Breaking News
Home / 2017 / January / 11

Daily Archives: January 11, 2017

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਦੁਖੀ ਹੋ ਕੇ ਗੁਰਬਚਨ ਸਿੰਘ ਨਾਂ ਦੇ ਵਿਅਕਤੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਮਾਰਿਆ ਜੁੱਤਾ

ਐਨਕ ਟੁੱਟੀ, ਪਾਣੀ ਦਾ ਗਿਲਾਸ ਵੀ ਛਲਕਿਆ ਅਕਾਲੀ-ਭਾਜਪਾ ਦੀ ਸਮੂਹ ਲੀਡਰਸ਼ਿਪ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਘਟਨਾ ਦੀ ਨਿੰਦਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਰੱਤਾ ਖੇੜਾ ਵਿੱਚ ਬੁੱਧਵਾਰ ਨੂੰ ਇਕ ਸਮਾਗਮ ਵਿਚ ਗੁਰਬਚਨ ਸਿੰਘ ਨਾਂ ਦੇ ਵਿਅਕਤੀ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ …

Read More »

ਪੰਜਾਬੀ ਹੀ ਹੋਵੇਗਾ ਪੰਜਾਬ ਦਾ ਮੁੱਖ ਮੰਤਰੀ : ਕੇਜਰੀਵਾਲ

ਸਮਾਣਾ ‘ਚ ਕੇਜਰੀਵਾਲ ਨੇ ਰੈਲੀ ਦੌਰਾਨ ਕੀਤਾ ਸਪੱਸ਼ਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਮੁੱਖ ਮੰਤਰੀ ਪੰਜਾਬੀ ਹੀ ਹੋਵੇਗਾ। ਆਮ ਆਦਮੀ ਪਾਰਟੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਹ ਸਾਫ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣਨਗੇ, ਸਗੋਂ ਕੋਈ ਪੰਜਾਬੀ ਹੀ ਸੂਬੇ …

Read More »

ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਨੂੰ ਚੋਣ ਲੜਨ ਦੀ ਮਿਲੀ ਆਗਿਆ

ਭੀਮ ਟਾਂਕ ਕਤਲ ਕਾਂਡ ‘ਚ ਮੁਲਜ਼ਮ ਦੇ ਤੌਰ ‘ਤੇ ਜੇਲ੍ਹ ‘ਚ ਬੰਦ ਹੈ ਡੋਡਾ ਫਾਜ਼ਿਲਕਾ/ਬਿਊਰੋ ਨਿਊਜ਼ ਅਬੋਹਰ ਦੇ ਭੀਮ ਟਾਂਕ ਕਤਲ ਕਾਂਡ ਵਿਚ ਨਜ਼ਰਬੰਦ ਮੁਲਜ਼ਮ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਅਬੋਹਰ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜਣਗੇ। ਜੇਲ੍ਹ ਵਿਚੋਂ ਚੋਣ ਲੜਨ ਲਈ ਡੋਡਾ ਨੂੰ ਅਦਾਲਤ ਤੋਂ ਵੀ ਇਜਾਜ਼ਤ …

Read More »

‘ਆਪ’ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਰਕੇ ਅੰਮ੍ਰਿਤਸਰ ਤੋਂ ਦਰਬਾਰੀ ਲਾਲ ਦੀ ਕੱਟੀ ਟਿਕਟ

ਦਰਬਾਰੀ ਲਾਲ ਮੁੜ ਕਾਂਗਰਸ ਵਿਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਰਕੇ ਅੰਮ੍ਰਿਤਸਰ (ਸੈਂਟਰਲ) ਤੋਂ ਉਮੀਦਵਾਰ ਦਰਬਾਰੀ ਲਾਲ ਦੀ ਟਿਕਟ ਕੱਟੀ ਹੈ। ਦਰਬਾਰੀ ਲਾਲ ਅੱਜ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਦਰਬਾਰੀ ਲਾਲ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ …

Read More »

ਤਨਖਾਹੀਆ ਮਲੂਕਾ ਸੇਵਾ ਕਰਨ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ

ਸੰਗਤ ਦੇ ਜੂਠੇ ਭਾਂਡੇ ਮਾਂਜੇ ਅਤੇ ਜੋੜੇ ਸਾਫ ਕਰਨ ਦੀ ਕੀਤੀ ਸੇਵਾ ਅੰਮ੍ਰਿਤਸਰ/ਬਿਊਰੋ ਨਿਊਜ਼ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਪਣੀ ਧਾਰਮਿਕ ਸਜ਼ਾ ਦੀ ਸ਼ੁਰੂਆਤ ਕਰ ਚੁੱਕੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ। ਇੱਥੇ ਮਲੂਕਾ ਨੂੰ ਲਗਾਤਾਰ ਤਿੰਨ ਦਿਨ ਤੱਕ ਸੇਵਾ ਕਰਨੀ ਪਵੇਗੀ। ਸਭ ਤੋਂ ਪਹਿਲਾਂ …

Read More »

ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਜਥੇਦਾਰ ਬਲਦੇਵ ਸਿੰਘ ਸਦੀਵੀ ਵਿਛੋੜਾ ਦੇ ਗਏ

ਸਮੁੱਚੀਆਂ ਧਾਰਮਿਕ ਜਥੇਬੰਦੀਆਂ ਨੇ ਕੀਤਾ ਦੁੱਖ ਪ੍ਰਗਟ ਚੰਡੀਗੜ੍ਹ/ਬਿਊਰੋ ਨਿਊਜ਼ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਜਥੇਦਾਰ ਗਿਆਨੀ ਬਲਦੇਵ ਸਿੰਘ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਗਿਆਨੀ ਬਲਦੇਵ ਸਿੰਘ ਨੇ ਬੱਬਰ ਖਾਲਸਾ ਰਾਹੀਂ ਸਿੱਖ ਸੰਘਰਸ਼ ਵਿਚ ਬੜਾ ਅਹਿਮ ਰੋਲ ਨਿਭਾਇਆ। ਉਨ੍ਹਾਂ ਦਾ ਅੱਜ ਅੰਮ੍ਰਿਤਸਰ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ …

Read More »

ਸਿੱਧੂ ਕਾਂਗਰਸ ‘ਚ ਬਗੈਰ ਸ਼ਰਤ ਤੋਂ ਸ਼ਾਮਲ ਹੋਣਗੇ : ਅਮਰਿੰਦਰ

ਡਿਪਟੀ ਮੁੱਖ ਮੰਤਰੀ ਦੇ ਅਹੁਦੇ ਦਾ ਫੈਸਲਾ ਉਚਿਤ ਸਮੇਂ ‘ਤੇ ਲਿਆ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਾਰ ਫਿਰ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜਲਦੀ ਹੀ ਪਾਰਟੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਿੱਧੂ ਬਗੈਰ ਸ਼ਰਤ ਕਾਂਗਰਸ ਵਿਚ ਸ਼ਾਮਲ ਹੋਣਗੇ ਤੇ …

Read More »

ਅਕਾਲ ਤਖਤ ਸਾਹਿਬ ਵੱਲੋਂ ਗਿੱਪੀ ਗਰੇਵਾਲ ਦੀ ਫਿਲਮ ‘ਭਾਈ ਜੈਤਾ’ ਉਤੇ ਰੋਕ

ਗਿਆਨੀ ਗੁਰਬਚਨ ਸਿੰਘ ਨੇ ਹੀ ਫਿਲਮ ਦਾ ਪੋਸਟਰ ਕੀਤਾ ਸੀ ਰਿਲੀਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ਗਿੱਪੀ ਗਰੇਵਾਲ ਨੂੰ ਮੁੱਖ ਭੂਮਿਕਾ ਵਜੋਂ ਲੈ ਕੇ ਬਣਾਈ ਜਾਣ ਵਾਲੀ ਫਿਲਮ ‘ਭਾਈ ਜੈਤਾ’ ਹੁਣ ਨਹੀਂ ਬਣੇਗੀ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਫਿਲਮ ਬਣਾਉਣ ‘ਤੇ ਰੋਕ ਲਾਉਣ ਦਾ ਹੁਕਮ ਜਾਰੀ ਕੀਤਾ ਹੈ। ਅਕਾਲ ਤਖਤ ਸਾਹਿਬ ਵੱਲੋਂ ਜਾਰੀ …

Read More »