ਪਾਕਿ ਨੇ 78 ਭਾਰਤੀ ਕੈਦੀ ਕੀਤੇ ਰਿਹਾਅ ਇਸਲਾਮਾਬਾਦ/ਬਿਊਰੋ ਨਿਊਜ਼ ઠ ਕੰਟਰੋਲ ਰੇਖਾ ਉੱਤੇ ਚੱਲ ਰਹੇ ਤਣਾਅ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜੀਜ ਦਾ ਵੱਡਾ ਬਿਆਨ ਆਇਆ ਹੈ। ਅਜ਼ੀਜ਼ ਨੇ ਕਿਹਾ ਹੈ ਕਿ ਇਸ ਖੇਤਰ ਵਿਚ ਸ਼ਾਂਤੀ ਬਹਾਲ ਕਰਨ ਲਈ ਪਾਕਿਸਤਾਨ ਕਸ਼ਮੀਰ ਸਮੇਤ …
Read More »Monthly Archives: July 2017
ਅੰਮ੍ਰਿਤਸਰ ਤੇ ਜਲੰਧਰ ‘ਚ ਨਵਜੋਤ ਸਿੱਧੂ ਖਿਲਾਫ ਲੱਗੇ ਨਾਅਰੇ
ਸਿੱਧੂ ਵਲੋਂ ਕੀਤੀ ਸਖਤੀ ਤੋਂ ਮੁਲਾਜ਼ਮ ਹੋਏ ਖਫਾ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਨਾਅਰੇ ਗੂੰਜਣ ਲੱਗੇ ਹਨ। ਨਗਰ ਨਿਗਮ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਤੋਂ ਮੁਲਾਜ਼ਮ ਖਫਾ ਹੋ ਗਏ ਹਨ। ਅੱਜ ਜਲੰਧਰ ਤੇ ਅੰਮ੍ਰਿਤਸਰ ਨਿਗਮਾਂ ਦੇ ਮੁਲਾਜ਼ਮਾਂ ਨੇ ਸਿੱਧੂ ਖਿਲਾਫ ਰੋਸ ਮੁਜ਼ਾਹਰੇ ਕੀਤੇ। ਦਿਲਚਸਪ …
Read More »ਕੈਪਟਨ ਅਮਰਿੰਦਰ ਨੇ ਇਰਾਕ ‘ਚ ਬੰਦੀ ਬਣਾਏ ਗਏ 39 ਭਾਰਤੀਆਂ ਦਾ ਮਾਮਲਾ ਸੁਸ਼ਮਾ ਸਵਰਾਜ ਕੋਲ ਉਠਾਇਆ
39 ਭਾਰਤੀਆਂ ਨੂੰ ਵਾਪਸ ਲਿਆਉਣ ਲਿਆਉਣ ਦੀ ਪੂਰੀ ਕੋਸ਼ਿਸ਼ਾਂ ਕਰਾਂਗੇ : ਸੁਸ਼ਮਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2014 ਤੋਂ ਇਰਾਕ ਦੇ ਮੋਸੂਲ ਵਿੱਚ ਬੰਦੀ ਬਣਾਏ ਗਏ ਪੰਜਾਬੀਆਂ ਦਾ ਮਸਲਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਉਠਾਇਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਪੰਜਾਬੀਆਂ ਨੂੰ ਖ਼ਤਰਨਾਕ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ …
Read More »ਫੂਲਕਾ ਨੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫੇ ਦਾ ਕੀਤਾ ਐਲਾਨ
ਕਿਹਾ, ਪੱਗ ਦੇ ਸਤਿਕਾਰ ਲਈ ਬਾਦਲਾਂ ਦੀ ਗੱਡੀ ‘ਚ ਬੈਠਣਾ ਠੀਕ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਆਗੂ ਐਚ ਐਸ ਫੂਲਕਾ ਨੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਪਾਰਟੀ ਇਕ ਹਫਤੇ ਵਿਚ ਹੀ ਨਵਾਂ …
Read More »ਚੀਨੀ ਅੰਬੈਸਡਰ ਨਾਲ ਰਾਹੁਲ ਗਾਂਧੀ ਦੀ ਮੁਲਾਕਾਤ ‘ਤੇ ਵੀ ਛਿੜੀ ਬਹਿਸ
ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਨਾਲ ਸਿੱਕਮ ਸਰਹੱਦ ‘ਤੇ ਚੱਲ ਰਹੀ ਖਿੱਚੋਤਾਣ ਦਰਮਿਆਨ ਅੱਜ ਭਾਰਤ ਨੇ ਜਪਾਨ ਅਤੇ ਅਮਰੀਕਾ ਨਾਲ ਮਿਲ ਕੇ ਹਿੰਦ ਮਹਾਂਸਾਗਰ ਵਿਚ ਨੌਸੈਨਾ ਯੁੱਧ ਅਭਿਆਸ ਸ਼ੁਰੂ ਕਰ ਦਿੱਤਾ ਹੈ। ਇਸ ਸਾਂਝੇ ਅਭਿਆਸ ਨੂੰ ਲੈ ਕੇ ਚੀਨ ਘਬਰਾਇਆ ਹੋਇਆ ਨਜ਼ਰ ਆ ਰਿਹਾ ਹੈ। ਇਹ ਅਭਿਆਸ 10 ਜੁਲਾਈ ਤੋਂ ਲੈ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਘੁਸਪੈਠ ਨੂੰ ਕੀਤਾ ਨਕਾਮ
ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਵਿਚ ਐਲਓਸੀ ‘ਤੇ ਚਲਾਏ ਜਾ ਰਹੇ ਜ਼ਬਰਦਸਤ ਅਪਰੇਸ਼ਨ ਦੌਰਾਨ ਨੌਗਾਮ ਸੈਕਟਰ ਵਿਚ ਅੱਜ ਇਕ ਘੁਸਪੈਠ ਦੀ ਕੋਸ਼ਿਸ਼ ਨੂੰ ਨਕਾਮ ਕਰਦਿਆਂ ਤਿੰਨ ਅੱਤਵਾਦੀ ਮਾਰ ਮੁਕਾਏ ਹਨ। ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਕੰਟਰੋਲ ਰੇਖਾ ਨੇੜੇ ਨੌਗਾਮ ਸੈਕਟਰ ਵਿਚ ਲੰਘੀ …
Read More »ਨਵੀਂ ਟਰਾਂਸਪੋਰਟ ਨੀਤੀ ਤਹਿਤ ਪੰਜਾਬ ਸਰਕਾਰ ਨੇ ਬਾਦਲ ਪਰਿਵਾਰ ਦੀਆਂ 75 ਲਗਜ਼ਰੀ ਬੱਸਾਂ ਦੇ ਰੂਟ ਪਰਮਿਟ ਕੀਤੇ ਰੱਦ
ਕਾਂਗਰਸੀ ਆਗੂਆਂ ਦੀਆਂ ਬੱਸਾਂ ਦੇ ਰੂਟ ਪਰਮਿਟ ਵੀ ਹੋਏ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਬਾਦਲ ਪਰਿਵਾਰ ਦੀਆਂ 75 ਇੰਟੈਗਰਲ ਲਗਜ਼ਰੀ ਬੱਸਾਂ ਦੇ ਰੂਟ ਪਰਮਿਟ ਰੱਦ ਕਰ ਦਿੱਤੇ ਹਨ। ਸਰਕਾਰ ਨੇ ਇਹ ਕਾਰਵਾਈ ਨਵੀਂ ਟਰਾਂਸਪੋਰਟ ਨੀਤੀ ਤਹਿਤ ਕੀਤੀ ਹੈ। ਇਸ ਨੀਤੀ ਤਹਿਤ ਕਾਂਗਰਸੀ ਆਗੂਆਂ ਦੀਆਂ ਬੱਸਾਂ ਨੂੰ ਵੀ ਬਖਸ਼ਿਆ ਨਹੀਂ …
Read More »ਕਾਂਗਰਸ ਨੇ ਜੀਐਸਟੀ ਨੂੰ ਦੱਸਿਆ ਕਮੀਆਂ ਨਾਲ ਭਰਿਆ
ਕਾਰੋਬਾਰੀਆਂ ਅਤੇ ਵਪਾਰੀਆਂ ‘ਚ ਚਿੰਤਾ ਦਾ ਮਾਹੌਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਨੇ ਇਕ ਜੁਲਾਈ ਤੋਂ ਲਾਗੂ ਜੀਐੱਸਟੀ ਟੈਕਸ ਕਾਨੂੰਨ ਨੂੰ ਕਮੀਆਂ ਨਾਲ ਭਰਿਆ ਦੱਸਦੇ ਹੋਏ ਕਿਹਾ ਕਿ ਇਹ ਇਕ ਦੇਸ਼ ਇਕ ਟੈਕਸ ਦੀ ਕਲਪਨਾ ਨਾਲ ਮਜ਼ਾਕ ਹੈ। ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਕਿਹਾ ਕਿ ਤਿੰਨ ਦੀ ਥਾਂ ਬਹੁਪੱਧਰੀ ਟੈਕਸ …
Read More »ਭਾਰਤ ਦੀ ਨਕਲ ਕਰਨ ਲੱਗਾ ਪਾਕਿ
ਵਾਘਾ ਬਾਰਡਰ ‘ਤੇ ਲਗਾਏਗਾ 400 ਫੁੱਟ ਉਚਾ ਝੰਡਾ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ ਵਲੋਂ ਅਟਾਰੀ ਵਿਚ ਭਾਰਤ-ਪਾਕਿ ਸਰਹੱਦ ‘ਤੇ 350 ਫੁੱਟ ਉਚਾ ਤਿਰੰਗਾ ਲਗਾਏ ਜਾਣ ਤੋਂ ਬਾਅਦ ਹੁਣ ਪਾਕਿਸਤਾਨ ਭਾਰਤ ਦੀ ਨਕਲ ਕਰਨ ਦੀ ਤਿਆਰੀ ਕਰ ਰਿਹਾ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਵਾਘਾ ਸਰਹੱਦ ‘ਤੇ ਭਾਰਤ ਦੇ ਝੰਡੇ ਤੋਂ ਵੀ ਉਚਾ ਝੰਡਾ ਲਗਾਉਣ …
Read More »ਪੰਜਾਬੀਆਂ ਨੇ ਰਲ ਮਿਲ ਕੇ ਮਨਾਇਆ ਕੈਨੇਡਾ ਡੇਅ
ਪੈਰਿਟੀ ਰੋਡ ਵਿਖੇ ਮਨਾਏ ਕੈਨੇਡਾ ਡੇਅ ‘ਤੇ ਸੰਤ ਸੀਚੇਵਾਲ ਵੀ ਪਹੁੰਚੇ ਬਰੈਂਪਟਨ/ਬਿਊਰੋ ਨਿਊਜ਼ ਬਰੈਂਪਟਨ ਦੇ ਪੈਰਿਟੀ ਰੋਡ ਨੇੜਲੇ ਪੰਜਾਬੀਆਂ ਨੇ ਨਵੇਂ ਬਣੇ ਪਾਰਕ ਵਿਚ ਰਲ ਮਿਲ ਕੇ ‘ਕੈਨੇਡਾ ਡੇਅ’ ਮਨਾਇਆ ਜਿਸ ਵਿਚ ਸਮਾਜ ਸੇਵੀ ਕੰਮਾਂ ਲਈ ਜਾਣੇ ਜਾਂਦੇ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਉਨ੍ਹਾਂ ਦੇ ਨਾਲ …
Read More »