ਡੀਐਮਸੀ ਦੀ ਟੀਮ ਆਸ਼ੂਤੋਸ਼ ਦੀ ਦੇਹ ਦਾ ਕਰੇਗੀ ਨਿਰੀਖਣ ਚੰਡੀਗੜ੍ਹ/ਬਿਊਰੋ ਨਿਊਜ਼ ਹਾਈਕੋਰਟ ਨੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਦੇ ਮੁਖੀ ਆਸ਼ੂਤੋਸ਼ ਦੀ ਸਮਾਧੀ ਮਾਮਲੇ ਤੇ ਵੱਡਾ ਫ਼ੈਸਲਾ ਸੁਣਾਉਂਦਿਆਂ ਆਸ਼ੂਤੋਸ਼ ਦੀ ਦੇਹ ਨੂੰ ਸੰਭਾਲ ਕੇ ਰੱਖਣ ਦੀ ਖੁੱਲ੍ਹ ਦੇ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਚ ਦੇ ਫ਼ੈਸਲੇ ਤੋਂ ਬਾਅਦ …
Read More »Daily Archives: July 5, 2017
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਸਾਧਿਆ ਨਿਸ਼ਾਨਾ
ਕਿਹਾ, ਮੋਦੀ ਸਭ ਤੋਂ ਕਮਜ਼ੋਰ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਸਿਆਸੀ ਹਮਲਾ ਕੀਤਾ ਹੈ। ਰਾਹੁਲ ਗਾਂਧੀ ਨੇ ਮੋਦੀ ਨੂੰ ਇਕ ਕਮਜ਼ੋਰ ਪ੍ਰਧਾਨ ਮੰਤਰੀ ਦੱਸਿਆ ਹੈ। ਟਵਿੱਟਰ ਜ਼ਰੀਏ ਰਾਹੁਲ ਗਾਂਧੀ ਨੇ ਮੋਦੀ ‘ਤੇ …
Read More »ਇਜ਼ਰਾਈਲ ਦੌਰੇ ਦੌਰਾਨ 11 ਸਾਲ ਦੇ ਮੋਸ਼ੇ ਨੂੰ ਮਿਲੇ ਮੋਦੀ
ਮੁੰਬਈ ਅੱਤਵਾਦੀ ਹਮਲੇ ਦੌਰਾਨ ਨੌਕਰਾਣੀ ਨੇ ਮੋਸ਼ੇ ਦੀ ਬਚਾਈ ਸੀ ਜਾਨ ਯੇਰੂਸ਼ਲਮ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੱਲ੍ਹ ਇਜ਼ਰਾਈਲ ਦੇ ਦੌਰੇ ‘ਤੇ ਹਨ, ਜਿੱਥੇ ਉਹਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਵੀ ਹੋਇਆ ਹੈ। ਇਸੇ ਦੌਰਾਨ ਮੋਦੀ ਨੇ ਅੱਜ ਮੋਸ਼ੇ ਨਾਲ ਮੁਲਾਕਾਤ ਕੀਤੀ, ਉਸ ਸਮੇਂ ਮੋਸ਼ੇ ਨਾਲ ਉਸਦਾ ਦਾਦਾ ਰਾਬੀ ਅਤੇ …
Read More »ਮਨੁੱਖੀ ਅਧਿਕਾਰ ਕਮਿਸ਼ਨ ਨੇ 21 ਸਿੱਖਾਂ ਦੇ ਕਤਲ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਦਿੱਤਾ ਨੋਟਿਸ
ਚਾਰ ਹਫਤਿਆਂ ‘ਚ ਮੰਗਿਆ ਜਵਾਬ ਅੰਮ੍ਰਿਤਸਰ/ਬਿਊਰੋ ਨਿਊਜ਼ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ 21 ਸਿੱਖ ਨੌਜਵਾਨਾਂ ਦੇ ਕਥਿਤ ਕਤਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੇ ਮੁੱਖ ਮੰਤਰੀ ਦੇ ਸਕੱਤਰ ਨੂੰ ਚਾਰ ਹਫ਼ਤਿਆਂ ਵਿਚ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 17 ਮਈ …
Read More »ਪੰਜਾਬ ਕਾਂਗਰਸ ਨੇ ਪ੍ਰੋ. ਬਡੂੰਗਰ ‘ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਲਾਏ ਇਲਜ਼ਾਮ
‘ਪੰਜਾਬ ਰੈਫਰੈਂਡਮ 2020’ ਦੇ ਪੋਸਟਰਾਂ ਦਾ ਮਾਮਲਾ ਗਰਮਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ‘ਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਦਾ ਇਲਜ਼ਾਮ ਲਾਇਆ ਹੈ। ਬਡੂੰਗਰ ਵੱਲੋਂ ਸਿੱਖ ਫੋਰਮ ਆਫ ਜਸਟਿਸ ਦੇ 2020 ਰੈਫਰੈਂਡਮ ਪੋਸਟਰਾਂ ਬਾਰੇ ਦਿੱਤੇ ਬਿਆਨ …
Read More »ਪੰਜਾਬ ਕੈਬਨਿਟ ਨੇ ਨਵੀਂ ਟਰਾਂਸਪੋਰਟ ਨੀਤੀ ਨੂੰ ਦਿੱਤੀ ਹਰੀ ਝੰਡੀ
ਬਾਦਲਾਂ ਦੀਆਂ ਬੱਸਾਂ ਦੇ ਮੁਕਾਬਲੇ ਸਰਕਾਰ ਆਪਣੀਆਂ ਏਸੀ ਬੱਸਾਂ ਉਤਾਰੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਨੇ ਬਾਦਲ ਪਰਿਵਾਰ ਦੀ ਟਰਾਂਸਪੋਰਟ ਨੂੰ ਟੱਕਰ ਦੇਣ ਲਈ ਰਣਨੀਤੀ ਘੜ ਲਈ ਹੈ। ਸਰਕਾਰ ਬਾਦਲ ਪਰਿਵਾਰ ਦੀਆਂ ਬੱਸਾਂ ਦੇ ਮੁਕਾਬਲੇ ਆਪਣੀਆਂ ਏਸੀ ਬੱਸਾਂ ਸੜਕਾਂ ‘ਤੇ ਉਤਾਰੇਗੀ। ਇਸ ਸਬੰਧੀ ਨਵੀਂ ਟਰਾਂਸਪੋਰਟ ਨੀਤੀ ਨੂੰ ਕੈਬਨਿਟ ਨੇ ਹਰੀ ਝੰਡੀ …
Read More »ਹਰਿਆਣਾ ਸਰਕਾਰ ਦੇ 4 ਮੁੱਖ ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਹਾਈਕੋਰਟ ਨੇ ਕੀਤੀਆਂ ਰੱਦ
ਮੁੱਖ ਸੰਸਦੀ ਸਕੱਤਰਾਂ ਨੂੰ ਦੱਸਿਆ ਖਜ਼ਾਨੇ ‘ਤੇ ਬੋਝ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਦੇ 4 ਮੁੱਖ ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਹੈ। ਇਨ੍ਹਾਂ ਸੰਸਦੀ ਸਕੱਤਰਾਂ ਵਿਚ ਸ਼ਿਆਮ ਸਿੰਘ ਰਾਣਾ, ਕਮਲ ਗੁਪਤਾ, ਬਖ਼ਸ਼ੀਸ਼ ਸਿੰਘ ਵਿਰਕ ਤੇ ਸੀਮਾ ਤ੍ਰਿਖ਼ਾ ਹਨ। ਸੰਸਦੀ ਸਕੱਤਰਾਂ ਸਬੰਧੀ ਜਗਮੋਹਨ …
Read More »