ਕਿਹਾ, ਵਾਅਦੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦਾ ਕਰਜ਼ਾ ਛੇਤੀ ਤੋਂ ਛੇਤੀ ਮੁਆਫ ਕਰਨ ਦਾ ਵਾਅਦਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਕਰਜ਼ਾ ਮੁਆਫ ਕਰਨ ਦੇ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਨੇ …
Read More »Monthly Archives: May 2017
ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਸਬੰਧੀ ‘ਆਪ’ ਦੇ ਪੰਜਾਬ ਵਿਧਾਇਕਾਂ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ
ਕਿਹਾ, ਗੈਂਗਸਟਰਾਂ ਵਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਵੱਲ ਧਿਆਨ ਦਿੱਤਾ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਕੀਤੀ। ਫੂਲਕਾ ਨੇ …
Read More »ਨਗਰ ਨਿਗਮ ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ
ਸੁਨੀਲ ਜਾਖੜ ਤੇ ਨਵਜੋਤ ਸਿੱਧੂ ਦੀ ਹੋਵੇਗੀ ਮੁੱਖ ਭੂਮਿਕਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਕਮਰ ਕਸ ਲਈ ਹੈ। ਚੋਣਾਂ ਅਗਸਤ ਮਹੀਨੇ ਹੋਣ ਦੇ ਆਸਾਰ ਹਨ। ਇਨ੍ਹਾਂ ਚੋਣਾਂ ਵਿਚ ਜਿੱਤ ਦਰਜ ਕਰਵਾਉਣ ਲਈ ਕੈਪਟਨ ਅਮਰਿੰਦਰ ਨੇ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਤੇ ਸਥਾਨਕ ਸਰਕਾਰਾਂ …
Read More »ਵਿਦੇਸ਼ ਗਏ ਗੈਰਹਾਜ਼ਰ ਮੁਲਾਜ਼ਮੋ ਸਾਵਧਾਨ
ਪੰਜਾਬ ਸਰਕਾਰ ਦਾ ਫੈਸਲਾ, ਇਕ ਸਾਲ ਡਿਊਟੀ ਤੋਂ ਗੈਰਹਾਜ਼ਰ ਮੰਨਿਆ ਜਾਵੇਗਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਜੋ ਬਿਨਾ ਛੁੱਟੀ ਮਨਜ਼ੂਰ ਕਰਵਾਏ ਲਗਾਤਾਰ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਹਨ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਜਾਰੀ ਇਕ ਪੱਤਰ …
Read More »ਕੈਪਟਨ ਅਮਰਿੰਦਰ ਵੱਲੋਂ 10ਵੀਂ ਦੇ ਖਰਾਬ ਨਤੀਜਿਆਂ ਦਾ ਸਖ਼ਤ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੇ ਖਰਾਬ ਨਤੀਜਿਆਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਸਿੱਖਿਆ ਮੰਤਰੀ ਨੂੰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬਲੂ ਪ੍ਰਿੰਟ ਪੇਸ਼ ਕਰਨ ਦੀ ਤਾਕੀਦ ਕੀਤੀ ਹੈ। ਇਸ ਦੇ ਨਾਲ ਹੀ ਖਜ਼ਾਨਾ ਮੰਤਰਾਲੇ ਨੂੰ ਸਕੂਲਾਂ ਵਿਚ …
Read More »ਦਾਹੜੀ ਕੱਟ ਕੇ ਡੀਸੀ ਦੇ ਦਰਵਾਜ਼ੇ ਬਾਹਰ ਬੰਨ੍ਹਣ ਵਾਲੇ ਸਰਪੰਚ ਨੇ ਅਕਾਲ ਤਖਤ ਸਾਹਿਬ ‘ਤੇ ਭੁੱਲ ਬਖਸ਼ਾਈ
ਕਿਹਾ, ਭਾਵੁਕਤਾ ‘ਚ ਅਜਿਹਾ ਕੰਮ ਕਰ ਬੈਠਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਪਿੰਡ ਵਿਚ ਪਾਣੀ ਦੀ ਸਪਲਾਈ ਸ਼ੁਰੂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਆਪਣੀ ਦਾਹੜੀ ਕੱਟਣ ਵਾਲੇ ਪਿੰਡ ਪੇਹੋਨਾ ਦੇ ਸਰਪੰਚ ਹਰਭਜਨ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਪੇਸ਼ ਹੋ ਕੇ ਲਿਖਤੀ ਰੂਪ ਵਿੱਚ ਆਪਣੀ ਗਲਤੀ ਮੰਨਦਿਆਂ ਭੁੱਲ …
Read More »ਪੰਜਾਬ ਬੋਰਡ ਨੇ 10ਵੀਂ ਜਮਾਤ ਦੇ ਨਤੀਜੇ ਐਲਾਨੇ
ਰੋਪੜ ਦੀ ਸ਼ਰੁਤੀ ਨੇ ਹਾਸਲ ਕੀਤਾ ਪਹਿਲਾ ਸਥਾਨ ਦੂਜਾ ਤੇ ਤੀਜਾ ਸਥਾਨ ਲੁਧਿਆਣਾ ਦੇ ਹਿੱਸੇ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2017 ਦੇ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਦਸਵੀਂ ਦੇ ਅਕਾਦਮਿਕ ਨਤੀਜਿਆਂ ਵਿੱਚ ਇਸ ਵਾਰ ਪਹਿਲਾ ਸਥਾਨ ਡੀਏਵੀ ਪਬਲਿਕ ਸੀ.ਸੈ.ਸਕੂਲ ਰੂਪਨਗਰ ਦੀ ਸ਼ਰੁਤੀ ਵੋਹਰਾ …
Read More »ਜੇਤਲੀ ਨੇ ਅਰਵਿੰਦ ਕੇਜਰੀਵਾਲ ‘ਤੇ 10 ਕਰੋੜ ਦੀ ਮਾਨਹਾਨੀ ਦਾ ਕੇਸ ਦਰਜ ਕਰਵਾਇਆ
ਕੇਜਰੀਵਾਲ ਦੇ ਵਕੀਲ ਜੇਠ ਮਲਾਨੀ ਨੇ ਜੇਤਲੀ ਨਾਲ ਕੀਤੀ ਸੀ ਤਿੱਖੀ ਬਹਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਅਰੁਣ ਜੇਤਲੀ ਨੇ ਅਰਵਿੰਦ ਕੇਜਰੀਵਾਲ ‘ਤੇ 10 ਕਰੋੜ ਦੀ ਮਾਨਹਾਨੀ ਦਾ ਇਕ ਹੋਰ ਕੇਸ ਦਰਜ ਕਰਵਾਇਆ ਹੈ। ਜੇਤਲੀ ਨੇ ਡੀਡੀਸੀਏ ਨਾਲ ਜੁੜੇ ਮਾਮਲੇ ਵਿਚ ਕੇਜਰੀਵਾਲ ਖਿਲਾਫ ਪਹਿਲਾਂ ਤੋਂ ਹੀ 10 ਕਰੋੜ ਦਾ ਮਾਨਹਾਨੀ ਦਾ ਕੇਸ …
Read More »ਆਈਪੀਐਲ ਦਾ ਫਾਈਨਲ ਮੁਕਾਬਲਾ ਮੁੰਬਈ ਇੰਡੀਅਨ ਨੇ ਜਿੱਤਿਆ
ਰਾਈਜਿੰਗ ਪੁਣੇ ਸੁਪਰਜਾਇੰਟਸ ਰਹੀਂ ਦੂਜੇ ਸਥਾਨ ‘ਤੇ ਹੈਦਰਾਬਾਦ/ਬਿਊਰੋ ਨਿਊਜ਼ ਡੇਢ ਮਹੀਨੇ ਤੋਂ ਚੱਲ ਰਹੇ ਆਈਪੀਐਲ ਟੂਰਨਾਮੈਂਟ ਦਾ ਐਤਵਾਰ ਨੂੰ ਫਾਈਨਲ ਮੁਕਾਬਲਾ ਹੈਦਰਾਬਾਦ ਵਿਚ ਖੇਡਿਆ ਗਿਆ। ਇਸ ਬਹੁਤ ਹੀ ਰੁਮਾਂਚਕ ਫਾਈਨਲ ਮੁਕਾਬਲੇ ਵਿਚ ਮੁੰਬਈ ਇੰਡੀਅਨ ਨੇ ਰਾਈਜਿੰਗ ਪੁਣੇ ਸੁਪਰਜਾਇੰਟਸ ਨੂੰ ਸਿਰਫ ਇਕ ਦੌੜ ਨਾਲ ਹਰਾ ਦਿੱਤਾ ਅਤੇ ਟਰਾਫੀ ਆਪਣੇ ਨਾਮ ਕਰ …
Read More »ਵਿਧਾਇਕਾਂ ਦੀਆਂ ਸਿਫਾਰਸ਼ਾਂ ਤੋਂ ਬਚਣ ਲਈ ਕੈਪਟਨ ਨੇ ਲੱਭਿਆ ਤਰੀਕਾ
ਪੀਸੀਐਸ ਅਧਿਕਾਰੀਆਂ ਨੂੰ ਪੋਸਟਿੰਗ ਲਈ ਤਿੰਨ ਥਾਵਾਂ ਦੱਸਣੀਆਂ ਪੈਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਦੇ ਪੀਸੀਐਸ ਅਧਿਕਾਰੀਆਂ ਨੂੰ ਮਨਮਰਜ਼ੀ ਦੀ ਪੋਸਟਿੰਗ ਲਈ ਤਿੰਨ ਥਾਵਾਂ ਦੱਸਣ ਲਈ ਕਿਹਾ ਹੈ। ਸਰਕਾਰ ਦੀ ਆਈਏਐਸ ਬ੍ਰਾਂਚ ਨੇ ਸਾਰੇ ਅਧਿਕਾਰੀਆਂ ਨੂੰ ਇਸ ਸਬੰਧੀ ਬਾਕਇਦਾ ਤੌਰ ‘ਤੇ ਮੈਸੇਜ ਭੇਜਿਆ ਹੈ। ਹੁਣ ਪੀਸੀਐਸ ਅਧਿਕਾਰੀ ਆਪਣੀ ਨਵੀਂ …
Read More »