ਨਿਰਦੋਸ਼ ਵਿਅਕਤੀ ਨੂੰ ਕਦੀ ਵੀ ਸਜ਼ਾ ਨਹੀਂ ਹੋ ਸਕਦੀ : ਲਾਲੂ ਯਾਦਵ ਜੋਧਪੁਰ/ਬਿਊਰੋ ਨਿਊਜ਼ ਜੋਧਪੁਰ ਦੀ ਅਦਾਲਤ ਨੇ ਆਰਮਜ਼ ਐਕਟ ਮਾਮਲੇ ਵਿਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ਸਲਮਾਨ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕੀਤਾ। ਸੈਸ਼ਨ ਕੋਰਟ ਨੇ ਡੇਢ ਲਾਈਨ ਵਿੱਚ ਆਪਣਾ ਇਹ ਫੈਸਲਾ …
Read More »Daily Archives: January 18, 2017
ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਸੀ ਨਾਮਜ਼ਦਗੀ ਦਾ ਆਖਰੀ ਦਿਨ
ਕੈਪਟਨ ਅਮਰਿੰਦਰ ਅਤੇ ਨਵਜੋਤ ਸਿੱਧੂ ਸਮੇਤ ਕਈ ਉਮੀਦਵਾਰਾਂ ਨੇ ਪੇਪਰ ਭਰੇ ਚੋਣ ਅਖਾੜਾ ਮਘਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾ ਆਖਰੀ ਦਿਨ ਸੀ। ਅੱਜ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਹਲਕੇ ਤੋਂ ਅਤੇ ਨਵਜੋਤ ਸਿੱਧੂ ਨੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਪੇਪਰ ਭਰ ਦਿੱਤੇ ਹਨ। ਕੈਪਟਨ ਅਮਰਿੰਦਰ ਦੇ …
Read More »ਸ਼ਿਵ ਸੈਨਾ ਨੇ ਨੋਟਬੰਦੀ ਮਾਮਲੇ ‘ਤੇ ਪ੍ਰਧਾਨ ਮੰਤਰੀ ਨੂੰ ਘੇਰਿਆ
ਕਿਹਾ, ਮੋਦੀ ਨੇ ਸੁੱਟਿਆ ਦੇਸ਼ ‘ਤੇ ਨੋਟਬੰਦੀ ਦਾ ਪਰਮਾਣੂ ਬੰਬ ਮੁੰਬਈ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਸਹਿਯੋਗੀ ਪਾਰਟੀ ਸ਼ਿਵ ਸੈਨਾ ਨੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਨਰਿੰਦਰ ਮੋਦੀ ਦੇ ਨੋਟਬੰਦੀ ਫੈਸਲੇ ਦੀ ਹੀਰੋਸ਼ੀਮਾ-ਨਾਗਾਸਾਕੀ ਹਮਲੇ ਨਾਲ ਤੁਲਨਾ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਅਮਰੀਕਾ ਨੇ ਹੀਰੋਸ਼ੀਮਾ ਤੇ ਨਾਗਾਸਾਕੀ ‘ਤੇ ਪਰਮਾਣੂ ਬੰਬ …
Read More »ਚੰਡੀਗੜ੍ਹ ‘ਚ ਕਾਂਗਰਸੀਆਂ ਨੇ ਆਰਬੀਆਈ ਦੇ ਦਫਤਰ ਦਾ ਕੀਤਾ ਘਿਰਾਓ
ਪੁਲਿਸ ਨੇ ਕੀਤਾ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਨੋਟਬੰਦੀ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਮੋਦੀ ਸਰਕਾਰ ਨੂੰ ਘੇਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਕਾਂਗਰਸ ਨੇ ਅੱਜ ਚੰਡੀਗੜ੍ਹ ਵਿਚ ਆਰ.ਬੀ.ਆਈ. ਦੇ ਦਫਤਰ ਦਾ ਘਿਰਾਓ ਕੀਤਾ। ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਹਟਾਉਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਤੇ …
Read More »ਸੁਪਰੀਮ ਕੋਰਟ ਨੇ ਐਸਵਾਈਐਲ ਮਾਮਲੇ ‘ਚ ਪੰਜਾਬ ਸਰਕਾਰ ਨੂੰ ਦਿੱਤਾ ਝਟਕਾ
ਅਦਾਲਤ ਨੇ ਪੰਜਾਬ ਸਰਕਾਰ ਦੀ ਅਪੀਲ ਠੁਕਰਾਈ ਕਿਹਾ ਸੀ ਕਿ ਨਹਿਰ ਮਾਮਲੇ ਦੀ ਸੁਣਵਾਈ ਅਗਲੀ ਸਰਕਾਰ ਦੇ ਗਠਨ ਤੱਕ ਟਾਲ ਦਿੱਤੀ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਤਕੜਾ ਝਟਕਾ ਦਿੱਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਦੀ ਉਹ ਅਪੀਲ ਠੁਕਰਾ ਦਿੱਤੀ ਹੈ ਜਿਸ ਵਿੱਚ ਮੰਗ ਕੀਤੀ …
Read More »ਅੰਮ੍ਰਿਤਸਰ ‘ਚ ਸਿਆਸਤ ਦਾ ਅਜੀਬ ਦ੍ਰਿਸ਼ ਦੇਖਣ ਨੂੰ ਮਿਲਿਆ
ਭਾਟੀਆ ਨੂੰ ਹਰਾ ਕੇ ਸਿੱਧੂ ਪਹਿਲੀ ਵਾਰ ਸੰਸਦ ਮੈਂਬਰ ਬਣੇ ਸੀ, ਉਹੀ ਭਾਟੀਆ ਅੱਜ ਸਿੱਧੂ ਦੇ ਹੱਕ ਵਿਚ ਨਿੱਤਰੇ ਬਾਜਵਾ ਨੇ ਕਿਹਾ, ਕੋਈ ਚਾਰ ਦਿਨ ਪਹਿਲਾਂ ਪਾਰਟੀ ਜੁਆਇਨ ਕਰਕੇ ਮੁੱਖ ਮੰਤਰੀ ਨਹੀਂ ਬਣ ਸਕਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਅੰਮ੍ਰਿਤਸਰ ਵਿਚ ਸਿਆਸਤ ਦਾ ਅਜੀਬ ਦ੍ਰਿਸ਼ ਦੇਖਣ ਨੂੰ ਮਿਲਿਆ। ਰਘੂਨੰਦਨ ਲਾਲ ਭਾਟੀਆ ਨੂੰ …
Read More »ਪੰਜਾਬ ‘ਚ ਨਿਆਂਇਕ ਪ੍ਰਣਾਲੀ ਦਾ ਕਰਾਂਗੇ ਪੁਨਰਗਠਨ : ਕੇਜਰੀਵਾਲ
ਨਾਮਧਾਰੀ ਮੁਖੀ ਉਦੈ ਸਿੰਘ ਨਾਲ ਵੀ ਕੀਤੀ ਮੁਲਾਕਾਤ ਲੁਧਿਆਣਾ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ‘ਤੇ ਵਕੀਲਾਂ ਦੀ ਸਲਾਹ ਨਾਲ ਨਿਆਂਇਕ ਪ੍ਰਣਾਲੀ ਦਾ ਮੁਕੰਮਲ ਪੁਨਰਗਠਨ ਕੀਤਾ ਜਾਵੇਗਾ। ਹਰ ਇਕ ਕੇਸ ਦਾ ਨਿਪਟਾਰਾ 6 ਮਹੀਨੇ ਦੇ ਸਮੇਂ ਅੰਦਰ ਕਰਕੇ ਆਮ ਜਨਤਾ ਨੂੰ ਇਨਸਾਫ ਦਿੱਤਾ ਜਾਵੇਗਾ। …
Read More »