Breaking News
Home / 2017 / June / 28

Daily Archives: June 28, 2017

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼ਰਾਬ ਮਾਮਲੇ ‘ਚ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਹਾਈਵੇ ਤੋਂ 500 ਮੀਟਰ ਦੇ ਘੇਰੇ ਵਿਚ ਸ਼ਰਾਬ ਵਰਤਾਉਣ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਵਿਚ ਹਾਈਵੇ ਤੋਂ 500 ਮੀਟਰ ਦੇ ਘੇਰੇ ਵਿਚ ਸ਼ਰਾਬ ਵਰਤਾਉਣ ਦੇ ਮਾਮਲੇ ‘ਤੇ ਨੋਟਿਸ ਜਾਰੀ  ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਸਮਾਜ ਸੇਵੀ …

Read More »

ਗਿਆਨੀ ਗੁਰਮੁਖ ਸਿੰਘ ਨੂੰ ਦੂਜੀ ਵਾਰ ਫਿਰ ਮਿਲੀ ਧਮਕੀ

ਕਿਹਾ, ਆਪਣਾ ਬਚਾਅ ਕਰਨਾ ਹੈ ਤਾਂ ਡੇਰਾ ਸਿਰਸਾ ਦੇ ਮੁਖੀ ਤੋਂ ਮੁਆਫੀ ਮੰਗੋ ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਆਣਾ ਦੇ ਇਤਿਹਾਸਕ ਗੁਰਦੁਆਰਾ ਧਮਧਾਨ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਗਿਆਨੀ ਗੁਰਮੁਖ ਸਿੰਘ ਨੂੰ ਦੂਜੀ ਵਾਰ ਫਿਰ ਧਮਕੀ ਭਰੀ ਚਿੱਠੀ ਮਿਲੀ ਹੈ। ਇਸ ਸਬੰਧੀ ਗਿਆਨੀ ਗੁਰਮੁਖ ਸਿੰਘ ਨੇ ਖੁਦ ਜਾਣਕਾਰੀ ਦਿੱਤੀ ਹੈ। …

Read More »

ਮੀਰਾ ਕੁਮਾਰ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ

ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਤੇ ਕਈ ਹੋਰ ਸੀਨੀਅਰ ਨੇਤਾ ਰਹੇ ਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਰੋਧੀ ਧਿਰ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਮੀਰਾ ਕੁਮਾਰ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਕਈ …

Read More »

ਮੁਕਤਸਰ ‘ਚ ਸੜਕ ਹਾਦਸੇ ਦੌਰਾਨ 5 ਵਿਅਕਤੀਆਂ ਦੀ ਮੌਤ

ਵਧ ਰਹੇ ਸੜਕ ਹਾਦਸਿਆਂ ਨੇ ਲੋਕਾਂ ਦੀ ਚਿੰਤਾ ਵਧਾਈ ਮੁਕਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਦਿਨੋਂ ਦਿਨ ਵਧ ਰਹੇ ਸੜਕ ਹਾਦਸਿਆਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਅੱਜ ਮੁਕਤਸਰ ਵਿਚ ਵਾਪਰੇ ਸੜਕ ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 4 ਗੰਭੀਰ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਕਰੂਜ਼ਰ ਗੱਡੀ …

Read More »

ਦਿੱਲੀ ਵਿਧਾਨ ਸਭਾ ‘ਚ ਵਿਜ਼ਟਰ ਗੈਲਰੀ ਵਿਚ ਦੋ ਵਿਅਕਤੀਆਂ ਨੇ ਸਿਹਤ ਮੰਤਰੀ ‘ਤੇ ਸੁੱਟੇ ਪਰਚੇ

ਸਪੀਕਰ ਨੇ ਦੋਵੇਂ ਵਿਅਕਤੀਆਂ ਨੂੰ 30 ਦਿਨ ਲਈ ਜੇਲ੍ਹ ਭੇਜਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਵਿਚ ਅੱਜ ਵਿਜ਼ਟਰ ਗੈਲਰੀ ਵਿਚ ਬੈਠੇ ਜਗਦੀਪ ਰਾਣਾ ਅਤੇ ਮਦਾਨ ਨਾਮ ਦੇ ਦੋ ਵਿਅਕਤੀਆਂ ਨੇ ਕਾਰਵਾਈ ਦੌਰਾਨ ਮੰਤਰੀ ਸਤਿੰਦਰ ਜੈਨ ਵੱਲ ਪਰਚੇ ਸੁੱਟੇ। ਉਹ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਸਿਹਤ ਮੰਤਰੀ …

Read More »

ਏਜੰਟਾਂ ਵਲੋਂ ਨੌਜਵਾਨਾਂ ਨਾਲ ਕੀਤੀ ਜਾਂਦੀ ਲੁੱਟ ਦਾ ਮੁੱਦਾ ਉਠਾਉਣਗੇ ਭਗਵੰਤ ਮਾਨ

ਸਾਊਦੀ ਅਰਬ ‘ਚੋਂ ਮੁਸ਼ਕਲ ਨਾਲ ਪਰਤੇ 20 ਨੌਜਵਾਨਾਂ ਨੂੰ ਮੀਡੀਆ ਸਾਹਮਣੇ ਲਿਆਂਦਾ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਜਲੰਧਰ ਵਿਚ ਪ੍ਰੈਸ ਕਾਨਫਰੰਸ ਕੀਤੀ। ਭਗਵਾਨ ਮਾਨ ਨੇ ਮੀਡੀਆ ਸਾਹਮਣੇ 20 ਨੌਜਵਾਨਾਂ ਨੂੰ ਪੇਸ਼ ਕੀਤਾ ਜਿਹੜੇ ਸਾਊਦੀ ਅਰਬ ਵਿਚੋਂ ਮੁਸ਼ਕਲ ਨਾਲ ਦੇਸ਼ ਪਹੁੰਚੇ ਹਨ। ਜ਼ਿਕਰਯੋਗ ਹੈ …

Read More »

ਤਿੰਨ ਦੇਸ਼ਾਂ ਦੀ ਯਾਤਰਾ ਕਰਕੇ ਵਾਪਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਹੁਣ 4 ਜੁਲਾਈ ਨੂੰ ਇਜ਼ਰਾਈਲ ਦੌਰੇ ਦੀ ਕੀਤੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦੇ ਆਪਣੇ ਦੌਰੇ ਨੂੰ ਪੂਰਾ ਕਰਕੇ ਅੱਜ ਵਾਪਸ ਆ ਗਏ ਹਨ। ਮੋਦੀ ਪੁਰਤਗਾਲ, ਅਮਰੀਕਾ ਅਤੇ ਨੀਦਰਲੈਂਡ ਦੇ ਦੌਰੇ ‘ਤੇ ਗਏ ਸਨ। ਭਾਰਤ ਪੁੱਜਣ ‘ਤੇ ਮੋਦੀ ਦਾ ਸਵਾਗਤ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ …

Read More »

ਪੁਲਿਸ ਮੁਲਾਜ਼ਮਾਂ ਨੂੰ ਜਨਮ ਦਿਨ ਅਤੇ ਵਿਆਹ ਦੀ ਵਰ੍ਹੇਗੰਢ ‘ਤੇ ਮਿਲੇਗੀ ਛੁੱਟੀ

ਪੁਲਿਸ ਮੁਲਾਜ਼ਮਾਂ ‘ਚ ਖੁਸ਼ੀ ਦੀ ਲਹਿਰ ਬਠਿੰਡਾ/ਬਿਊਰੋ ਨਿਊਜ਼ ਹੁਣ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਨੂੰ ਜਨਮ ਦਿਨ ਅਤੇ ਵਿਆਹ ਦੀ ਵਰ੍ਹੇਗੰਢ ਮੌਕੇ ਛੁੱਟੀ ਮਿਲਿਆ  ਕਰੇਗੀ। ਬਠਿੰਡਾ ਦੇ ਐਸ.ਐਸ.ਪੀ. ਨਵੀਨ ਜਿੰਦਲ ਨੇ ਸਾਰੇ ਪੁਲਿਸ ਅਫਸਰਾਂ ਤੇ ਕਰਮਚਾਰੀਆਂ ਨੂੰ ਇਨ੍ਹਾਂ ਦੋ ਮੌਕਿਆਂ ‘ਤੇ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਹ ਖਬਰ ਸੁਣ ਕੇ …

Read More »

ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਮੁਸਤਫਾ ਦੋਸਾ ਦੀ ਹਸਪਤਾਲ ‘ਚ ਮੌਤ

24 ਸਾਲ ਬਾਅਦ ਆਏ ਫੈਸਲੇ ‘ਚ ਦਿੱਤਾ ਸੀ ਦੋਸ਼ੀ ਕਰਾਰ ਮੁੰਬਈ/ਬਿਊਰੋ ਨਿਊਜ਼ 1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਮੁਸਤਫਾ ਦੋਸਾ ਦੀ ਅੱਜ ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਛਾਤੀ ‘ਚ ਦਰਦ ਹੋਣ ਦੀ ਸ਼ਿਕਾਇਤ ‘ਤੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਮੁੰਬਈ ਬੰਬ …

Read More »