ਦੋਸ਼ੀ ਮੁਲਜ਼ਮ ਨੂੰ ਛੱਡਣ ਲਈ ਕੀਤੀ ਸੀ 9 ਲੱਖ ਰੁਪਏ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸੈਕਟਰ 31 ਸਥਿਤ ਪੁਲਿਸ ਥਾਣੇ ਵਿਚ ਸੀ. ਬੀ. ਆਈ. ਨੇ ਰਿਸ਼ਵਤ ਲੈਣ ਵਾਲੇ ਸਬ ਇੰਸਪੈਕਟਰ ਮੋਹਨ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਕਤਲ ਦੀ ਕੋਸ਼ਿਸ਼ ਦੇ ਦੋਸ਼ੀ ਨੂੰ ਛੱਡਣ ਲਈ ਸਬ …
Read More »Yearly Archives: 2017
8 ਨਵੰਬਰ ਨੂੰ ਨੋਟਬੰਦੀ ਦੇ ਫੈਸਲੇ ਨੂੰ ਹੋ ਜਾਵੇਗਾ ਇਕ ਸਾਲ
ਵਿਰੋਧੀ ਧਿਰ 8 ਨਵੰਬਰ ਨੂੰ ਕਾਲੇ ਦਿਨ ਵਜੋਂ ਮਨਾਏਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਉਣ ਵਾਲੀ 8 ਨਵੰਬਰ ਨੂੰ ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਨੂੰ ਇਕ ਸਾਲ ਪੂਰਾ ਹੋ ਜਾਵੇਗਾ। ਵਿਰੋਧੀ ਧਿਰ ਨੇ ਨੋਟਬੰਦੀ ਨੂੰ ‘ਸਕੈਮ ਆਫ ਦ ਸੈਂਚੁਰੀ’ ਦੱਸਦੇ ਹੋਏ ਇਸ ਦਿਨ ਨੂੰ ਕਾਲੇ ਦਿਨ ਦੇ ਤੌਰ ‘ਤੇ ਮਨਾਉਣ ਦਾ …
Read More »ਜਥੇਦਾਰ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ‘ਤੇ ਹਮਲਾ
ਗੱਡੀ ‘ਚੋਂ ਬਾਹਰ ਕੱਢ ਕੇ ਲੱਤ ਤੋੜੀ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਐਸਜੀਪੀਸੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਕਤਸਰ ਦੇ ਪ੍ਰਧਾਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ ਉਤੇ ਐਤਵਾਰ ਸ਼ਾਮੀਂ ਤਕਰੀਬਨ 15 ਵਿਅਕਤੀਆਂ ਨੇ ਮਲੋਟ ਵਿੱਚ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਰਮਿੰਦਰ ਦੀ ਗੱਡੀ ਉਤੇ ਗੋਲੀ …
Read More »ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਸਿਮਰਜੀਤ ਬੈਂਸ ਨੂੰ ਦਿੱਤੀ ਵੱਡੀ ਰਾਹਤ
ਬੈਂਸ ਖ਼ਿਲਾਫ਼ ਐਫਆਈਆਰ ਰੱਦ ਕਰਨ ਦੀ ਸਿਫ਼ਾਰਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਕਾਲੀ ਸ਼ਾਸਨ ਦੌਰਾਨ ਦਰਜ ਕੀਤੇ ਗਏ ਕੇਸ ਵਿਚ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਤੋਂ ਵੱਡੀ ਰਾਹਤ ਮਿਲੀ ਹੈ। ਕਮਿਸ਼ਨ ਨੇ ਸਿਆਸੀ ਬਦਲਾਖੋਰੀ ਦਾ ਮਾਮਲਾ ਕਰਾਰ ਦਿੰਦਿਆਂ ਬੈਂਸ ਖ਼ਿਲਾਫ਼ ਦਰਜ ਐਫਆਈਆਰ …
Read More »ਘਨ੍ਹਈਆ ਕੁਮਾਰ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਸਾਧੇ ਨਿਸ਼ਾਨੇ
ਮੋਦੀ ਦੇ ਫੈਸਲਿਆਂ ਨਾਲ ਛੋਟੇ ਵਪਾਰੀ ਨੂੰ ਨੁਕਸਾਨ ਅਤੇ ਕਾਰਪੋਰੇਟਾਂ ਘਰਾਣਿਆਂ ਨੂੰ ਹੋ ਰਿਹਾ ਹੈ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ ਜੇਐਨਯੂ ਦੇ ਵਿਦਿਆਰਥੀ ਆਗੂ ਘਨ੍ਹਈਆ ਕੁਮਾਰ ਚੰਡੀਗੜ੍ਹ ਵਿਖੇ ਪਹੁੰਚੇ। ਜਿੱਥੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਘਨ੍ਹਈਆ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਨੋਟਬੰਦੀ …
Read More »ਜੇਲ੍ਹ ‘ਚ ਰਾਮ ਰਹੀਮ ਨੂੰ ਮਿਲਿਆ ਪਹੁੰਚਿਆ ਪਰਿਵਾਰ
ਮਿਲਣ ਵਾਲਿਆਂ ਵਿਚ ਮਾਂ ਨਸੀਬ ਸਮੇਤ ਚਾਰ ਪਰਿਵਾਰਕ ਮੈਂਬਰ ਸ਼ਾਮਲ ਰੋਹਤਕ/ਬਿਊਰੋ ਨਿਊਜ਼ ਸੁਨਾਰੀਆ ਜੇਲ੍ਹ ਵਿਚ 20 ਸਾਲ ਦੀ ਕੈਦ ਭੁਗਤ ਰਹੇ ਬਲਾਤਕਾਰੀ ਰਾਮ ਰਹੀਮ ਨੂੰ ਉਸ ਦਾ ਪਰਿਵਾਰ ਮਿਲਣ ਪਹੁੰਚਿਆ। ਮਿਲਣ ਵਾਲਿਆਂ ਵਿਚ ਰਾਮ ਰਹੀਮ ਦੀ ਮਾਂ ਨਸੀਬ ਕੌਰ, ਬੇਟੀ ਅਮਰਪ੍ਰੀਤ, ਪੁੱਤਰ ਜਸਮੀਤ ਤੇ ਜਵਾਈ ਸਨਮੀਤ ਸ਼ਾਮਲ ਸਨ। ਚਾਰਾਂ ਨੇ …
Read More »ਹਨੀਪ੍ਰੀਤ 6 ਨਵੰਬਰ ਤੱਕ ਜੇਲ੍ਹ ਵਿਚ ਹੀ ਰਹੇਗੀ
ਪੰਚਕੂਲਾ ‘ਚ ਵਕੀਲਾਂ ਦੀ ਹੜਤਾਲ ਕਾਰਨ ਪੇਸ਼ੀ ਟਲੀ ਅੰਬਾਲਾ/ਬਿਊਰੋ ਨਿਊਜ਼ ਪੰਚਕੂਲਾ ‘ਚ ਵਕੀਲਾਂ ਦੀ ਹੜਤਾਲ ਕਰਕੇ ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਦੀ ਪੇਸ਼ੀ ਨਹੀਂ ਹੋ ਸਕੀ। ਅੱਜ ਹਨੀਪ੍ਰੀਤ ਅਤੇ ਉਸਦੀ ਸਹਿਯੋਗੀ ਸੁਖਦੀਪ ਕੌਰ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਣੀ ਸੀ। ਅਦਾਲਤ ਹੁਣ 6 ਨਵੰਬਰ ਨੂੰ ਸੁਣਵਾਈ ਕਰੇਗੀ ਉਦੋਂ ਤੱਕ ਹਨਪ੍ਰੀਤ …
Read More »ਹਿਮਾਚਲ ਚੋਣਾਂ ਲਈ ਕਾਂਗਰਸ ਅਤੇ ਭਾਜਪਾ ਵਲੋਂ ਚੋਣ ਪ੍ਰਚਾਰ ਕਰਨਗੇ ਸਟਾਰ ਪ੍ਰਚਾਰਕ
ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਆਉਂਦੀ 9 ਨਵੰਬਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਚੋਣਾਂ ਜਿੱਤਣ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਅਤੇ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਦੋਵਾਂ ਪਾਰਟੀਆਂ ਨੇ ਤਕਰੀਬਨ ਸਾਰੇ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਲਈ …
Read More »ਚੋਣ ਕਮਿਸ਼ਨ ਨੇ ਹਿਮਾਚਲ ‘ਚ ਪਹਿਲਾਂ ਚੋਣਾਂ ਕਰਾਉਣ ਬਾਰੇ ਸਥਿਤੀ ਕੀਤੀ ਸਪੱਸ਼ਟ
ਕਿਹਾ, ਕੇਂਦਰ ਸਰਕਾਰ ਦਾ ਦਬਾਅ ਨਹੀਂ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਅਚਲ ਕੁਮਾਰ ਜੋਤੀ ਨੇ ਅੱਜ ਵਿਰੋਧੀ ਧਿਰ ਦੇ ਉਸ ਦਾਅਵੇ ਨੂੰ ਖਾਰਜ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਚੋਣ ਕਮਿਸ਼ਨ ਕੇਂਦਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ। ਜੋਤੀ ਨੇ ਕਿਹਾ ਕਿ ਮੌਸਮ …
Read More »ਹਾਈਕੋਰਟ ਨੇ ਰਾਣਾ ਗੁਰਜੀਤ ਨੂੰ ਭੇਜਿਆ ਨੋਟਿਸ ਅਤੇ 11 ਨਵੰਬਰ ਤੱਕ ਮੰਗਿਆ ਜਵਾਬ
ਬਿਜਲੀ ਦਰਾਂ ‘ਚ ਸੋਧਾਂ ਦੇ ਫੈਸਲੇ ਆਪਣੇ ਨਿੱਜੀ ਲਾਭ ਲਈ ਕੀਤੇ ਚੰਡੀਗੜ੍ਹ/ਬਿਊਰੋ ਨਿਊਜ਼ ਹਾਈਕੋਰਟ ਨੇ ਪੰਜਾਬ ਸਰਕਾਰ, ਪੀ.ਐਸ.ਪੀ.ਸੀ.ਐਲ. ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 11 ਨਵੰਬਰ ਤੱਕ ਜਵਾਬ ਮੰਗਿਆ ਹੈ। ਵਕੀਲ ਐਚ.ਸੀ. ਅਰੋੜਾ ਵੱਲੋਂ ਪਾਈ ਜਨਹਿਤ ਪਟੀਸ਼ਨ ਸਬੰਧੀ ਹਾਈਕੋਰਟ ਨੇ ਫੈਸਲਾ ਸੁਣਾਇਆ ਹੈ। ਪਟੀਸ਼ਨ ‘ਚ …
Read More »