ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀਸੁਰਜੀਤ ਸਿੰਘ ਬਰਨਾਲਾ (91) ਦਾਪੀਜੀਆਈਚੰਡੀਗੜ੍ਹ ਵਿਚਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰਵਿਚਪਤਨੀਸੁਰਜੀਤ ਕੌਰ ਬਰਨਾਲਾਅਤੇ ਦੋ ਪੁੱਤਰਜਸਜੀਤ ਸਿੰਘ ਅਤੇ ਗਗਨਜੀਤ ਸਿੰਘ ਹਨ। ਗਗਨਜੀਤ ਸਿੰਘ ਨੇ ਦੱਸਿਆ ਕਿ ਬਰਨਾਲਾਪਿਛਲੇ ਦਿਨਾਂ ਤੋਂ ਪੀਜੀਆਈਵਿਚ ਜ਼ੇਰੇ-ਇਲਾਜਸਨ। ਉਨ੍ਹਾਂ ਨੂੰ ਇਨਫੈਕਸ਼ਨ ਹੋ ਗਈ ਸੀ ਅਤੇ ਤੇਜ਼ ਬੁਖਾਰਵੀ ਸੀ। ਉਨ੍ਹਾਂ ਦੇ ਪੁੱਤਰ ਨੇ …
Read More »Daily Archives: January 20, 2017
ਅਮਰੀਕੀ ਰਾਸ਼ਟਰਪਤੀ ਟਰੰਪ ਦੀ ਤਾਜਪੋਸ਼ੀ ਸੁਰੱਖਿਆ ਦੇ ਕੀਤੇ ਸਖਤ ਪ੍ਰਬੰਧ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਮਨੋਨੀਤ ਡੋਨਲਡ ਟਰੰਪ ਦੇ 20 ਜਨਵਰੀ ਨੂੰ ਹੋ ਰਹੇ ਸਹੁੰ ਚੁੱਕ ਸਮਾਗਮ ਵਿਚ ਭਾਗ ਲੈਣ ਲਈ ਭਾਰਤੀ-ਅਮਰੀਕਨਾਂ ਸਮੇਤ ਹਜ਼ਾਰਾਂ ਹੀ ਲੋਕ ਰਾਜਧਾਨੀ ਦਾ ਰੁਖ਼ ਕਰ ਰਹੇ ਹਨ। ਟਰੰਪ ਦਾ ਸਹੁੰ ਚੁੱਕ ਸਮਾਗਮ ‘ਮੇਕ ਅਮੈਰਿਕਾ ਗਰੇਟ ਅਗੇਨ’ ਸਲੋਗਨ ਹੇਠ ਸਿਰਜਿਆ ਗਿਆ ਹੈ, ਜਿਸ ਨੇ ਰੀਅਲ …
Read More »ਅੱਤਵਾਦ ਦਾ ਮੁਕਾਬਲਾ ਕਰਨ ਲਈ ਦੁਨੀਆ ਨੂੰ ਭਾਰਤ ਦੀ ਅਗਵਾਈ ਦੀ ਜ਼ਰੂਰਤ : ਰਿਚਰਡ ਵਰਮਾ
ਪਾਕਿ ਦੀ ਸਖਤ ਸ਼ਬਦਾਂ ‘ਚ ਕੀਤੀ ਖਿਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਅਮਰੀਕਾ ਦੇ ਰਾਜਦੂਤ ਰਿਚਰਡ ਵਰਮਾ ਨੇ ਕਿਹਾ ਕਿ ਓਬਾਮਾ ਪ੍ਰਸ਼ਾਸਨ ਨੇ ਹਾਲ ਹੀ ਵਿਚ ਪਾਕਿਸਤਾਨ ਨੂੰ ਬਹੁਤ ਸਖਤ ਸੰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਇਥੇ ਆਪਣੇ ਲਕਸ਼ਰ-ਏ-ਤੋਇਬਾ, ਜੈਸ਼-ਏ-ਮੁਹੰਮਦ ਅਤੇ ਹੱਕਾਨੀ ਨੈੱਟਵਰਕ ਟਿਕਾਣਿਆਂ ਨੂੰ ਖਤਮ ਕਰੇ। ਪਾਕਿਸਤਾਨ ਆਧਾਰਿਤ …
Read More »ਵਿਸ਼ਵ ‘ਚ ਹਰ ਸਾਲ ਪ੍ਰਦੂਸ਼ਣ ਨਾਲ ਹੁੰਦੀਆਂ ਹਨ ਇਕ ਕਰੋੜ 26 ਲੱਖ ਮੌਤਾਂ
ਨਵੀਂ ਦਿੱਲੀ/ਬਿਊਰੋ ਨਿਊਜ਼ ਵਾਤਾਵਰਣ ਅਤੇ ਸਿਹਤ ਨਾਲ ਸੰਬੰਧਤ ਵਿਸ਼ਵ ਦੀਆਂ ਤਿੰਨ ਵੱਡੀਆਂ ਸੰਸਥਾਵਾਂ ਅਨੁਸਾਰ ਪ੍ਰਦੂਸ਼ਣ ਕਾਰਨ ਪੂਰੇ ਵਿਸ਼ਵ ਵਿਚ ਹਰ ਸਾਲ ਕਰੀਬ ਇਕ ਕਰੋੜ 26 ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ। ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ.), ਵਿਸ਼ਵ ਮੌਸਮ ਵਿਗਿਆਨ ਸੰਗਠਨ (ਡਬਲਿਊ.ਐੱਮ.ਓ.) ਅਤੇ ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਾਮ (ਯੂ.ਐੱਨ.ਈ.ਪੀ.) ਦੇ ਮੁਖੀਆਂ ਦੀ …
Read More »ਆਸਟਰੇਲੀਆ ‘ਚ ਸਿੱਖ ਬੱਚੇ ਨੂੰ ਸਕੂਲ ‘ਚ ਦਾਖਲੇ ਤੋਂ ਇਨਕਾਰ
ਮੈਲਬਰਨ/ਬਿਊਰੋ ਨਿਊਜ਼ : ਇਕ ਪੰਜ ਸਾਲਾ ਸਿੱਖ ਲੜਕੇ ਨੂੰ ਸਕੂਲ ਵਿੱਚ ਇਹ ਕਹਿੰਦਿਆਂ ਦਾਖ਼ਲਾ ਦੇਣ ਤੋਂ ਨਾਂਹ ਕਰ ਦਿੱਤੀ ਕਿਉਂਕਿ ਉਸ ਦਾ ਪਟਕਾ (ਪੱਗੜੀ) ਸਕੂਲ ਦੀ ਯੂਨੀਫਾਰਮ ਪਾਲਿਸੀ ਨਾਲ ਮੇਲ ਨਹੀਂ ਖਾਂਦਾ ਸੀ। ਹਾਲਾਂਕਿ 2008 ਵਿੱਚ ਨਿੱਜੀ ਸੰਸਥਾ ਦੇ ਇਕ ਅਜਿਹੇ ਹੀ ਫ਼ੈਸਲੇ ਖ਼ਿਲਾਫ਼ ਮਿਸਾਲੀ ਫ਼ੈਸਲਾ ਸੁਣਾਇਆ ਗਿਆ ਸੀ। ਉਧਰ …
Read More »ਸੰਸਾਰ ‘ਚ ਵਧਰਹੀਆਰਥਿਕਨਾ-ਬਰਾਬਰੀ
ਪਿਛਲੇ ਹਫ਼ਤੇ ਕੌਮਾਂਤਰੀ ਮਨੁੱਖੀ ਅਧਿਕਾਰਸੰਸਥਾ’ਆਕਸਫੈਮ’ਦੀਜਾਰੀ ਹੋਈ ਰਿਪੋਰਟਵਿਚਭਾਰਤਸਮੇਤ ਸਮੁੱਚੇ ਸੰਸਾਰ ਦੇ ਦੇਸ਼ਾਂ ਵਿਚਗ਼ਰੀਬੀ-ਅਮੀਰੀ ਦੇ ਵੱਧ ਰਹੇ ਪਾੜੇ ਸਬੰਧੀਪੇਸ਼ ਹੋਏ ਅੰਕੜੇ ਹੈਰਾਨਕਰਨਵਾਲੇ ਹਨ। ਇਸ ਰਿਪੋਰਟਅਨੁਸਾਰਦੁਨੀਆਦੀ ਅੱਧੀ ਦੌਲਤ ਸਿਰਫ਼ ਅੱਠ ਵਿਅਕਤੀਆਂ ਕੋਲ ਹੈ ਜਦੋਂਕਿ ਭਾਰਤ ਦੇ 57 ਵਿਅਕਤੀਆਂ ਕੋਲ 70 ਫ਼ੀਸਦੀਦੀਆਬਾਦੀ ਦੇ ਬਰਾਬਰ ਦੌਲਤ ਹੈ। ਦੁਨੀਆ ਦੇ ਇਨ੍ਹਾਂ ਅੱਠ ਅਮੀਰਾਂ ਵਿਚੋਂ 6 ਅਮਰੀਕਾ …
Read More »ਸ਼ਾਮ ਕੌਸ਼ਲ ਨੇ 5ਵੀਂ ਵਾਰ ਜਿੱਤਿਆ ਫਿਲਮ ਫੇਅਰ ਐਵਾਰਡ
ਟਾਂਡਾ ਦੇ ਨਜ਼ਦੀਕੀ ਪਿੰਡ ਮਿਰਜ਼ਾਪੁਰ ਨਾਲ ਸਬੰਧਿਤ ਬਾਲੀਵੁੱਡ ਦੇ ਮੋਹਰਲੀ ਕਤਾਰ ਦੇ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਨੇ ਲਗਾਤਾਰ ਤੀਸਰੀ ਵਾਰ ਬਾਲੀਵੁੱਡ ਦਾ ਮਕਬੂਲ ਐਵਾਰਡ ਫਿਲਮ ਫੇਅਰ ਆਪਣੇ ਨਾਂ ਕੀਤਾ ਹੈ । ਐਵਾਰਡ ਸਮਾਗਮ ਦੌਰਾਨ ਸ਼ਾਮ ਕੌਸ਼ਲ ਨੂੰ ਉਨ੍ਹਾਂ ਦੀ ਫਿਲਮ ‘ਦੰਗਲ’ ਲਈ ਇਸ ਐਵਾਰਡ ਨਾਲ ਨਿਵਾਜਿਆ ਗਿਆ। ਇਸ ਤੋਂ ਪਹਿਲਾ …
Read More »ਫਿਲਮ ਫੇਅਰ ਐਵਾਰਡ
ਆਮਿਰ ਖਾਨ ਦੀ ‘ਦੰਗਲ’ ਬਣੀ ਬਿਹਤਰੀਨ ਫਿਲਮ ਦਲਜੀਤ ਦੁਸਾਂਝ ਨੂੰ ‘ਉੜਤਾ ਪੰਜਾਬ’ ਲਈ ਬਿਹਤਰੀਨ ਅਦਾਕਾਰ ਦਾ ਮਿਲਿਆ ਖਿਤਾਬ ਮੁੰਬਈ/ਬਿਊਰੋ ਨਿਊਜ਼ : ਮੁੰਬਈ ‘ਚ 62ਵੇਂ ਜੀਓ ਫਿਲਮਫੇਅਰ ਐਵਾਰਡ ਸਮਾਰੋਹ ਵਿੱਚ ਸੁਪਰ ਸਟਾਰ ਆਮਿਰ ਖ਼ਾਨ ਨੂੰ ਬਿਹਤਰੀਨ ਅਦਾਕਾਰ ਦਾ ਪੁਰਸਕਾਰ ਮਿਲਿਆ, ਜਦੋਂ ਕਿ ਉਸ ਦੀ ਫਿਲਮ ‘ਦੰਗਲ’ ਨੂੰ ਬਿਹਤਰੀਨ ਫਿਲਮ ਚੁਣਿਆ ਗਿਆ। …
Read More »ਸਿੱਖ ਖਿਡਾਰੀ ਹਾਕੀ ਟੀਮਾਂ ਦੀਸ਼ਾਨ
ਪ੍ਰਿੰ.ਸਰਵਣ ਸਿੰਘ ਭਾਰਤਵਿਚ ਸਿੱਖਾਂ ਦੀਗਿਣਤੀਭਾਵੇਂ 2% ਤੋਂ ਘੱਟ ਹੈ ਪਰਭਾਰਤੀ ਹਾਕੀ ਟੀਮਵਿਚ ਉਹ 60% ਦੇ ਕਰੀਬਹਨ।ਭਾਰਤਦੀ ਜਿਸ ਟੀਮ ਨੇ 2016 ਦਾਜੂਨੀਅਰਵਰਲਡ ਕੱਪ ਜਿੱਤਿਆ ਉਸ ਵਿਚਹਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਵਿਕਰਮਜੀਤ ਸਿੰਘ, ਸਿਮਰਨਜੀਤ ਸਿੰਘ, ਮਨਦੀਪ ਸਿੰਘ, ਪਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸੰਤਾ ਸਿੰਘ ਤੇ ਗੁਰਿੰਦਰ ਸਿੰਘ ਖੇਡੇ।ਕੈਨੇਡਾਵਿਚਜਿਥੇ ਸਿੱਖਾਂ ਦੀਗਿਣਤੀ 1% ਦੇ …
Read More »ਪੰਜਾਬ ਦੀ ਪਲੀਤ ਹੋ ਰਹੀ ਆਬੋ ਹਵਾ ਲੋਕ ਜਾਣ ਤਾਂ ਜਾਣ ਕਿੱਥੇ?
ਤਲਵਿੰਦਰ ਸਿੰਘ ਬੁੱਟਰ 98780-70008 ਪੰਜ ਦਰਿਆਵਾਂ ਦੀ ਧਰਤੀ ਦੇ ਪਾਣੀ ਨੂੰ ਕਿਸੇ ਸਮੇਂ ਅੰਮ੍ਰਿਤ ਸਮਝਿਆ ਜਾਂਦਾ ਸੀ। ਹਰੀ ਕ੍ਰਾਂਤੀ ਤੋਂ ਬਾਅਦ ਖੇਤੀ ‘ਚ ਰਸਾਇਣਿਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਅਤੇ ਉਦਯੋਗਾਂ-ਕਾਰਖਾਨਿਆਂ ਦੇ ਪ੍ਰਦੂਸ਼ਣ ਨੇ ਕੁਦਰਤੀ ਸਰੋਤ ਅੱਜ ਅੰਮ੍ਰਿਤ ਤੋਂ ਜ਼ਹਿਰ ਬਣਾ ਦਿੱਤੇ ਹਨ। ਅੱਜ ਪੰਜਾਬ ‘ਚ ਕਿਸੇ ਨਲਕੇ ਜਾਂ ਟਿਊਬਵੈਲ ਦਾ …
Read More »