ਐੱਲ.ਜੀ. ਨੂੰ ਹੀ ਦੱਸਿਆ ਦਿੱਲੀ ਦਾ ਬੌਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਰਾਜ ਸਰਕਾਰ ਅਤੇ ਉੱਪ ਰਾਜਪਾਲ ਦਰਮਿਆਨ ਅਧਿਕਾਰਾਂ ਦੀ ਸੀਮਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖਤ ਟਿੱਪਣੀ ਕਰਦੇ ਹੋਏ ਕੇਜਰੀਵਾਲ ਸਰਕਾਰ ਨੂੰ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਐੱਲ.ਜੀ. ਦੇ ਅਧਿਕਾਰ ਰਾਜ ਸਰਕਾਰ ਤੋਂ ਵਧ ਹਨ। …
Read More »Yearly Archives: 2017
ਨਸ਼ਿਆਂ ਦੇ ਮਾਮਲੇ ‘ਚ ਹੋਰਾਂ ਨੂੰ ਘੇਰਦੇ ਖਹਿਰਾ ਖਿਲਾਫ ਹੀ ਸੰਮਨ ਜਾਰੀ
‘ਆਪ’ ਨੂੰ ਵੱਡਾ ਝਟਕਾ, ਸੁਖਪਾਲ ਖਹਿਰਾਂ ਦੀਆਂ ਮੁਸ਼ਕਲਾਂ ਵਧੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਲਈ ਫ਼ਾਜ਼ਿਲਕਾ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਲੋਂ ਨਸ਼ਾ ਤਸਕਰੀ ਦੇ ਇਕ ਕੇਸ ਵਿੱਚ ਸੰਮਨ ਜਾਰੀ ਕੀਤਾ ਗਿਆ ਹੈ। ਇਸ ਸੰਮਨ …
Read More »ਕਾਂਗਰਸ ਅਤੇ ਅਕਾਲੀ ਦਲ ਨੇ ਖਹਿਰਾ ਕੋਲੋਂ ਮੰਗਿਆ ਅਸਤੀਫਾ
ਪ੍ਰਕਾਸ਼ ਸਿੰਘ ਬਾਦਲ ਨੇ ਨਵਜੋਤ ਸਿੱਧੂ ਨੂੰ ਵੀ ਉਸਾਰੂ ਰਾਜਨੀਤੀ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਖਹਿਰਾ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਦਲ ਵਲੋਂ ਖਹਿਰਾ ਦੇ ਅਸਤੀਫੇ ਦੀ ਮੰਗ ਕੀਤੀ ਜਾਣ ਲੱਗੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਨਸ਼ਾ …
Read More »ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਿੱਤੇ ਨਿਰਦੇਸ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਤਿੰਨ ਘੰਟੇ ਹੀ ਪਟਾਕੇ ਚਲਾਏ ਜਾਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ 4 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਤਿਸ਼ਬਾਜ਼ੀ ਤੇ ਪਟਾਕੇ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਤਿੰਨ ਘੰਟੇ ਹੀ ਚਲਾਏ …
Read More »ਡੀਜੀਪੀ ਨੇ ਹਿੰਦੂ ਆਗੂਆਂ ਦੀ ਸੁਰੱਖਿਆ ਲਈ ਦਿੱਤੇ ਨਿਰਦੇਸ਼
ਕੈਪਟਨ ਸਰਕਾਰ ਨੇ ਵੱਖ-ਵੱਖ ਆਗੂਆਂ ਦੀ ਸੁਰੱਖਿਆ ‘ਚ ਕੀਤੀ ਸੀ ਕਟੌਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲਗਾਤਾਰ ਇੱਕੋ ਤਰੀਕੇ ਨਾਲ ਹੋਏ ਹਿੰਦੂ ਆਗੂਆਂ ਦੇ ਕਤਲ ਨੇ ਹਾਹਾਕਾਰ ਮਚਾ ਦਿੱਤੀ ਹੈ। ਇਸ ਨੂੰ ਦੇਖਦੇ ਹੋਏ ਡੀਜੀਪੀ. ਸੁਰੇਸ਼ ਅਰੋੜਾ ਨੇ ਹਿੰਦੂ ਆਗੂਆਂ ਦੀ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਸੁਰੇਸ਼ ਅਰੋੜਾ ਨੇ ਕਿਹਾ …
Read More »ਚੰਡੀਗੜ੍ਹ ਪੰਜਾਬੀ ਮੰਚ ਦੀ ਵਿਸ਼ਾਲ ਰੈਲੀ ‘ਚ ਗੂੰਜੇ ਨਾਅਰੇ ‘ਚੰਡੀਗੜ੍ਹ ਦੀ ਪਹਿਲੀ ਭਾਸ਼ਾ ਹੋਵੇ ਪੰਜਾਬੀ’
ਚੰਡੀਗੜ੍ਹ ‘ਚ ਪੰਜਾਬੀ ਭਾਸ਼ਾ ਦੀ ਬਹਾਲੀ ਤੱਕ ਸੰਘਰਸ਼ ਦਾ ਅਹਿਦ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸਹਿਯੋਗੀ ਸੰਗਠਨਾਂ ਦੇ ਨਾਲ ਮਿਲ ਕੇ ਗਵਰਨਰ ਹਾਊਸ ਤੇ ਚੰਡੀਗੜ੍ਹ ਪ੍ਰਸ਼ਾਸਨ ਖਿਲਾਫ਼ ਕੀਤਾ ਗਿਆ ਧਰਨਾ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ ਤੇ ਜਿਸ ਵਿਚ ਨਾਅਰੇ ਗੂੰਜਦੇ ਰਹੇ ਕਿ ‘ਚੰਡੀਗੜ੍ਹ ਦੀ ਪਹਿਲੀ ਭਾਸ਼ਾ ਹੋਵੇ ਪੰਜਾਬੀ’। …
Read More »ਲਾਲ ਸਿੰਘ ਵੱਲੋਂ ਮੰਡੀ ਬੋਰਡ ਵਿਚ ਪੰਜਾਬੀ ਲਾਗੂ ਕਰਨ ਦੇ ਸਖਤ ਹੁਕਮ
ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਦਿਵਸ ਦੇ ਮੌਕੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਦੀਆਂ ਸਮੂਹ ઠਮਾਰਕਿਟ ਕਮੇਟੀਆਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਦਫਤਰੀ ਕੰਮ ਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ …
Read More »ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਸਰਕਾਰ ਨਾਲ ਪ੍ਰਗਟਾਈ ਨਰਾਜ਼ਗੀ
ਕਿਹਾ, ਜੇ ਰਾਹੁਲ ਗਾਂਧੀ ਕਹਿਣਗੇ ਤਾਂ ਅਸਤੀਫਾ ਦੇਣ ਲਈ ਤਿਆਰ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਸਰਕਾਰ ਖਿਲਾਫ ਭੜਾਸ ਕੱਢੀ ਹੈ। ਬਾਜਵਾ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਜ਼ਰ ਨਹੀਂ ਆ ਰਹੇ ਅਤੇ ਉਨ੍ਹਾਂ ਆਪਣੀ ਬੇਵਸੀ ਜ਼ਾਹਰ ਕੀਤੀ ਹੈ। …
Read More »ਤਰਨਤਾਰਨ ‘ਚ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ
ਕਿਸਾਨ ਸਿਰ ਚੜ੍ਹਿਆ ਸੀ 19 ਲੱਖ ਦਾ ਕਰਜ਼ਾ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹਰ ਰੋਜ਼ ਪੰਜਾਬ ਦੇ ਕਿਸੇ ਨਾ ਕਿਸੇ ਕੋਨੋ ਵਿਚੋਂ ਕਿਸਾਨ ਵਲੋਂ ਕੀਤੀ ਖੁਦਕੁਸ਼ੀ ਦੀ ਖਬਰ ਆ ਜਾਂਦੀ ਹੈ। ਅੱਜ ਤਰਨਤਾਰਨ ਜ਼ਿਲ੍ਹੇ ਵਿਚ ਪੈਂਦੇ ਪਿੰਡ ਬੈਰੋਵਾਲ ਵਿਚ ਇੱਕ ਹੋਰ ਕਿਸਾਨ ਕਰਜ਼ੇ …
Read More »ਮਹਿਲਾਵਾਂ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਲੁਧਿਆਣਾ ‘ਚ ਤਿੰਨ ਨਵੰਬਰ ਨੂੰ ਲਗਵਾਏਗੀ ਰੁਜ਼ਗਾਰ ਮੇਲਾ
3400 ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ‘ਘਰ-ਘਰ ਰੁਜ਼ਗਾਰ’ ਸਕੀਮ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਤਿੰਨ ਨਵੰਬਰ ਨੂੰ ਲੁਧਿਆਣਾ ਵਿੱਚ 3400 ਮਹਿਲਾਵਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਵਾਸਤੇ ਵਿਸ਼ੇਸ਼ ਨੌਕਰੀ ਮੇਲਾ ਲਾਉਣ ਜਾ ਰਹੀ ਹੈ। ਮਹਿਲਾਵਾਂ ਲਈ ਇਹ ਰੁਜ਼ਗਾਰ ਮੇਲਾ ਜ਼ਿਲ੍ਹਾ …
Read More »