ਜੋਧਪੁਰ/ਬਿਊਰੋ ਨਿਊਜ਼ : ਹਿੰਦੀ ਫਿਲਮ ਅਦਾਕਾਰ ਸਲਮਾਨ ਖ਼ਾਨ ਨੂੰ 18 ਸਾਲ ਪੁਰਾਣੇ ਅਸਲਾ ਐਕਟ ਦੇ ਕੇਸ ਵਿੱਚ ਇੱਥੋਂ ਦੀ ਇਕ ਅਦਾਲਤ ਨੇ ਬਰੀ ਕਰ ਦਿੱਤਾ। ਫੈਸਲੇ ਵੇਲੇ 51 ਸਾਲਾ ਸਲਮਾਨ ਆਪਣੀ ਭੈਣ ਅਲਵੀਰਾ ਨਾਲ ਚੀਫ ਜੁਡੀਸ਼ਲ ਮੈਜਿਸਟਰੇਟ ਦਲਪਤ ਸਿੰਘ ਦੀ ਅਦਾਲਤ ਵਿੱਚ ਹਾਜ਼ਰ ਸੀ। ਸਲਮਾਨ ਖ਼ਾਨ ਖ਼ਿਲਾਫ਼ ਜੰਗਲੀ ਜੀਵ (ਸੰਭਾਲ) …
Read More »Monthly Archives: January 2017
ਸਿੱਖ ਕਤਲੇਆਮ ਦੀ ਯਾਦਗਾਰ ‘ਸੱਚ ਦੀ ਕੰਧ’ ਪੰਥ ਨੂੰ ਸਮਰਪਿਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਲੰਬੀ ਉਡੀਕ ਮਗਰੋਂ ਆਖਰਕਾਰ 1984 ਸਿੱਖ ਕਤਲੇਆਮ ਦੇ ਦਰਦ ਨੂੰ ਬਿਆਨ ਕਰਦੀ ਯਾਦਗਾਰ ਮਨੁੱਖਤਾ ਨੂੰ ਸਮਰਪਿਤ ਕਰ ਦਿੱਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਭਗ ਸਾਢੇ ਤਿੰਨ ਸਾਲਾਂ ਵਿੱਚ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੰਪਲੈਕਸ ਵਿੱਚ 2.5 ਕਰੋੜ ਰੁਪਏ ਦੀ ਲਾਗਤ ਨਾਲ ‘ਸੱਚ ਦੀ ਕੰਧ’ ਯਾਦਗਾਰ …
Read More »1984 ਸਿੱਖ ਕਤਲੇਆਮ ਮਾਮਲੇ ‘ਚ ਸੁਪਰੀਮ ਕੋਰਟ ਨੇ ਤਲਬ ਕੀਤੀ ਐਸਆਈਟੀ ਦੀ ਤਾਜ਼ਾ ਰਿਪੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਵਿਸਤ੍ਰਿਤ ਸਥਿਤੀ ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ ਜਾਵੇ। ਜਲਦਬਾਜ਼ੀ ਵਿਚ ਬੰਦ ਕੀਤੇ ਗਏ ਕੇਸਾਂ ਨੂੰ ਮੁੜ ਤੋਂ ਖੋਲ੍ਹਣ ਲਈ ਉਚੇਚੇ ਤੌਰ ‘ਤੇ ਸਿੱਟ …
Read More »ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਉਤਸਵ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ
ਬਰੈਂਪਟਨ : 13 ਜਨਵਰੀ ਦਿਨ ਸ਼ੁੱਕਰਵਾਰ ਨੂੰ ਖਾਲਸਾ ਕਮਿਉਨਿਟੀ ਸਕੂਲ, ਬਰੈਂਪਟਨ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਉਤਸਵ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ, ਜਿਸ ਵਿੱਚ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਵਿੱਚ ਭਾਗ ਲਿਆ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਲਾਸਾਨੀ ਜੀਵਨ ਨੂੰ ਉਜਾਗਰ ਕੀਤਾ। ਵਿਦਿਆਰਥੀਆਂ ਨੇ …
Read More »ਬਰੈਂਪਟਨ ਦੇ ਯੋਗ ਵਿਦਿਆਰਥੀਆਂ ਲਈ ਓਨਟਾਰੀਓ ਸਰਕਾਰ ਵੱਲੋਂ ਫਰੀ ਟਿਊਸ਼ਨ ਗ੍ਰਾਂਟ : ਵਿੱਕ ਢਿੱਲੋਂ
ਬਰੈਂਪਟਨ : ਬਰੈਂਪਟਨ ਵੈਸਟ ਤੋਂ ਐਮ ਪੀ ਪੀ ਵਿੱਕ ਢਿੱਲੋਂ ਨੇ ਜਾਰੀ ਕੀਤੇ ਇਕ ਪ੍ਰੈਸ ਬਿਆਨ ਵਿਚ ਦੱਸਿਆ ਕਿ ਓਨਟਾਰੀਓ ਸਰਕਾਰ ਬਰੈਂਪਟਨ ਅਤੇ ਪੂਰੇ ਸੂਬੇ ਦੇ ਤਕਰੀਬਨ 150,000 ਵਿਦਿਆਰਥੀਆਂ ਅਤੇ ਪਰਿਵਾਰਾਂ ਲਈ ਟਿਊਸ਼ਨ ਫੀਸ ਨੂੰ ਹੋਰ ਕਿਫਾਇਤੀ ਬਣਾ ਰਿਹੀ ਹੈ। ਐਮ ਪੀ ਪੀ ਵਿੱਕ ਢਿੱਲੋਂ ਨੇ ਇਹ ਘੋਸ਼ਣਾ ਬਰੈਂਪਟਨ ਦੇ …
Read More »ਕੈਂਸਰ ਦੀ ਨਕਲੀ ਮਰੀਜ਼ ਬਣਨ ਵਾਲੀ ਔਰਤ ਨੂੰ 2 ਸਾਲ ਦੀ ਕੈਦ
ਹੈਮਿਲਟਨ/ ਬਿਊਰੋ ਨਿਊਜ਼ ਪੁਲਿਸ ਨੇ ਇਕ ਅਜਿਹੀ ਔਰਤ ਨੂੰ ਫ਼ੜਿਆ ਹੈ ਜਿਹੜੀ ਇਕ ਸਰਕਾਰੀ ਪ੍ਰੋਗਰਾਮ ਵਿਚ ਗਰਾਂਟ ਲੈਣ ਲਈ ਆਪਣੇ ਆਪ ਨੂੰ ਕੈਂਸਰ ਦੀ ਮਰੀਜ਼ ਦੱਸ ਰਹੀ ਸੀ। ਜਾਂਚ ਵਿਚ ਉਸ ਦੀ ਬਿਮਾਰੀ ਨਕਲੀ ਪਾਈ ਗਈ। ਮਾਮਲਾ ਅਦਾਲਤ ਵਿਚ ਗਿਆ ਤਾਂ 33 ਸਾਲਾ ਹੈਮਿਲਟਨ ਵਾਸੀ ਔਰਤ ਨੂੰ 2 ਸਾਲ ਦੀ …
Read More »ਓਨਟਾਰੀਓ ਕਾਬਲ ਵਿਦਿਆਰਥੀਆਂ ਨੂੰ ਮਿਸੀਸਾਗਾ ‘ਚ ਫਰੀ ਟਿਊਸ਼ਨ ਪ੍ਰਦਾਨ ਕਰੇਗਾ : ਮਾਂਗਟ
ਮਿਸੀਸਾਗਾ : ਓਨਟਾਰੀਓ, ਮਿਸੀਸਾਗਾ ਅਤੇ ਹੋਰ ਰਾਜਾਂ ਵਿਚ ਕਾਲਜ ਅਤੇ ਯੂਨੀਵਰਸਿਟੀ ਦੀ ਪੜ੍ਹਾਈ ਨੂੰ ਹੋਰ ਸਸਤਾ ਕਰਨ ਲਈ ਯਤਨਸ਼ੀਲ ਹੈ ਅਤੇ 150,000 ਤੋਂ ਜ਼ਿਆਦਾ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਫਰੀ ਹੋਵੇਗੀ। ਸਰਕਾਰ ਨਵੇਂ ਓਐਸਏਪੀ ਪ੍ਰੋਗਰਾਮ ਵਿਚ ਯੂਨੀਵਰਸਿਟੀ ਅਤੇ ਕਾਲਜ ਦੀ ਪੜ੍ਹਾਈ ਵਿਚ ਆਉਣ ਵਾਲੀਆਂ ਵਿੱਤੀ ਸਮੱਸਿਆਵਾਂ ਨੂੰ ਦੂਰ ਕਰੇਗੀ। ਮਿਸੀਸਾਗਾ-ਬਰੈਂਪਟਨ ਸਾਊਥ …
Read More »ਬਰੈਂਪਟਨ ‘ਚ ਇਕ ਘਰ ‘ਚੋਂ ਮਿਲੀ ਲਾਸ਼ ਦੀ ਪਹਿਚਾਣ ਹੋਈ
ਬਰੈਂਪਟਨ/ਬਿਊਰੋ ਨਿਊਜ਼ ਪੀਲ ਪੁਲਿਸ ਨੇ ਲੰਘੀ 10 ਨਵੰਬਰ ਨੂੰ ਸਾਊਥ ਬਰੈਂਪਟਨ ਵਿਚ ਗ੍ਰੀਨ ਬੈਲਟ ‘ਚ ਇਕ ਲਾਸ਼ ਮਿਲਣ ਤੋਂ ਬਾਅਦ ਕਰਵਾਈ ਡੀਐਨਏ ਜਾਂਚ ਤੋਂ ਬਾਅਦ ਉਕਤ ਵਿਅਕਤੀ ਦੀ ਪਹਿਚਾਣ ਹੋਣ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਦੀ ਪਹਿਚਾਣ ਸਮਸ਼ੇਰ ਵਿਰਕ ਦੇ ਤੌਰ ‘ਤੇ ਹੋਈ ਹੈ …
Read More »ਮਾਊਨਟੇਨਐਸ਼ ਸੀਨੀਅਰ ਕਲੱਬ ਨੇ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਇਆ
ਬਰੈਂਪਟਨ/ਬਿਊਰੋ ਨਿਊਜ਼ ਲੰਘੇ ਦਿਨੀਂ ਮਾਊਨਟੈਨਐਸ਼ ਸਿਨੀਅਰ ਕਲੱਬ ਵਲੋਂ ਸਾਹਿਬ-ਏ-ਕਮਾਲ ਸਰਬੰਸ ਦਾਨੀਂ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਗੁਰਬਖਸ਼ ਸਿੰਘ ਮੱਲੀ, ਸਾਬਕਾ ਐਮ ਪੀ ਹਰਿੰਦਰ ਕੌਰ ਮੱਲੀ, ਐਮ ਪੀ ਪੀ ਰਾਜ …
Read More »ਭੂਤ ਪ੍ਰੇਤਾਂ ਤੋਂ ਮੁਕਤੀ ਦੁਆਉਣ ਵਾਲਾ ਦਰਸ਼ਨ ਧਾਲੀਵਾਲ ਪੁਲਿਸ ਦੀ ਹਿਰਾਸਤ ਵਿਚ
ਮਿੱਸੀਸਾਗਾ/ਬਿਊਰੋ ਨਿਊਜ਼: ਪੀਲ ਪੁਲਿਸ ਨੇ 40 ਸਾਲਾ ਦਰਸ਼ਨ ਧਾਲੀਵਾਲ ਨਾਮਕ ਵਿਅਕਤੀ ਨੂੰ ਠੱਗੀ-ਠੋਰੀ ਦੇ ਇਕ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ। ਇਕ ਔਰਤ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਭੂਤ ਪ੍ਰੇਤ ਅਤੇ ਗੈਬੀ ਸ਼ਕਤੀਆਂ ਤੋਂ ਮੁਕਤ ਕਰਵਾਉਣ ਦਾ ਝਾਂਸਾ ਦੇ ਕੇ ਇਸ ਵਿਅਕਤੀ ਨੇ ਊਸ ਕੋਲੋਂ 61,000 ਡਾਲਰ ਲੁੱਟ …
Read More »