ਪ੍ਰਕਾਸ਼ ਜਾਵੇਡਕਰ ਨੂੰ ਪੱਤਰ ਲਿਖ ਕੇ ਮਸਲੇ ਦਾ ਹੱਲ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਹਿਊਮਨ ਰਿਸੋਰਸ ਡਿਵੈਲਪਮੈਂਟ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਪੱਤਰ ਲਿਖ ਕੇ ਸਿੱਖ ਬੱਚਿਆਂ ਨੂੰ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਕੱਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ …
Read More »Monthly Archives: July 2017
ਕੈਪਟਨ ਅਮਰਿੰਦਰ ਨੇ ਐਸਵਾਈਐਲ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ
ਕਿਹਾ, ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਹੀ ਕੱਢਿਆ ਜਾ ਸਕਦਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਵੱਲੋਂ ਦੋ ਮਹੀਨਿਆਂ ਦਾ ਸਮਾਂ ਦੇਣ ਦਾ ਸੁਆਗਤ ਕੀਤਾ ਹੈ। ਉਨ੍ਹਾਂ ਨੇ ਅੱਜ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਇਸ ਮਸਲੇ ਦਾ …
Read More »ਐਸਵਾਈਐਲ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕੀਤੀ ਸਖਤ ਹਦਾਇਤ
ਪੰਜਾਬ ਤੇ ਹਰਿਆਣਾ ਮਿਲ ਬੈਠ ਕੇ ਮਸਲਾ ਹੱਲ ਕਰਨ ਪੰਜਾਬ ਨੂੰ ਵੀ ਨਹਿਰ ਦਾ ਕੰਮ ਮੁਕੰਮਲ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਐਸਵਾਈਐਲ ਮਾਮਲੇ ‘ਤੇ ਪੰਜਾਬ ਤੇ ਹਰਿਆਣਾ ਨੂੰ ਕੋਈ ਅੰਦੋਲਨ ਨਾ ਕਰਨ ਦੀ ਹਦਾਇਤ ਦਿੱਤੀ ਹੈ। ਅਦਾਲਤ ਨੇ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ …
Read More »ਐਚ ਐਸ ਫੂਲਕਾ ਨੇ ਸਪੀਕਰ ਰਾਣਾ ਕੇਪੀ ਨੂੰ ਸੌਂਪਿਆ ਅਸਤੀਫਾ
ਕਿਹਾ, ਮਜਬੂਰੀ ਨਾਲ ਅਹੁਦਾ ਛੱਡਣਾ ਪਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ ਐੱਸ ਫੂਲਕਾ ਨੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਫੂਲਕਾ ਨੇ ਆਪਣਾ ਅਸਤੀਫਾ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਸੌਂਪ ਦਿੱਤਾ। ਵਿਧਾਨ ਸਭਾ ਵਿਚੋਂ ਅਸਤੀਫਾ ਦੇਣ ‘ਤੇ …
Read More »ਅਮਰਨਾਥ ਯਾਤਰੀਆਂ ‘ਤੇ ਹੋਏ ਅੱਤਵਾਦੀ ਹਮਲੇ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤੀ ਉਚ ਪੱਧਰੀ ਬੈਠਕ
ਲੰਘੀ ਰਾਤ ਅੱਤਵਾਦੀ ਹਮਲੇ ‘ਚ ਹੋਈ ਸੀ 7 ਸ਼ਰਧਾਲੂਆਂ ਦੀ ਮੌਤ ਯਾਤਰੀਆਂ ਦੀ ਸੁਰੱਖਿਆ ਲਈ ਹੋਰ ਕਦਮ ਚੁੱਕੇ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੀ ਰਾਤ ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਅਮਰਨਾਥ ਸ਼ਰਧਾਲੂਆਂ ‘ਤੇ ਹੋਏ ਹਮਲੇ ਤੋਂ ਬਾਅਦ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਚ ਪੱਧਰੀ ਬੈਠਕ ਕੀਤੀ। ਇਸ ਬੈਠਕ ਵਿਚ ਕੌਮੀ …
Read More »ਪੰਜਾਬ ਤੇ ਹਰਿਆਣਾ ਹਾਈਕੋਰਟ ਸਾਹਮਣੇ ਧੂਰੀ ਦੇ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ
ਹਸਪਤਾਲ ‘ਚ ਕਰਵਾਇਆ ਦਾਖਲ, ਹਾਲਤ ਗੰਭੀਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਹਮਣੇ ਅੱਜ ਇੱਕ ਵਿਅਕਤੀ ਵੱਲੋਂ ਖੁਦ ਨੂੰ ਅੱਗ ਲਗਾ ਕੇ ਖੁਦਕਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਵਿਅਕਤੀ ਨੇ ਅਜਿਹਾ ਕਦਮ ਆਪਣੇ ਨਾਲ ਹੋਏ ਧੋਖੇ ਕਾਰਨ ਚੁੱਕਿਆ। ਵਿਅਕਤੀ ਦੀ ਪਹਿਚਾਣ ਧੂਰੀ ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਵਜੋਂ ਹੋਈ …
Read More »ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ ਝਟਕਾ
ਬੁੱਚੜਖਾਨਿਆਂ ‘ਤੇ ਲਾਈ ਪਾਬੰਦੀ ਹਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਝਟਕਾ ਦਿੰਦਿਆਂ ਬੁੱਚੜਖਾਨਿਆਂ ‘ਤੇ ਲਾਈ ਪਾਬੰਦੀ ਹਟਾ ਦਿੱਤੀ ਹੈ। ਸੁਪਰੀਮ ਕੋਰਟ ਨੇ ਅੱਜ ਮਦਰਾਸ ਹਾਈਕੋਰਟ ਦੇ ਉਸ ਫੈਸਲੇ ਨੂੰ ਪੂਰੇ ਦੇਸ਼ ‘ਤੇ ਲਾਗੂ ਕੀਤਾ ਹੈ ਜਿਸ ਵਿਚ ਕੇਂਦਰ ਸਰਕਾਰ ਦੇ ਬੁੱਚੜਖਾਨਿਆਂ ਵਿਚ ਜਾਨਵਰਾਂ ਦੀ ਖਰੀਦ ਵੇਚ …
Read More »ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਪਾਰਟੀਆਂ ਨੇ ਮਹਾਤਮਾ ਗਾਂਧੀ ਦੇ ਪੋਤਰੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਬਣਾਇਆ ਉਮੀਦਵਾਰ
18 ਪਾਰਟੀਆਂ ਨੇ ਸਰਬਸੰਮਤੀ ਨਾਲ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਤੈਅ ਕਰਨ ਲਈ ਕਾਂਗਰਸ ਅਤੇ ਹੋਰ ਵੱਡੀਆਂ ਵਿਰੋਧੀ ਪਾਰਟੀਆਂ ਨੇ ਅੱਜ ਮੀਟਿੰਗ ਕੀਤੀ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿਚ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਮਹਾਤਮਾ ਗਾਂਧੀ ਦੇ ਪੋਤਰੇ ਗੋਪਾਲ ਕ੍ਰਿਸ਼ਨ ਗਾਂਧੀ ਦਾ ਨਾਮ ਤੈਅ ਕੀਤਾ …
Read More »ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤਾ ਵਿਚਾਰ ਵਟਾਂਦਰਾ
ਵਿਦੇਸ਼ਾਂ ‘ਚ ਵਸੇ ਨੌਜਵਾਨਾਂ ਲਈ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਕੀਤਾ ਜਾਵੇਗਾ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿੱਚ ਵੱਸੇ ਪੰਜਾਬੀ ਮੂਲ ਦੇ ਨੌਜਵਾਨ ਲੜਕੇ ਤੇ ਲੜਕੀਆਂ ਲਈ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਤੋਂ ਸਮਰਥਨ ਦੀ ਮੰਗ …
Read More »ਇਨੈਲੋ ਨੇ ਪੰਜਾਬ ਦੀਆਂ ਗੱਡੀਆਂ ਨੂੰ ਹਰਿਆਣਾ ‘ਚ ਜਾਣੋ ਰੋਕਿਆ
ਕਿਹਾ, ਐਸਵਾਈਐਲ ਦਾ ਮਸਲਾ ਹੱਲ ਨਾ ਹੋਇਆ ਤਾਂ ਹਾਲਾਤ ਹੋ ਸਕਦੇ ਹਨ ਖਰਾਬ ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਲੋਕ ਦਲ ਨੇ ਅੱਜ ਸੜਕ ਰੋਕੋ ਅੰਦਲੋਨ ਤਹਿਤ ਪੰਜਾਬ ਵੱਲੋਂ ਆਉਂਦੀਆਂ ਸੜਕਾਂ ਨੂੰ ਜਾਮ ਕਰ ਦਿੱਤਾ। ਇਨੈਲੋ ਨੇ ਸਤਲੁਜ-ਯਮੁਨਾ ਲਿੰਕ ਨਹਿਰ ਮਾਮਲੇ ‘ਤੇ ਇਹ ਰੋਸ ਪ੍ਰਦਰਸ਼ਨ ਕੀਤਾ ਹੈ। ਇਨੈਲੋ ਵਰਕਰਾਂ ਨੇ ਅੰਬਾਲਾ ਨੇੜੇ …
Read More »