ਕਿਹਾ, ਨਸ਼ੇ ਕਾਰਨ ਪੰਜਾਬੀਆਂ ਦਾ ਨਾਮ ਵਿਸ਼ਵ ਪੱਧਰ ‘ਤੇ ਹੋਇਆ ਖਰਾਬ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਬਰਤਾਨੀਆ ਵਿੱਚ ਰਹਿਣ ਵਾਲੇ ਪਰਵਾਸੀ ਪੰਜਾਬੀਆਂ ਦਾ ਇੱਕ ਵਫਦ ਅੱਜ ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਹਵਾਈ ਅੱਡੇ ਉੱਤੇ ਪਹੁੰਚਿਆ। ਇਸ ਜਥੇ ਵਿੱਚ 100 ਪਰਵਾਸੀ ਸ਼ਾਮਲ ਹਨ। …
Read More »Daily Archives: January 24, 2017
ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ‘ਚ ਜਾਰੀ ਕੀਤਾ ਚੋਣ ਮੈਨੀਫੈਸਟੋ
ਵਾਅਦਿਆਂ ਦੀ ਲਾਈ ਝੜੀ ਗਰੀਬਾਂ ਨੂੰ 25 ਰੁਪਏ ਕਿਲੋ ਦੇਸੀ ਘਿਓ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਇਹ ਮੈਨੀਫੈਸਟੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਲੁਧਿਆਣਾ ਵਿਖੇ ਜਾਰੀ ਕੀਤਾ ਗਿਆ। …
Read More »ਪ੍ਰਤਾਪ ਬਾਜਵਾ ਨੇ ਸੁਖਬੀਰ ਬਾਦਲ ‘ਤੇ ਕੀਤੇ ਤਿੱਖੇ ਹਮਲੇ
ਕਿਹਾ, ਸੁਖਬੀਰ ਨੇ ਝੂਠ ਬੋਲਣ ਦੀ ਕੀਤੀ ਹੈ ਪੀਐਚ ਡੀ ਅਕਾਲੀ ਦਲ ਦੇ ਮੈਨੀਫੈਸਟੋ ਨੂੰ ਦੱਸਿਆ ਚੋਣ ਸਟੰਟ ਗੁਰਦਾਸਪੁਰ/ਬਿਊਰੋ ਨਿਊਜ਼ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਅਕਾਲੀ ਦਲ ਦੇ ਮੈਨੀਫੈਸਟੋ ਤੋਂ ਬਾਅਦ ਸੁਖਬੀਰ ਬਾਦਲ ‘ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਤੇ …
Read More »ਰਾਜਨਾਥ ਸਿੰਘ ਨੇ ਅਬੋਹਰ ਰੈਲੀ ‘ਚ ਅਕਾਲੀ-ਭਾਜਪਾ ਲਈ ਮੰਗੀਆਂ ਵੋਟਾਂ
ਬਾਦਲ ਦੇ ਜੁੱਤਾ ਮਾਰਨ ਦੀ ਘਟਨਾ ਦੀ ਕੀਤੀ ਨਿੰਦਾ ਵਿਰੋਧੀਆਂ ‘ਤੇ ਕੀਤੇ ਤਿੱਖੇ ਹਮਲੇ ਫਾਜ਼ਿਲਕਾ/ਬਿਊਰੋ ਨਿਊਜ਼ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਅਬੋਹਰ ‘ਚ ਭਾਰਤੀ ਜਨਤਾ ਪਾਰਟੀ ਦੀ ਰੈਲੀ ਨੂੰ ਸੰਬੋਧਨ ਕੀਤਾ। ਰਾਜਨਾਥ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੁੱਤਾ ਮਾਰਨ ਦੀ ਘਟਨਾ ਦਾ ਜ਼ਿਕਰ ਕਰਦਿਆਂ ਵਿਰੋਧੀ ਧਿਰ …
Read More »ਕੇਜਰੀਵਾਲ ਤੇ ਚੋਣ ਕਮਿਸ਼ਨ ਫਿਰ ਆਹਮੋ ਸਾਹਮਣੇ
‘ਆਪ’ ਦਾ ਜਨਮ ਹੀ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਰੋਕਣ ਲਈ ਹੋਇਆ : ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਚੋਣ ਕਮਿਸ਼ਨ ਫਿਰ ਤੋਂ ਆਹਮੋ ਸਾਹਮਣੇ ਹੋ ਗਏ ਹਨ। ਚੋਣ ਕਮਿਸ਼ਨ ਨੇ ਕੇਜਰੀਵਾਲ ਦੇ ਉਸ ਸਵਾਲ ਉੱਤੇ ਕਿੰਤੂ ਕੀਤਾ ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਦੂਜੀਆਂ ਰਾਜਨੀਤਕ ਪਾਰਟੀਆਂ …
Read More »ਬਾਗੀ ਕਾਂਗਰਸੀ ਤਰਲੋਚਨ ਸਿੰਘ ਸੂੰਢ ਨੇ ਕਿਹਾ
ਸੀਨੀਅਰ ਕਾਂਗਰਸੀ ਨਹੀਂ ਚਾਹੁੰਦੇ ਕਿ ਕੈਪਟਨ ਅਮਰਿੰਦਰ ਮੁੱਖ ਮੰਤਰੀ ਬਣੇ ਜਲੰਧਰ/ਬਿਊਰੋ ਨਿਊਜ਼ ਬਾਗੀ ਕਾਂਗਰਸੀ ਤਰਲੋਚਨ ਸਿੰਘ ਸੂੰਢ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਹੀ ਨਹੀਂ ਚਾਹੁੰਦੇ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣਨ। ਇਸੇ ਕਾਰਨ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਗਲਤ ਵੰਡ ਕੀਤੀ ਗਈ ਹੈ। ਤਰਲੋਚਨ ਸੂਢ …
Read More »ਮੋਦੀ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਦਾ ਕਰੋੜਾਂ ਰੁਪਏ ਦਾ ਵਿਆਜ਼ ਕੀਤਾ ਮੁਆਫ
ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਵੱਡਾ ਐਲਾਨ ਕਰਦਿਆਂ ਦੇਸ਼ ਦੇ ਕਿਸਾਨਾਂ ਦੇ ਕਰਜ਼ੇ ਦਾ ਕਰੋੜਾਂ ਰੁਪਏ ਦਾ ਵਿਆਜ਼ ਮੁਆਫ ਕਰਨ ਦਾ ਐਲਾਨ ਕੀਤਾ …
Read More »26 ਜਨਵਰੀ ਨੂੰ ਰਿਪਬਲਿਕ ਡੇਅ ‘ਤੇ ਚੀਫ ਗੈਸਟ ਹੋਣਗੇ ਆਬੂਧਾਬੀ ਦੇ ਪ੍ਰਿੰਸ
ਨਵੀਂ ਦਿੱਲੀ/ਬਿਊਰੋ ਨਿਊਜ਼ 26 ਜਨਵਰੀ ਨੂੰ ਰਿਪਬਲਿਕ ਡੇਅ ‘ਤੇ ਪਹਿਲੀ ਵਾਰ ਯੂਏਈ ਦੀ ਆਰਮੀ ਰਾਜਪਥ ‘ਤੇ ਪਰੇਡ ਕਰੇਗੀ। ਆਬੂਧਾਬੀ ਦੇ ਪ੍ਰਿੰਸ ਅਤੇ ਯੂਏਈ ਆਰਮਡ ਫੋਰਸਿਜ਼ ਦੇ ਡਿਪਟੀ ਸੁਪਰੀਮ ਕਮਾਂਡਰ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਾ ਅੱਜ ਦਿੱਲੀ ਪਹੁੰਚ ਗਏ ਹਨ। ਉਨ੍ਹਾਂ ਦਾ ਸਵਾਗਤ ਕਰਨ ਲਈ ਨਰਿੰਦਰ ਮੋਦੀ ਏਅਰਪੋਰਟ ਪਹੁੰਚੇ। ਸ਼ੇਖ …
Read More »