Breaking News
Home / 2017 / July / 25

Daily Archives: July 25, 2017

ਰਾਮ ਨਾਥ ਕੋਵਿੰਦ ਨੇ 14ਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

ਜੈ ਸ੍ਰੀ ਰਾਮ ਦੇ ਨਾਅਰੇ ਵੀ ਲੱਗੇ ਕਾਂਗਰਸੀਆਂ ਨੇ ਰਾਸ਼ਟਰਪਤੀ ਦੇ ਭਾਸ਼ਣ ‘ਤੇ ਉਠਾਏ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਮਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਕੋਵਿੰਦ ਨੂੰ ਚੀਫ ਜਸਟਿਸ ਆਫ ਇੰਡੀਆ ਜੇ ਐਸ ਖੇਹਰ ਨੇ ਪਾਰਲੀਮੈਂਟ ਦੇ ਸੈਂਟਰਲ ਹਾਲ ਵਿਚ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁਕਾਈ। …

Read More »

ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿੰਦਰ ਕੌਰ ਦਾ ਹੋਇਆ ਅੰਤਿਮ ਸਸਕਾਰ

ਵੱਡੀ ਗਿਣਤੀ ਵਿਚ ਸਿਆਸੀ, ਸਮਾਜਿਕ ਤੇ ਧਾਰਮਿਕ ਵਿਅਕਤੀ ਰਾਜ ਮਾਤਾ ਦੇ ਸਸਕਾਰ ਮੌਕੇ ਪਹੁੰਚੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿੰਦਰ ਕੌਰ ਦਾ ਸਸਕਾਰ ਸ਼ਾਹੀ ਸਮਾਧਾਂ ਵਿੱਚ ਕਰ ਦਿੱਤਾ ਗਿਆ । ਇਸ ਤੋਂ ਪਹਿਲਾਂ ਰਾਜ ਮਾਤਾ ਮਹਿੰਦਰ ਕੌਰ ਦੇ ਮ੍ਰਿਤਕ ਸਰੀਰ ਦੇ ਅੰਤਿਮ ਦਰਸ਼ਨ ਸ਼ਹਿਰ …

Read More »

ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਮਜੀਠੀਆ ਅਤੇ ਵਿਜੇ ਸਾਂਪਲਾ ਨੇ ਵੀ ਕੈਪਟਨ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਤੀ ਬਾਗ ਮਹਿਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਰਾਜਮਾਤਾ ਮੋਹਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨਾਲ ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਸਨ। …

Read More »

ਦੇਸ਼ ਨੂੰ ਇਕ ਭਾਸ਼ਾ, ਇਕ ਸੱਭਿਆਚਾਰ ਵਿਚ ਬੰਨ੍ਹੇ ਜਾਣ ਦੇ ਆਰਐਸਐਸ ਦੇ ਮਨਸੂਬਿਆਂ ਦੀ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕੀਤੀ ਨਿੰਦਾ

ਪਾਸ਼, ਟੈਗੋਰ, ਗ਼ਾਲਿਬ ਅਤੇ ਹੁਸੈਨ ਨੂੰ ਪਾਠਕ੍ਰਮ ‘ਚੋਂ ਬਾਹਰ ਕਰਨ ਦੀ ਸਿਫਾਰਿਸ਼ ਜਮਹੂਰੀਅਤ ਦਾ ਅਪਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪੰਜਾਬੀ ਕਵੀ ਮਰਹੂਮ ਅਵਤਾਰ ਪਾਸ਼ ਦੀ ਕਵਿਤਾ ‘ਸੱਭ ਤੋਂ ਖਤਰਨਾਕ’, ਰਵਿੰਦਰ ਨਾਥ ਟੈਗੋਰ ਦੀਆਂ ਰਚਨਾਵਾਂ ਵਿਚਲੇ ਵਿਚਾਰਾਂ, ਸ਼ਾਇਰ-ਏ-ਆਜ਼ਮ ਮਿਰਜ਼ਾ ਗ਼ਾਲਿਬ ਦੀ ਇਕ ਕਵਿਤਾ ਅਤੇ ਮਰਹੂਮ ਚਿੱਤਰਕਾਰ ਐਮਐਫ਼ …

Read More »

ਮੁਹਾਲੀ ‘ਚ ਦਿਨ ਦਿਹਾੜੇ ਪਿਆ ਡਾਕਾ

ਭਾਰਤੀ ਸਟੇਟ ਬੈਂਕ ਵਿਚੋਂ ਲੁੱਟੇ 7 ਲੱਖ ਰੁਪਏ, ਲੁਟੇਰੇ ਫਰਾਰ ਚੰਡੀਗੜ੍ਹ/ਬਿਊਰੋ ਨਿਊਜ਼ ਮੁਹਾਲੀ ਵਿਚ ਅੱਜ ਦਿਨ-ਦਿਹਾੜੇ ਬੈਂਕ ਵਿਚ ਡਾਕਾ ਪੈ ਗਿਆ। ਨਕਾਬਪੋਸ਼ ਲੁਟੇਰੇ ਪਿਸਤੌਲ ਦਿਖਾ ਕੇ ਸਟੇਟ ਬੈਂਕ ਆਫ ਪਟਿਆਲਾ ਵਿਚੋਂ ਸੱਤ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਇਹ ਘਟਨਾ ਫੇਜ਼ ਸੱਤ ਵਿਚ ਸਵਾ ਦੋ ਵਜੇ ਦੇ ਕਰੀਬ ਵਾਪਰੀ …

Read More »

ਸਿੱਖਿਆ ਵਿਭਾਗ ਵੱਲੋਂ ਪਰਖ ਕਾਲ ਕੇਸਾਂ ਦਾ ਨਿਪਟਾਰੇ ਦੀਆਂ ਸ਼ਕਤੀਆਂ ਹੇਠਲੇ ਪੱਧਰ ‘ਤੇ ਦੇਣ ਦਾ ਫੈਸਲਾ

ਸਿੱਖਿਆ ਮੰਤਰੀ ਨੇ ਕਿਹਾ, ਅਧਿਆਪਕ ਪੱਖੀ ਫੈਸਲੇ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਅਧਿਆਪਕ ਪੱਖੀ ਫੈਸਲੇ ਲੈਣ ਦੀ ਕੜੀ ਵਿੱਚ ਅੱਜ ਅਹਿਮ ਫੈਸਲਾ ਲੈਂਦਿਆਂ ਨਵ-ਨਿਯਕੁਤ ਤੇ ਪਦਉਨਤੀ ਵਾਲੇ ਅਧਿਆਪਕਾਂ ਦੇ ਪਰਖ ਕਾਲ ਪੂਰਾ ਹੋਣ ‘ਤੇ ਕੇਸਾਂ ਦੇ ਤੁਰੰਤ ਨਿਬੇੜੇ ਲਈ ਪਾਵਰਾਂ ਹੇਠਲੇ ਪੱਧਰ ‘ਤੇ …

Read More »

‘ਆਪ’ ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਵਿਧਾਇਕ ਕੁਲਤਾਰ ਸੰਧਵਾਂ ਕਰਨਗੇ ਕਮੇਟੀ ਦੀ ਅਗਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਆਰਥਕ ਮੰਦਹਾਲੀ ਤੇ ਸਰਕਾਰਾਂ ਦੀ ਬੇਰੁਖੀ ਕਾਰਨ ਆਤਮ ਹੱਤਿਆ ਕਰ ਰਹੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹੱਕ ਵਿੱਚ ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰਨ ਲਈ ਆਮ ਆਦਮੀ ਪਾਰਟੀ ਨੇ ਇਕ ਸੰਘਰਸ਼ ਕਮੇਟੀ ਬਣਾਈ ਹੈ। ਇਸ ਕਮੇਟੀ ਦੀ ਕਮਾਨ ਕੋਟਕਪੂਰਾ …

Read More »

ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਨਿਗਮਾਂ ਦੇ 4 ਨਿਗਰਾਨ ਇੰਜੀਨੀਅਰ ਚਾਰਜਸ਼ੀਟ

ਬਾਦਲ ਸਰਕਾਰ ਵੇਲੇ ਹੋਈਆਂ ਸਨ ਬੇਨਿਯਮੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਸਥਾਨਕ ਸਰਕਾਰਾਂ ਵਿਭਾਗ ਨੇ ਟੈਂਡਰ ਪ੍ਰਕਿਰਿਆ ਵਿਚ ਕਰੋੜਾਂ ਦੀ ਬੇਨਿਯਮੀ ਦੇ ਦੋਸ਼ਾਂ ਤਹਿਤ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਨਗਰ ਨਿਗਮਾਂ ਦੇ ਚਾਰ ਨਿਗਰਾਨ ਇੰਜੀਨੀਅਰ ਚਾਰਜਸ਼ੀਟ ਕਰ ਦਿੱਤੇ ਹਨ। ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਅਨੁਸਾਰ ਇਹ ਬੇਨਿਯਮੀਆਂ ਸਾਲ 2016 ਵਿਚ ਅਕਾਲੀ-ਭਾਜਪਾ ਸਰਕਾਰ ਵੇਲੇ ਹੋਈਆਂ …

Read More »