ਅਗਵਾ ਭਾਰਤੀਆਂ ਨੂੰ ਲੱਭਣ ਲਈ ਸਰਕਾਰ ਯਤਨ ਜਾਰੀ ਰੱਖੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਇਰਾਕ ਦੇ ਮੋਸੂਲ ਵਿਚੋਂ ਤਿੰਨ ਸਾਲ ਪਹਿਲਾਂ ਅਗਵਾ ਕੀਤੇ 39 ਭਾਰਤੀਆਂ ਦੇ ਮਾਰੇ ਜਾਣ ਬਾਰੇ ਕੋਈ ਠੋਸ ਸਾਹਮਣੇ ਨਹੀਂ ਆਇਆ ਹੈ। ਇਸ ਲਈ ਬਿਨਾਂ ਕਿਸੇ ਸਬੂਤ ਦੇ ਉਨ੍ਹਾਂ ਨੂੰ ਮ੍ਰਿਤਕ ਐਲਾਨ …
Read More »Monthly Archives: July 2017
ਹਰਜੀਤ ਮਸੀਹ ਵੱਲੋਂ 39 ਭਾਰਤੀਆਂ ਦੇ ਜ਼ਿੰਦਾ ਨਾ ਹੋਣ ਦਾ ਮੁੜ ਦਾਅਵਾ
ਬਟਾਲਾ : ਇਰਾਕ ਵਿਚੋਂ ਬਚ ਕੇ ਆਏ ਹਰਜੀਤ ਮਸੀਹ ਨੇ ਮੁੜ ਦਾਅਵਾ ਕੀਤਾ ਹੈ ਕਿ ਇਸਲਾਮਿਕ ਸਟੇਟ ਨੇ 39 ਭਾਰਤੀਆਂ ਨੂੰ ਉਸ ਦੀਆਂ ਅੱਖਾਂ ਸਾਹਮਣੇ ਖਤਮ ਕਰ ਦਿੱਤਾ ਸੀ। ਉਸ ਨੇ ਭਾਰਤ ਸਰਕਾਰ ‘ਤੇ ਦੋਸ਼ ਲਾਇਆ ਕਿ ਉਸ ਨੂੰ ‘ਸੱਚ’ ਬੋਲਣ ਦੀ ਸਜ਼ਾ ਦਿੱਤੀ ਗਈ ਹੈ। ਉਸ ‘ਤੇ ਝੂਠਾ ਕੇਸ …
Read More »ਮਾਣਹਾਨੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ 10 ਹਜ਼ਾਰ ਰੁਪਏ ਜੁਰਮਾਨਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਰੁਣ ਜੇਤਲੀ ਵੱਲੋਂ ਦਾਇਰ ਕੀਤੇ 10 ਕਰੋੜ ਰੁਪਏ ਦੇ ਨਵੇਂ ਮਾਣਹਾਨੀ ਕੇਸ ਵਿੱਚ ਜਵਾਬ ਦਾਖ਼ਲ ਕਰਨ ਵਿੱਚ ਨਾਕਾਮ ਰਹਿਣ ਉਤੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਨੇ ਖਰਚੇ ਵਜੋਂ 10 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਦੇ ਵਕੀਲ ਰਾਮ ਜੇਠਮਲਾਨੀ ਵੱਲੋਂ ਕਥਿਤ …
Read More »ਪ੍ਰਾਈਵੇਸੀ ਦੇ ਅਧਿਕਾਰਾਂ ਦੇ ਮਾਮਲੇ ‘ਤੇ ਪੰਜਾਬ ਸਣੇ ਚਾਰ ਰਾਜ ਪਹੁੰਚੇ ਸੁਪਰੀਮ ਕੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼ ਚਾਰ ਗ਼ੈਰ-ਭਾਜਪਾ ਸਰਕਾਰਾਂ ਵਾਲੇ ਰਾਜਾਂ ਨੇ ਅੱਜ ਸੁਪਰੀਮ ਕੋਰਟ ਵਿੱਚ ਪ੍ਰਾਈਵੇਸੀ ਦੇ ਅਧਿਕਾਰਾਂ ਦੇ ਮੁੱਦੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਵਿੱਚ ਇਹ ਸਵਾਲ ਖੜ੍ਹਾ ਕੀਤਾ ਕਿ ਸੰਵਿਧਾਨ ਤਹਿਤ ਪ੍ਰਾਈਵੇਸੀ ਦੇ ਅਧਿਕਾਰ ਨੂੰ ਮੂਲ ਅਧਿਕਾਰਾਂ ਵਜੋਂ ਐਲਾਨਿਆ ਜਾ ਸਕਦਾ ਹੈ।ਕਾਂਗਰਸੀ ਸੱਤਾ ਵਾਲੇ ਸੂਬਿਆਂ ਕਰਨਾਟਕ, …
Read More »ਚਰਚਿਤ ਨਿਠਾਰੀ ਕਾਂਡ ‘ਚ ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ
ਗਾਜ਼ਿਆਬਾਦ: ਸੀਬੀਆਈ ਅਦਾਲਤ ਨੇ ਚਰਚਿਤ ਨਿਠਾਰੀ ਕਾਂਡ ਵਿਚ ਬਿਜ਼ਨੈਸਮੈਨ ਮਨਿੰਦਰ ਸਿੰਘ ਪੰਧੇਰ ਤੇ ਉਸ ਦੀ ਮਦਦ ਕਰਨ ਵਾਲੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ‘ਤੇ ਬਲਾਤਕਾਰ ਤੇ ਕਤਲ ਦੇ ਮਾਮਲੇ ਦਰਜ ਸਨ। ਵਿਸ਼ੇਸ਼ ਜੱਜ ਪਵਨ ਕੁਮਾਰ ਤ੍ਰਿਪਾਠੀ ਨੇ ਬਲਾਤਕਾਰ, ਕਤਲ, ਅਗਵਾ ਤੇ ਸ਼ਾਜਿਸ਼ ਮਾਮਲੇ ਵਿਚ ਇਹ ਸਜ਼ਾ …
Read More »ਨੌਕਰੀ ਕਰਨ ਵਾਲਿਆਂ ਨਾਲੋਂ ਚੰਗੇ ਭਿਖਾਰੀ!
ਮਹੀਨੇ ਦੇ ਕਮਾਉਂਦੇ ਹਨ 45 ਹਜ਼ਾਰ ਰੁਪਏ, ਕਈ ਤਾਂ ਕਰਦੇ ਹਨ ਦੋ-ਦੋ ਸ਼ਿਫਟਾਂ ਵਿਚ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਲਗਭਗ ਡੇਢ ਫੀਸਦੀ ਆਬਾਦੀ ਭਿਖਾਰੀਆਂ ਦੀ ਹੈ। ਇਨ੍ਹਾਂ ਬਾਰੇ ਇਹ ਜਾਣਕਾਰੀ ਪੜ੍ਹ ਕੇ ਹੈਰਾਨੀ ਹੋਵੇਗੀ ਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਦੀ ਹਾਲਤ ਉਨ੍ਹਾਂ ਨੌਕਰੀ ਪੇਸ਼ੇ ਵਾਲਿਆਂ ਨਾਲੋਂ …
Read More »ਚੀਨ ਨੇ ਸਰਹੱਦੀ ਵਿਵਾਦ ਲਈ ਭਾਰਤ ਨੂੰ ਦੱਸਿਆ ਜ਼ਿੰਮੇਵਾਰ
ਚੀਨੀ ਵਿਦੇਸ਼ ਮੰਤਰੀ ਨੇ ਭਾਰਤੀ ਫ਼ੌਜਾਂ ਵਾਪਸ ਬੁਲਾਏ ਜਾਣ ਦੀ ਮੰਗ ਦੁਹਰਾਈ ਪੇਈਚਿੰਗ : ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਸਰਹੱਦੀ ਵਿਵਾਦ ਲਈ ਭਾਰਤ ਨੂੰ ਜ਼ਿੰਮੇਵਾਰ ਆਖਦਿਆਂ ਇਸ ਨੂੰ ਡੋਕਲਾਮ ਵਿਚੋਂ ਆਪਣੇ ਫ਼ੌਜੀ ਵਾਪਸ ਬੁਲਾਉਣ ਲਈ ਕਿਹਾ ਹੈ। ਇਹ ਪਹਿਲੀ ਵਾਰ ਹੈ ਕਿ ਚੀਨ ਦੇ ਇੱਕ ਉੱਚ ਸਰਕਾਰੀ ਅਧਿਕਾਰੀ …
Read More »ਚੀਨ ਨੇ ਭਾਰਤ ਨੂੰ ਦਿੱਤੀ ਧਮਕੀ
ਨਵੀਂ ਦਿੱਲੀ : ਡੋਕਲਾਮ ਵਿਵਾਦ ਨੂੰ ਲੈ ਕੇ ਚੀਨੀ ਸੈਨਾ ਨੇ ਭਾਰਤ ਨੂੰ ਫਿਰ ਧਮਕੀ ਦਿੱਤੀ ਹੈ। ਚੀਨ ਨੇ ਕਿਹਾ ਕਿ ਭਾਰਤ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਗਲਤ ਫਹਿਮੀ ਨਹੀਂ ਹੋਣੀ ਚਾਹੀਦੀ। ਆਪਣੇ ਇਲਾਕੇ ਦੀ ਸੁਰੱਖਿਆ ਲਈ ਚੀਨ ਦੇ ਇਰਾਦੇ ਨੂੰ ਕੋਈ ਹਿਲਾ ਨਹੀਂ ਸਕਦਾ। ਚੀਨ ਨੇ ਕਿਹਾ ਕਿ …
Read More »ਸਿਰੀ ਸਾਹਿਬ ਕਾਰਨ ਨੌਜਵਾਨ ਨੂੰ ਬੱਸ ‘ਚੋਂ ਲਾਹਿਆ
ਨਿਊਜ਼ੀਲੈਂਡ ‘ਚ ਨਾਲ ਬੈਠੇ ਮੁਸਾਫਰ ਨੇ ਖਤਰਾ ਜਾਣ ਕੇ ਪੁਲਿਸ ਨੂੰ ਦਿੱਤੀ ਸੂਚਨਾ ਆਕਲੈਂਡ/ਬਿਊਰੋ ਨਿਊਜ਼ : ਵਿਦੇਸ਼ਾਂ ਵਿਚ ਵਸਦੇ ਸਿੱਖਾਂ ਦੀ ਪਛਾਣ ਲਈ ਕਈ ਸਮਾਜਿਕ ਤੇ ਕਾਨੂੰਨੀ ਮੁਹਿੰਮਾਂ ਚਲਾਉਣ ਦੇ ਬਾਵਜੂਦ ਵਿਦੇਸ਼ੀ ਲੋਕ ਸਿੱਖਾਂ ਦੇ ਪੰਜ ਕਕਾਰਾਂ ਬਾਰੇ ਪੂਰੀ ਤਰ੍ਹਾਂ ਜਾਣੂ ਨਹੀਂ ਹੋ ਸਕੇ। ਇਸਦੀ ਤਾਜ਼ਾ ਮਿਸਾਲ ਆਕਲੈਂਡ ਵਿਚ ਇਕ …
Read More »ਮੈਲਬੌਰਨ ‘ਚ ਸਿੱਖ ਬੱਚੇ ਨੂੰ ਸਕੂਲ ਵਿਚ ਦਾਖ਼ਲੇ ਤੋਂ ਨਾਂਹ
ਮੈਲਬੌਰਨ : ਪੱਛਮੀ ਮੈਲਬੌਰਨ ਵਿਚ ਮੈਲਟਨ ਇਲਾਕੇ ਦੇ ਇਕ ਸਕੂਲ ਵੱਲੋਂ ਸਿੱਖ ਪਰਿਵਾਰ ਦੇ ਬੱਚੇ ਨੂੰ ਇਸ ਲਈ ਸਕੂਲ ਵਿਚ ਦਾਖ਼ਲਾ ਦੇਣੋਂ ਨਾਂਹ ਕਰ ਦਿੱਤੀ ਗਈ ਕਿਉਂਕਿ ਉਸਨੇ ਸਿਰ ‘ਤੇ ਪਟਕਾ ਬੰਨਿਆ ਹੋਇਆ ਸੀ। ਇਸ ਵਿਤਕਰੇ ਖ਼ਿਲਾਫ਼ ਪੰਜ ਸਾਲਾ ਬੱਚੇ ਸਿਦਕ ਸਿੰਘ ਅਰੋੜਾ ਦੇ ਪਿਤਾ ਸਾਗਰਦੀਪ ਸਿੰਘ ਅਰੋੜਾ ਨੇ ਅਦਾਲਤ …
Read More »