Breaking News
Home / 2017 / May (page 38)

Monthly Archives: May 2017

ਸ਼ਗਨ ਸਕੀਮ ਦੇ ਫੰਡਾਂ ਦੀ ਹੋਵੇਗੀ ਜਾਂਚ

ਅਕਾਲੀ ਸਰਕਾਰ ਨੇ ਸ਼ਗਨ ਸਕੀਮਾਂ ਦੇ ਪੈਸੇ ਸੰਗਤ ਦਰਸ਼ਨਾਂ ਲਈ ਵਰਤੇ : ਸਾਧੂ ਸਿੰਘ ਧਰਮਸੋਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਗਰੀਬ ਕੁੜੀਆਂ ਨੂੰ ਸ਼ਗਨ ਸਕੀਮ ਨਹੀਂ ਮਿਲ ਰਹੀ। ਇਸ ਸਕੀਮ ਦੇ ਪੈਸੇ ਦਸੰਬਰ ਤੋਂ ਫਰਵਰੀ ਤੱਕ ਨਹੀਂ ਮਿਲੇ। ਫਰਵਰੀ ਤੱਕ ਦੀ ਕੁੱਲ ਰਾਸ਼ੀ 28 ਕਰੋੜ 11 ਲੱਖ ਰੁਪਏ ਬਣਦੀ ਹੈ। ਪੰਜਾਬ …

Read More »

ਆਮ ਆਦਮੀ ਪਾਰਟੀ ਦਾ ਵਿਵਾਦ ਸਿਖਰ ‘ਤੇ ਪਹੁੰਚਿਆ

ਕੁਮਾਰ ਵਿਸ਼ਵਾਸ ਨੇ ਭਾਵੁਕ ਹੁੰਦਿਆਂ ਕਿਹਾ, ਅੱਜ ਰਾਤ ਤੱਕ ਲੈ ਲਵਾਂਗਾ ਕੋਈ ਫੈਸਲਾ ਆਖਿਆ, ਮੇਰੇ ‘ਤੇ ਉਂਗਲੀ ਚੁੱਕਣ ਵਾਲੇ ਅਮਾਨਤੁੱਲਾ ਖਾਨ ਨੇ ਜੇਕਰ ਕੇਜਰੀਵਾਲ ਤੇ ਸਿਸੋਦੀਆ ‘ਤੇ ਦੋਸ਼ ਲਾਏ ਹੁੰਦੇ ਤਾਂ ਕਦੋ ਦਾ ਪਾਰਟੀ ਵਿਚੋਂ ਬਾਹਰ ਹੁੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦਾ ਵਿਵਾਦ ਹੁਣ ਸਿਖ਼ਰ ‘ਤੇ ਪਹੁੰਚ ਗਿਆ …

Read More »

ਕੈਪਟਨ ਅਮਰਿੰਦਰ ਤੋਂ ਬਾਅਦ ਹੁਣ ਏ.ਕੇ. ਐਂਟਨੀ ਨੇ ਵੀ ਮੋਦੀ ਸਰਕਾਰ ਨੂੰ ਲਤਾੜਦਿਆਂ ਕਿਹਾ ਕਿ ਫੌਜ ਨੂੰ ਕਾਰਵਾਈ ਲਈ ਦਿਓ ਖੁੱਲ੍ਹੀ ਛੋਟ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਰੱਖਿਆ ਮੰਤਰੀ ਏ.ਕੇ. ਐਂਟਨੀ ਨੇ ਭਾਰਤੀ ਸ਼ਹੀਦ ਜਵਾਨਾਂ ਨਾਲ ਪਾਕਿ ਫੌਜ ਵਲੋਂ ਕੀਤੀਆਂ ਜਾ ਰਹੀਆਂ ਘਿਨੌਣੀਆਂ ਹਰਕਤਾਂ ਤੋਂ ਬਾਅਦ ਕੇਂਦਰ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਭਾਰਤੀ ਫੌਜ ਨੂੰ ਕਾਰਵਾਈ ਕਰਨ ਲਈ ਖੁੱਲ੍ਹੀ ਛੋਟ ਦੇ ਦਿੱਤੀ ਜਾਵੇ। ਏ.ਕੇ. ਐਂਟਨੀ ਨੇ ਕਿਹਾ ਕਿ ਮੇਰੇ ਕਾਰਜਕਾਲ …

Read More »

ਪਾਕਿ ਨੇ ਅੱਜ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾ

ਦੋ ਭਾਰਤੀ ਜਵਾਨ ਸ਼ਹੀਦ, ਇਕ ਜ਼ਖ਼ਮੀ ਸ਼ਹੀਦਾਂ ਦੀ ਮ੍ਰਿਤਕ ਦੇਹਾਂ ਨਾਲ ਕੀਤਾ ਮਾੜਾ ਵਰਤਾਓ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁੰਛ ਵਿਚ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਅੱਜ ਪਾਕਿਸਤਾਨ ਨੇ ਗੋਲੀਬੰਦੀ ਦੀ ਉਲੰਘਣਾ ਕੀਤੀ। ਇਸ ਗੋਲੀਬਾਰੀ ਵਿਚ ਦੋ ਭਾਰਤੀ ਜਵਾਨ ਸ਼ਹੀਦ ਹੋ ਗਏ ਹਨ ਅਤੇ ਇਕ ਜਵਾਨ ਜ਼ਖ਼ਮੀ ਹੋ ਗਿਆ ਹੈ। ਪਾਕਿਸਤਾਨ …

Read More »

ਲਾਲ ਬੱਤੀ ਕਲਚਰ ਖਤਮ ਕਰਨ ਦਾ ਫੈਸਲਾ ਅੱਜ ਤੋਂ ਪੂਰੇ ਦੇਸ਼ ‘ਚ ਹੋਇਆ ਲਾਗੂ

ਮੋਦੀ ਦੀ ਨਜ਼ਰ ਵਿਚ ਹਰ ਵਿਅਕਤੀ ਮਹੱਤਵਪੂਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਦੁਆਰਾ ਦੇਸ਼ ਵਿੱਚ ਵੀਆਈਪੀ ਕਲਚਰ ਨੂੰ ਖਤਮ ਕਰਨ ਲਈ ਲਾਲ ਬੱਤੀ ਬੈਨ ਕਰਨ ਦਾ ਫੈਸਲਾ ਅੱਜ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋ ਗਿਆ। ਅੱਜ ਤੋਂ ਬਾਅਦ ਕੋਈ ਵੀ ਮੰਤਰੀ ਜਾਂ ਅਧਿਕਾਰੀ ਆਪਣੀ ਗੱਡੀ ਉੱਤੇ ਲਾਲ ਬੱਤੀ ਨਹੀਂ …

Read More »

ਫੂਲਕਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਪੰਜਾਬ ਯਾਤਰਾ ਕੀਤੀ ਸ਼ੁਰੂ

ਭਲਕੇ ਤਰਨਤਾਰਨ ਅਤੇ ਜਲੰਧਰ ‘ਚ ਲੋਕਾਂ ਦੀਆਂ ਸੁਣਨਗੇ ਮੁਸ਼ਕਲਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਅੱਜ ਆਪਣੀ ‘ਪੰਜਾਬ ਯਾਤਰਾ’ ਦੀ ਸ਼ੁਰੂਆਤ ਗੁਰੂ ਨਗਰੀ ਅੰਮ੍ਰਿਤਸਰ ਤੋਂ ਕੀਤੀ। ਫੂਲਕਾ ਆਪਣੀ ਪਾਰਟੀ ਦੇ ਕਈ ਹੋਰ ਆਗੂਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਹਰਿਮੰਦਰ ਸਾਹਿਬ ਵਿਖੇ …

Read More »

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੰਡੇਮਾਨ ਦੇ ਜੇਲ੍ਹ ਸਮਾਰਕ ਦਾ ਕੀਤਾ ਦੌਰਾ

ਪੰਜਾਬੀਆਂ ਦੇ ਯੋਗਦਾਨ ਨੂੰ ਢੁੱਕਵੀਂ ਜਗਾ ਨਾ ਦੇਣ ਦੀ ਹੋਈ ਪੁਸ਼ਟੀઠ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਡੇਮਾਨ-ਨਿਕੋਬਾਰ ਭੇਜੇ ਗਏ ਉੱਚ-ਪੱਧਰੀ ਵਫ਼ਦ ਨੇ ਅੱਜ ਕਾਲੇ ਪਾਣੀਆਂ ਵਜੋਂ ਜਾਣੀ ਜਾਂਦੀ ਸੈਲੂਲਰ ਜੇਲ੍ਹ ਦੇ ਕੌਮੀ ਸਮਾਰਕ ਦਾ ਦੌਰਾ ਕੀਤਾ। ਵਫ਼ਦ ਨੇ ਉੱਥੇ ਸਥਾਪਤ ਕੀਤੀਆਂ ਗਈਆਂ ਯਾਦਗਾਰੀ ਗੈਲਰੀਆਂ ਅਤੇ ਹਰ ਰੋਜ਼ ਵਿਖਾਏ …

Read More »

ਹਾਈਕੋਰਟ ਦੇ ਸੀਨੀਅਰ ਵਕੀਲ ਨੇ ਨਵਜੋਤ ਸਿੱਧੂ ਖਿਲਾਫ ਕੀਤੀ ਸ਼ਿਕਾਇਤ

ਸਿੱਧੂ ਨੇ ਪ੍ਰਾਈਵੇਟ ਚੈਨਲ ‘ਤੇ ਇੰਗਲਿਸ਼ ਮੈਜਿਕ ਮਸ਼ੀਨ ਦਾ ਕੀਤਾ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਮੰਤਰੀ ਬਣਨ ਤੋਂ ਬਾਅਦ ਟੀਵੀ ‘ਤੇ ਵੀ ਕੰਮ ਕਰਨ ਦਾ ਆਪਣਾ ਮੋਹ ਤਿਆਗ ਨਹੀਂ ਰਹੇ। ਅਜਿਹੇ ਹੀ ਇੱਕ ਹੋਰ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨਵੇਂ ਵਿਵਾਦ ਵਿੱਚ ਘਿਰਦੇ ਜਾ ਰਹੇ ਹਨ। ਪੰਜਾਬ ਹਰਿਆਣਾ ਹਾਈਕੋਰਟ …

Read More »

ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਬੈਂਕ ਦੀ ਕੈਸ਼ ਵੈਨ ‘ਤੇ ਅੱਤਵਾਦੀਆਂ ਦਾ ਹਮਲਾ

5 ਪੁਲਿਸ ਮੁਲਾਜ਼ਮਾਂ ਸਮੇਤ 7 ਵਿਅਕਤੀਆਂ ਦੀ ਹੱਤਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨੇ ਅੱਜ ਬੈਂਕ ਦੀ ਕੈਸ਼ ਵੈਨ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਪੰਜ ਪੁਲਿਸ ਮੁਲਾਜ਼ਮ ਅਤੇ ਦੋ ਬੈਂਕ ਕਰਮਚਾਰੀਆਂ ਦੀ ਵੀ ਜਾਨ ਚਲੀ ਗਈ ਹੈ। ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਜੰਮੂ ਅਤੇ ਕਸ਼ਮੀਰ ਬੈਂਕ ਦੀ …

Read More »

ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਦੇ ਘਰ ‘ਤੇ ਕੁਝ ਵਿਅਕਤੀਆਂ ਨੇ ਕੀਤਾ ਹਮਲਾ

ਸਟਾਫ ਨਾਲ ਕੀਤੀ ਮਾਰਕੁੱਟ, ਚਾਰ ਵਿਅਕਤੀ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਦੇ ਦਿੱਲੀ ਸਥਿਤ ਘਰ ਉੱਤੇ ਲੰਘੀ ਰਾਤ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਜਿਸ ਸਮੇਂ ਇਹ ਹਮਲਾ ਹੋਇਆ ਮਨੋਜ ਤਿਵਾੜੀ ਘਰ ਵਿਚ ਨਹੀਂ ਸਨ। ਇਸ ਮਾਮਲੇ ਸਬੰਧੀ ਪੁਲਿਸ ਨੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ …

Read More »