ਅੰਬਾਲਾ/ਬਿਊਰੋ ਨਿਊਜ਼ : ਪਿਛਲੇ ਦਿਨੀਂ ਇਹ ਖਬਰ ਚੱਲੀ ਸੀ ਕਿ ਹਨੀਪ੍ਰੀਤ ਨੂੰ ਅੰਬਾਲਾ ਦੀ ਜੇਲ੍ਹ ਵਿਚ ਵੀਆਈਪੀ ਸਹੂਲਤਾਂ ਮਿਲ ਰਹੀਆਂ ਹਨ। ਹਨੀਪ੍ਰੀਤ ਨੂੰ ਐਸ਼ੋ-ਇਸ਼ਰਤ ਵਾਲੀਆਂ ਸਹੂਲਤਾਂ ਮਿਲਣ ਦੀਆਂ ਗੱਲਾਂ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਇਸ ਦੀ ਪੁਸ਼ਟੀ ਲਈ ਜੇਲ੍ਹ ਮੰਤਰੀ ਕ੍ਰਿਸ਼ਨ ਪੰਵਾਰ ਨੇ ਕਿਹਾ ਸੀ ਕਿ ਉਹ ਖ਼ੁਦ ਜੇਲ੍ਹ ਜਾ …
Read More »Yearly Archives: 2017
ਇਨਕਮ ਟੈਕਸ ਵਿਭਾਗ ਨੇ ਡੇਰਾ ਸਿਰਸਾ ‘ਤੇ ਕਸਿਆ ਸਿਕੰਜਾ
ਰਾਮ ਰਹੀਮ ਦਾ ਪਰਿਵਾਰ ਉਸ ਨੂੰ ਮਿਲਣ ਲਈ ਜੇਲ੍ਹ ਪਹੁੰਚਿਆ ਨਵੀਂ ਦਿੱਲੀ : ਇਨਕਮ ਟੈਕਸ ਵਿਭਾਗ ਨੇ ਡੇਰਾ ਸਿਰਸਾ ਨਾਲ ਜੁੜੇ ਸਾਰੇ ਖਾਤਿਆਂ ਤੇ ਲੈਣ-ਦੇਣ ਸਬੰਧੀ ਡੇਰੇ ਨੂੰ ਨੋਟਿਸ ਭੇਜਿਆ ਹੈ। ਇਸਦੇ ਨਾਲ ਹੀ ਡੇਰਾ ਟਰੱਸਟ ਨਾਲ ਜੁੜੇ ਖਾਤਿਆਂ ਦਾ ਹਿਸਾਬ ਵੀ ਮੰਗਿਆ ਗਿਆ ਹੈ। ਜਾਣਕਾਰੀ ਅਨੁਸਾਰ 30 ਤੋਂ ਜ਼ਿਆਦਾ …
Read More »ਵਿਸ਼ਵ ਵਿਆਪੀ ਵਿਚਾਰਧਾਰਾ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ
-ਪ੍ਰੋ. ਕਿਰਪਾਲ ਸਿੰਘ ਬਡੂੰਗਰ ਇਸ ਪ੍ਰਿਥਵੀ ‘ਤੇ ਜਦੋਂ ਵੀ ਧਰਮ ਅਤੇ ਸਮਾਜਿਕ ਢਾਂਚੇ ਵਿਚ ਗਿਰਾਵਟ ਆਈ ਹੈ ਉਦੋਂ ਹੀ ਇੱਥੇ ਕਿਸੇ ਨਾ ਕਿਸੇ ਤਰ੍ਹਾਂ ਇਨਕਲਾਬ ਆਉਂਦੇ ਰਹੇ ਹਨ। ਜਿੰਨੇ ਵੀ ਪਰਿਵਰਤਨ ਪ੍ਰਿਥਵੀ ‘ਤੇ ਹੁੰਦੇ ਰਹੇ ਹਨ ਇਹ ਕਿਸੇ ਇਕ ਪੱਖ ਤੋਂ ਅਤੇ ਸੀਮਤ ਖੇਤਰ ਵਿਚ ਹੀ ਹੋਏ ਹਨ। ਕਿਸੇ ਪੀਰ …
Read More »ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਵੱਲੋਂ ‘ਪਰਵਾਸੀ’ ਰੇਡੀਓ ‘ਤੇ ਖੁਲਾਸਾ
2020 ਤੱਕ 1 ਮਿਲੀਅਨ ਇਮੀਗ੍ਰਾਂਟ ਆਉਣਗੇ ਕੈਨੇਡਾ ਸੰਨ 2018 ਤੱਕ 3 ਲੱਖ 40 ਹਜ਼ਾਰ ਇਮੀਗ੍ਰਾਂਟਾਂ ਨੂੰ ਕੈਨੇਡਾ ਵਸਾਵੇਗਾ ਆਪਣੀ ਧਰਤੀ ‘ਤੇ ਕੈਨੇਡਾ ਦੀ ਫੈਡਰਲ ਸਰਕਾਰ ਨੇ ਇਮੀਗ੍ਰਾਂਟਾਂ ਵਿਚ 13 ਫੀਸਦੀ ਸਲਾਨਾ ਵਾਧੇ ਦਾ ਮਿੱਥਿਆ ਹੈ ਟੀਚਾ ਮਿਸੀਸਾਗਾ/ਬਿਊਰੋ ਨਿਊਜ਼ :ਕਾਮਿਆਂ ਦਾ ਕੈਨੇਡਾ ਬਾਹਾਂ ਖੋਲ੍ਹ ਕੇ ਸਵਾਗਤ ਕਰਨ ਲਈ ਤਿਆਰ ਹੈ। ਸੰਨ …
Read More »ਮੱਧਵਰਗੀ ਪਰਿਵਾਰਾਂ ਨੂੰ ਮਿਲੇਗਾ ਜ਼ਿਆਦਾ ਚਾਈਲਡ ਕੇਅਰ ਬੈਨੀਫਿਟ
ਬਰੈਂਪਟਨ/ਪਰਵਾਸੀ ਬਿਊਰੋ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਦੇ ਮੱਧਵਰਗੀ ਪਰਿਵਾਰਾਂ ਨੂੰ ਬੱਚਿਆਂ ਸੰਬੰਧੀ ਮਿਲਣ ਵਾਲੇ ਭੱਤੇ ਵਿੱਚ ਲਗਭਗ 500 ਡਾਲਰ ਪ੍ਰਤੀ ਬੱਚੇ ਦੇ ਹਿਸਾਬ ਨਾਲ ਵਾਧਾ ਕੀਤਾ ਜਾਵੇਗਾ। ਵੀਰਵਾਰ ਨੂੰ ਬਰੈਂਪਟਨ ਵਿੱਚ ਗੋਰ-ਮੀਡੋ ਕਮਿਊਨਿਟੀ ਸੈਂਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ …
Read More »ਗੁਰਪੁਰਬ ਮੌਕੇ ਦੀਵਾਲੀ ਵਾਂਗ ਤਿੰਨ ਘੰਟੇ ਹੀ ਚਲਾਏ ਜਾਣਗੇ ਪਟਾਕੇ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ 4 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਤਿਸ਼ਬਾਜ਼ੀ ਤੇ ਪਟਾਕੇ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਤਿੰਨ ਘੰਟੇ ਹੀ ਚਲਾਏ ਜਾਣ। ਪੰਜਾਬ ਹਰਿਆਣਾ ਹਾਈਕੋਰਟ ਨੇ ਦੀਵਾਲੀ ਮੌਕੇ ਵੀ ਅਜਿਹਾ ਨਿਰਦੇਸ਼ ਜਾਰੀ ਕੀਤਾ ਸੀ। ਹਾਈਕੋਰਟ …
Read More »ਨਿਊਯਾਰਕ ‘ਚ ਅੱਤਵਾਦੀ ਹਮਲਾ, 8 ਮੌਤਾਂ
ਆਈਐਸ ਤੋਂ ਪ੍ਰਭਾਵਿਤ ਸੀ ਹਮਲਾਵਰ, ਪੁਲਿਸ ਨੇ ਗੋਲੀ ਮਾਰ ਕੇ ਮਾਰਿਆ ਨਿਊਯਾਰਕ/ਬਿਊਰੋ ਨਿਊਜ਼ ਨਿਊਯਾਰਕ ‘ਚ ਵਰਲਡ ਟਰੇਡ ਸੈਂਟਰ ਨੇੜੇ ਬੁੱਧਵਾਰ ਨੂੰ ਭੀੜ-ਭੜੱਕੇ ਵਾਲੇ ਸਾਈਕਲ ਟਰੈਕ ‘ਤੇ ਉਜ਼ਬੇਕ ਵਿਅਕਤੀ ਨੇ ‘ਅੱਲਾ-ਹੂ-ਅਕਬਰ’ ਦੇ ਨਾਅਰੇ ਲਾਉਂਦਿਆਂ ਪਿਕਅੱਪ ਟਰੱਕ ਚਾੜ੍ਹ ਦਿੱਤਾ, ਜਿਸ ਕਾਰਨ ਅੱਠ ਵਿਅਕਤੀ ਦਰੜੇ ਗਏ ਅਤੇ 11 ਵਿਅਕਤੀ ਫੱਟੜ ਹੋਏ ਹਨ। ਆਈਐਸਆਈਐਸ …
Read More »ਖਹਿਰਾ ਡਰੱਗ ਮਾਮਲੇ ‘ਚ ਘਿਰੇ, ਵਾਰੰਟ ਹੋਏ ਜਾਰੀ
ਸੁਖਪਾਲ ਖਹਿਰਾ ਨੇ ਡਰੱਗ ਮਾਮਲੇ ‘ਚ ਕਾਰਵਾਈ ਨੂੰ ਦੱਸਿਆ ਸਿਆਸੀ ਬਦਲਾਖੋਰੀ ਫਾਜ਼ਿਲਕਾ/ਬਿਊਰੋ ਨਿਊਜ਼ : ਢਾਈ ਸਾਲ ਪੁਰਾਣੇ ਕੌਮਾਂਤਰੀ ਹੈਰੋਇਨ ਤਸਕਰੀ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਫਾਜ਼ਿਲਕਾ ਜ਼ਿਲ੍ਹੇ ਦੀ ਵਧੀਕ ਸੈਸ਼ਨ ਅਦਾਲਤ ਨੇ …
Read More »ਬੱਬੇਹਾਲੀ ਦੇ ਪੁੱਤਰ ਸਣੇ 7 ਜ਼ਖਮੀ
ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਖੇ ਮੰਗਲਵਾਰ ਦੁਪਹਿਰੇ ਅਕਾਲੀ ਦਲ ਅਤੇ ਕਾਂਗਰਸ ਦੇ ਕੁਝ ਵਰਕਰਾਂ ਵਿਚਾਲੇ ਹੋਈ ਖੂਨੀ ਝੜਪ ਵਿਚ ਸਾਬਕਾ ਅਕਾਲੀ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਦੇ ਪੁੱਤਰ ਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਅਮਰਜੋਤ ਸਿੰਘ ਬੱਬੇਹਾਲੀ ਸਮੇਤ ਤਿੰਨ ਅਕਾਲੀ ਵਰਕਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਦੋਂ ਕਿ …
Read More »‘ਛੱਲਾ ਮੁੜ ਕੇ ਨਹੀਂ ਆਇਆ’ ਪੰਜਾਬੀ ਨਾਟਕ ਦੇ ਸੰਦਰਭ ‘ਚ
ਅਮੂਰਤ ਨੂੰ ਮੂਰਤ ਕਰਨ ਵਾਲਾ ਰਚਨਾਕਾਰ ਡਾ. ਅਜੈ ਸ਼ਰਮਾ ਡਾ. ਹਰਮਹਿੰਦਰ ਸਿੰਘ ਬੇਦੀ ਪੰਜਾਬੀ ਨਾਟਕ ਦਾ ਇਤਿਹਾਸਕ ਪਰਿਪੇਖ ਬਹੁਤ ਹੀ ਮਹੱਤਵਪੂਰਨ ਰਿਹਾ ਹੈ। ਪੰਜ ਪਾਣੀਆਂ ਦੀ ਧਰਤੀ ਉਤੇ ਸੰਸਕ੍ਰਿਤ ਸਾਹਿਤ ਦੇ ਮੁੱਢਲੇ ਨਾਟਕ ਰਚੇ ਗਏ। ਇਹ ਕਿਹਾ ਜਾਂਦਾ ਹੈ ਕਿ ਭਰਤ ਮੁਨੀ ਨੇ ਨਾਟ-ਸ਼ਾਸਤਰ ਦੀ ਰਚਨਾ ਵੀ ਸਪਤ ਸਿੰਧੂ ਦੇ …
Read More »