ਬਰੈਂਪਟਨ/ਬਿਊਰੋ ਨਿਊਜ਼ : ਹੰਬਰਵੁੱਡ ਸੀਨੀਅਰ ਕਲੱਬ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਾਰੀ ਕਲੱਬ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਕਲੱਬ ਵਲੋਂ ਠੰਡੇ ਮਿੱਠੇ ਜਲ ਦੀ ਸ਼ਬੀਲ ਲਗਾਈ ਗਈ ਅਤੇ ਪ੍ਰਸਾਦ …
Read More »Monthly Archives: June 2017
ਪ੍ਰਿੰ. ਸਰਵਣ ਸਿੰਘ ਵੱਲੋਂ ਸੰਪਾਦਿਤ ਅਭਿਨੰਦਨ ਗ੍ਰੰਥ ‘ਸੁਰੀਲਾ ਤੇ ਰਸੀਲਾ ਸ਼ੈਲੀਕਾਰ: ਪੂਰਨ ਸਿੰਘ ਪਾਂਧੀ’ 17 ਜੂਨ ਨੂੰ ਲੋਕ-ਅਰਪਿਤ ਹੋਵੇਗਾ
ਬਰੈਂਪਟਨ/ਡਾ ਝੰਡ ਟੋਰਾਂਟੋ ਏਰੀਏ ਦੇ ਜਾਣੇ-ਪਛਾਣੇ ਵਾਰਤਕ ਲੇਖਕ ਪੂਰਨ ਸਿੰਘ ਪਾਂਧੀ ਜੀ ਬਾਰੇ ਪ੍ਰਿੰ. ਸਰਵਣ ਸਿੰਘ ਵੱਲੋਂ ਸੰਪਾਦਿਤ ਅਭਿਨੰਦਨ ਗ੍ਰੰਥ ‘ਸੁਰੀਲਾ ਤੇ ਰਸੀਲਾ ਸ਼ੈਲੀਕਾਰ: ਪੂਰਨ ਸਿੰਘ ਪਾਂਧੀ’ ਬਰੈਂਪਟਨ ਵਿੱਚ ਔਰਤਾਂ ਦੀ ਜੱਥੇਬੰਦੀ ‘ਦਿਸ਼ਾ’ ਵੱਲੋਂ 17 ਤੇ 18 ਜੂਨ ਨੂੰ ਕਰਵਾਈ ਜਾ ਰਹੀ ਦੋ-ਦਿਨਾਂ ਕਾਨਫ਼ਰੰਸ ਦੇ ਉਦਘਾਟਨ ਵਾਲੇ ਦਿਨ 17 ਜੂਨ …
Read More »‘ਦਿਸ਼ਾ’ ਵਲੋਂ 17-18 ਜੂਨ ਨੂੰ ਕਰਵਾਈ ਜਾ ਰਹੀ ਦੂਸਰੀ ਅੰਤਰਰਾਸ਼ਟਰੀ ਕਾਨਫਰੰਸ ਲਈ ਭਾਰੀ ਉਤਸ਼ਾਹ
ਬਰੈਂਪਟਨ/ਡਾ. ਸੁਖਦੇਵ ਸਿੰਘ ਝੰਡ : ਬਰੈਂਪਟਨ ਵਿੱਚ ਔਰਤਾਂ ਦੀ ਸਰਗ਼ਰਮ ਜੱਥੇਬੰਦੀ ‘ਦਿਸ਼ਾ’ ਵੱਲੋਂ ਸਾਊਥ ਏਸ਼ੀਅਨ ਔਰਤਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ 17 ਅਤੇ 18 ਜੂਨ ਨੂੰ ਦੋ-ਦਿਨਾਂ ਕਾਨਫ਼ਰੰਸ 340, ਵੋਡਨ ਸਟਰੀਟ ਸਥਿਤ ਸੈਂਚੁਰੀ ਗਾਰਡਨ ਕਨਵੈੱਨਸ਼ਨ ਹਾਲ ਵਿੱਚ ਕਰਵਾਈ ਜਾ ਰਹੀ ਹੈ। ਇਸ ਕਾਨਫ਼ਰੰਸ ਦੀ ਰੂਪ-ਰੇਖਾ ਅਤੇ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਪ੍ਰਬੰਧਕੀ …
Read More »ਮਨਦੀਪ ਸਿੰਘ ਚੀਮਾ ਫਾਊਂਡੇਸ਼ਨ ਵੱਲੋਂ ‘ਰਾਈਡ ਫਾਰ ਰਾਜਾ’ 25 ਜੂਨ ਨੂੰ
ਬਰੈਂਪਟਨ/ਹਰਜੀਤ ਸਿੰਘ ਬਾਜਵਾ : ਸਮਾਜਿਕ ਸੰਸਥਾ ਮਨਦੀਪ ਸਿੰਘ ਚੀਮਾ ਚੈਰੀਟੇਬਲ ਫਾਊਂਡੇਸ਼ਨ ਵੱਲੋਂ 25 ਜੂਨ ਐਤਵਾਰ ਨੂੰ 5ਵਾਂ ਫੰਡ ਰੇਜ਼ਿੰਗ ਸਮਾਗਮ, ਮੋਟਰ-ਸਾਈਕਲ ਰੈਲੀ ਅਤੇ ਕਲਾਸਿਕ ਕਾਰ ਸ਼ੋਅ ‘ਰਾਈਡ ਫਾਰ ਰਾਜਾ’ ਬੈਨਰ ਹੇਠ ਬਰੈਂਪਟਨ ਸ਼ੌਕਰ ਸੈਂਟਰ (1495 ਸੈਂਡਲਵੁੱਡ ਪਾਰਕਵੇਅ) ਵਿਖੇ ਕਰਵਾਇਆ ਜਾ ਰਿਹਾ ਹੈ ਜਿਸਦੀ ਜਾਣਕਾਰੀ ਦਿੰਦਿਆਂ ਨਵਦੀਪ ਗਿੱਲ ਨੇ ਦੱਸਿਆ ਕਿ …
Read More »ਬਿਆਸ ਪਿੰਡ ਵਾਸੀਆਂ ਦੀ ਪਿਕਨਿਕ 18 ਜੂਨ ਐਤਵਾਰ ਨੂੰ
ਪਿੰਡ ਦੇ ਵਸਨੀਕ ਮੈਰਾਥਨ ਦੌੜਾਕ ਫ਼ੌਜਾ ਸਿੰਘ ਉਚੇਚੇ ਤੌਰ ‘ਤੇ ਸ਼ਾਮਲ ਹੋਣਗੇ ਬਰੈਂਪਟਨ/ਡਾ. ਸੁਖਦੇਵ ਸਿੰਘ ਝੰਡ ਰੇਸ਼ਮ ਸਿੰਘ ਢੀਂਡਸਾ ਤੋਂ ਪ੍ਰਾਪਤ ਸੂਚਨਾ ਅਨੁਸਾਰ ਹਰ ਸਾਲ ਦੀ ਤਰ੍ਹਾਂ ਜਲੰਧਰ ਜ਼ਿਲ੍ਹੇ ਵਿੱਚ ਪੈਂਦੇ ਬਿਆਸ ਪਿੰਡ ਦੇ ਵਾਸੀਆਂ ਦੀ ਪਰਿਵਾਰਕ ਪਿਕਨਿਕ 18 ਜੂਨ ਦਿਨ ਐਤਵਾਰ ਨੂੰ ਸੈਂਟੀਨੀਅਲ ਪਾਰਕ ਨੰਬਰ 8 ਵਿੱਚ ਰੱਖੀ ਗਈ …
Read More »ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਵੱਲੋਂ ਫ਼ਾਦਰ ਡੇਅ ਤੇ ਮਦਰ ਡੇਅ 18 ਜੂਨ ਨੂੰ ਮਨਾਇਆ ਜਾਏਗਾ
ਬਰੈਂਪਟਨ/ਡਾ.ਝੰਡ : ਡਾ. ਸੰਪੂਰਨ ਸਿੰਘ ਚਾਨੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਵੱਲੋਂ ਫ਼ਾਦਰ ਡੇਅ ਅਤੇ ਮਦਰ ਡੇਅ ਬਾਰੇ ਸਮਾਗ਼ਮ 18 ਜੂਨ ਦਿਨ ਐਤਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਤੋਂ ਛੇ ਵਜੇ ਤੱਕ ‘ਸਲੈਡਡੌਗ ਪਾਰਕ’ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗ਼ਮ ਵਿੱਚ ਐੱਮ.ਪੀ. ਰਾਜ ਗਰੇਵਾਲ, ਐੱਮ.ਪੀ.ਪੀ. ਜਗਮੀਤ …
Read More »ਸਵਰਨ ਸਿੰਘ ਕਾਲੀਆ ਦਾ ਦਿਹਾਂਤ, ਭੋਗ 18 ਨੂੰ
ਬਰੈਂਪਟਨ : ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਵਰਨ ਸਿੰਘ ਕਾਲੀਆ ਦਾ ਅੰਤਿਮ ਸਸਕਾਰ ਬੁੱਧਵਾਰ 14 ਜੂਨ ਨੂੰ ਕੀਤਾ ਗਿਆ। ਸਵਰਨ ਸਿੰਘ ਕਾਲੀਆ ਦੀ ਆਤਮਿਕ ਸ਼ਾਂਤੀ ਲਈ ਭੋਗ 18 ਜੂਨ ਦਿਨ ਐਤਵਾਰ ਨੂੰ ਦੁਪਹਿਰ 2.00 ਵਜੇ ਤੋਂ ਲੈ ਕੇ 4.00 ਵਜੇ ਤੱਕ ਪਾਏ ਜਾਣਗੇ। ਭੋਗ ਅਤੇ ਅੰਤਿਮ ਅਰਦਾਸ 144 …
Read More »ਰੱਤੋਵਾਲ ਪਿੰਡ ਦੇ ਬਰਜਿੰਦਰ ਸਿੰਘ ਧਾਲੀਵਾਲ ਦਾ ਬਰੈਂਪਟਨ ‘ਚ ਦਿਹਾਂਤ, ਸਸਕਾਰ 18 ਨੂੰ
ਬਰੈਂਪਟਨ : ਜ਼ਿਲ੍ਹਾ ਲੁਧਿਆਣਾ ਵਿਚ ਪੈਂਦੇ ਪਿੰਡ ਰੱਤੋਵਾਲ ਦੇ 46 ਸਾਲਾ ਬਰਜਿੰਦਰ ਸਿੰਘ ਧਾਲੀਵਾਲ ਸਪੁੱਤਰ ਪ੍ਰੀਤਮ ਸਿੰਘ ਧਾਲੀਵਾਲ ਲੰਘੀ 11 ਜੂਨ ਨੂੰ ਬਰੈਂਪਟਨ ਵਿਖੇ ਅਚਾਨਕ ਰਾਤ ਨੂੰ ਸੁੱਤੇ ਪਿਆਂ ਦੀ ਮੌਤ ਹੋ ਗਈ। ਉਨ੍ਹਾਂ ਦੇ ਪੰਜ ਭੂਤਕ ਸਰੀਰ ਦਾ ਅੰਤਮ ਸਸਕਾਰ 18 ਜੂਨ ਨੂੰ ਬਾਅਦ ਦੁਪਹਿਰ 12.00 ਵਜੇ ਤੋਂ 2.00 …
Read More »ਤਰਕਸ਼ੀਲ ਸੁਸਾਇਟੀ ਵਲੋਂ ਪ੍ਰੋ: ਅਜਮੇਰ ਸਿੰਘ ਔਲਖ ਦੇ ਸਦੀਵੀ ਵਿਛੋੜੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਬਰੈਂਪਟਨ/ਹਰਜੀਤ ਬੇਦੀ ਪੰਜਾਬੀ ਦੇ ਲੋਕ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਦੇ ਸਦੀਵੀ ਵਿਛੋੜੇ ਤੇ ਨਾਰਥ ਅਮੈਰਿਕਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ ਦੀ ਕਾਰਜਕਾਰਨੀ ਦੀ ਵਿਸ਼ੇਸ਼ ਮੀਟਿੰਗ ਵਿੱਚ ਗਹਿਰੇ ਦੁੱਖ ਅਤੇ ਉਹਨਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਪ੍ਰੋ: ਔਲਖ ਪੰਜਾਬੀ ਦੇ ਲੋਕ ਨਾਟਕਕਾਰ ਸਨ ਜਿਨ੍ਹਾਂ ਨੇ ਆਪਣੇ ਨਾਟਕਾਂ ਰਾਹੀਂ …
Read More »ਵਿੱਕ ਢਿੱਲੋਂ ਵੱਲੋਂ ਸਾਲਾਨਾ ਕਮਿਊਨਿਟੀ ਬਾਰਬਿਕਿਊ 9 ਜੁਲਾਈ ਨੂੰ
ਬਰੈਂਪਟਨ/ਬਿਊਰੋ ਨਿਊਜ਼ ਬਰੈਂਪਟਨ ਵੈਸਟ ਤੋਂ ਐਮ ਪੀ ਪੀ ਵਿੱਕ ਢਿੱਲੋਂ ਵੱਲੋਂ ਐਤਵਾਰ, ਜੁਲਾਈ 9, 2017 ਨੂੰ ਦੁਪਿਹਰ 1:00 ਵਜੇ ਤੋਂ ਲੈ ਕੇ 4:00 ਵਜੇ ਤੱਕ ਗਾਰਡਨ ਸਕਵੇਅਰ, (ਰੋਜ਼ ਥੀਏਟਰ ਦੇ ਬਾਹਰ) ਬਰੈਂਪਟਨ ਵਿਚ ਕਮਿਊਨਿਟੀ ਬਾਰਬਿਕਿਊ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਇਕ ਫ੍ਰੀ ਈਵੈਂਟ ਹੈ। ਵਧੇਰੇ ਜਾਣਕਾਰੀ ਲਈ ਫੋਨ: …
Read More »