Breaking News
Home / 2017 / June (page 36)

Monthly Archives: June 2017

ਮੱਧ ਪ੍ਰਦੇਸ਼ ਦੇ ਮੰਦਸੌਰ ‘ਚ ਕਿਸਾਨ ਅੰਦੋਲਨ ਦੌਰਾਨ ਫਾਇਰਿੰਗ

5 ਵਿਅਕਤੀਆਂ ਦੀ ਮੌਤ, ਕਰਫਿਊ ਲਗਾਉਣਾ ਪਿਆ ਇੰਦੌਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਅੱਜ ਕਿਸਾਨ ਅੰਦੋਲਨ ਹਿੰਸਕ ਦੌਰ ਵਿਚ ਪਹੁੰਚ ਗਿਆ। ਮੰਦਸੌਰ ਵਿਚ ਅੰਦੋਲਨਕਾਰੀਆਂ ਨੇ 8 ਟਰੱਕ ਅਤੇ 2 ਬਾਈਕ ਅੱਗ ਦੇ ਹਵਾਲੇ ਕਰ ਦਿੱਤੇ। ਪੁਲਿਸ ਅਤੇ ਸੀਆਰਪੀਐਫ ‘ਤੇ ਪਥਰਾਅ ਵੀ ਕੀਤਾ ਗਿਆ। ਵਿਗੜੇ ਹਾਲਾਤ ਨੂੰ ਕਾਬੂ ਪਾਉਣ ਲਈ ਸੀਆਰਪੀਐਫ ਨੇ …

Read More »

ਵਿਰਾਟ ਕੋਹਲੀ ਦੇ ਇਕ ਸਮਾਗਮ ਵਿਚ ਬਿਨਾ ਬੁਲਾਏ ਪਹੁੰਚੇ ਵਿਜੇ ਮਾਲਿਆ

ਭਾਰਤੀ ਕ੍ਰਿਕਟ ਟੀਮ ਨੂੰ ਛੇਤੀ ਪਿਆ ਪਰਤਣਾ ਲੰਡਨ/ਬਿਊਰੋ ਨਿਊਜ਼ ਭਾਰਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਬਿਜਨਸਮੈਨ ਵਿਜੇ ਮਾਲਿਆ ਲੰਡਨ ਵਿਚ ਵਿਰਾਟ ਕੋਹਲੀ ਦੇ ਇਕ ਚੈਰਿਟੀ ਸਮਾਗਮ ਵਿਚ ਨਜ਼ਰ ਆਏ। ਵਿਰਾਟ ਕੋਹਲੀ ਨਾਲ ਮਿਲ ਕੇ ਚੈਰਿਟੀ ਕਰਨ ਵਾਲੇ ਇਕ ਸੰਗਠਨ ਨੇ ਇਹ ਸਮਾਗਮ ਰੱਖਿਆ ਸੀ। ਜਿਸ ਵਿਚ ਬਿਨਾ ਸੱਦੇ ਤੋਂ ਹੀ …

Read More »

ਕਾਬੁਲ ‘ਚ ਭਾਰਤੀ ਦੂਤਾਵਾਸ ‘ਤੇ ਰਾਕਟ ਨਾਲ ਹਮਲਾ, ਕੋਈ ਜਾਨੀ ਨੁਕਸਾਨ ਨਹੀਂ

ਕਾਬੁਲ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਭਾਰਤੀ ਦੂਤਾਵਾਸ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ। ਅੱਤਵਾਦੀਆਂ ਨੇ ਭਾਰਤੀ ਦੂਤਾਵਾਸ ‘ਤੇ ਰਾਕਟ ਨਾਲ ਹਮਲਾ ਕਰ ਦਿੱਤਾ। ਅੱਜ ਸਵਾ ਕੁ 11 ਵਜੇ ਹੋਏ ਇਸ ਹਮਲੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਰਾਕਟ ਦੂਤਾਵਾਸ ਦੇ ਗਲਿਆਰੇ ਵਿਚ ਖੇਡ ਲਈ ਬਣੇ ਇਕ ਖੁੱਲ੍ਹੇ ਗਰਾਊਂਡ …

Read More »

ਘੱਲੂਘਾਰਾ ਦਿਵਸ ਭਲਕੇ

ਅੰਮ੍ਰਿਤਸਰ ‘ਚ ਤਣਾਅ, ਪੂਰੇ ਪੰਜਾਬ ‘ਚ ਸੁਰੱਖਿਆ ਦੇ ਸਖਤ ਇੰਤਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ 1984 ‘ਚ ਦਰਬਾਰ ਸਾਹਿਬ ‘ਤੇ ਹੋਏ ਹਮਲੇ, ਜਿਸ ਨੂੰ ਘੱਲੂਘਾਰਾ ਦਿਵਸ ਵਜੋਂ ਹਰ ਵਰ੍ਹੇ 6 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ‘ਚ ਜਿੱਥੇ ਤਣਾਅ ਵਾਲਾ ਮਾਹੌਲ ਹੈ, ਉਥੇ ਪੂਰੇ ਪੰਜਾਬ ਵਿਚ ਸੁਰੱਖਿਆ ਦੇ ਸਖਤ ਇੰਤਜ਼ਾਮ …

Read More »

ਉਤਰ ਪ੍ਰਦੇਸ਼ ‘ਚ ਬੱਸ ਤੇ ਟਰੱਕ ਦੀ ਭਿਆਨਕ ਟੱਕਰ

ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ 22 ਸਵਾਰੀਆਂ ਜਿਊਂਦੀਆਂ ਹੀ ਸੜੀਆਂ ਲਖਨਊ/ਬਿਊਰੋ ਨਿਊਜ਼ ਲਖਨਊ ‘ਚ ਬਰੇਲੀ ਨੇੜੇ ਰਜਾਊ ਪਾਰਸਪੁਰ ਇਲਾਕੇ ਵਿੱਚ ਬੱਸ ਤੇ ਟਰੱਕ ਦੀ ਟੱਕਰ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ ਅਤੇ ਬੱਸ ਵਿਚ ਸਵਾਰ 22 ਸਵਾਰੀਆਂ ਜਿਊਂਦੀਆਂ ਹੀ ਸੜ ਗਈਆਂ। ਅਜਿਹੀ ਦੁਰਘਟਨਾ ਵੇਖ ਕੇ ਇਲਾਕੇ ਦੇ …

Read More »

ਪੰਜਾਬ ਕੈਬਨਿਟ ਦੀ ਮੀਟਿੰਗ 7 ਜੂਨ ਨੂੰ ਟਰਾਂਸਪੋਰਟ ਪਾਲਿਸੀ ‘ਤੇ ਲੱਗ ਸਕਦੀ ਮੋਹਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਨਵੀਂ ਵਿਧਾਨ ਸਭਾ ਦਾ ਪਹਿਲਾ ਬਜਟ ਸੈਸ਼ਨ 15 ਜੂਨ ਦੇ ਨੇੜੇ-ਤੇੜੇ ਸ਼ੁਰੂ ਹੋ ਸਕਦਾ ਹੈ। ਹਾਲਾਂਕਿ ਪੱਕੀ ਤਾਰੀਖ ਦਾ ਐਲਾਨ 7 ਜੂਨ ਨੂੰ ਹੋਣ ਵਾਲੀ ਕੈਬਨਿਟ ਬੈਠਕ ਦੌਰਾਨ ਕੀਤਾ ਜਾਵੇਗਾ। ਮੌਜੂਦ ਬਜਟ ਸੈਸ਼ਨ ਦੌਰਾਨ ਕੈਪਟਨ ਸਰਕਾਰ ਸੂਬੇ ਦੀ ਮੌਜੂਦਾ ਵਿੱਤੀ ਹਾਲਤ ਬਾਰੇ ਵਾਈਟ ਪੇਪਰ ਵੀ ਜਾਰੀ …

Read More »

ਕਸ਼ਮੀਰ ‘ਚ ਸੀਆਰਪੀਐਫ ਨੇ 4 ਅੱਤਵਾਦੀ ਮਾਰ ਮੁਕਾਏ

ਹੁਣ ਪਾਕਿਸਤਾਨ ਸਰਹੱਦ ‘ਤੇ ਸ਼ਾਂਤੀ ਦੀ ਦੁਆਈ ਦੇਣ ਲੱਗਾ ਸ਼੍ਰੀਨਗਰ/ਬਿਊਰੋ ਨਿਊਜ਼ ਉੱਤਰੀ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਸੰਬਲ ਇਲਾਕੇ ਵਿੱਚ ਸੀਆਰਪੀਐਫ ਨੇ 4 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ।  ਇਹ ਘਟਨਾ ਅੱਜ ਸਵੇਰੇ ਵਾਪਰੀ ਹੈ ਜਦੋਂ ਅੱਤਵਾਦੀਆਂ ਨੇ ਸੀਆਰਪੀਐਫ ਦੇ ਕੈਂਪ ‘ਤੇ ਹਮਲਾ ਕਰ ਦਿੱਤਾ। ਇਸ ਦੇ ਜਵਾਬ ਵਿਚ ਸੀਆਰਪੀਐਫ ਦੇ …

Read More »

ਕਿਰਨ ਬੇਦੀ ਨੇ ਮੁੱਖ ਮੰਤਰੀ ਵੀ. ਨਰਾਇਣਸਵਾਮੀ ਨੂੰ ਪੁੱਛਿਆ ਰਬੜ ਸਟੈਂਪ ਚਾਹੀਦੀ ਹੈ ਜਾਂ ਜ਼ਿੰਮੇਵਾਰ ਪ੍ਰਸ਼ਾਸਨ

ਪੁਡੂਚੇਰੀ/ਬਿਊਰੋ ਨਿਊਜ਼ ਪਿਛਲੇ ਸਾਲ ਮਈ ਵਿਚ ਸਾਬਕਾ ਆਈਪੀਐਸ ਅਧਿਕਾਰੀ ਕਿਰਨ ਬੇਦੀ ਨੇ ਪੁਡੂਚੇਰੀ ਦੇ ਉਪ ਰਾਜਪਾਲ ਦਾ ਅਹੁਦਾ ਸੰਭਾਲਿਆ ਸੀ। ਅਹੁਦਾ ਸੰਭਾਲਣ ਤੋਂ ਬਾਅਦ ਕਿਰਨ ਬੇਦੀ ਅਤੇ ਪੁਡੂਚੇਰੀ ਦੀ ਕਾਂਗਰਸ ਸਰਕਾਰ ਵਿਚ ਕਈ ਮਾਮਲਿਆਂ ਨੂੰ ਲੈ ਕੇ ਟਕਰਾਅ ਹੁੰਦਾ ਆਇਆ ਹੈ। ਕਿਰਨ ਬੇਦੀ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਰਾਇਣਸਵਾਮੀ …

Read More »

ਰਾਣਾ ਗੁਰਜੀਤ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਨੇ ਜਲੰਧਰ ਦੇ ਡੀਸੀ ਦਫਤਰ ਸਾਹਮਣੇ ਦਿੱਤਾ ਧਰਨਾ

ਲੱਗਦਾ ਹੈ ਕੈਪਟਨ ਅਮਰਿੰਦਰ ਵੀ ਇਸ ਮਾਮਲੇ ਸ਼ਾਮਲ :  ਸੁਖਪਾਲ ਸਿੰਘ ਖਹਿਰਾ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਜਲੰਧਰ ਦੇ ਡੀਸੀ ਦਫਤਰ ਸਾਹਮਣੇ ਧਰਨਾ ਦੇ ਕੇ ਰੇਤ ਖੱਡਾਂ ਦੀ ਬੋਲੀ ਵਿਚ ਕਥਿਤ ਤੌਰ ‘ਤੇ ਨਾਮ ਆਉਣ ‘ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੋਂ ਅਸਤੀਫਾ ਮੰਗਿਆ। ਧਰਨੇ ਦੀ ਅਗਵਾਈ ਕਰ …

Read More »

ਖੇਤੀ ਸਬੰਧੀ ਮੁਸ਼ਕਲਾਂ ਹੱਲ ਕਰਨ ਲਈ ਕੈਪਟਨ ਨੇ ਇਜ਼ਰਾਈਲ ਦੀ ਕੰਪਨੀ ਨਾਲ ਮਨਾਇਆ ਹੱਥ

ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਮੁਸ਼ਕਲਾਂ ਨੂੰ ਹੱਲ ਕਰਨ ਵਾਲੀ ਇਜ਼ਰਾਈਲ ਦੀ ਕੰਪਨੀ ਅਰਨਾ ਦੀ ਭਾਈਵਾਲੀ ਨਾਲ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕੰਪਨੀ ਸੂਬੇ ਦੀ ਸਮੱਸਿਆਵਾਂ ਵਿੱਚ ਘਿਰੀ ਕਿਸਾਨੀ ਨੂੰ ਤਕਨੀਕੀ ਗਿਆਨ ਮੁਹੱਈਆ ਕਰਵਾ ਕੇ ਫਸਲਾਂ ਦੇ ਝਾੜ ਤੇ ਆਮਦਨ ਵਿੱਚ …

Read More »