ਕਿਹਾ, ਭਾਵੁਕਤਾ ‘ਚ ਅਜਿਹਾ ਕੰਮ ਕਰ ਬੈਠਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਪਿੰਡ ਵਿਚ ਪਾਣੀ ਦੀ ਸਪਲਾਈ ਸ਼ੁਰੂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਆਪਣੀ ਦਾਹੜੀ ਕੱਟਣ ਵਾਲੇ ਪਿੰਡ ਪੇਹੋਨਾ ਦੇ ਸਰਪੰਚ ਹਰਭਜਨ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਪੇਸ਼ ਹੋ ਕੇ ਲਿਖਤੀ ਰੂਪ ਵਿੱਚ ਆਪਣੀ ਗਲਤੀ ਮੰਨਦਿਆਂ ਭੁੱਲ …
Read More »Daily Archives: May 22, 2017
ਪੰਜਾਬ ਬੋਰਡ ਨੇ 10ਵੀਂ ਜਮਾਤ ਦੇ ਨਤੀਜੇ ਐਲਾਨੇ
ਰੋਪੜ ਦੀ ਸ਼ਰੁਤੀ ਨੇ ਹਾਸਲ ਕੀਤਾ ਪਹਿਲਾ ਸਥਾਨ ਦੂਜਾ ਤੇ ਤੀਜਾ ਸਥਾਨ ਲੁਧਿਆਣਾ ਦੇ ਹਿੱਸੇ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2017 ਦੇ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਦਸਵੀਂ ਦੇ ਅਕਾਦਮਿਕ ਨਤੀਜਿਆਂ ਵਿੱਚ ਇਸ ਵਾਰ ਪਹਿਲਾ ਸਥਾਨ ਡੀਏਵੀ ਪਬਲਿਕ ਸੀ.ਸੈ.ਸਕੂਲ ਰੂਪਨਗਰ ਦੀ ਸ਼ਰੁਤੀ ਵੋਹਰਾ …
Read More »ਜੇਤਲੀ ਨੇ ਅਰਵਿੰਦ ਕੇਜਰੀਵਾਲ ‘ਤੇ 10 ਕਰੋੜ ਦੀ ਮਾਨਹਾਨੀ ਦਾ ਕੇਸ ਦਰਜ ਕਰਵਾਇਆ
ਕੇਜਰੀਵਾਲ ਦੇ ਵਕੀਲ ਜੇਠ ਮਲਾਨੀ ਨੇ ਜੇਤਲੀ ਨਾਲ ਕੀਤੀ ਸੀ ਤਿੱਖੀ ਬਹਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਅਰੁਣ ਜੇਤਲੀ ਨੇ ਅਰਵਿੰਦ ਕੇਜਰੀਵਾਲ ‘ਤੇ 10 ਕਰੋੜ ਦੀ ਮਾਨਹਾਨੀ ਦਾ ਇਕ ਹੋਰ ਕੇਸ ਦਰਜ ਕਰਵਾਇਆ ਹੈ। ਜੇਤਲੀ ਨੇ ਡੀਡੀਸੀਏ ਨਾਲ ਜੁੜੇ ਮਾਮਲੇ ਵਿਚ ਕੇਜਰੀਵਾਲ ਖਿਲਾਫ ਪਹਿਲਾਂ ਤੋਂ ਹੀ 10 ਕਰੋੜ ਦਾ ਮਾਨਹਾਨੀ ਦਾ ਕੇਸ …
Read More »ਆਈਪੀਐਲ ਦਾ ਫਾਈਨਲ ਮੁਕਾਬਲਾ ਮੁੰਬਈ ਇੰਡੀਅਨ ਨੇ ਜਿੱਤਿਆ
ਰਾਈਜਿੰਗ ਪੁਣੇ ਸੁਪਰਜਾਇੰਟਸ ਰਹੀਂ ਦੂਜੇ ਸਥਾਨ ‘ਤੇ ਹੈਦਰਾਬਾਦ/ਬਿਊਰੋ ਨਿਊਜ਼ ਡੇਢ ਮਹੀਨੇ ਤੋਂ ਚੱਲ ਰਹੇ ਆਈਪੀਐਲ ਟੂਰਨਾਮੈਂਟ ਦਾ ਐਤਵਾਰ ਨੂੰ ਫਾਈਨਲ ਮੁਕਾਬਲਾ ਹੈਦਰਾਬਾਦ ਵਿਚ ਖੇਡਿਆ ਗਿਆ। ਇਸ ਬਹੁਤ ਹੀ ਰੁਮਾਂਚਕ ਫਾਈਨਲ ਮੁਕਾਬਲੇ ਵਿਚ ਮੁੰਬਈ ਇੰਡੀਅਨ ਨੇ ਰਾਈਜਿੰਗ ਪੁਣੇ ਸੁਪਰਜਾਇੰਟਸ ਨੂੰ ਸਿਰਫ ਇਕ ਦੌੜ ਨਾਲ ਹਰਾ ਦਿੱਤਾ ਅਤੇ ਟਰਾਫੀ ਆਪਣੇ ਨਾਮ ਕਰ …
Read More »ਵਿਧਾਇਕਾਂ ਦੀਆਂ ਸਿਫਾਰਸ਼ਾਂ ਤੋਂ ਬਚਣ ਲਈ ਕੈਪਟਨ ਨੇ ਲੱਭਿਆ ਤਰੀਕਾ
ਪੀਸੀਐਸ ਅਧਿਕਾਰੀਆਂ ਨੂੰ ਪੋਸਟਿੰਗ ਲਈ ਤਿੰਨ ਥਾਵਾਂ ਦੱਸਣੀਆਂ ਪੈਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਦੇ ਪੀਸੀਐਸ ਅਧਿਕਾਰੀਆਂ ਨੂੰ ਮਨਮਰਜ਼ੀ ਦੀ ਪੋਸਟਿੰਗ ਲਈ ਤਿੰਨ ਥਾਵਾਂ ਦੱਸਣ ਲਈ ਕਿਹਾ ਹੈ। ਸਰਕਾਰ ਦੀ ਆਈਏਐਸ ਬ੍ਰਾਂਚ ਨੇ ਸਾਰੇ ਅਧਿਕਾਰੀਆਂ ਨੂੰ ਇਸ ਸਬੰਧੀ ਬਾਕਇਦਾ ਤੌਰ ‘ਤੇ ਮੈਸੇਜ ਭੇਜਿਆ ਹੈ। ਹੁਣ ਪੀਸੀਐਸ ਅਧਿਕਾਰੀ ਆਪਣੀ ਨਵੀਂ …
Read More »ਕੈਪਟਨ ਸਰਕਾਰ ਨੇ ਤੇਜ਼ਾਬ ਪੀੜਤਾਂ ਨੂੰ ਦਿੱਤੀ ਰਾਹਤ
ਤੇਜ਼ਾਬੀ ਹਮਲੇ ‘ਚ ਚਿਹਰਾ ਖਰਾਬ ਹੋਣ ‘ਤੇ ਮਿਲਣਗੇ ਤਿੰਨ ਲੱਖ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਤੇਜ਼ਾਬ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਨੇ ਨਵਾਂ ਐਲਾਨ ਕੀਤਾ ਹੈ। ਤੇਜ਼ਾਬ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਆਰਥਿਕ ਮਦਦ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਤੇਜ਼ਾਬੀ ਹਮਲੇ ਵਿਚ ਚਿਹਰਾ ਖਰਾਬ ਹੋਣ ਕਾਰਨ ਪੀੜਤ ਨੂੰ …
Read More »ਅਕਾਲੀਆਂ ਨੇ ਪੰਜਾਬ ਸਰਕਾਰ ਖਿਲਾਫ ਝੰਡਾ ਚੁੱਕਣ ਦੀ ਕੀਤੀ ਤਿਆਰੀ
ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ, ਕਾਂਗਰਸ ਦਲਿਤਾਂ ‘ਤੇ ਕਰ ਰਹੀ ਹੈ ਅੱਤਿਆਚਾਰ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਖਿਲਾਫ ਝੰਡਾ ਚੁੱਕਣ ਦੀ ਤਿਆਰੀ ਕਰ ਲਈ ਹੈ। ਅੱਜ ਅਕਾਲੀ ਦਲ ਦੇ ਐਸਸੀ ਵਿੰਗ ਦੀ ਮੀਟਿੰਗ ਜਲੰਧਰ ਵਿੱਚ ਹੋਈ। ਇਸ ਵਿੱਚ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਬੀਬੀ ਮਹਿੰਦਰ ਕੌਰ ਜੋਸ਼, …
Read More »ਕੈਪਟਨ ਨੇ ਅਰੂਸਾ ਦਾ ਜਨਮ ਦਿਨ ਸ਼ਿਮਲੇ ‘ਚ ਮਨਾਇਆ
ਸ਼ਿਮਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਰਾਜਧਾਨੀ ਸ਼ਿਮਲਾ ਤੋਂ ਕਰੀਬ 16 ਕਿਲੋਮੀਟਰ ਦੂਰ ਮਸ਼ੋਬਰਾ ਵਿਚ ਆਪਣੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਜਨਮ ਦਿਨ ਮਨਾਇਆ। ਐਤਵਾਰ ਨੂੰ ਅਮਰਿੰਦਰ ਸਿੰਘ ਆਪਣੇ ਕੁਝ ਨੇੜਲੇ ਰਾਜਨੀਤਕ ਅਤੇ ਨਿੱਜੀ ਜ਼ਿੰਦਗੀ ਦੇ ਖਾਸ ਮਿੱਤਰਾਂ ਨਾਲ ਅਰੂਸਾ ਆਲਮ ਦਾ ਜਨਮ ਦਿਨ …
Read More »