Breaking News
Home / 2017 / April (page 17)

Monthly Archives: April 2017

ਹਰਜੀਤ ਸੱਜਣ ਦੇ ਸਵਾਗਤ ਲਈ ਪਿੰਡ ਬੰਬੇਲੀ ਪੱਬਾਂ ਭਾਰ

ਬੰਬੇਲੀ ਪਹੁੰਚਣ ‘ਤੇ ਸੱਜਣ ਦਾ ਹੋਵੇਗਾ ਭਰਵਾਂ ਸਵਾਗਤ ਹੁਸ਼ਿਆਰਪੁਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਕਰਕੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੀ ਪੰਜਾਬ ਫੇਰੀ ਅਹਿਮ ਬਣ ਗਈ ਹੈ। ਸੱਜਣ ਦਾ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦਾ ਜੱਦੀ ਪਿੰਡ ਬੰਬੇਲੀ ਉਸ ਦੇ ਸਵਾਗਤ ਲਈ ਪੂਰੀ ਤਰ੍ਹਾਂ ਸੱਜ ਕੇ ਤਿਆਰ …

Read More »

ਡੇਰਾ ਸਿਰਸਾ ਜਾਣ ਵਾਲੇ 21 ਆਗੂ ਤਨਖਾਹੀਏ ਕਰਾਰ

44 ਵਿਚੋਂ 40 ਆਗੂ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਤੋਂ ਸਮਰਥਨ ਲੈਣ ਤੇ ਡੇਰਾ ਪ੍ਰੇਮੀਆਂ ਨਾਲ ਮੁਲਾਕਾਤ ਕਰਨ ਵਾਲੇ ਕੁੱਲ 21 ਨੇਤਾਵਾਂ ਨੂੰ ਅੱਜ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਈਏ  ਕਰਾਰ ਦਿੱਤਾ ਗਿਆ ਹੈ। ਤਨਖਾਈਏ ਕਰਾਰ ਦਿੱਤੇ ਗਏ ਇਨ੍ਹਾਂ 21 ਆਗੂਆਂ ਵਿਚੋਂ …

Read More »

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਹੋਏ ਭਾਵੁਕ

ਅੰਮ੍ਰਿਤਸਰ/ਬਿਊਰੋ ਨਿਊਜ਼ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਭਾਵੁਕ ਹੋ ਗਏ।  ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਬੈਠਕ ਦਾ ਗਿਆਨੀ ਗੁਰਮੁਖ ਸਿੰਘ ਵੱਲੋਂ ਬਾਈਕਾਟ ਕੀਤਾ ਗਿਆ ਸੀ। ਗਿਆਨੀ ਗੁਰਮੁਖ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ …

Read More »

ਸਾਰਾਗੜ੍ਹੀ ਦੀ ਕਹਾਣੀ ਲਈ ਪਾਕਿ ਗਿਆ, ਪਰ ਖਾਲੀ ਹੱਥ ਪਰਤਿਆ

ਨਵੀਂ ਕਿਤਾਬ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਤਾਬ ‘ਸਾਰਾਗੜ੍ਹੀ ਐਂਡ ਦ ਡਿਫੈਂਸ ਆਫ ਦ ਸਮਾਨਾ ਫੋਰਟਸ’ ਸ਼ਨੀਵਾਰ ਨੂੰ ਹੋਟਲ ਲਲਿਤ ‘ਚ ਲਾਂਚ ਹੋਈ ਚੰਡੀਗੜ੍ਹ : ਸਾਰਾਗੜ੍ਹੀ ਦੀ ਲੜਾਈ ਜਿੱਥੇ ਲੜੀ ਗਈ, ਉਥੇ ਹੁਣ ਪਾਕਿਸਤਾਨੀ ਫੌਜ ਏਰੀਆ ਜੋਨ ਹੈ। ਮੈਂ ਕਈ ਵਾਰ ਕੋਸ਼ਿਸ਼ ਕੀਤੀ ਉਸ ਜਗ੍ਹਾ ਜਾ ਕੇ …

Read More »

ਕੈਨੇਡੀਅਨ ਮੰਤਰੀ ਹਰਜੀਤ ਸੱਜਣ ਨੂੰ ਖਾਲਿਸਤਾਨੀ ਕਹਿ ਕੇ ਅਮਰਿੰਦਰ ਨੇ ਪੰਜਾਬੀਆਂ ਦਾ ਕੀਤਾ ਅਪਮਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖਾਲਿਸਤਾਨੀ ਕਹੇ ਜਾਣ ਦੀ ਆਮ ਆਦਮੀ ਪਾਰਟੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ‘ਆਪ’ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਹਰਜੀਤ ਸਿੰਘ ਸੱਜਣ …

Read More »

ਨਸ਼ਿਆਂ ਖਿਲਾਫ ਮਾਰੇ ਛਾਪੇ ਦੌਰਾਨ ਬਜ਼ੁਰਗ ਦੀ ਹੋਈ ਮੌਤ ਦੀ ਹੋਵੇਗੀ ਜਾਂਚ

ਮੁੱਖ ਮੰਤਰੀ ਨੇ ਮ੍ਰਿਤਕ ਦੇ ਵਾਰਸਾਂ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕਤਸਰ ઠਜ਼ਿਲ੍ਹੇ ਦੇ ਲੰਬੀ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਮਾਰੇ ਗਏ ਛਾਪੇ ਦੌਰਾਨ ਇੱਕ ਬਜ਼ੁਰਗ ਦੀ ਮੌਤ ਹੋ ਜਾਣ ਦੀ ਮੈਜਿਸਟੀਰੀਅਲ ਜਾਂਚ ਦੇ ਹੁਕਮ ਦਿੱਤੇ …

Read More »

ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ (ਪੀਰ ਮੁਹੰਮਦ) ਵਿਵਾਦਾਂ ‘ਚ

ਨੌਜਵਾਨ ਆਗੂਆਂ ਨੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਕੀਤਾ ‘ਸੇਵਾਮੁਕਤ’ ਅੰਮ੍ਰਿਤਸਰ/ਬਿਊਰੋ ਨਿਊਜ਼ ਸਿੱਖ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪੀਰ ਮੁਹੰਮਦ ਉਸ ਵੇਲੇ ਵਿਵਾਦਾਂ ਵਿੱਚ ਘਿਰ ਗਈ, ਜਦੋਂ ਕੁਝ ਸਿੱਖ ਨੌਜਵਾਨਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ ਐਲਾਨ ਕੀਤਾ ਕਿ ਜਥੇਬੰਦੀ ਵਿੱਚੋਂ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਅਤੇ …

Read More »

ਜਗਦੀਸ਼ ਝੀਂਡਾ ਦੀ ਪੰਥ ‘ਚ ਹੋਈ ਵਾਪਸੀ

ਅਕਾਲ ਤਖਤ ਸਾਹਿਬ ਵਲੋਂ ਲਾਈ ਤਨਖਾਹ ਕੀਤੀ ਪੂਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਆਣਾ ਦੇ ਸਿੱਖ ਆਗੂ ਜਗਦੀਸ਼ ਸਿੰਘ ਝੀਂਡਾ ਨੇ ਪੰਥ ਵਿੱਚ ਵਾਪਸੀ ਲਈ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਤਨਖਾਹ ਪੂਰੀ ਕਰਨ ਲਈ ਇੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਇੱਕ ਘੰਟਾ ਜੂਠੇ ਬਰਤਨ ਸਾਫ਼ ਕਰਨ ਦੀ …

Read More »

ਹੋਂਦ ਚਿੱਲੜ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਐਸਜੀਪੀਸੀ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਫੌਰੀ ਕਾਰਵਾਈ ਲਈ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿਚ ਕਿਹਾ ਗਿਆ ਕਿ ਹਰਿਆਣਾ ਦੇ ਹੋਂਦ ਚਿੱਲੜ ਵਿਖੇ ਹੋਇਆ ਸਿੱਖ ਕਤਲੇਆਮ ਮਨੁੱਖਤਾ ਤੋਂ ਕੋਹਾਂ ਦੂਰ ਉਹ ਕਰੂਰ ਕਾਰਾ …

Read More »

ਪੰਚਾਂ-ਸਰਪੰਚਾਂ ਲਈ ਦਸਵੀਂ ਪਾਸ ਹੋਣਾ ਲਾਜ਼ਮੀ

ਮਾਮਲੇ ਨੂੰ ਮੰਤਰੀ ਮੰਡਲ ‘ਹ ਵਿਚਾਰਿਆ ਜਾਵੇਗਾ : ਤ੍ਰਿਪਤ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਪਿੰਡਾਂ ਵਿਚ ਫੈਲੇ ਪੰਚਾਇਤੀ ਭ੍ਰਿਸ਼ਟਾਚਾਰ ਤੋਂ ਪਰੇਸ਼ਾਨ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਚਾਹੁੰਦੇ ਹਨ ਕਿ ਪੰਜਾਬ ਦੇ ਪੰਚਾਂ ਤੇ ਸਰਪੰਚਾਂ ਦੀ ਵਿਦਿਅਕ ਯੋਗਤਾ ਦਸਵੀਂ ਪਾਸ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਪੰਚਾਂ ਦੀ ਅਨਪੜ੍ਹਤਾ …

Read More »