Breaking News
Home / 2017 / June (page 41)

Monthly Archives: June 2017

21 ਸਿੱਖਾਂ ਨੂੰ ਮਾਰਨ ਦਾ ਮਾਮਲਾ ਸੀਬੀਆਈ ਕੋਲ ਪਹੁੰਚਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਾੜਕੂਵਾਦ ਦੌਰਾਨ ਆਤਮ ਸਮਰਪਣ ਕਰਨ ਵਾਲੇ 21 ਖ਼ਾਲਿਸਤਾਨੀ ਸਿੱਖਾਂ ਨੂੰ ਮਾਰਨ ਦੇ ਕੀਤੇ ਖੁਲਾਸੇ ਦਾ ਮੁੱਦਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਕੋਲ ਪੁੱਜ ਗਿਆ ਹੈ। ਲਿਹਾਜ਼ਾ ਅਗਲੇ ਦਿਨੀਂ ਇਹ ਮਾਮਲਾ ਭਖਣ ਦੇ ਆਸਾਰ ਹਨ। ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਦੇ …

Read More »

ਪਟਿਆਲਾ ‘ਚ ਘਰ ਅੰਦਰ ਪਿਓ-ਪੁੱਤ ਕਰਨ ਲੱਗੇ ਬੰਬ ਤਿਆਰ

ਪੁੱਛ-ਪੜਤਾਲ ਕਰਨ ਗਈ ਪੁਲਿਸ ‘ਤੇ ਪਹਿਲਾਂ ਕੀਤੀ ਫਾਇਰਿੰਗ, ਫਿਰ ਪੁੱਤ ਨੇ ਕੀਤੀ ਖੁਦਕੁਸ਼ੀ ਤੇ ਪਿਓ ਕਾਬੂ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਦੇ ਦਰਸ਼ਨ ਨਗਰ ਦੇ ਵਸਨੀਕ ਕੰਪਿਊਟਰ ਇੰਜਨੀਅਰ ਰਜਤਵੀਰ ਸਿੰਘ ਸੋਢੀ ਅਤੇ ਉਸ ਦੇ ਪਿਤਾ ਤੇ ਮਾਰਕੀਟ ਕਮੇਟੀ ਦੇ ਸੇਵਾਮੁਕਤ ਸਕੱਤਰ ਹਰਪ੍ਰੀਤ ਸਿੰਘ ਵੱਲੋਂ ਘਰ ਵਿੱਚ ਹੀ ਬੰਬ ਬਣਾਉਣ ਦਾ ਮਾਮਲਾ ਸਾਹਮਣੇ …

Read More »

ਸੀਆਈਆਈ ਦੀ ਰਿਪੋਰਟ ‘ਚ ਲੁਧਿਆਣਾ ਤੇ ਖੰਨਾ ਦੁਨੀਆ ਦੇ 20 ਪ੍ਰਦੂਸ਼ਿਤ ਸ਼ਹਿਰਾਂ ‘ਚ

ਚੰਡੀਗੜ੍ਹ : ਉਤਰ ਭਾਰਤ ਦੇ ਸ਼ਹਿਰਾਂ ਵਿਚ ਹਵਾ ਦੀ ਗੁਣਵੱਤਾ ਦੱਖਣੀ ਭਾਰਤ ਦੇ ਸ਼ਹਿਰਾਂ ਦੀ ਤੁਲਨਾ ਵਿਚ ਦੋ ਤੋਂ ਤਿੰਨ ਗੁਣਾ ਜ਼ਿਆਦਾ ਖਰਾਬ ਹੈ। ਹਵਾ ਪ੍ਰਦੂਸ਼ਣ ਦੀ ਖਰਾਬ ਹੁੰਦੀ ਸਥਿਤੀ ਦੇ ਕਾਰਨ ਭਾਰਤ ਵਿਚ ਛਾਤੀ ਅਤੇ ਗਲੇ ਦੀਆਂ ਬਿਮਾਰੀਆਂ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ। ਭਾਰਤ ਵਿਚ ਮਾੜੀ ਹਵਾ ਪ੍ਰਦੂਸ਼ਣ …

Read More »

ਕਪਿਲ ਮਿਸ਼ਰਾ ਨਾਲ ‘ਆਪ’ ਵਿਧਾਇਕਾਂ ਨੇ ਕੀਤੀ ਖਿੱਚ-ਧੂਹ

ਮੇਰੇ ਨਾਲ ਹੱਥੋਪਾਈ ਮੁਨੀਸ਼ ਸਿਸੋਦੀਆ ਦੇ ਇਸ਼ਾਰੇ ‘ਤੇ ਹੋਈ : ਕਪਿਲ ਮਿਸ਼ਰਾ ਨਵੀਂ ਦਿੱਲੀ : ਜੀਐਸਟੀ ਬਿੱਲ ਨੂੰ ਲੈ ਕੇ ਇਕ ਦਿਨੀਂ ਵਿਧਾਨ ਸਭਾ ਸੈਸ਼ਨ ਦੌਰਾਨ ਕਪਿਲ ਮਿਸ਼ਰਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਰਮਿਆਨ ਉਦੋਂ ਖਿੱਚ-ਧੂਹ ਹੋ ਗਈ ਜਦੋਂ ਬਾਗ਼ੀ ਵਿਧਾਇਕ ਨੇ ਦਿੱਲੀ ਵਿਧਾਨ ਸਭਾ ਵਿੱਚ ਇਕ ਬੈਨਰ ਲਹਿਰਾਉਣਾ …

Read More »

ਜੰਮੂ ਕਸ਼ਮੀਰ ‘ਚ ਭਾਰਤੀ ਫੌਜ ਨੂੰ ਕੋਝੀ ਜੰਗ ਦਾ ਕਰਨਾ ਪੈ ਰਿਹਾ ਹੈ ਸਾਹਮਣਾ

ਮੇਜਰ ਲੀਤੁਲ ਗੋਗੋਈ ਨੂੰ ਸਨਮਾਨ ਦੇਣ ਦਾ ਮੰਤਵ ਫੌਜ ਦਾ ਮਨੋਬਲ ਉਚਾ ਕਰਨਾ : ਜਨਰਲ ਰਾਵਤ ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਨੌਜਵਾਨ ਫੌਜੀ ਅਫ਼ਸਰ ਵੱਲੋਂ ਇਕ ਕਸ਼ਮੀਰੀ ਨੂੰ ‘ਮਨੁੱਖੀ ਢਾਲ’ ਵਜੋਂ ਵਰਤਣ ਦਾ ਦ੍ਰਿੜ੍ਹਤਾ ਨਾਲ ਬਚਾਅ ਕਰਦਿਆਂ ਭਾਰਤੀ ਥਲ ਸੈਨਾ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਜੰਮੂ …

Read More »

ਐਲ ਓ ਸੀ ‘ਤੇ ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰਤ ਨੇ ਦਿੱਤਾ ਕਰਾਰ ਜਵਾਬ ਪਾਕਿਸਤਾਨ ਦੇ 5 ਰੇਂਜਰ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ : ਪਾਕਿਸਤਾਨੀ ਫੌਜ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਰਾਜੌਰੀ ਅਤੇ ਪੁੰਛ ਜ਼ਿਲ੍ਹੇ ‘ਚ ਗੋਲੀਬੰਦੀ ਦਾ ਉਲੰਘਣਾ ਕੀਤੀ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਵੀ ਮੂੰਹ ਤੋੜ ਜਵਾਬ ਦਿੱਤਾ। ਭਾਰਤ ਦੀ ਕਾਰਵਾਈ ਵਿਚ ਪਾਕਿਸਤਾਨ ਦੇ ਪੰਜ ਰੇਂਜਰਜ਼ ਮਾਰੇ ਗਏ ਹਨ ਅਤੇ 7 ਜ਼ਖ਼ਮੀ ਵੀ ਹੋਏ ਹਨ। ਇਸ ਮਾਮਲੇ ਵਿਚ ਪਾਕਿਸਤਾਨ ਨੇ ਭਾਰਤੀ ਵਿਦੇਸ਼ ਸਕੱਤਰ ਨੂੰ ਤਲਬ ਕੀਤਾ ਹੈ। ਚੇਤੇ ਰਹੇ ਕਿ ਵੀਰਵਾਰ ਸਵੇਰੇ ਪਾਕਿਸਤਾਨੀ ਫੌਜ ਨੇ ਬਿਨਾ ਕਿਸੇ ਡਰ ਦੇ ਭਾਰੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੋਰਟਾਰ ਵੀ ਦਾਗੇ, ਜਿਸ ਤੋਂ ਬਾਅਦ ਭਾਰਤ ਨੂੰ ਵੀ ਕਰਾਰ ਜਵਾਬ ਦੇਣਾ ਪਿਆ। ਜ਼ਿਕਰਯੋਗ ਹੈ ਕਿ ਲੰਘੇ ਹਫਤੇ ਦੌਰਾਨ ਭਾਰਤੀ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 6 ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਸੀ।

ਐਲ ਓ ਸੀ ‘ਤੇ ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰਤ ਨੇ ਦਿੱਤਾ ਕਰਾਰ ਜਵਾਬ ਪਾਕਿਸਤਾਨ ਦੇ 5 ਰੇਂਜਰ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ : ਪਾਕਿਸਤਾਨੀ ਫੌਜ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਰਾਜੌਰੀ ਅਤੇ ਪੁੰਛ ਜ਼ਿਲ੍ਹੇ ‘ਚ ਗੋਲੀਬੰਦੀ ਦਾ ਉਲੰਘਣਾ ਕੀਤੀ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਵੀ ਮੂੰਹ …

Read More »

ਜਾਧਵ ਨੂੰ ਉਸਦੀ ਰਹਿਮ ਦੀ ਅਪੀਲ ‘ਤੇ ਸੁਣਵਾਈ ਪੂਰੀ ਹੋਣ ਤੱਕ ਫਾਂਸੀ ਨਹੀਂ ਦਿੱਤੀ ਜਾਵੇਗੀ : ਪਾਕਿ

ਨਵੀਂ ਦਿੱਲੀ/ਬਿਊਰੋ ਨਿਊਜ਼ ਅੰਤਰਰਾਸ਼ਟਰੀ ਨਿਆਂ ਪਾਲਿਕਾ ਵਿਚ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਗਾਏ ਜਾਣ ਦੇ ਕੁਝ ਦਿਨਾਂ ਬਾਅਦ ਪਾਕਿਸਤਾਨ ਨੇ ਅੱਜ ਕਿਹਾ ਕਿ ਭਾਰਤੀ ਨਾਗਰਿਕ ਨੂੰ ਤਦ ਤੱਕ ਫਾਂਸੀ ਨਹੀਂ ਦਿੱਤੀ ਜਾਵੇਗੀ, ਜਦੋਂ ਤੱਕ ਉਸਦੀ ਰਹਿਮ ਦੀ ਅਪੀਲ ‘ਤੇ ਸੁਣਵਾਈ ਪੂਰੀ ਨਹੀਂ ਹੋ ਜਾਂਦੀ। ਵਿਦੇਸ਼ ਵਿਭਾਗ ਦੇ …

Read More »

ਰਿਟਾਇਰਮੈਂਟ ਦੇ ਦਿਨ ਰਾਜਸਥਾਨ ਹਾਈਕੋਰਟ ਦੇ ਜੱਜ ਦਾ ਫੈਸਲਾ

ਸਰਕਾਰ ਗਊ ਨੂੰ ਰਾਸ਼ਟਰੀ ਪਸ਼ੂ ਐਲਾਨੇ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਆਖਿਆ ਕਿ ਉਹ ਗਊ ਨੂੰ ਕੌਮੀ ਪਸ਼ੂ ਐਲਾਨਣ ਲਈ ਜ਼ਰੂਰੀ ਕਦਮ ਚੁੱਕੇ ਤੇ ਇਸ ਨੂੰ ਮਾਰਨ ‘ਤੇ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ। ਇਹ ਫ਼ੈਸਲਾ ਉਦੋਂ ਆਇਆ ਹੈ, ਜਦੋਂ ਕੇਂਦਰ ਵੱਲੋਂ ਬੁੱਚੜਖ਼ਾਨਿਆਂ ਲਈ ਪਸ਼ੂਆਂ ਦੀ …

Read More »

ਆਮਦਨ ਤੋਂ ਜ਼ਿਆਦਾ ਸੰਪਤੀ ਦੇ ਕੇਸ ‘ਚ ਵੀਰਭੱਦਰ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ : ਆਮਦਨ ਤੋਂ ਜ਼ਿਆਦਾ ਸੰਪਤੀ ਦੇ ਮਾਮਲੇ ਵਿਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਅਤੇ ਉਹਨਾਂ ਦੀ ਪਤਨੀ ਨੂੰ ਜ਼ਮਾਨਤ ਮਿਲ ਗਈ ਹੈ। ਵੀਰਭੱਦਰ ਸਿੰਘ ਨੂੰ ਇਕ ਲੱਖ ਦਾ ਨਿੱਜੀ ਮੁਚੱਲਕਾ ਅਤੇ ਪਾਸਪੋਰਟ ਜਮ੍ਹਾ ਕਰਨ ਦਾ ਪਟਿਆਲਾ ਅਦਾਲਤ ਨੇ ਹੁਕਮ ਦਿੱਤਾ ਹੈ। ਹਾਲਾਂਕਿ ਹੋਈ ਸੁਣਵਾਈ ਵਿਚ ਸੀਬੀਆਈ …

Read More »

ਬਾਬਾ ਰਾਮਦੇਵ ਨੂੰ ਝਟਕਾ : ਪਤੰਜਲੀ ਦੇ 40 ਫੀਸਦੀ ਪ੍ਰੋਡਕਟ ਲੈਬ ਟੈਸਟ ਵਿਚ ਫੇਲ੍ਹ

ਹਰਿਦੁਆਰ/ਬਿਊਰੋ ਨਿਊਜ਼ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਦੇ 40 ਦੇ ਕਰੀਬ ਪ੍ਰੋਡਕਟ ਹਰਿਦੁਆਰ ਦੀ ਇਕ ਲੈਬ ਵਿਚ ਕਵਾਲਿਟੀ ਟੈਸਟ ਦੌਰਾਨ ਫੇਲ੍ਹ ਪਾਏ ਗਏ। ਇਹ ਖੁਲਾਸਾ ਆਰਟੀਆਈ ਤਹਿਤ ਹੋਇਆ ਹੈ। ਆਰਟੀਆਈ ਅਨੁਸਾਰ 2013 ਤੋਂ 2016 ਵਿਚਕਾਰ 82 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ 32 ਉਤਪਾਦਾਂ ਦੀ ਕਵਾਲਿਟੀ ਮਾਪਦੰਡਾਂ ‘ਤੇ ਖਰੀ ਨਹੀਂ …

Read More »