Breaking News
Home / 2017 / April / 12

Daily Archives: April 12, 2017

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਫੀਸਾਂ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਪਹੁੰਚਿਆ

53 ਵਿਦਿਆਰਥੀਆਂ ਨੂੰ 26 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ ਵਿਦਿਆਰਥੀਆਂ ਨੇ ਅੱਜ ਵੀ ਕੀਤਾ ਸ਼ਾਂਤਮਈ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਫੀਸਾਂ ਵਧਾਉਣ ਦਾ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪੁੱਜ ਗਿਆ ਹੈ। ਵਿਦਿਆਰਥੀਆਂ ਵੱਲੋਂ ਟਵੀਟ ਕਰਕੇ ਪ੍ਰਧਾਨ ਮੰਤਰੀ ਤੱਕ ਇਹ ਮਾਮਲਾ ਪਹੁੰਚਾਇਆ ਜਾ ਰਿਹਾ ਹੈ। ਵਿਦਿਆਰਥੀਆਂ …

Read More »

ਕੈਪਟਨ ਸਰਕਾਰ ਨੇ ਬਹਿਬਲ ਕਲਾਂ ਕਾਂਡ ਸਬੰਧੀ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਕੀਤੀ ਰੱਦ

ਇਸ ਮਾਮਲੇ ਦੀ ਨਵੇਂ ਸਿਰੇ ਤੋਂ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਸਮੇਂ ਬਹਿਬਲ ਕਲਾਂ ਕਾਂਡ ਸਬੰਧੀ ਬਣੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਰੱਦ ਕਰ ਦਿੱਤੀ ਹੈ। ਹੁਣ ਇਸ ਮਾਮਲੇ ਦੀ ਜਾਂਚ ਨਵੇਂ ਸਿਰਿਓਂ ਕਰਵਾਈ ਜਾਵੇਗੀ। ਸੂਤਰਾਂ ਮੁਤਾਬਕ ਕੈਪਟਨ ਸਰਕਾਰ ਇਸ ਰਿਪੋਰਟ ਤੋਂ ਸੰਤੁਸ਼ਟ …

Read More »

ਦਿੱਲੀ ਹਾਈਕੋਰਟ ਨੇ ਮੁਹਾਲੀ ਦੇ ਵਿਵਾਦਤ ਟਾਟਾ ਕੈਮਲੌਟ ਪ੍ਰਾਜੈਕਟ ‘ਤੇ ਲਾਈ ਰੋਕ

ਅਦਾਲਤ ਨੇ ਇਸ ਪ੍ਰਾਜੈਕਟ ਨੂੰ ਵਾਤਾਵਰਨ ਨਾਲ ਖਿਲਵਾੜ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਅੱਜ ਮੁਹਾਲੀ ਦੇ ਚਰਚਿਤ ਤੇ ਵਿਵਾਦਤ ਟਾਟਾ ਕੈਮਲੌਟ ਪ੍ਰਾਜੈਕਟ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਤੇ ਨਵਾਂ ਗਰਾਓਂ ਪੰਚਾਇਤ ਵੱਲੋਂ ਮਿਲੀਆਂ ਸਾਰੀਆਂ ਮਨਜ਼ੂਰੀਆਂ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ …

Read More »

ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਯਮੁਨਾ ‘ਚ ਫੈਲਾਈ ਗੰਦਗੀ ਲਈ ਸ੍ਰੀਸ੍ਰੀ ਰਵੀਸ਼ੰਕਰ ਨੂੰ ਜ਼ਿੰਮੇਵਾਰ ਦੱਸਿਆ

ਯਮੁਨਾ ਨੂੰ ਪੁਰਾਣੀ ਸਥਿਤੀ ‘ਚ ਲਿਆਉਣ ਲਈ ਲੱਗਣਗੇ 13 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਵਿਸ਼ਵ ਸੰਸਕ੍ਰਿਤੀ ਸਮਾਰੋਹ ਦੌਰਾਨ ਯਮੁਨਾ ਇਲਾਕੇ  ਵਿਚ ਫੈਲਾਈ ਗਈ ਗੰਦਗੀ ਦੇ ਮਾਮਲੇ ਦੀ ਜਾਂਚ ਕਰਨ ਲਈ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਇਸ ਲਈ ਆਰਟ ਆਫ਼ ਲਿਵਿੰਗ ਦੇ …

Read More »

ਪੈਰ ਦੀ ਸੱਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਪ੍ਰੋਗਰਾਮ ਕੀਤੇ ਰੱਦ

ਦੋ ਮਹੀਨੇ ਪਹਿਲਾਂ ਇਕ ਰੈਲੀ ਦੌਰਾਨ ਲੱਗੀ ਸੀ ਸੱਟ ਚੰਡੀਗੜ੍ਹ/ਬਿਊਰੋ ਨਿਊਜ਼ ਮੁੰਬਈ ਦੇ ਤਿੰਨ ਦਿਨਾਂ ਦੌਰੇ ‘ਤੇ ਗਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੈਰ ਵਿਚ ਲੱਗੀ ਸੱਟ ਕਰਕੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮੁੰਬਈ ਵਿਚ ਦੇਸ਼ ਦੇ ਵੱਡੇ ਸਨਅਤਕਾਰਾਂ ਨਾਲ …

Read More »

ਜੰਡਿਆਲਾ ਗੁਰੂ ‘ਚ ਭਿਆਨਕ ਸੜਕ ਹਾਦਸਾ

ਚਾਰ ਬੱਚਿਆਂ ਸਮੇਤ 6 ਵਿਅਕਤੀਆਂ ਦੀ ਮੌਤ ਕੁਲਫੀਆਂ ਖਾ ਰਹੇ ਬੱਚਿਆਂ ‘ਤੇ ਜਾ ਚੜ੍ਹੀ ਬਲੈਰੋ ਗੱਡੀ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿਚ ਅੱਜ ਦੁਪਿਹਰੇ ਦਰਦਨਾਕ ਹਾਦਸੇ ਵਿਚ ਚਾਰ ਬੱਚਿਆਂ ਸਮੇਤ 6 ਵਿਅਕਤੀਆਂ ਦੀ ਜਾਨ ਚਲੀ ਗਈ ਹੈ। ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਬੱਚੇ ਕੁਲਫੀ ਵਾਲੀ ਰੇਹੜੀ …

Read More »

ਦੈਨਿਕ ਭਾਸਕਰ ਸਮੂਹ ਦੇ ਚੇਅਰਮੈਨ ਰਮੇਸ਼ ਚੰਦ ਅਗਰਵਾਲ ਦਾ ਦੇਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਪ੍ਰਗਟ ਅਹਿਮਦਾਬਾਦ/ਬਿਊਰੋ ਨਿਊਜ਼ ਦੈਨਿਕ ਭਾਸਕਰ ਸਮੂਹ ਦੇ ਚੇਅਰਮੈਨ ਰਮੇਸ਼ ਚੰਦ ਅਗਰਵਾਲ ਦਾ ਅੱਜ ਦੇਹਾਂਤ ਹੋ ਗਿਆ।  ਉਹ 73 ਸਾਲਾਂ ਦੇ ਸਨ। ਰਮੇਸ਼ ਚੰਦ ਅੱਜ ਸਵੇਰੇ 9.20 ਵਜੇ ਦੀ ਫਲਾਈਟ ਵਿਚ ਦਿੱਲੀ ਤੋਂ ਰਵਾਨਾ ਹੋਏ ਅਤੇ 11.00 ਵਜੇ ਅਹਿਮਦਾਬਾਦ ਪਹੁੰਚੇ। ਏਅਰਪੋਰਟ ‘ਤੇ ਹੀ ਉਨ੍ਹਾਂ …

Read More »

ਨਸ਼ਿਆਂ ਖਿਲਾਫ ਮਾਰੇ ਛਾਪੇ ਦੌਰਾਨ ਬਜ਼ੁਰਗ ਦੀ ਹੋਈ ਮੌਤ ਦੀ ਹੋਵੇਗੀ ਜਾਂਚ

ਮੁੱਖ ਮੰਤਰੀ ਨੇ ਮ੍ਰਿਤਕ ਦੇ ਵਾਰਸਾਂ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕਤਸਰ ઠਜ਼ਿਲ੍ਹੇ ਦੇ ਲੰਬੀ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਮਾਰੇ ਗਏ ਛਾਪੇ ਦੌਰਾਨ ਇੱਕ ਬਜ਼ੁਰਗ ਦੀ ਮੌਤ ਹੋ ਜਾਣ ਦੀ ਮੈਜਿਸਟੀਰੀਅਲ ਜਾਂਚ ਦੇ ਹੁਕਮ ਦਿੱਤੇ …

Read More »

ਐਸਵਾਈਐਲ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਸੁਣਵਾਈ 27 ਅਪ੍ਰੈਲ ਤੱਕ ਅੱਗੇ ਪਾਈ

ਨਵੀਂ ਦਿੱਲੀ/ਬਿਊਰੋ ਨਿਊਜ਼ ਐਸਵਾਈਐਲ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਨੇ 27 ਅਪ੍ਰੈਲ ਤੱਕ ਸੁਣਵਾਈ ਟਾਲ ਦਿੱਤੀ। ਐਸ ਵਾਈ ਐਲ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚ ਆਪਸੀ ਤਕਰਾਰ ਜਾਰੀ ਹੈ। ਜਿੱਥੇ ਪੰਜਾਬ ਨੇ ਹਰਿਆਣਾ ਨੂੰ ਇੱਕ ਬੂੰਦ ਵੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਉਥੇ ਹਰਿਆਣਾ ਚਾਹੁੰਦਾ ਹੈ …

Read More »