ਪੁਸਤਕਾਂ ਦੀ ਮੁੜ ਵਰਤੋਂ ਲਈ ਸਕੂਲਾਂ ਵਿੱਚ ‘ਬੁੱਕ ਬੈਂਕ’ ਬਣਾਈਆਂ ਜਾਣਗੀਆਂ: ਅਰੁਨਾ ਚੌਧਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 20 ਤੋਂ ਘੱਟ ਬੱਚਿਆਂ ਵਾਲੇ ਸਕੂਲਾਂ ਦਾ ਹੋਰ ਸਕੂਲਾਂ ਵਿਚ ਰਲੇਵਾਂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਚੰਗੀ ਸਿੱਖਿਆ ਮਿਲੇ, ਇਸੇ ਲਈ …
Read More »Daily Archives: April 18, 2017
ਹਰਜੀਤ ਸਿੰਘ ਸੱਜਣ ਨੂੰ ਦਿੱਤਾ ਗਿਆ ‘ਗਾਰਡ ਆਫ ਆਨਰ’
ਸੱਜਣ ਦੀ ਅਰੁਣ ਜੇਤਲੀ ਨਾਲ ਵੀ ਹੋਈ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸੱਤ ਦਿਨਾਂ ਦੌਰੇ ‘ਤੇ ਪਹੁੰਚੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਦਿੱਲੀ ‘ਚ ਰਾਇਸਿਨਾ ਹਿੱਲਸ ‘ਤੇ ‘ਗਾਰਡ ਆਫ ਆਨਰ’ ਦਿੱਤਾ ਗਿਆ। ਪਹਿਲਾਂ ਹਰਜੀਤ ਸਿੰਘ ਸੱਜਣ ਨੂੰ ‘ਗਾਰਡ ਆਫ ਆਨਰ’ ਦਿੱਤੇ ਜਾਣ ਸਬੰਧੀ ਦੁਬਿਧਾ ਪੈਦਾ ਹੋ …
Read More »ਅਮਰਜੀਤ ਸਿੰਘ ਸਮਰਾ ਬਣੇ ਮਾਰਕਫੈੱਡ ਦੇ ਚੇਅਰਮੈਨ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਸਮਰਾ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਮਰਜੀਤ ਸਮਰਾ ਦੀ ਮਾਰਕਫੈੱਡ ਦੇ ਚੇਅਰਮੈਨ ਵਜੋਂ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। …
Read More »ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੀ ਜਾਂਚ ਨਿਰਪੱਖ ਹੋ ਕੇ ਕਰਾਂਗਾ : ਰਣਜੀਤ ਸਿੰਘ
ਕੈਪਟਨ ਸਰਕਾਰ ਨੇ ਜ਼ੋਰਾ ਸਿੰਘ ਕਮਿਸ਼ਨ ਨੂੰ ਰੱਦ ਕਰਕੇ ਬਣਾਇਆ ਹੈ ਨਵਾਂ ਕਮਿਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਨੇ ਕਿਹਾ ਕਿ ਮੈਂ ਬੇਅਦਬੀ ਕਾਂਡ ਬਾਰੇ ਚਸ਼ਮਦੀਦਾਂ ਤੇ ਸਬੰਧਤ ਲੋਕਾਂ ਦੇ ਸਾਰੇ ਬਿਆਨ ਘਟਨਾਵਾਂ ਵਾਲੀਆਂ ਥਾਵਾਂ ‘ਤੇ ਜਾ ਕੇ ਰਿਕਾਰਡ ਕਰਾਂਗਾ ਤਾਂ ਕਿ ਲੋਕਾਂ ਨੂੰ …
Read More »ਦਿੱਲੀ ਕਾਂਗਰਸ ਨੂੰ ਜ਼ਬਰਦਸਤ ਝਟਕਾ
ਸੀਨੀਅਰ ਆਗੂ ਅਰਵਿੰਦਰ ਸਿੰਘ ਲਵਲੀ ਭਾਜਪਾ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਅਰਵਿੰਦਰ ਸਿੰਘ ਲਵਲੀ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ਵਿਚ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਇਹ ਇੱਕ ਵੱਡਾ ਝਟਕਾ ਹੈ। …
Read More »ਕੈਪਟਨ ਸਰਕਾਰ ਵਲੋਂ ਬੇਘਰੇ ਗਰੀਬਾਂ ਨੂੰ ਮੁਫਤ ਘਰ ਦੇਣ ਦੀ ਪ੍ਰਕਿਰਿਆ ਸ਼ੁਰੂ
ਆਟਾ-ਦਾਲ ਸਕੀਮ ਦੀ ਵੀ ਮੁੜ ਸਮੀਖਿਆ ਕਰੇਗੀ ਅਮਰਿੰਦਰ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਅਨੁਸਾਰ ਬੇਘਰ ਗਰੀਬਾਂ ਨੂੰ ਮੁਫ਼ਤ ਘਰ ਦੇਣ ਦੀ ਪ੍ਰੀਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਗੈਰ-ਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਅਤੇ ਉਥੇ ਵਸੇ …
Read More »13 ਮਹੀਨੇ ਤੋਂ ਫਰਾਰ ਵਿਜੇ ਮਾਲੀਆ ਨੂੰ ਲੰਦਨ ‘ਚ ਕੀਤਾ ਗ੍ਰਿਫਤਾਰ
ਤਿੰਨ ਘੰਟਿਆਂ ਬਾਅਦ ਹੀ ਮਿਲ ਗਈ ਬੇਲ ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਵਰ੍ਹੇ ਮਾਰਚ ਮਹੀਨੇ ਵਿਚ ਭਾਰਤ ਤੋਂ ਫਰਾਰ ਹੋਏ ਵਿਜੇ ਮਾਲੀਆ ਨੂੰ ਮੰਗਲਵਾਰ ਦੀ ਸਵੇਰ ਲੰਦਨ ਵਿਚ ਸਕਾਟਲੈਂਡ ਯਾਰਡ ਪੁਲਿਸ ਨੇ ਗ੍ਰਿਫਤਾਰ ਕੀਤਾ। ਵਿਜੇ ਮਾਲੀਆ ਖੁਦ ਸੈਂਟਰਲ ਲੰਦਨ ਪੁਲਿਸ ਸਟੇਸ਼ਨ ਪਹੁੰਚੇ ਸਨ। ਭਾਰਤ ਨੇ ਬੈਂਕਾਂ ਦੇ 9 ਹਜ਼ਾਰ ਕਰੋੜ ਦੇ …
Read More »