ਨਿਊਯਾਰਕ : ਰਾਈਡ ਸ਼ੇਅਰਿੰਗ ਕੰਪਨੀ ਊਬਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਸਹਿ-ਸੰਸਥਾਪਕ ਟ੍ਰੈਵਿਸ ਕਾਲਾਨਿਕ ਨੇ ਨਿਵੇਸ਼ਕਾਂ ਵਲੋਂ ਕਾਫ਼ੀ ਪ੍ਰੈਸ਼ਰ ਬਣਾਏ ਜਾਣ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਕੁਝ ਸਮੇਂ ਤੋਂ ਕਾਲਾਨਿਕ ਦਿੱਕਤਾਂ ‘ਚ ਘਿਰੇ ਰਹੇ ਹਨ। ਕਾਲਾਨਿਕ ਨੇ ਇਕ ਬਿਆਨ ਵਿਚ ਕਿਹਾ ਸੀ ਕਿ ਉਨ੍ਹਾਂ ਨੇ ਨਿਵੇਸ਼ਕਾਂ ਦੇ ਇਕ …
Read More »Monthly Archives: June 2017
ਸੋਨੀਆ ਸਿੱਧੂ ਨੇ ‘ਮਾਈ ਕੈਨੇਡਾ ਕੌਟੈੱਸਟ’ ਵਿਚ ਕੀਤੀ ਸ਼ਿਰਕਤ
ਕੈਨੇਡਾ-150 ਮੁਕਾਬਲੇ ਵਿੱਚ ਤਿੰਨ ਜੇਤੂਆਂ ਨੂੰ ਇਨਾਮ ਦਿੱਤੇ ਬਰੈਂਪਟਨ: ਕੈਨੇਡਾ ਦੇ ਕਨਫ਼ੈੱਡਰੇਸ਼ਨ ਬਣਨ ਦੀ 150ਵੀਂ ਵਰ੍ਹੇ-ਗੰਢ ਦੀ ਖ਼ੁਸ਼ੀ ਨੁੰ ਮੁੱਖ ਰੱਖਦਿਆਂ ਹੋਇਆਂ ਐੱਮ.ਪੀ. ਸੋਨੀਆ ਸਿੱਧੂ ਨੇ ਸਥਾਨਕ ਵਿਦਿਆਰਥੀਆਂ ਨੂੰ ‘ਮਾਈ ਕੈਨੇਡਾ’ ਮੁਕਾਬਲੇ ਲਈ ਆਪਣੀਆਂ ਐਂਟਰੀਆਂ ਭੇਜਣ ਲਈ ਕਿਹਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣਾ ਕੋਈ ਆਰਟ-ਪੀਸ, ਲੇਖ ਜਾਂ ਮਨ ਦਾ …
Read More »ਟਰਿਪਲ ਕਰਾਊਨ ਸੀਨੀਅਰ ਸਿਟੀਜਨ ਕਲੱਬ ਦੇ ਮੈਂਬਰ ਪਾਰਲੀਮੈਂਟ ਹਾਊਸ ਗਏ
ਔਟਵਾ : ਟਰਿਪਲ ਕਰਾਊਨ ਸੀਨੀਅਰ ਸਿਟੀਜਨ ઠਕਲੱਬ ਦੇ ਮੈਂਬਰਾਂ ਦਾ ਇਕ ਗਰੁੱਪ ਕਲੱਬ ਦੇ ਪ੍ਰਧਾਨ ਬਚਿੱਤਰ ਸਿੰਘ ਬੁੱਟਰ ਤੇ ਸਕੱਤਰ ਸਤਿਆਨੰਦ ਸ਼ਰਮਾ ਦੀ ਅਗਵਾਈ ਹੇਠ 14 ਜੂਨ 2017 ਦਿਨ ਬੁੱਧਵਾਰ ਨੂੰ ਰਾਜਧਾਨੀ ਔਟਵਾ ਵਿਖੇ ਪਾਰਲੀਮੈਂਟ ਹਾਊਸ ਦੇ ਚੱਲ ਰਹੇ ਸੈਸ਼ਨ ਨੂੰ ਵੇਖਣ ਲਈ ਤਕਰੀਬਨ 20 ਬੀਬੀਆਂ ਤੇ 34 ਆਦਮੀਆਂ ਨੇ …
Read More »ਜੇਮਜ਼ ਪੌਟਰ ਸੀਨੀਅਰਜ਼ ਕਲੱਬ ਨੇ ਲਗਾਇਆ ਬੋਟ ਕਰੂਜ਼ ਟੂਰ
ਬਰੈਂਪਟਨ/ਡਾ. ਝੰਡ : ਜੇਮਜ਼ ਪੌਟਰ ਸੀਨੀਅਰਜ਼ ਕਲੱਬ ਦੇ ਪ੍ਰਧਾਨ ਪ੍ਰੀਤਮ ਸਿੰਘ ਸਰਾਂ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ ਉਨ੍ਹਾਂ ਦੀ ਕਲੱਬ ਦੇ ਮੈਂਬਰਾਂ ਨੇ ਲੰਘੇ ਐਤਵਾਰ 18 ਜੂਨ ਨੂੰ ਓਨਟਾਰੀਓ ਲੇਕ ‘ਤੇ ਬੋਟ ਕਰੂਜ਼ ਟੂਰ ਲਗਾਇਆ। ਇਸ ਟੁਰ ਦਾ ਪ੍ਰਬੰਧ ‘ਸੈਵਨ ਸਟਾਰ ਐਂਟਰਟੇਨਮੈਂਟ ਐਂਡ ਕਲਚਰਲ ਕਲੱਬ’ ਦੇ ਮੈਂਬਰਾਂ ਵੱਲੋਂ ਕੀਤਾ ਗਿਆ। ਕਰੂਜ਼ …
Read More »ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਦੇ ਰਹੀ ਹੈ ਵਿਸ਼ਵ ਸ਼ਾਂਤੀ ਦਾ ਸੁਨੇਹਾ
ਟੋਰਾਂਟੋ/ਬਿਊਰੋ ਨਿਊਜ਼ : ਵਿਸ਼ਵ ਸ਼ਾਂਤੀ ਅਤੇ ਮਾਨਵਤਾ ਦੇ ਭਲੇ ਵਿਚ ਸਿੱਖਾਂ ਦੇ ਯੋਗਦਾਨ ਅਤੇ ਯਤਨਾਂ ‘ਤੇ ਨਜ਼ਰ ਮਾਰਨ ਲਈ ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਨੇ ਸਾਰੇ ਬੁੱਧੀਜੀਵੀਆਂ ਨੂੰ ਅੰਤਰਰਾਸ਼ਟਰੀ ਸੈਮੀਨਾਰ ਲਈ ਸੱਦਾ ਦਿੱਤਾ ਹੈ। ਡਾ. ਕੁਲਜੀਤ ਸਿੰਘ ਜੰਜੂਆ ਚੇਅਰਮੈਨ ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਅਤੇ ਜਸਬੀਰ ਸਿੰਘ ਬੋਪਾਰਾਏ …
Read More »ਤਰਕਸ਼ੀਲ ਸੋਸਾਇਟੀ ਵਲੋਂ ਪ੍ਰੋਫੈਸਰ ਔਲਖ ਨੂੰ ਭਾਵਪੂਰਨ ਸ਼ਰਧਾਂਜਲੀ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ ਨੌਰਥ ਅਮਰੀਕਨ ਤਰਕਸ਼ੀਲ ਸੋਸਾਇਟੀ ਓਨਟਾਰੀਓ ਦੀ ਬਰੈਂਪਟਨ ਵਿਚ ਕੀਤੀ ਕਾਰਜਕਰਨੀ ਦੀ ਮੀਟਿੰਗ ਵਿਚ ਕਿਸਾਨਾ ਅਤੇ ਮਜ਼ਦੂਰਾਂ ਦੇ ਦੁੱਖ ਦਰਦ ਨੂੰ ਸਮਝਣ ਅਤੇ ਅਪਣੇ ਇੰਨਕਲਾਬੀ ਨਾਟਕਾਂ ਰਾਹੀ ਉਨ੍ਹਾਂ ਦੇ ਮਸਲਿਆਂ ਨੂੰ ਪੇਸ਼ ਕਰਨ ਦੇ ਮਾਹਿਰ ਨਾਟਕਕਾਰ ਪ੍ਰੋਫੈਸਰ ਅਜਮੇਰ ਸਿੰਘ ਔਲਖ ਨੂੰ ਭਾਵਪੂਰਨ ਸ਼ਰਧਾਂਜਲੀ ਦਿੱਤੀ ਗਈ। ਇਸ ਵੇਲੇ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਅਜਮੇਰ ਔਲਖ ਤੇ ਇਕਬਾਲ ਰਾਮੂਵਾਲੀਏ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ
ਬਰੈਂਪਟਨ/ਡਾ. ਸੁਖਦੇਵ ਸਿੰਘ ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਬੀਤੇ ਦਿਨੀਂ ਹੋਈ ਹੰਗਾਮੀ-ਮੀਟਿੰਗ ਵਿੱਚ ਪੰਜਾਬੀ ਦੇ ਉੱਘੇ ਨਾਟਕਕਾਰ ਅਜਮੇਰ ਔਲਖ ਅਤੇ ਕਵੀ ਤੇ ਕਹਾਣੀਕਾਰ ਇਕਬਾਲ ਰਾਮੂਵਾਲੀਆ ਦੇ ਲੰਘੇ ਹਫ਼ਤੇ ਹੋਏ ਅਕਾਲ ਚਲਾਣਿਆਂ ‘ਤੇ ਡੂੰਘਾ ਦੁੱਖ ਤੇ ਅਫ਼ਸੋਸ ਪ੍ਰਗਟ ਕੀਤਾ ਗਿਆ। ਇਨ੍ਹਾਂ ਦੋਹਾਂ ਲੇਖਕਾਂ ਦੀ ਵਿਡੰਬਣਾ ਸੀ ਕਿ ਦੋਹਾਂ …
Read More »ਪਿੰਡ ਬਿਲਗਾ ਅਤੇ ਇਲਾਕਾ ਨਿਵਾਸੀਆਂ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਵਿਆਹ ਦੀ ਖੁਸ਼ੀ ਵਿਚ ਆਖੰਡ ਪਾਠ
ਬਰੈਂਪਟਨ/ਬਿਊਰੋ ਨਿਊਜ਼ ਪਿੰਡ ਬਿਲਗਾ ਅਤੇ ਇਲਾਕਾ ਨਿਵਾਸੀਆਂ ਵੱਲੋਂ ਹਰ ਸਾਲ ਵਾਂਗ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਦੀ ਖੁਸ਼ੀ ਵਿੱਚ ਆਖੰਡ ਪਾਠ ਕਰਵਾਏ ਜਾ ਰਹੇ ਹਨ। ਬਿਲਗਾ ਪਿੰਡ ਨੂੰ ਗੁਰੂਆਂ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ। ਆਖੰਡ ਪਾਠ ਦਾ ਆਰੰਭ ਦਿਨ ਸ਼ੁਕਰਵਾਰ 30 ਜੂਨ 2017 ਨੂੰ ਸਵੇਰੇ 10 ਵਜੇ …
Read More »ਸੰਤ ਬਾਬਾ ਨਿਰੰਜਣ ਸਿੰਘ ਜੀ ਮੋਹੀ ਵਾਲਿਆਂ ਦੀ ਸਲਾਨਾ ਬਰਸੀ 9 ਜੁਲਾਈ ਨੂੰ
ਬਰੈਂਪਟਨ/ਰਣਜੀਤ ਸਿੰਘ-ਕਾਕਾ ਮੋਹੀ : ਸੰਤ ਨਿਰੰਜਣ ਸਿੰਘ ਜੀ ਮੋਹੀ ਵਾਲਿਆਂ ਦੀ ਸਲਾਨਾ ਬਰਸੀ ਪਿੰਡ ਮੋਹੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਿਤੀ 9 ਜੁਲਾਈ ਦਿਨ ਐਤਵਾਰ ਨੂੰ ਗੁਰਦੁਵਾਰਾ ਸਾਹਿਬ ਸਿੱਖ ਸੰਗਤ 32 ਰੀਗਨ ਰੋਡ ਬਰੈਂਪਟਨ ਵਿਖੇ ਬੜੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ। 7 …
Read More »ਗੇਰਾਰਡ ਸੇਂਟ ਜਵੈਲਰਜ਼ ਸਮੇਤ 22 ਗ੍ਰਿਫਤਾਰ
ਬਰੈਂਪਟਨ : ਜੀਟੀਏ ਪੁਲਿਸ ਬਲਾਂ ਨੇ ਦੱਖਣੀ ਏਸ਼ੀਆਈ ਵਿਅਕਤੀਆਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਦੋ ਪ੍ਰਸਿੱਧ ਗੇਰਾਰਡ ਸਟਰੀਟ ਜਵੈਲਰਜ਼ ਵੀ ਸ਼ਾਮਲ ਹਨ, ਜੋ ਕਥਿਤ ਰੂਪ ਨਾਲ ਆਪਣੀ ਹੀ ਕਮਿਊਨਿਟੀ ਦੇ ਮੈਂਬਰਾਂ ਦੇ ਘਰਾਂ ਵਿਚੋਂ ਗਹਿਣੇ ਲੁੱਟਣ ਵਿਚ ਸ਼ਾਮਲ ਸਨ। ਚਾਰ ਮਹੀਨੇ ਦੀ ਜਾਂਚ ‘ਪ੍ਰੋਜੈਕਟ ਡਿਸ਼’ ਨਾਮ …
Read More »