ਕਿਹਾ, ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਨੂੰ ਸੂਬੇ ‘ਚ ਲਾਗੂ ਕੀਤਾ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਨੂੰ ਸੂਬੇ ਵਿੱਚ ਇਨ-ਬਿਨ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ …
Read More »Monthly Archives: May 2017
ਜਰਮਨੀ ‘ਚ ਸਿੱਖਾਂ ਦੇ ਦੋ ਧੜਿਆਂ ‘ਚ ਹੋਏ ਟਕਰਾਅ ਦਾ ਗਿਆਨੀ ਗੁਰਬਚਨ ਸਿੰਘ ਨੇ ਲਿਆ ਗੰਭੀਰ ਨੋਟਿਸ
ਦੋਵਾਂ ਧਿਰਾਂ ਨੂੰ ਅਕਾਲ ਤਖਤ ਸਾਹਿਬ ‘ਤੇ ਕੀਤਾ ਜਾਵੇਗਾ ਤਲਬ ਇਟਲੀ ‘ਚ ਕਿਰਪਾਨ ‘ਤੇ ਲਾਈ ਪਾਬੰਦੀ ਬਾਰੇ ਕੀਤੀ ਚਿੰਤਾ ਜ਼ਾਹਰ ਅੰਮ੍ਰਿਤਸਰ/ਬਿਊਰੋ ਨਿਊਜ਼ ਜਰਮਨੀ ਦੇ ਫਰੈਂਕਫਰਟ ਸ਼ਹਿਰ ਦੇ ਗੁਰਦੁਆਰਾ ਸਿੱਖ ਸੈਂਟਰ ਵਿੱਚ ਵਾਪਰੀ ਸਿੱਖਾਂ ਵਿਚ ਟਕਰਾਅ ਦੀ ਘਟਨਾ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਅਤੇ ਦੋਵਾਂ …
Read More »ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦੇ ਕਤਲ ਮਾਮਲੇ ‘ਚ 6 ਨੂੰ ਉਮਰ ਕੈਦ ਦੀ ਸਜ਼ਾ
ਮੋਗਾ/ਬਿਊਰੋ ਨਿਊਜ਼ ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਮਲਕੀਤ ਸਿੰਘ ਕੀਤੂ ਦੇ ਕਤਲ ਦੇ ਮਾਮਲੇ ਵਿਚ ਮੋਗਾ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ 6 ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਦਕਿ ਇਸੇ ਮਾਮਲੇ ਵਿਚ ਸ਼ਾਮਲ ਹਰਪਾਲ ਸਿੰਘ ਪੁੱਤਰ ਦਿਆ ਸਿੰਘ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ …
Read More »ਨਵਜੋਤ ਸਿੱਧੂ ਨੇ ਬਿਜਲੀ ਮਹਿਕਮੇ ਦੀ ਕੀਤੀ ਖਿਚਾਈ
10 ਸਾਲਾਂ ਤੋਂ ਬਿਜਲੀ ਦਾ ਬਿੱਲ ਨਾ ਭਰਨ ਵਾਲਿਆਂ ਨੂੰ ਇਕਦਮ ਨੋਟਿਸ ਕਿਉਂ ਭੇਜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮਹਿਕਮੇ ਨੇ ਬਿਜਲੀ ਬੋਰਡ ਦੇ ਅਫਸਰਾਂ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਉਨ੍ਹਾਂ ਨੇ ਲੰਘੇ 10 ਸਾਲਾਂ ਤੋਂ ਬਿਜਲੀ ਦਾ ਬਿੱਲ ਨਾ ਭਰਨ ਵਾਲਿਆਂ ਨੂੰ ਮਾਰਚ ਵਿੱਚ ਆ ਕੇ …
Read More »ਜੰਮੂ ਕਸ਼ਮੀਰ ‘ਚ ਪਾਬੰਦੀ ਦੇ ਬਾਵਜੂਦ ਚੱਲ ਰਿਹਾ ਹੈ ਇੰਟਰਨੈਟ
ਵੀਪੀਐਨ ਨੈਟਵਰਕ ਦੀ ਵਰਤੋਂ ਲਗਾਤਾਰ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਇੰਟਰਨੈਟ ‘ਤੇ ਪਾਬੰਦੀ ਹੈ। ਪਰ ਇਸ ਦੇ ਬਾਵਜੂਦ ਵਰਚੂਅਲ ਪ੍ਰਾਈਵੇਟ ਨੈਟਵਰਕ ਯਾਨੀ ਵੀਪੀਐਨ ਜ਼ਰੀਏ ਲੋਕ ਇਸਦੀ ਵਰਤੋਂ ਕਰ ਰਹੇ ਹਨ। ਸੂਬਾ ਸਰਕਾਰ ਨੇ 26 ਅਪ੍ਰੈਲ ਨੂੰ ਪੱਥਰਬਾਜ਼ੀ ਅਤੇ ਹਿੰਸਾ ਨਾਲ ਨਿਪਟਣ ਲਈ 22 ਵੈਬਸਾਈਟਾਂ ‘ਤੇ ਪਾਬੰਦੀ ਲਗਾਈ ਸੀ। ਹੁਣ …
Read More »ਕੁਲਭੂਸ਼ਣ ਜਾਧਵ ਦੀ ਫਾਂਸੀ ਰੁਕੇਗੀ ਜਾਂ ਨਹੀਂ
ਜਾਧਵ ਕੇਸ ਵਿਚ ਇੰਟਰਨੈਸ਼ਨਲ ਕੋਰਟ ਦਾ ਫੈਸਲਾ ਭਲਕੇ ਨਵੀਂ ਦਿੱਲੀ/ਬਿਊਰੋ ਨਿਊਜ਼ 18 ਸਾਲ ਬਾਅਦ ਭਾਰਤ ਅਤੇ ਪਾਕਿਸਤਾਨ ਇੰਟਰਨੈਸ਼ਨਲ ਕੋਰਟ ਵਿਚ ਆਹਮੋ ਸਾਹਮਣੇ ਹਨ। ਨੀਦਰਲੈਂਡ ਸਥਿਤ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਵੱਲੋਂ ਕੁਲਭੂਸ਼ਣ ਜਾਧਵ ਮਾਮਲੇ ਵਿਚ ਵੀਰਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ। ਇਹ ਫੈਸਲਾ ਹੀ ਤਹਿ ਕਰੇਗਾ ਕਿ ਜਾਧਵ ਦੀ ਫਾਂਸੀ ‘ਤੇ ਰੋਕ …
Read More »82 ਵਰ੍ਹਿਆਂ ਦੇ ਚੌਟਾਲਾ ਨੇ ਜੇਲ੍ਹ ‘ਚੋਂ ਪਾਸ ਕੀਤੀ 12ਵੀਂ
ਹੁਣ ਗਰੈਜੂਏਸ਼ਨ ਕਰਨ ਲਈ ਲਿਆ ਦਾਖਲਾ ਪਾਣੀਪਤ/ਬਿਊਰੋ ਨਿਊਜ਼ ਤਿਹਾੜ ਜੇਲ੍ਹ ਵਿਚ ਬੰਦ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ 82 ਵਰ੍ਹਿਆਂ ਦੀ ਉਮਰ ਵਿਚ 12ਵੀਂ ਦਾ ਇਮਤਿਹਾਨ ਫਸਟ ਡਵੀਜ਼ਨ ਵਿਚ ਪਾਸ ਕਰ ਲਿਆ ਹੈ। ਹੁਣ ਉਹਨਾਂ ਗਰੈਜੂਏਸ਼ਨ ਕਰਨ ਦੀ ਵੀ ਤਿਆਰੀ ਕਰ ਲਈ ਹੈ। ਓਮ ਪ੍ਰਕਾਸ਼ ਚੌਟਾਲਾ ਨੇ …
Read More »ਗੈਂਗਰੇਪ ‘ਤੇ ਕਿਰਨ ਬੇਦੀ ਨੇ ਟਿੱਪਣੀ ਕਰਦਿਆਂ ਕਿਹਾ
ਹੁਣ ਭਾਰਤ ਦਾ ਸਲੋਗਨ ‘ਬੇਟੀ ਬਚਾਓ, ਆਪਣੀ-ਆਪਣੀ’ ਹੋਣਾ ਚਾਹੀਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿਚ ਲਗਾਤਾਰ ਵਧ ਰਹੀਆਂ ਗੈਂਗਰੇਪ ਦੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਰਨ ਬੇਦੀ ਨੇ ਆਖਿਆ ਕਿ ਹੁਣ ਭਾਰਤ ਦਾ ਸਲੋਗਨ ‘ਬੇਟੀ ਬਚਾਓ, ਆਪਣੀ-ਆਪਣੀ’ ਹੋਣਾ ਚਾਹੀਦਾ ਹੈ। ਰੋਹਤਕ ਵਿਚ ਨਿਰਭੈ ਗੈਂਗਰੇਪ ਵਰਗੀ ਵਾਰਦਾਤ ਤੋਂ ਬਾਅਦ ਪਾਂਡੂਚੇਰੀ ਦੀ ਉਪ …
Read More »ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਟਕਕਾਰ ਅਜਮੇਰ ਔਲਖ ਦੇ ਇਲਾਜ ਲਈ ਦੋ ਲੱਖ ਰੁਪਏ ਵਿੱਤੀ ਸਹਾਇਤਾ ਵਜੋਂ ਦੇਣ ਦਾ ਐਲਾਨ
ਔਲਖ ਦੇ ਛੇਤੀ ਸਿਹਤਯਾਬ ਹੋਣ ਦੀ ਕੀਤੀ ਕਾਮਨਾ ਚੰਡੀਗੜ੍ਹ/ਬਿਊਰੋ ਨਿਊਜ਼ {ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਸਾਹਿਤਕਾਰ ਅਜਮੇਰ ਔਲਖ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਜਮੇਰ ਔਲਖ ਪਿਛਲੇ ਕੁਝ ਸਾਲਾਂ ਤੋਂ ਕੈਂਸਰ …
Read More »ਡਰੱਗ ਮਾਮਲੇ ਵਿਚ ਈਡੀ ਫਿਰ ਹੋਇਆ ਸਰਗਰਮ
ਜਗਜੀਤ ਸਿੰਘ ਚਾਹਲ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਪਟਿਆਲਾ/ਬਿਊਰੋ ਨਿਊਜ਼ ਭੋਲਾ ਡਰੱਗਜ਼ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਰੋਬਾਰੀ ਜਗਜੀਤ ਸਿੰਘ ਚਾਹਲ ਨੂੰ ਸੀ.ਬੀ.ਆਈ. ਦੀ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਜਗਜੀਤ ਸਿੰਘ ਚਾਹਲ ਨੂੰ ਪਟਿਆਲਾ ਸਥਿਤ ਸੀਬੀਆਈ ਅਦਾਲਤ ਵਿੱਚ ਮਾਨਯੋਗ …
Read More »