Breaking News
Home / 2017 / June / 27

Daily Archives: June 27, 2017

ਵਿੱਤ ਮੰਤਰੀ ਅਰੁਣ ਜੇਤਲੀ ਨੇ ਕੀਤਾ ਸਪੱਸ਼ਟ

ਕਿਹਾ, ਜੀਐਸਟੀ ਤੋਂ ਬਾਅਦ ਮਹਿੰਗਾਈ ਨਹੀਂ ਵਧੇਗੀ ਅੰਮ੍ਰਿਤਸਰ ‘ਚ ਜੀਐਸਟੀ ਖਿਲਾਫ ਹੋਏ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਅੱਜ ਹੋਏ ਇਕ ‘ਜੀਐਸਟੀ ਸੰਮੇਲਨ’ ਪ੍ਰੋਗਰਾਮ ਵਿੱਚ ਵਿੱਤ ਮੰਤਰੀ ਅਰੁਣ ਜੇਤਲੀ ਨੇ ਸਪੱਸ਼ਟ ਕੀਤਾ ਕਿ ਜੀਐਸਟੀ ਤੋਂ ਬਾਅਦ ਮਹਿੰਗਾਈ ਨਹੀਂ ਵਧੇਗੀ। ਇਸ ਦੇ ਜ਼ਰੀਏ ਲੋਕਾਂ ਨੂੰ ਆਸਾਨ ਟੈਕਸ ਵਿਵਸਥਾ ਦਾ …

Read More »

ਕੇਂਦਰ ਸਰਕਾਰ ਨੇ ਏਅਰ ਇੰਡੀਆ ਨੂੰ ਵੇਚਣ ਦੇ ਦਿੱਤੇ ਸੰਕੇਤ

ਏਅਰ ਇੰਡੀਆ ਦਾ ਨਿੱਜੀਕਰਨ ਕਰਨਾ ਸਮਝਦਾਰੀ ਵਾਲਾ ਕੰਮ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਲਗਾਤਾਰ ਘਾਟੇ ਵਿੱਚ ਚੱਲ ਰਹੀ ਸਰਕਾਰੀ ਜਹਾਜ਼ ਸੇਵਾ ਕੰਪਨੀ ਏਅਰ ਇੰਡੀਆ ਨੂੰ ਵੇਚਣ ਦੇ ਸੰਕੇਤ ਦਿੱਤੇ ਹਨ। ਵਿੱਤ ਮੰਤਰੀ ਅਰੁਣ ਜੇਤਲੀ ਨੇ ਆਖਿਆ ਹੈ ਕਿ ਏਅਰ ਇੰਡੀਆ ਦਾ ਛੇਤੀ ਤੋਂ ਛੇਤੀ ਨਿੱਜੀਕਰਨ ਕਰਨਾ ਸਮਝਦਾਰੀ ਵਾਲਾ …

Read More »

ਹੁਣ ਦਿੱਲੀ ‘ਚ ਮਿਲਣਗੇ ਟਰੰਪ ਅਤੇ ਮੋਦੀ

ਅੱਤਵਾਦ ਖਿਲਾਫ ਇਕੱਠੇ ਹੋਏ ਭਾਰਤ ਤੇ ਅਮਰੀਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਵਿਚ ਸੱਤਾ ਪਰਿਵਰਤਨ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਨਰਿੰਦਰ ਮੋਦੀ ਵਿਚਕਾਰ ਵਾੲ੍ਹੀਟ ਹਾਊਸ ਵਿਚ ਮੁਲਾਕਾਤ ਹੋਈ। ਚੇਤੇ ਰਹੇ ਕਿ ਨਰਿੰਦਰ ਮੋਦੀ ਆਪਣੇ ਦੋ ਦਿਨਾ ਦੌਰੋੇ ਦੌਰਾਨ ਅਮਰੀਕਾ ਪਹੁੰਚੇ ਸਨ। ਮੁਲਾਕਾਤ ਦੌਰਾਨ ਟਰੰਪ ਅਤੇ ਮੋਦੀ ਨੇ ਅੱਤਵਾਦ ਖਿਲਾਫ …

Read More »

ਮਨਪ੍ਰੀਤ ਬਾਦਲ ਨੇ ਐਸਜੀਪੀਸੀ ਨੂੰ ਸਿਆਸਤ ਨਾ ਕਰਨ ਲਈ ਕਿਹਾ

ਟਰੱਕ ਯੂਨੀਅਨਾਂ ਨੂੰ ਖਤਮ ਕਰਨ ਵਾਲਾ ਨੋਟੀਫਿਕੇਸ਼ਨ ਜਲਦੀ ਜਾਰੀ ਹੋਵੇਗਾ ਬਠਿੰਡਾ/ਬਿਊਰੋ ਨਿਊਜ਼ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਐਸਜੀਪੀਸੀ ਦਾ ਕੰਮ ਧਰਮ ਲਈ ਪ੍ਰਚਾਰ ਕਰਨਾ ਹੈ ਨਾ ਕਿ ਸਿਆਸਤ। ਉਨ੍ਹਾਂ ਕਿਹਾ ਕਿ ਜੇਕਰ ਐਸਜੀਪੀਸੀ ਇਹ ਕੰਮ ਕਰੇਗੀ ਤਾਂ ਇਸ ਨਾਲ ਸਿਆਸਤ ਤੇ ਧਰਮ ਦੋਵੇਂ …

Read More »

ਪਿਛਲੇ ਡੇਢ ਮਹੀਨੇ ‘ਚ 120 ਵਾਰ ਹੋਈ ਚੀਨੀ ਸੈਨਿਕਾਂ ਦੀ ਘੁਸਪੈਠ

ਗ੍ਰਹਿ ਮੰਤਰਾਲੇ ਦੀ ਹੋਈ ਅਹਿਮ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਚੀਨ ਸਰਹੱਦ ‘ਤੇ ਚੀਨੀ ਸੈਨਿਕਾਂ ਅਤੇ ਭਾਰਤੀ ਸੈਨਿਕਾਂ ਵਿਚਕਾਰ ਹੋਏ ਵਿਵਾਦ ਤੋਂ ਬਾਅਦ ਅੱਜ ਗ੍ਰਹਿ ਮੰਤਰਾਲੇ ਦੀ ਅਹਿਮ ਮੀਟਿੰਗ ਹੋਈ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਨ ਰਿਜੀਜੂ ਵਲੋਂ ਸੱਦੀ ਗਈ ਮੀਟਿੰਗ ਵਿਚ ਡਾਇਰੈਕਟਰ ਜਨਰਲ ਮਿਲਟਰੀ ਅਪਰੇਸ਼ਨ ਨਾਲ ਸਬੰਧਤ ਅਧਿਕਾਰੀ, ਆਈਟੀਬੀਪੀ ਦੇ …

Read More »

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਖੁਦਕੁਸ਼ੀਆਂ ਬਾਰੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਕਿਹਾ, ਕਿਸਾਨਾਂ ਦੀ ਹਾਲਤ ਬਦਹਾਲ ਕਿਉਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀ ਖੁਦਕੁਸ਼ੀਆਂ ਬਾਰੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਪੁੱਛਿਆ ਹੈ ਕਿ ਕਿਸਾਨਾਂ ਦੀ ਹਾਲਤ ਬਦਹਾਲ ਕਿਉਂ ਹੈ? ઠਪੰਜਾਬ ਸਰਕਾਰ ਨੂੰ ਇਸ ਬਾਰੇ 5 ਜੁਲਾਈ ਤੱਕ ਜਵਾਬ ਦਾਖਲ ਕਰਨ …

Read More »

ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਇਨੈਲੋ ਵਰਕਰ 10 ਜੁਲਾਈ ਨੂੰ ਪੰਜਾਬ ਦੀਆਂ ਬੱਸਾਂ ਨੂੰ ਹਰਿਆਣਾ ‘ਚ ਦਾਖਲ ਹੋਣ ਤੋਂ ਰੋਕਣਗੇ

ਇਨੈਲੋ ਵਲੋਂ ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਭੈ ਚੌਟਾਲਾ ਨੇ ਕਿਹਾ ਕਿ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ 10 ਜੁਲਾਈ ਨੂੰ ਹਰਿਆਣਾ ਸੂਬੇ ਦੇ ਬਾਰਡਰ ਸੀਲ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ 10 ਜੁਲਾਈ ਨੂੰ ਪੰਜਾਬ ਦੀ ਕੋਈ ਵੀ ਬੱਸ …

Read More »

ਜਗਰਾਉਂ ਨੇੜੇ ਪਿੰਡ ਜੰਡੀ ‘ਚ ਗਰਭਪਾਤ ਦੌਰਾਨ ਮਾਂ ਤੇ ਬੱਚੀ ਦੀ ਮੌਤ

ਔਰਤ ਦਾ ਪਤੀ ਅਤੇ ਜੇਠ ਗ੍ਰਿਫਤਾਰ ਜਗਰਾਉਂ/ਬਿਊਰੋ ਨਿਊਜ਼ ਜਗਰਾਉਂ ਨੇੜਲੇ ਪਿੰਡ ਜੰਡੀ ਵਿਚ ਪਤਨੀ ਦੇ ਗਰਭ ਵਿਚ ਪਲ ਰਹੀ ਲੜਕੀ ਹੋਣ ਦੀ ਪੁਸ਼ਟੀ ਹੋਣ ‘ਤੇ ਪਤੀ ਨੇ ਆਪਣੇ ਭਰਾ ਨਾਲ ਮਿਲ ਕੇ ਉਸ ਦਾ ਗਰਭਪਾਤ ਕਰਵਾਇਆ। ਜਿਸ ਦੌਰਾਨ ਮਾਂ ਅਤੇ ਗਰਭ ਵਿਚ ਪਲ ਰਹੀ ਬੱਚੀ ਦੀ ਜਾਨ ਚਲੀ ਗਈ। ਇਸ …

Read More »