Breaking News
Home / 2017 / June (page 16)

Monthly Archives: June 2017

ਨਵਜੋਤ ਸਿੱਧੂ ਨੇ ਬਜਟ ਨੂੰ ਦੱਸਿਆ ਵਿਕਾਸਮੁਖੀ

ਕਿਹਾ, ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਨੂੰ ਬਜ਼ਟ ਮਿਲੀ ਵਿਸ਼ੇਸ਼ ਥਾਂ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਮਨਪ੍ਰੀਤ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ, ਲੋਕ ਪੱਖੀ ਅਤੇ ਭਵਿੱਖਮੁਖੀ ਕਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ …

Read More »

ਕਿਸਾਨਾਂ ਦਾ ਕਰਜ਼ਾ ਮੁਆਫੀ ਲਈ ਕੇਂਦਰ ਦਾ ਕੋਈ ਸਹਿਯੋਗ ਨਹੀਂ

ਕੈਪਟਨ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ ਕਰਨ ਤੋਂ ਬਾਅਦ ਜੇਤਲੀ ਨੇ ਕਿਹਾ ਕਿ ਸਾਡਾ ਕਰਜ਼ਾ ਮੁਆਫੀ ਵੱਲ ਕੋਈ ਧਿਆਨ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਸਰਕਾਰ ਖੇਤੀ ਕਰਜ਼ਾ ਮੁਆਫ਼ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਛੋਟ …

Read More »

ਯੋਗ ਦਿਵਸ ਭਲਕੇ ਲਖਨਊ ‘ਚ ਮਨਾਇਆ ਜਾਵੇਗਾ

ਪ੍ਰਧਾਨ ਮੰਤਰੀ ਮੋਦੀ ਨਾਲ 50 ਹਜ਼ਾਰ ਤੋਂ ਜ਼ਿਆਦਾ ਵਿਅਕਤੀ ਕਰਨਗੇ ਯੋਗ ਲਖਨਊ/ਬਿਊਰੋ ਨਿਊਜ਼ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਯੋਗ ਕਰਨ ਵਾਲਿਆਂ ਦੀ ਗਿਣਤੀ ਵਿਚ ਕਰੀਬ 20 ਹਜ਼ਾਰ ਦਾ ਵਾਧਾ ਹੋਇਆ ਹੈ। ਲੰਘੇ ਸਾਲ ਚੰਡੀਗੜ੍ਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ …

Read More »

ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਦੇ ਬਜਟ ਨੂੰ ਦੱਸਿਆ ਝੂਠ ਦਾ ਪੁਲੰਦਾ

ਕਿਹਾ, ਮਨਪ੍ਰੀਤ ਝੂਠਾ ਵਿੱਤ ਮੰਤਰੀ ਆਮ ਆਦਮੀ ਪਾਰਟੀ ਨੇ ਵੀ ਕੀਤੀ ਬਜਟ ਦੀ ਨਿੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਪਹਿਲੇ ਬਜਟ ‘ਤੇ ਸੁਖਬੀਰ ਬਾਦਲ ਨੇ ਵੱਡਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਵਲੋਂ ਕਿਸਾਨਾਂ ਲਈ ਸਿਰਫ 1500 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ …

Read More »

ਲਾਲੂ ਪ੍ਰਸਾਦ ਯਾਦਵ ਪਰਿਵਾਰ ਦੀ 175 ਕਰੋੜ ਦੀ ਜਾਇਦਾਦ ਜ਼ਬਤ

ਇਨਕਮ ਟੈਕਸ ਵਿਭਾਗ ਨੇ ਜਾਰੀ ਕੀਤੀ ਲਿਸਟ ਪਟਨਾ/ਬਿਊਰੋ ਨਿਊਜ਼ ਇਨਕਮ ਟੈਕਸ ਵਿਭਾਗ ਨੇ ਅੱਜ ਲਾਲੂ ਪ੍ਰਸਾਦ ਯਾਦਵ ਦੇ ਰਿਸ਼ਤੇਦਾਰਾਂ ਦੀ ਜ਼ਬਤ ਕੀਤੀ ਗਈ ਬੇਨਾਮੀ ਜਾਇਦਾਦ ਦੀ ਇਕ ਲਿਸਟ ਜਾਰੀ ਕੀਤੀ ਹੈ। ਇਨਕਮ ਟੈਕਸ ਵਿਭਾਗ ਨੇ ਲਾਲੂ ਪ੍ਰਸਾਦ ਦੀ ਬੇਟੀ ਮੀਸਾ, ਮੀਸਾ ਦੇ ਪਤੀ ਸੈਲੇਸ਼ ਕੁਮਾਰ, ਬੇਟੇ ਤੇਜਸਵੀ, ਪਤਨੀ ਰਾਬੜੀ ਦੇਵੀ, …

Read More »

ਪ੍ਰੋ. ਬਡੂੰਗਰ ਨੇ ਗਿਆਨੀ ਗੁਰਮੁਖ ਸਿੰਘ ਲਈ ਮੰਗੀ ਸੁਰੱਖਿਆ

ਅੰਮ੍ਰਿਤਸਰ/ਬਿਊਰੋ ਨਿਊਜ਼ ਗਿਆਨੀ ਗੁਰਮੁਖ ਸਿੰਘ ਨੂੰ ਧਮਕੀ ਭਰੀ ਚਿੱਠੀ ਮਿਲਣ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਡੀਜੀਪੀ ਤੋਂ ਸੁਰੱਖਿਆ ਮੰਗੀ ਹੈ। ਪ੍ਰੋ. ਬਡੂੰਗਰ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਮਿਲੀ ਧਮਕੀ ਭਰੀ ਚਿੱਠੀ ਦੀ ਨਿਖੇਧੀ ਕੀਤੀ …

Read More »

ਅਸਾਨੀ ਨਾਲ ਰਾਸ਼ਟਰਪਤੀ ਬਣਨਗੇ ਕੋਵਿੰਦ

ਕੋਵਿੰਦ ਨੇ ਬਿਹਾਰ ਦੇ ਰਾਜਪਾਲ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਐਨਡੀਏ ਵਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਬਿਹਾਰ ਦੇ ਰਾਜਪਾਲ ਰਾਮ ਨਾਥ ਕੋਵਿੰਦ ਦੇ ਨਾਮ ‘ਤੇ ਮੋਹਰ ਲੱਗੀ ਹੈ। ਇਸ ਤੋਂ ਬਾਅਦ ਕੋਵਿੰਦ ਨੇ ਬਿਹਾਰ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਪੱਛਮੀ ਬੰਗਾਲ ਦੇ …

Read More »

ਪੰਜਾਬ ਮੰਤਰੀ ਮੰਡਲ ਵੱਲੋਂ ਸਾਲ 2017-18 ਲਈ ਬਜਟ ਤਜਵੀਜ਼ਾਂ ‘ਤੇ ਮੋਹਰ

ਪ੍ਰਸ਼ਾਸਨਿਕ ਸੁਧਾਰ ਨਾਲ ਸਬੰਧਤ ਵਿਭਾਗਾਂ ਦਾ ਰਲੇਵਾਂ ਕਰਨ ਦੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਭਲਕੇ 20 ਜੂਨ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤੀਆਂ ਜਾਣ ਵਾਲੀਆਂ ਬਜਟ ਦੀਆਂ ਤਜਵੀਜ਼ਾਂ ਨੂੰ ਰਸਮੀ ਪ੍ਰਵਾਨਗੀ …

Read More »

ਭਾਜਪਾ ਨੇ ਕੀਤਾ ਰਾਸ਼ਟਰਪਤੀ ਉਮੀਦਵਾਰ ਦਾ ਐਲਾਨ

ਰਾਮਨਾਥ ਕੋਵਿੰਦ 23 ਜੂਨ ਨੂੰ ਕਰਨਗੇ ਨਾਮਜ਼ਦਗੀ ਪੱਤਰ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਐਨ.ਡੀ.ਏ. ਦੇ ਰਾਸ਼ਟਰਪਤੀ ਉਮੀਦਵਾਰ ਹੋਣਗੇ। ਇਹ ਐਲਾਨ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੀ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਕੀਤਾ। 71 ਸਾਲ ਦੇ ਰਾਮਨਾਥ ਕੋਵਿੰਦ 23 ਜੂਨ ਨੂੰ ਆਪਣਾ ਨਾਮਜ਼ਦਗੀ …

Read More »

ਕੇਜਰੀਵਾਲ ਦੇ ਨਜ਼ਦੀਕੀ ਤੇ ਸਿਹਤ ਮੰਤਰੀ ਸਤਿੰਦਰ ਜੈਨ ਦੇ ਘਰ ਪਹੁੰਚੀ ਸੀਬੀਆਈ

ਮਨੀ ਲਾਂਡਰਿੰਗ ਦੇ ਮਾਮਲੇ ਬਾਰੇ ਹੋਈ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ.ਆਈ. ਦੀ ਟੀਮ ਦਿੱਲੀ ਦੇ ਸਿਹਤ ਮੰਤਰੀ ਤੇ ਅਰਵਿੰਦ ਕੇਜਰੀਵਾਲ ਦੇ ਨਜ਼ਦੀਕੀ ਸਤਿੰਦਰ ਜੈਨ ਦੇ ਘਰ ਪਹੁੰਚੀ। ਜਾਂਚ ਏਜੰਸੀ ਨੇ ਜੈਨ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਸੀਬੀਆਈ ਦੇ ਸੂਤਰਾਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਦੀ …

Read More »