ ਹੋ ਕੇ ਸਰਕਾਰ ਖਿਲਾਫ ਜੰਮ ਕੇ …
Read More »ਸੁਸ਼ਮਾ ਸਵਰਾਜ ਨੇ ਕਲਭੂਸ਼ਣ ਜਾਧਵ ਮਾਮਲਾ ਰਾਜ ਸਭਾ ‘ਚ ਉਠਾਇਆ
ਪਾਕਿਸਤਾਨ ਦੀ ਸਖਤ ਸ਼ਬਦਾਂ ਕੀਤੀ ਨਿਖੇਧੀ ਨਵੀ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਭਾਰਤੀ ਨੇਵੀ ਅਫਸਰ ਕੁਲਭੂਸ਼ਨ ਜਾਧਵ ਦੇ ਪਰਿਵਾਰ ਨਾਲ ਕੀਤੀ ਬਦਸਲੂਕੀ ਦਾ ਮੁੱਦਾ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਜ ਸਭਾ ਵਿੱਚ ਚੁੱਕਿਆ। ਸੁਸ਼ਮਾ ਨੇ ਪਾਕਿਸਤਾਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਤੇ ਕਿਹਾ ਕਿ ਪਾਕਿਸਤਾਨ ਦੀ …
Read More »ਵਿਰੋਧ ਦੇ ਬਾਵਜੂਦ ਸੰਸਦ ‘ਚ ਪੇਸ਼ ਕੀਤਾ ਗਿਆ ਤਿੰਨ ਤਲਾਕ ਬਿੱਲ
ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਇਸ ਨੂੰ ਇਤਿਹਾਸਕ ਮੌਕਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਕਾਰ ਨੇ ਵਿਆਹੁਤਾ ਮੁਸਲਿਮ ਔਰਤਾਂ ਦੇ ਅਧਿਕਾਰਾਂ ਨੂੰ ਸੁਰੱਖਿਆ ਦੇਣ ਵਾਲਾ ਕਾਫੀ ਸਮੇਂ ਤੋਂ ਉਡੀਕਿਆ ਜਾ ਰਿਹਾ ਤਿੰਨ ਤਲਾਕ ਬਿੱਲ ਕਈ ਪ੍ਰਮੁੱਖ ਦਲਾਂ ਦੇ ਮੈਂਬਰਾਂ ਦੇ ਵਿਰੋਧ ਦਰਮਿਆਨ ਅੱਜ ਲੋਕ ਸਭਾ ਵਿਚ ਪੇਸ਼ ਕਰ ਦਿੱਤਾ। ਕਾਨੂੰਨ ਮੰਤਰੀ …
Read More »