Breaking News
Home / 2017 / February (page 2)

Monthly Archives: February 2017

ਐਸਵਾਈਐਲ ਮਾਮਲੇ ਸਬੰਧੀ ਜੇਲ੍ਹ ‘ਚ ਬੰਦ ਇਨੈਲੋ ਆਗੂਆਂ ਨੂੰ ਮਿਲੀ ਜ਼ਮਾਨਤ

23 ਫਰਵਰੀ ਨੂੰ ਸ਼ੰਭੂ ਬਾਰਡਰ ਤੋਂ ਹੋਈ ਸੀ ਗ੍ਰਿਫਤਾਰੀ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਦੀ ਜ਼ਿਲ੍ਹਾ ਅਦਾਲਤ ਨੇ ਇਨੈਲੋ ਆਗੂ ਅਭੈ ਸਿੰਘ ਚੌਟਾਲਾ ਸਮੇਤ 75 ਵਿਅਕਤੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਤਲੁਜ-ਯਮਨਾ ਲਿੰਕ ਨਹਿਰ ਦੀ ਖ਼ੁਦਾਈ ਕਰਨ ਲਈ ਇਨੈਲੋ ਦੇ ਆਗੂਆਂ ਨੂੰ ਧਾਰਾ 144 ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ 23 ਫਰਵਰੀ …

Read More »

ਡੇਰਾ ਪ੍ਰੇਮੀਆਂ ਦੇ ਕਤਲ ਮਗਰੋਂ ਅਜੇ ਵੀ ਮਾਹੌਲ ਗਰਮ

ਨਹੀਂ ਹੋਇਆ ਮ੍ਰਿਤਕਾਂ ਦਾ ਸਸਕਾਰ, ਮੁਲਜ਼ਮ ਅਜੇ ਵੀ ਫਰਾਰ ਖੰਨਾ/ਬਿਊਰੋ ਨਿਊਜ਼ ਖੰਨਾ ਨੇੜਲੇ ਪਿੰਡ ਜਗੇੜਾ ਵਿਚ ਡੇਰਾ ਪ੍ਰੇਮੀ ਪਿਉ-ਪੁੱਤ ਦੇ ਕਤਲ ਤੋਂ ਬਾਅਦ ਡੇਰਾ ਸਮਰਥਕ ਮ੍ਰਿਤਕਾਂ ਦਾ ਸਸਕਾਰ ਨਾ ਕਰਨ ਲਈ ਬਾਜ਼ਿਦ ਹਨ। ਡੇਰਾ ਸਮਰਥਕਾਂ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਲੁਧਿਆਣਾ-ਮਲੇਰਕੋਟਲਾ ਰੋਡ ਜਾਮ ਕੀਤਾ ਹੋਇਆ ਹੈ। …

Read More »

ਆਮ ਆਦਮੀ ਪਾਰਟੀ ਨੇ ਕਣਕ ਦੀ ਖਰੀਦ ਸਬੰਧੀ ਰਾਜਪਾਲ ਨੂੂੰ ਸਰਬ ਪਾਰਟੀ ਮੀਟਿੰਗ ਸੱਦਣ ਲਈ ਕੀਤੀ ਗੁਜ਼ਾਰਿਸ਼

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਸੂਬੇ ਵਿਚ ਇਕ ਅਪ੍ਰੈਲ ਤੋਂ ਕਣਕ ਦੀ ਖਰੀਦ ਸਬੰਧੀ ਚਰਚਾ ਕਰਨ ਲਈ ਰਾਜਪਾਲ ਨੂੰ ਸਰਬ ਪਾਰਟੀ ਮੀਟਿੰਗ ਸੱਦਣ ਲਈ ਗੁਜ਼ਾਰਿਸ਼ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਕੰਵਰ ਸੰਧੂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੂੰ …

Read More »

ਕਾਰਗਿਲ ਸ਼ਹੀਦ ਦੀ ਬੇਟੀ ਨੂੰ ਬਲਾਤਕਾਰ ਦੀ ਧਮਕੀ

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਵੀ ਗੁਰਮੇਹਰ ਕੌਰ ਦੇ ਹੱਕ ‘ਚ ਆਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਨੂੰ ਬਲਾਤਕਾਰ ਦੀ ਸ਼ਰਮਨਾਕ ਤੇ ਘਟੀਆ ਧਮਕੀ ਦੇਣ ਕਰਕੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਨਿੰਦਾ ਕੀਤੀ ਹੈ। ਕਾਰਗਿਲ ਸ਼ਹੀਦ ਕੈਪਟਨ ਮਨਦੀਪ ਸਿੰਘ ਦੀ ਬੇਟੀ ਗੁਰਮੇਹਰ …

Read More »

ਕਪੂਰਥਲਾ ਤੇ ਮਮਦੋਟ ‘ਚ ਭਿਆਨਕ ਸੜਕ ਹਾਦਸੇ

ਤਿੰਨ ਵਿਦਿਆਰਥੀਆਂ ਸਣੇ ਪੰਜ ਦੀ ਮੌਤ   ਕਪੂਰਥਲਾ/ਬਿਊਰੋ ਨਿਊਜ਼ ਅੱਜ ਵੱਖ-ਵੱਖ ਸੜਕ ਹਾਦਸਿਆਂ ਵਿਚ ਤਿੰਨ ਵਿਦਿਆਰਥੀਆਂ ਸਣੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪਹਿਲਾ ਹਾਦਸਾ ਸੁਲਤਾਨਪੁਰ ਲੋਧੀ ਰੋਡ ‘ਤੇ ਵਾਪਰਿਆ ਜਿੱਥੇ ਕਾਲਜ ਜਾ ਰਹੇ ਵਿਦਿਆਰਥੀਆਂ ਦੀ ਇਕ ਟਰਾਲੇ ਨਾਲ ਟੱਕਰ ਹੋ ਗਈ, ਜਿਸ ਕਾਰਨ 3 ਵਿਦਿਆਰਥੀਆਂ ਦੀ ਜਾਨ ਚਲੀ ਗਈ। …

Read More »

ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਨੇ ਮਲੂਕਾ ਨੂੰ ਪੰਥ ‘ਚੋਂ ਛੇਕਿਆ

ਅੰਮ੍ਰਿਤਸਰ : ਸਿੱਖ ਅਰਦਾਸ ਦੀ ਤੋੜ-ਮਰੋੜ ਕਰਨ ਦੇ ਮਾਮਲੇ ਵਿੱਚ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਹੈ। ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਮਲੂਕਾ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਦੋ ਵਾਰ ਪੇਸ਼ ਨਹੀਂ ਹੋਏ। ਇਸ ਲਈ ਅੱਜ ਮੀਟਿੰਗ ਦੌਰਾਨ ਮਲੂਕਾ ਨੂੰ ਪੰਥ …

Read More »

ਪੰਜਾਬ ‘ਚ ਮੁੱਖ ਮੰਤਰੀ ਦੀ ਕੁਰਸੀ ‘ਤੇ ਕਾਬਜ਼ ਰਹੇ ਕਿਸਾਨ ਪਰਿਵਾਰ

ਅੰਮ੍ਰਿਤਸਰ/ਬਿਊਰੋ ਨਿਊਜ਼ : 11 ਮਾਰਚ ਨੂੰ ਚੋਣ ਨਤੀਜਿਆਂ ਬਾਅਦ ਪੰਜਾਬ ਵਿਚ ਨਵੀਂ ਸਰਕਾਰ ਦਾ ਗਠਨ ਹੋ ਰਿਹਾ ਹੈ, ਜਿਸ ਦੀ ਸੂਬੇ ਦੇ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ। 1947 ਤੋਂ ਬਾਅਦ ਅਣਵੰਡੇ ਪੰਜਾਬ ਤੇ ਪੰਜਾਬੀ ਸੂਬਾ ਬਣਨ ਬਾਅਦ ਸੂਬੇ ਦੀ ਵਾਗਡੋਰ ਵੱਖ-ਵੱਖ ਹੱਥਾਂ ਵਿਚ ਰਹੀ। ਸਾਂਝੇ ਪੰਜਾਬ ਦੇ ਚਾਰ …

Read More »

ਕੈਪਟਨ ਅਮਰਿੰਦਰ ਦੇ ઠਜੀਵਨ ਬਾਰੇ ਪੁਸਤਕ ઠ’ਦਿ ਪੀਪਲਜ਼ ਮਹਾਰਾਜਾ-ਐਨ ਆਥੋਰਾਈਜ਼ਡ ਬਾਇਓਗ੍ਰਾਫੀ’ ਹੋਈ ਰਿਲੀਜ਼

ਬੇਅੰਤ ਸਿੰਘ ਨੂੰ ਮੁੱਖ ਮੰਤਰੀ ਬਣਾਉਣ ‘ਚ ਨਿਭਾਈ ਸੀ ਵਿਸ਼ੇਸ਼ ਭੂਮਿਕਾ : ਕੈਪਟਨ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਖਾੜਕੂਵਾਦ ਦੌਰਾਨ 1992 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਬੇਅੰਤ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਵਿੱਚ ਉਨ੍ਹਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ ਸੀ। ਇਹ …

Read More »

ਚੰਡੀਗੜ੍ਹ ‘ਚ ਪੰਜਾਬੀ ਨੂੰ ਉਸਦਾ ਬਣਦਾ ਸਥਾਨ ਦਿਵਾਉਣ ਲਈ 300 ਤੋਂ ਵੱਧ ਮਾਂ ਬੋਲੀ ਦੇ ਧੀਆਂ-ਪੁੱਤਰਾਂ ਨੇ ਦਿੱਤੀਆਂ ਗ੍ਰਿਫਤਾਰੀਆਂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਭਾਸ਼ਾ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣਦਾ ਮਾਣ-ਸਨਮਾਨ ਨਾ ਦੇਣ ਦੇ ਰੋਸ ਵਜੋਂ ਮੰਗਲਵਾਰ ਨੂੰ ਲੇਖਕਾਂ ਅਤੇ ਪੰਜਾਬੀ ਹਿਤੈਸ਼ੀਆਂ ਨੇ ਚੰਡੀਗੜ੍ਹ ‘ਚ ਗ੍ਰਿਫਤਾਰੀਆਂ ਦਿੱਤੀਆਂ। ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਮੰਚ ਚੰਡੀਗੜ੍ਹ ਦੇ ਸੱਦੇ ‘ਤੇ ਗ੍ਰਿਫਤਾਰੀਆਂ ਦੇਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਹੁੰਗਾਰਾ …

Read More »

ਆਈਲਟਸ’ ਪਾਸ ਕਰਨ ਲਈ ਪੰਜਾਬੀ ਖਰਚਦੇ ਹਨ ਕਰੋੜਾਂ ਰੁਪਏ

ਵਿਦੇਸ਼ਾਂ ਵਿਚ ਸੈਟਲ ਹੋਣ ਦਾ ਵਧ ਰਿਹਾ ਹੈ ਰੁਝਾਨ ਅਮਰਗੜ੍ਹ : ਪੰਜਾਬ ਦੇ ਵਿਦਿਆਰਥੀਆਂ ਵਲੋਂ ਵਿਦੇਸ਼ਾਂ ਵਿਚ ਉਚੇਰੀ ਪੜ੍ਹਾਈ ਲਈ ਜਾਣ ਅਤੇ ਫ਼ਿਰ ਉਸੇ ਮੁਲਕ ਵਿਚ ਸੈਟਲ ਹੋਣ ਦਾ ਰੁਝਾਨ ਲਗਾਤਾਰ ਵਧਦਾ ઠਜਾ ਰਿਹਾ ਹੈ। ਇਸੇ ਕੜੀ ਵਿਚ ਪੰਜਾਬ ਦੇ ਹਜ਼ਾਰਾਂ ਬੱਚੇ ਅਪਣੇ ਮਨਪਸੰਦ ਮੁਲਕਾਂ ਜਿਵੇਂ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟਰੇਲੀਆ …

Read More »