9 ਸਕੂਲਾਂ ਦੇ ਕਰੀਬ 200 ਬੱਚੇ ਅਤੇ ਸਟਾਫ ਸਕੂਲਾਂ ‘ਚ ਫਸਿਆ ਜੰਮੂ ਕਸ਼ਮੀਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਸਰਹੱਦ ਪਾਰ ਤੋਂ ਪਾਕਿਸਤਾਨ ਲਗਾਤਾਰ ਫਾਇਰਿੰਗ ਕਰ ਰਿਹਾ ਹੈ। ਕੰਟਰੋਲ ਰੇਖਾ ‘ਤੇ ਨੌਸ਼ਹਿਰਾ ਸੈਕਟਰ ਵਿਚ ਪਾਕਿਸਤਾਨ ਵਲੋਂ ਮੋਰਟਾਰ ਵੀ ਦਾਗੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਇਲਾਕੇ ਦੇ 9 ਸਕੂਲਾਂ ਵਿਚ ਕਰੀਬ 200 …
Read More »Monthly Archives: July 2017
6 ਅਗਸਤ ਨੂੰ ਹੋਣਗੀਆਂ ਪੰਚਾਇਤਾਂ ਦੀਆਂ ਜਿਮਨੀ ਚੋਣਾਂ
24 ਜੁਲਾਈ ਤੋਂ ਨਾਮਜਦਗੀਆਂ ਭਰਨ ਦਾ ਕੰਮ ਹੋਵੇਗਾ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਪੰਚਾਇਤਾਂ ਦੀਆਂ ਜਿਮਨੀ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹਨਾਂ ਜਿਮਨੀ ਚੋਣਾਂ ਲਈ 6 ਅਗਸਤ ਦੀ ਤਰੀਕ ਨਿਰਧਾਰਿਤ ਕੀਤੀ ਗਈ ਹੈ । ਇਹਨਾਂ ਚੋਣਾਂ ਲਈ 24 ਜੁਲਾਈ ਤੋਂ ਨਾਮਜਦਗੀ …
Read More »ਜੰਮੂ ਕਸ਼ਮੀਰ ਤੋਂ ਬਾਅਦ ਹੁਣ ਕਰਨਾਟਕ ਚਾਹੁੰਦਾ ਹੈ ਆਪਣਾ ਵੱਖਰਾ ਝੰਡਾ
ਕਮੇਟੀ ਡਿਜ਼ਾਈਨ ਫਾਈਨਲ ਕਰਨ ‘ਚ ਲੱਗੀ ਬੈਂਗਲੁਰੂ/ਬਿਊਰੋ ਨਿਊਜ਼ ਕਰਨਾਟਕ ਸਰਕਾਰ ਸੂਬੇ ਲਈ ਵੱਖਰਾ ਝੰਡਾ ਅਤੇ ਚਿੰਨ੍ਹ ਲਈ ਐਕਸ਼ਨ ਵਿਚ ਆ ਗਈ ਹੈ। ਸਰਕਾਰ ਨੇ 9 ਮੈਂਬਰਾਂ ਦੀ ਇਕ ਕਮੇਟੀ ਬਣਾਈ ਹੈ, ਜਿਸ ਨੂੰ ਝੰਡਾ ਡਿਜ਼ਾਈਨ ਕਰਨ ਅਤੇ ਚਿੰਨ੍ਹ ਤੈਅ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕਮੇਟੀ ਇਸ ਬਾਰੇ ਆਪਣੀ ਰਿਪੋਰਟ …
Read More »ਰਾਸ਼ਟਰਪਤੀ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਹੋਇਆ ਸਮਾਪਤ
20 ਜੁਲਾਈ ਨੂੰ ਆਵੇਗਾ ਨਤੀਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ 14ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਾਂ ਪੈਣ ਦਾ ਕੰਮ ਸਮਾਪਤ ਹੋ ਗਿਆ। ਹੁਣ 20 ਜੁਲਾਈ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਸੋਨੀਆ ਗਾਂਧੀ, ਰਾਹੁਲ ਗਾਂਧੀ ਆਦਿ ਨੇ ਆਪਣੀ-ਆਪਣੀ ਵੋਟ ਦਾ ਇਸਤੇਮਾਲ ਕੀਤਾ। ਨਵੇਂ ਰਾਸ਼ਟਰਪਤੀ …
Read More »ਰਾਸ਼ਟਰਪਤੀ ਦੀ ਚੋਣ ਲਈ ਕੈਪਟਨ ਅਮਰਿੰਦਰ ਸਮੇਤ 77 ਵਿਧਾਇਕਾਂ ਨੇ ਪਾਈ ਵੋਟ
ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਮਜੀਠੀਆ ਨੇ ਵੀ ਆਪੋ-ਆਪਣੀਆਂ ਵੋਟਾਂ ਪਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਦੇ ਸਾਰੇ 77 ਵਿਧਾਇਕਾਂ ਨੇ ਅੱਜ ਮੀਰਾ ਕੁਮਾਰ ਦੇ ਹੱਕ ਵਿਚ ਇੱਥੇ ਵਿਧਾਨ ਸਭਾ ਵਿੱਚ ਰਾਸ਼ਟਰਪਤੀ ਦੀ ਚੋਣ ਲਈ ਆਪਣੀ ਵੋਟ ਪਾਈ। ਇਨ੍ਹਾਂ ਵਿਧਾਇਕਾਂ ਨੇ ਆਪਣੀਆਂ ਵੋਟਾਂ ਦਾ ਕੰਮ …
Read More »ਕੈਪਟਨ ਅਮਰਿੰਦਰ ਸਿੰਘ ਨੇ ਕਿਹਾ
ਸਰਕਾਰੀ ਨੌਕਰੀਆਂ ਦੀ ਰਿਟਾਇਰਮੈਂਟ ਲਈ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕੀਤੀ ਜਾਵੇਗੀ ਟਰੱਕ ਯੂਨੀਅਨਾਂ ਬਾਰੇ ਫੈਸਲਾ ਵਾਪਸ ਲੈਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨੌਕਰੀ ਤੋਂ ਰਿਟਾਇਰਮੈਂਟ ਲਈ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕੀਤੀ ਜਾ ਰਹੀ …
Read More »ਐਸਵਾਈਐਲ ਦਾ ਮਸਲਾ ਹੱਲ ਕਰਨ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਗੱਲਬਾਤ ਕਰੇਗੀ : ਕੈਪਟਨ ਅਮਰਿੰਦਰ
ਪ੍ਰਧਾਨ ਮੰਤਰੀ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਗੱਲਬਾਤ ਹੋਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਬਾਰੇ ਸੂਬਾ ਸਰਕਾਰ ਜਲਦੀ ਤੇ ਦੁਵੱਲਾ ਹੱਲ ਲੱਭਣ ਲਈ ਕੇਂਦਰ ਨਾਲ ਸਾਰਥਿਕ ਗੱਲਬਾਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਦੇ …
Read More »ਲੰਗਰ ਅਤੇ ਪ੍ਰਸ਼ਾਦ ‘ਤੇ ਜੀਐਸਟੀ ਤੋਂ ਛੋਟ ਲਈ ਕੈਪਟਨ ਨੇ ਜੇਤਲੀ ਨੂੰ ਲਿਖਿਆ ਪੱਤਰ
ਲੰਗਰ ਤੇ ਪ੍ਰਸ਼ਾਦ ਉਤੇ ਜੀਐਸਟੀ ਖਤਮ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਾਰਮਿਕ ਸੰਸਥਾਵਾਂ ਵਿੱਚ ਵਰਤਾਏ ਜਾਂਦੇ ਲੰਗਰ ਤੇ ਪ੍ਰਸ਼ਾਦ ‘ਤੇ ਜੀ.ਐਸ.ਟੀ. ਦਾ ਮਾਮਲਾ ਕੇਂਦਰ ਸਰਕਾਰ ਦੇ ਪਾਲੇ ਵਿੱਚ ਰੇੜ੍ਹ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਲੰਗਰ ਤੇ ਪ੍ਰਸ਼ਾਦ ‘ਤੇ ਜੀ.ਐਸ.ਟੀ. ਤੋਂ ਛੋਟ ਦੇਣ ਲਈ ਕੇਂਦਰੀ …
Read More »ਚੰਡੀਗੜ੍ਹ ‘ਚ ਹਿੰਦੀ-ਅੰਗਰੇਜ਼ੀ ਵਿਚ ਲੱਗੇ ਬੋਰਡਾਂ ‘ਤੇ ਕਾਲਾ ਪੇਂਟ ਫੇਰਨ ਵਾਲੇ ਬਲਜੀਤ
ਸਿੰਘ ਖਾਲਸਾ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਪੰਜਾਬੀ ਮਾਂ-ਬੋਲੀ ਲਈ ਆਵਾਜ਼ ਉਠਾਉਣ ਵਾਲੇ ਅਤੇ ਇੱਥੇ ਹਿੰਦੀ-ਅੰਗਰੇਜ਼ੀ ਵਿਚ ਲੱਗੇ ਸਰਕਾਰੀ ਬੋਰਡਾਂ ‘ਤੇ ਵਿਰੋਧ ਵਜੋਂ ਕਾਲਾ ਪੇਂਟ ਫੇਰਨ ਵਾਲੇ ਬਲਜੀਤ ਸਿੰਘ ਖਾਲਸਾ ਨੂੰ ਅੱਜ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਖਾਲਸਾ ਨੇ ਲੰਘੀ 13 ਜੁਲਾਈ ਨੂੰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ …
Read More »ਗ੍ਰਹਿ ਮੰਤਰਾਲੇ ਦਾ ਸੂਬਾ ਸਰਕਾਰਾਂ ਨੂੰ ਕਹਿਣਾ
ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਗੁਲਦਸਤੇ ਨਾਲ ਨਹੀਂ, ਇਕ ਫੁੱਲ ਨਾਲ ਕਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਵਿਚ ਗੁਲਦਸਤਾ ਭੇਟ ਕਰਨ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਆਦੇਸ਼ ਜਾਰੀ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਫੁੱਲਾਂ ਦਾ ਗੁਲਦਸਤਾ ਦੇ ਕੇ …
Read More »