ਟਰੱਕ ਯੂਨੀਅਨਾਂ ਨੂੰ ਖਤਮ ਕਰਨ ਵਾਲਾ ਨੋਟੀਫਿਕੇਸ਼ਨ ਜਲਦੀ ਜਾਰੀ ਹੋਵੇਗਾ ਬਠਿੰਡਾ/ਬਿਊਰੋ ਨਿਊਜ਼ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਐਸਜੀਪੀਸੀ ਦਾ ਕੰਮ ਧਰਮ ਲਈ ਪ੍ਰਚਾਰ ਕਰਨਾ ਹੈ ਨਾ ਕਿ ਸਿਆਸਤ। ਉਨ੍ਹਾਂ ਕਿਹਾ ਕਿ ਜੇਕਰ ਐਸਜੀਪੀਸੀ ਇਹ ਕੰਮ ਕਰੇਗੀ ਤਾਂ ਇਸ ਨਾਲ ਸਿਆਸਤ ਤੇ ਧਰਮ ਦੋਵੇਂ …
Read More »Monthly Archives: June 2017
ਪਿਛਲੇ ਡੇਢ ਮਹੀਨੇ ‘ਚ 120 ਵਾਰ ਹੋਈ ਚੀਨੀ ਸੈਨਿਕਾਂ ਦੀ ਘੁਸਪੈਠ
ਗ੍ਰਹਿ ਮੰਤਰਾਲੇ ਦੀ ਹੋਈ ਅਹਿਮ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਚੀਨ ਸਰਹੱਦ ‘ਤੇ ਚੀਨੀ ਸੈਨਿਕਾਂ ਅਤੇ ਭਾਰਤੀ ਸੈਨਿਕਾਂ ਵਿਚਕਾਰ ਹੋਏ ਵਿਵਾਦ ਤੋਂ ਬਾਅਦ ਅੱਜ ਗ੍ਰਹਿ ਮੰਤਰਾਲੇ ਦੀ ਅਹਿਮ ਮੀਟਿੰਗ ਹੋਈ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਨ ਰਿਜੀਜੂ ਵਲੋਂ ਸੱਦੀ ਗਈ ਮੀਟਿੰਗ ਵਿਚ ਡਾਇਰੈਕਟਰ ਜਨਰਲ ਮਿਲਟਰੀ ਅਪਰੇਸ਼ਨ ਨਾਲ ਸਬੰਧਤ ਅਧਿਕਾਰੀ, ਆਈਟੀਬੀਪੀ ਦੇ …
Read More »ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਖੁਦਕੁਸ਼ੀਆਂ ਬਾਰੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਕਿਹਾ, ਕਿਸਾਨਾਂ ਦੀ ਹਾਲਤ ਬਦਹਾਲ ਕਿਉਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀ ਖੁਦਕੁਸ਼ੀਆਂ ਬਾਰੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਪੁੱਛਿਆ ਹੈ ਕਿ ਕਿਸਾਨਾਂ ਦੀ ਹਾਲਤ ਬਦਹਾਲ ਕਿਉਂ ਹੈ? ઠਪੰਜਾਬ ਸਰਕਾਰ ਨੂੰ ਇਸ ਬਾਰੇ 5 ਜੁਲਾਈ ਤੱਕ ਜਵਾਬ ਦਾਖਲ ਕਰਨ …
Read More »ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਇਨੈਲੋ ਵਰਕਰ 10 ਜੁਲਾਈ ਨੂੰ ਪੰਜਾਬ ਦੀਆਂ ਬੱਸਾਂ ਨੂੰ ਹਰਿਆਣਾ ‘ਚ ਦਾਖਲ ਹੋਣ ਤੋਂ ਰੋਕਣਗੇ
ਇਨੈਲੋ ਵਲੋਂ ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਭੈ ਚੌਟਾਲਾ ਨੇ ਕਿਹਾ ਕਿ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ 10 ਜੁਲਾਈ ਨੂੰ ਹਰਿਆਣਾ ਸੂਬੇ ਦੇ ਬਾਰਡਰ ਸੀਲ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ 10 ਜੁਲਾਈ ਨੂੰ ਪੰਜਾਬ ਦੀ ਕੋਈ ਵੀ ਬੱਸ …
Read More »ਜਗਰਾਉਂ ਨੇੜੇ ਪਿੰਡ ਜੰਡੀ ‘ਚ ਗਰਭਪਾਤ ਦੌਰਾਨ ਮਾਂ ਤੇ ਬੱਚੀ ਦੀ ਮੌਤ
ਔਰਤ ਦਾ ਪਤੀ ਅਤੇ ਜੇਠ ਗ੍ਰਿਫਤਾਰ ਜਗਰਾਉਂ/ਬਿਊਰੋ ਨਿਊਜ਼ ਜਗਰਾਉਂ ਨੇੜਲੇ ਪਿੰਡ ਜੰਡੀ ਵਿਚ ਪਤਨੀ ਦੇ ਗਰਭ ਵਿਚ ਪਲ ਰਹੀ ਲੜਕੀ ਹੋਣ ਦੀ ਪੁਸ਼ਟੀ ਹੋਣ ‘ਤੇ ਪਤੀ ਨੇ ਆਪਣੇ ਭਰਾ ਨਾਲ ਮਿਲ ਕੇ ਉਸ ਦਾ ਗਰਭਪਾਤ ਕਰਵਾਇਆ। ਜਿਸ ਦੌਰਾਨ ਮਾਂ ਅਤੇ ਗਰਭ ਵਿਚ ਪਲ ਰਹੀ ਬੱਚੀ ਦੀ ਜਾਨ ਚਲੀ ਗਈ। ਇਸ …
Read More »ਸਰਹੱਦੀ ਜ਼ਿਲ੍ਹਿਆਂ ‘ਚ ਹਾਈ ਅਲਰਟ
ਪਾਕਿ ਸਮਰਥਕ ਅੱਤਵਾਦੀ ਹਮਲਾ ਕਰਨ ਦੀ ਤਾਕ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ ਤੇ ਗੁਰਦਾਸਪੁਰ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ਕਰ ਦਿੱਤਾ ਗਿਆ ਹੈ। ਅਜਿਹੀ ਖ਼ੁਫ਼ੀਆ ਸੂਚਨਾ ਹੈ ਕਿ ਪਾਕਿਸਤਾਨ ਸਮਰਥਕ ਅੱਤਵਾਦੀ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਹਨ। ਗੁਰਦਾਸਪੁਰ ਦੇ ਐਸਐਸਪੀ ਨੇ ਜਾਣਕਾਰੀ ਦਿੱਤੀ ਕਿ ਖੁਫੀਆ …
Read More »ਵਿਧਾਨ ਸਭਾ ਵਿਚ ਪੀਟੀਸੀ ਨਿਊਜ਼ ਚੈਨਲ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਿਆ
ਵਿਧਾਇਕ ਸੁਖਜਿੰਦਰ ਰੰਧਾਵਾ ਨੇ ਕਿਹਾ, ਪੀਟੀਸੀ ਚੈਨਲ ਪੰਜਾਬ ‘ਚੋਂ ਬੰਦ ਕੀਤਾ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਵਿਚ ਕੇਬਲ ਮਾਫੀਆ ਤੇ ਬਾਦਲ ਪਰਿਵਾਰ ਨਾਲ ਸਬੰਧਤ ਪੀਟੀਸੀ ਨਿਊਜ਼ ਚੈਨਲ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉੱਠਿਆ। ਵਿਧਾਇਕ ਸੁਖਜਿੰਦਰ ਰੰਧਾਵਾ ਨੇ ਸਦਨ ਵਿੱਚ ਕਿਹਾ ਕਿ ਪੀਟੀਸੀ ਚੈਨਲ ਤੇ ਕੇਬਲ ਮਾਫੀਆ ਨੂੰ ਪੰਜਾਬ ਵਿੱਚੋਂ ਬੰਦ ਕੀਤਾ …
Read More »ਸ਼੍ਰੋਮਣੀ ਅਕਾਲੀ ਦਲ-ਭਾਜਪਾ ਤੇ ਆਮ ਆਦਮੀ ਪਾਰਟੀ ਨੇ ਇਕੱਠਿਆਂ ਕੀਤਾ ਰੋਸ ਪ੍ਰਦਰਸ਼ਨ
ਰੋਸ ਪ੍ਰਦਰਸ਼ਨ ਵਿਚ ਗੈਰ ਸਿੱਖ ਵੀ ਪੱਗਾਂ ਬੰਨ੍ਹ ਕੇ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਅੱਜ ਸੈਸ਼ਨ ਦੌਰਾਨ ਦਸਤਾਰ ਮਾਮਲੇ ‘ਤੇ ਲਗਾਤਾਰ ਹੰਗਾਮਾ ਕੀਤਾ। ਇਨ੍ਹਾਂ ਸਾਰੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਮਾਰਸ਼ਲਾਂ ਦੀ ਕਾਰਵਾਈ ਨੂੰ ਸਿੱਖ ਸਿਧਾਂਤਾਂ …
Read More »ਸਰਕਾਰ ਤੇ ਅਕਾਲੀ ਦਲ ਵਲੋਂ ਆਪੋ-ਆਪਣਾ ਵਾੲ੍ਹੀਟ ਪੇਪਰ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਸੱਤਾਧਾਰੀ ਤੇ ਵਿਰੋਧੀ ਧਿਰ ‘ਚ ਉਦੋਂ ਤਲਖ ਕਲਾਮੀ ਹੋਈ ਜਦੋਂ ਸਰਕਾਰ ਨੇ ਪਿਛਲੀ ਸਰਕਾਰ ਦੀ ਵਿੱਤੀ ਬਾਰੇ ਵਾੲ੍ਹੀਟ ਪੇਪਰ ਸਦਨ ਵਿਚ ਪੇਸ਼ ਕੀਤਾ। ਵਿਰੋਧੀ ਧਿਰ ਅਕਾਲੀ ਦਲ ਨੇ ਇਸ ਨੂੰ ‘ਸਾਫ ਝੂਠ’ ਕਰਾਰ ਦਿੰਦਿਆਂ ਸਦਨ ਵਿਚੋਂ ਵਾਕ ਆਊਟ ਕੀਤਾ। ਸਰਕਾਰ ਵਲੋਂ ਪੇਸ਼ ਕੀਤੇ ਗਏ …
Read More »ਮਜੀਠੀਆ ਨੇ ਮਨਪ੍ਰੀਤ ਤੇ ਸਿੱਧੂ ਨੂੰ ਦਿੱਤਾ ‘ਬੰਟੀ-ਬਬਲੀ’ ਦਾ ਨਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦੌਰਾਨ ਵੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਕ-ਦੂਜੇ ‘ਤੇ ਤਿੱਖੇ ਸ਼ਬਦੀ ਹਮਲੇ ਜਾਰੀ ਰੱਖੇ। ਇਸੇ ਵਿਚਕਾਰ ਜਦੋਂ ਕਾਂਗਰਸੀ ਮੈਂਬਰ ਰਾਜਾ ਵੜਿੰਗ ਨੇ ਮਜੀਠੀਆ ਵੱਲੋਂ ਕਿਸਾਨਾਂ ਦੇ ਮੁੱਦੇ ਨੂੰ ਲੈ …
Read More »