ਨਵੀਂ ਦਿੱਲੀ/ਬਿਊਰੋ ਨਿਊਜ਼ ਖਾਦੀ ਐਂਡ ਵਿਲੇਜ ਇੰਡਸਟਰੀਜ਼ ਕਮਿਸ਼ਨ (ਕੇਵੀਆਈਸੀ) ਵੱਲੋਂ ਸਾਲ 2017 ਦੇ ਕੈਲੰਡਰ ਤੇ ਡਾਇਰੀ ਤੋਂ ਮਹਾਤਮਾ ਗਾਂਧੀ ਦੀ ਜਗ੍ਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਛਾਪੇ ਜਾਣ ਤੋਂ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਦੋਂਕਿ ਪ੍ਰਧਾਨ …
Read More »Daily Archives: January 20, 2017
ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਨੂੂੰ ਡਰਾਇਆ : ਰਾਹੁਲ ਗਾਂਧੀ
ਦੇਹਰਾਦੂਨ/ਬਿਊਰੋ ਨਿਊਜ਼ : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਨੇ ਗਾਂਧੀ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਕਮਾਨ ਸੰਭਾਲ ਲਈ ਹੈ। ਰਾਹੁਲ ਗਾਂਧੀ ਉਤਰਾਖੰਡ ਦੇ ਰਿਸ਼ੀਕੇਸ਼ ਵਿਚ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ। ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਨੂੰ …
Read More »ਗਾਂਧੀ ਨੂੰ ਕੌਣ ਪੁੱਛਣੈ, ਮੋਦੀ ਦਾ ਚੱਲਦਾ ਨਾਂ : ਅਨਿਲ ਵਿੱਜ
ਅੰਬਾਲਾ : ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਇਹ ਆਖ ਕੇ ਭਾਰੀ ਵਿਵਾਦ ਖੜ੍ਹਾ ਕਰ ਦਿੱਤਾ ਕਿ ਮਹਾਤਮਾ ਗਾਂਧੀ ਦੀ ਤਸਵੀਰ ਨਾਲ ਖਾਦੀ ਦਾ ਕੋਈ ਭਲਾ ਨਹੀਂ ਹੋਇਆ ਤੇ ਇਸ ਕਾਰਨ ਕਰੰਸੀ ਦੀ ਕੀਮਤ ਵੀ ਘਟੀ ਹੈ। ਉਨ੍ਹਾਂ ਦੇ ਇਸ ਬਿਆਨ ਦੇ ਜ਼ੋਰਦਾਰ ਵਿਰੋਧ ਮਗਰੋਂ ਉਨ੍ਹਾਂ ਇਹ ਬਿਆਨ ਵਾਪਸ …
Read More »ਸਪਾ ਤੇ ਕਾਂਗਰਸ ਯੂਪੀ ‘ਚ ਮਿਲ ਕੇ ਲੜਨਗੇ ਚੋਣਾਂ
‘ਮਹਾਂ ਗਠਜੋੜ’ ਦੀਆਂ ਆਸਾਂ ਨੂੰ ਪੈਣ ਲੱਗਾ ਬੂਰ ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਮਾਜਵਾਦੀ ਪਾਰਟੀ ਤੇ ਕਾਂਗਰਸ ਵੱਲੋਂ ‘ਮਹਾਂਗੱਠਜੋੜ’ ਕੀਤੇ ਜਾਣ ਦੀਆਂ ਆਸਾਂ ਨੂੰ ਬੂਰ ਪੈਣ ਲੱਗਾ ਹੈ। ਕਾਂਗਰਸ ਨੇ ਜਿੱਥੇ ਸਪਾ ਨਾਲ ਮਿਲ ਕੇ ਚੋਣਾਂ ਲੜਨ ਦਾ ਫ਼ੈਸਲਾ ਕਰ ਲਿਆ ਹੈ, ਉਥੇ …
Read More »ਅਖਿਲੇਸ਼ ਨੇ ਜਿੱਤੀ ‘ਸਾਈਕਲ’ ਦੌੜ
ਪਿਤਾ ਮੁਲਾਇਮ ਸਿੰਘ ਯਾਦਵ ਨੂੰ ਅਖਿਲੇਸ਼ ਨੇ ਹਰਾਇਆ ਲਖਨਊ : ਉਤਰ ਪ੍ਰਦੇਸ਼ ਵਿੱਚ ਹਾਕਮ ਸਮਾਜਵਾਦੀ ਪਾਰਟੀ ਦੇ ਦੋ ਧੜਿਆਂ ਦੀ ਲੜਾਈ ਦੌਰਾਨ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਧੜੇ ਨੂੰ ਉਦੋਂ ਹੁਲਾਰਾ ਮਿਲਿਆ ਜਦੋਂ ਚੋਣ ਕਮਿਸ਼ਨ ਨੇ ਉਨ੍ਹਾਂ ਦੇ ਧੜੇ ਨੂੰ ‘ਅਸਲੀ ਸਮਾਜਵਾਦੀ ਪਾਰਟੀ’ ਕਰਾਰ ਦਿੰਦਿਆਂ ਪਾਰਟੀ ਦਾ ਚੋਣ ਨਿਸ਼ਾਨ ‘ਸਾਈਕਲ’ …
Read More »ਕੇਂਦਰੀ ਕੈਬਨਿਟ ਨੇ ਲਏ ਅਹਿਮ ਫ਼ੈਸਲੇ
105 ਬੇਲੋੜੇ ਕਾਨੂੂੰਨ ਹੋਣਗੇ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਮੰਡਲ ਨੇ ਆਪਣੀ ਮੀਟਿੰਗ ਵਿੱਚ ਕਾਨੂੰਨ ਮੰਤਰਾਲੇ ਦੀ ਉਸ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਵਿੱਚ ਅਜਿਹੇ 105 ਕਾਨੂੰਨਾਂ ਨੂੰ ਖ਼ਤਮ ਕਰਨ ਦੀ ਗੱਲ ਆਖੀ ਗਈ ਹੈ ਜੋ ਵੇਲਾ ਵਿਹਾਅ ਚੁੱਕੇ ਹਨ। ਇਸ ਦੇ ਨਾਲ ਹੀ ਵਜ਼ਾਰਤ ਨੇ ਐਫ਼ਸੀਆਈ …
Read More »ਸ਼ਿਵ ਸੈਨਾ ਨੇ ਨੋਟਬੰਦੀ ਮਾਮਲੇ ‘ਤੇ ਪ੍ਰਧਾਨ ਮੰਤਰੀ ਨੂੰ ਘੇਰਿਆ
ਮੁੰਬਈ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਸਹਿਯੋਗੀ ਪਾਰਟੀ ਸ਼ਿਵ ਸੈਨਾ ਨੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਨਰਿੰਦਰ ਮੋਦੀ ਦੇ ਨੋਟਬੰਦੀ ਫੈਸਲੇ ਦੀ ਹੀਰੋਸ਼ੀਮਾ-ਨਾਗਾਸਾਕੀ ਹਮਲੇ ਨਾਲ ਤੁਲਨਾ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਅਮਰੀਕਾ ਨੇ ਹੀਰੋਸ਼ੀਮਾ ਤੇ ਨਾਗਾਸਾਕੀ ‘ਤੇ ਪਰਮਾਣੂ ਬੰਬ ਸੁੱਟ ਕੇ ਤਬਾਹ ਕੀਤਾ ਸੀ, ਉਸੇ ਤਰ੍ਹਾਂ ਮੋਦੀ ਸਰਕਾਰ …
Read More »ਸੁਪਰੀਮ ਕੋਰਟ ਨੇ ਐਸਵਾਈਐਲ ਮਾਮਲੇ ‘ਚ ਪੰਜਾਬ ਸਰਕਾਰ ਦੀ ਅਪੀਲ ਠੁਕਰਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਤਕੜਾ ਝਟਕਾ ਦਿੱਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਦੀ ਉਹ ਅਪੀਲ ਠੁਕਰਾ ਦਿੱਤੀ ਹੈ ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਸਤਲੁਜ ਯਮਨਾ ਲਿੰਕ ਨਹਿਰ ਵਿਵਾਦ ਬਾਰੇ ਸੁਣਵਾਈ ਅਗਲੀ ਸਰਕਾਰ ਦੇ ਗਠਨ ਤੱਕ ਟਾਲ ਦਿੱਤੀ ਜਾਵੇ। ਹੁਣ ਅਦਾਲਤ ਇਸ …
Read More »ਚੰਡੀਗੜ੍ਹ ‘ਚ ਕਾਂਗਰਸੀਆਂ ਨੇ ਆਰਬੀਆਈ ਦੇ ਦਫਤਰ ਦਾ ਕੀਤਾ ਘਿਰਾਓ, ਪੁਲਿਸ ਨੇ ਕੀਤਾ ਲਾਠੀਚਾਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਨੋਟਬੰਦੀ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਮੋਦੀ ਸਰਕਾਰ ਨੂੰ ਘੇਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਕਾਂਗਰਸ ਨੇ ਚੰਡੀਗੜ੍ਹ ਵਿਚ ਆਰ.ਬੀ.ਆਈ. ਦੇ ਦਫਤਰ ਦਾ ਘਿਰਾਓ ਕੀਤਾ। ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਹਟਾਉਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ। ਮੋਦੀ ਸਰਕਾਰ ਵੱਲੋਂ ਨੋਟਬੰਦੀ …
Read More »ਥਲ ਸੈਨਾ ਮੁਖੀ ਦੀ ਚਿਤਾਵਨੀ
ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਨ ਵਾਲੇ ਜਵਾਨਾਂ ਨੂੰ ਹੋ ਸਕਦੀ ਹੈ ਸਜ਼ਾ ਨਵੀਂ ਦਿੱਲੀ : ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਆਪਣੀਆਂ ਸ਼ਿਕਾਇਤਾਂ ਦੱਸਣ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ ਜਵਾਨਾਂ ਨੂੰ ਸਜ਼ਾ ਦਿੱਤੀ ਜਾ ਸਕਦੀ ਹੈ ਕਿਉਂਕਿ ਉਨ੍ਹਾਂ ਦੇ ਕਾਰੇ ਨਾਲ ਦੇਸ਼ ਦੀਆਂ ਸਰਹੱਦਾਂ ਦੀ …
Read More »