Breaking News
Home / 2017 (page 87)

Yearly Archives: 2017

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ‘ਚ ਕਿਹਾ

ਅਪਰਾਧਕ ਮਾਮਲੇ ‘ਚ ਦੋਸ਼ੀ ਸੰਸਦ ਮੈਂਬਰਾਂ ਦੇ ਚੋਣ ਲੜਨ ‘ਤੇ ਲੱਗੇ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਅੱਜ ਸੁਪਰੀਮ ਕੋਰਟ ਵਿਚ ਅਪਰਾਧਕ ਮਾਮਲੇ ‘ਚ ਦੋਸ਼ੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਚੋਣ ਲੜਨ ‘ਤੇ ਜ਼ਿੰਦਗੀ ਭਰ ਲਈ ਪਾਬੰਦੀ ਲਾਉਣ ਦੀ ਵਕਾਲਤ ਕੀਤੀ ਹੈ। ਇੱਕ ਪਟੀਸ਼ਨ ‘ਤੇ ਸੁਣਵਾਈ ਦੌਰਾਨ ਚੋਣ ਕਮਿਸ਼ਨ …

Read More »

‘ਆਪ’ ਨੇ ਪੰਜਾਬ ‘ਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ‘ਤੇ ਕੀਤੀ ਚਿੰਤਾ

ਕਿਹਾ, ਕੈਪਟਨ ਅਮਰਿੰਦਰ ਕੋਲੋਂ ਗ੍ਰਹਿ ਮੰਤਰਾਲਾ ਖੋਹ ਕੇ ਕਿਸੇ ਸੰਜੀਦਾ ਮੰਤਰੀ ਨੂੂੰ ਦਿੱਤਾ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਵਿਵਸਥਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ। ‘ਆਪ’ ਨੇ ਪੰਜਾਬ ਦੇ ਅਜਿਹੇ ਹਾਲਾਤ ਲਈ ਪੁਲਿਸ ਦੇ ਹੇਠਾਂ ਤੋਂ ਲੈ ਕੇ ਉਪਰ …

Read More »

ਆਰ ਐਸ ਐਸ ਨੇ ਸ਼੍ਰੋਮਣੀ ਕਮੇਟੀ ਨੂੰ ਗੱਲਬਾਤ ਲਈ ਕੀਤੀ ਪੇਸ਼ਕਸ਼

ਸਿੱਖ ਵਿਦਵਾਨਾਂ ਵਲੋਂ ਤਿਆਰ ਸਵਾਲਾਂ ਦੇ ਜਵਾਬ ਜੇਕਰ ਆਰਐਸਐਸ ਦੇ ਦੇਵੇ ਤਾਂ ਗੱਲ ਅੱਗੇ ਤੋਰੀ ਜਾ ਸਕਦੀ ਹੈ : ਗਿਆਨੀ ਗੁਰਬਚਨ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਆਰ ਐਸ ਐਸ ਦੀ ਜਥੇਬੰਦੀ ਰਾਸ਼ਟਰੀ ਸਿੱਖ ਸੰਗਤ ਮੁੜ ਚਰਚਾ ਵਿਚ ਆ ਗਈ ਹੈ। ਇਸ ਜਥੇਬੰਦੀ ਵੱਲੋਂ ਲੰਘੀ 25 ਅਕਤੂਬਰ ਨੂੰ ਦਿੱਲੀ ਵਿਚ ਸ੍ਰੀ ਗੁਰੂ ਗੋਬਿੰਦ …

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

ਫੌਜ ਦਾ ਕੰਮ ਸਰਹੱਦਾਂ ਦੀ ਰਾਖੀ ਕਰਨਾ ਹੈ ਨਾ ਕਿ ਪੁਲਾਂ ਦੀ ਸਫਾਈ ਕਰਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਮੁੰਬਈ ਵਿੱਚ ਐਲਫਿਨ ਸਟੋਨ ਪੁਲ ਦੀ ਮੁੜ ਉਸਾਰੀ ਲਈ ਭਾਰਤੀ ਫੌਜ ਦੀਆਂ ਸੇਵਾਵਾਂ ਲੈਣ ਦੇ ਅਨੋਖੇ ਫੈਸਲੇ ਨੂੰ ਗਲਤ ਦੱਸਿਆ ਹੈ। ਕੈਪਟਨ …

Read More »

ਰਾਮ ਰਹੀਮ ਦੇ ਪੁੱਤਰ ਜਸਮੀਤ ਇੰਸਾਂ ਨੇ ਕੀਤਾ ਖੁਲਾਸਾ

ਕਿਹਾ, ਮੇਰੇ ਪਿਤਾ ਹੀ ਰਹਿਣਗੇ ਡੇਰਾ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਸਿਰਸਾ ਦੀ ਵਾਗਡੋਰ ਗੁਰਮੀਤ ਰਾਮ ਰਹੀਮ ਦੇ ਪੁੱਤਰ ਜਸਮੀਤ ਇੰਸਾਂ ਨੂੰ ਸੌਂਪੇ ਜਾਣ ਦੀਆਂ ਚਰਚਾਵਾਂ ਨੂੰ ਡੇਰਾ ਸਿਰਸਾ ਵਲੋਂ ਬੇਬੁਨਿਆਦ ਕਰਾਰ ਦਿੱਤਾ ਗਿਆ।ઠਡੇਰਾ ਮੁਖੀ ਦੇ ਪੁੱਤਰ ਜਸਮੀਤ ਇੰਸਾਂ ਨੇ ਕਿਹਾ ਕਿ ਉਸਦੇ ਪਿਤਾ ਹੀ ਡੇਰਾ ਮੁਖੀ ਬਣੇ ਰਹਿਣਗੇ …

Read More »

ਸ੍ਰੀ ਮੁਕਤਸਰ ਸਾਹਿਬ ‘ਚ ਗੁਰਦੁਆਰਾ ਸਾਹਿਬ ‘ਤੇ ਪੱਥਰਬਾਜੀ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਵਿਚ ਸ਼ਰਾਰਤੀ ਤੱਤ ਲਗਾਤਾਰ ਮਾਹੌਲ ਖਰਾਬ ਕਰਨ ਲਈ ਕਾਰਵਾਈਆਂ ਕਰ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜਨ ਤੇ ਬੇਅਦਬੀ ਕਰਨ ਵਰਗੀਆਂ ਘਟਨਾਵਾਂ ਕਾਰਨ ਸਿੱਖ ਹਿਰਦੇ ਪਹਿਲਾਂ ਹੀ ਵਲੂੰਦਰੇ ਹੋਏ ਹਨ।ਪੁਲਿਸ ਵੱਲੋਂ …

Read More »

ਅਕਾਲੀ ਆਗੂ ਬੱਬੇਹਾਲੀ ਦੇ ਪੁੱਤਰ ‘ਤੇ ਜਾਨਲੇਵਾ ਹਮਲਾ

ਬੱਬੇਹਾਲੀ ਨੇ ਕਿਹਾ, ਹਮਲਾ ਕਰਨ ਵਾਲੇ ਸਾਰੇ ਕਾਂਗਰਸ ਪਾਰਟੀ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਆਗੂ ਗੁਰਬਚਨ ਸਿੰਘ ਬੱਬੇਹਾਲੀ ਦੇ ਪੁੱਤਰ ਅਮਰਜੋਤ ਸਿੰਘ ਬੱਬੇਹਾਲੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ।ઠਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਅਮਰਜੋਤ ਸਿੰਘ ਆਪਣੇ ਕੁਝ ਦੋਸਤਾਂ ਨਾਲ ਬੱਬੇਹਾਲੀ ਪਿੰਡ ਤੋਂ ਬਾਹਰ ਜਾ …

Read More »

ਹਿਮਾਚਲ ਵਿਚ ਭਾਜਪਾ ਨੇ ਪ੍ਰੇਮ ਕੁਮਾਰ ਧੂਮਲ ਨੂੰ ਬਣਾਇਆ ਉਮੀਦਵਾਰ

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕੀਤਾ ਐਲਾਨ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਪ੍ਰੇਮ ਕੁਮਾਰ ਧੂਮਲ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਹੋਣਗੇ। ਹਿਮਾਚਲ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰੇਮ ਕੁਮਾਰ ਧੂਮਲ ‘ਤੇ ਇਕ ਪਾਰਟੀ ਨੇ ਇਕ ਵਾਰ ਭਰੋਸਾ ਕੀਤਾ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਿਮਾਚਲ ਦੇ ਰਾਜਗੜ੍ਹ ਵਿਚ …

Read More »

ਸ੍ਰੀ ਅਨੰਦਪੁਰ ਸਾਹਿਬ ਪੁਲਿਸ ਚੌਂਕੀ ਦੇ ਇੰਚਾਰਜ ਸਮੇਤ 8 ਮੁਲਾਜ਼ਮ ਮੁਅੱਤਲ

ਡਿਊਟੀ ਦੌਰਾਨ ਸ਼ਰਾਬ ਪੀਂਦਿਆਂ ਦਾ ਵੀਡੀਓ ਹੋਇਆ ਵਾਇਰਲ ਰੂਪਨਗਰ/ਬਿਊਰੋ ਨਿਊਜ਼ ਡਿਊਟੀ ਦੌਰਾਨ ਸ਼ਰਾਬ ਪੀਂਦਿਆਂ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਨੇ ਸਖ਼ਤ ਕਾਰਵਾਈ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਚੌਂਕੀ ਦੇ ਇੰਚਾਰਜ ਸਮੇਤ 8 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦੀਵਾਲੀ ਵਾਲੇ ਦਿਨ ਦੀ ਇਹ ਵੀਡੀਓ ਸੋਸ਼ਲ …

Read More »

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ

ਨਸ਼ਾ ਤਸਕਰਾਂ ਨਾਲ ਮਜੀਠੀਆ ਦੇ ਸਬੰਧ ਹੋਣ ਦਾ ਸਰਕਾਰ ਕੋਈ ਸਬੂਤ ਨਹੀਂ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਮਜੀਠੀਆ ਨੂੰ ਪਾਕਿ ਸਾਫ ਦੱਸਿਆ ਫਰੀਦਕੋਟ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਿਹਾ ਕਿ ਨਸ਼ਾ ਤਸਕਰਾਂ ਨਾਲ ਬਿਕਰਮ ਮਜੀਠੀਆ ਦੇ ਸਬੰਧ ਹੋਣ ਸਬੰਧੀ ਸਰਕਾਰ ਕੋਲ ਕੋਈ ਵੀ ਸਬੂਤ ਨਹੀਂ …

Read More »