Breaking News
Home / 2017 / July / 28

Daily Archives: July 28, 2017

ਗੋਰ ਸੀਨੀਅਰਜ਼ ਕਲੱਬ ਨੇ ਕੈਨੇਡਾ ਡੇਅ ਮਨਾਇਆ

ਬਰੈਂਪਟਨ : ਵੈਸੇ ਤਾਂ ਕੈਨੇਡਾ ਡੇਅ ਹਰ ਸਾਲ ਹੀ ਪਹਿਲੀ ਜੁਲਾਈ ਨੂੰ ਮਨਾਇਆ ਜਾਂਦਾ ਹੈ, ਕਿਉਂਕਿ ਇਹ ਦਿਨ ਸਾਡੇ ਦੇਸ਼ ਕੈਨੇਡਾ ਦਾ ਇਕ ਅਹਿਮ ਦਿਹਾੜਾ ਹੈ। ਪਰ ਇਸ ਸਾਲ ਦਾ ਕੈਨੇਡਾ ਡੇਅ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਸਾਲ 2017 ਨੂੰ ਇਸ ਦਾ 150ਵਾਂ ਜਨਮ ਦਿਨ ਸੀ। ਇਸ ਲਈ ਗੋਰ ਸੀਨੀਅਰਜ਼ …

Read More »

ਰੀਐਲਟਰ ਪ੍ਰੀਮੀਅਰ ਲੀਗ ਦੀ ਰੰਗਾ-ਰੰਗ ਸ਼ੁਰੂਆਤ

ਟੋਰਾਂਟੋ : ਕੈਨੇਡਾ ਵਿਚ ਪਹਿਲੀ ਵਾਰ ਰੀਅਲ ਅਸਟੇਟ ਏਜੰਟ ਲਈ ਕ੍ਰਿਕਟ ਪ੍ਰੀਮੀਅਰ ਲੀਗ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ 9 ਵੱਖ-ਵੱਖ ਬ੍ਰੋਕਰੇਜ ਦੇ 150 ਤੋਂ ਵੀ ਵੱਧ ਨਾਮਵਰ ਰੀਅਲ ਅਸਟੇਟ ਏਜੰਟ ਭਾਗ ਲੈ ਰਹੇ ਹਨ। ਇਸ ਲੀਗ ਦਾ ਆਯੋਜਨ ਬਰੈਂਪਟਨ ਸਥਿਤ ਸਾਈਨ ਅਤੇ ਪ੍ਰਿਟਿੰਗ ਕੰਪਨੀ ਸਿੰਘ ਗ੍ਰਾਫਿਕਸ ਅਤੇ ਓਨਲੀ …

Read More »

imSn-2019 :ਮੋਦੀ ਦਾ ਦਾਅ : ਯੂਪੀ ਤੋਂ ਰਾਸ਼ਟਰਪਤੀ ਤੇ ਬਿਹਾਰ ‘ਚ ਸਾਂਝੀ ਸਰਕਾਰ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਸ਼ਨ-2019 ‘ਤੇ ਹਨ। ਉਹ ਸੱਤਾ ਵਿਚ ਆਉਣ ਤੋਂ ਬਾਅਦ ਇਸੇ ਕੰਮ ਵਿਚ ਜੁਟੇ ਹੋਏ ਹਨ ਕਿ ਮੈਂ ਅਗਲੀਆਂ ਲੋਕ ਸਭਾ ਚੋਣਾਂ ਲਈ ਆਪਣਾ ਰਾਹ ਸਾਫ਼ ਕਰ ਲਵਾਂ। ਦੇਸ਼ ਦੇ ਵੱਖੋ-ਵੱਖ ਸੂਬਿਆਂ ਵਿਚ ਹਰ ਦਾਅਪੇਚ ਖੇਡ ਕੇ ਸੱਤਾ ‘ਤੇ ਕਾਬਜ਼ ਹੋ ਰਹੀ ਭਾਜਪਾ ਨੇ ਹੁਣ …

Read More »

24 ਘੰਟਿਆਂ ਦੇ ਅੰਦਰ-ਅੰਦਰ ਨਿਤੀਸ਼ ਮੁੜ ਬਣੇ ਮੁੱਖ ਮੰਤਰੀ

ਲਾਲੂ ਪ੍ਰਸ਼ਾਦ ਯਾਦਵ ਦੇ ਫਰਜ਼ੰਦ ਦੀ ਥਾਂ ਭਾਜਪਾ ਦੇ ਸੁਸ਼ੀਲ ਮੋਦੀ ਬਣੇ ਬਿਹਾਰ ਦੇ ਉਪ ਮੁੱਖ ਮੰਤਰੀ ਪਟਨਾ/ਬਿਊਰੋ ਨਿਊਜ਼ ਵਿਰੋਧੀ ਧਿਰ ਦੇ ‘ਮਹਾਂਗੱਠਜੋੜ’ ਨੂੰ ਢਹਿਢੇਰੀ ਕਰ ਕੇ ਜਨਤਾ ਦਲ (ਯੂ) ਦੇ ਮੁਖੀ ਨਿਤੀਸ਼ ਕੁਮਾਰ ਨੇ ਵੀਰਵਾਰ ਨੂੰ ਫ਼ਿਰ ਭਾਜਪਾ ਦੀ ਹਮਾਇਤ ਸਹਾਰੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ, …

Read More »

ਕੈਪਟਨ ਅਮਰਿੰਦਰ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ (ਰਾਜਮਾਤਾ) ਦਾ ਸੋਮਵਾਰ ਸ਼ਾਮ 7.24 ਵਜੇ ਉਨ੍ਹਾਂ ਦੀ ਰਿਹਾਇਸ਼ ‘ਨਿਊ ਮੋਤੀ ਬਾਗ ਪੈਲੇਸ ਪਟਿਆਲਾ’ ਵਿਖੇ ਦੇਹਾਂਤ ਹੋ ਗਿਆ। ਉਹ 95 ਸਾਲਾਂ ਦੇ ਸਨ ਅਤੇ ਪਿਛਲੇ ਸਮੇਂ ਤੋਂ ਬਿਮਾਰ ਸਨ। ਬੁਢਾਪੇ ਕਾਰਨ ਉਹ ਸਿਹਤ ਪੱਖੋਂ ਵੀ ਕਮਜ਼ੋਰ ਸਨ, …

Read More »

ਹੁਣ ਤਿੰਨ ਮਹੀਨੇ ਤੋਂ ਵੱਧ ਛੁੱਟੀ ਨਹੀਂ ਲੈ ਸਕਣਗੇ ਪੰਜਾਬ ਸਰਕਾਰ ਦੇ ਮੁਲਾਜ਼ਮ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਲਈ ਜਾਣ ਵਾਲੀ ਵਿਦੇਸ਼ੀ ਛੁੱਟੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਵਿਭਾਗ ਦੀ ਸਮਰੱਥ ਅਥਾਰਿਟੀ ਵੱਲੋਂ ਵੱਧ ਤੋਂ ਵੱਧ ਤਿੰਨ ਮਹੀਨੇ ਦੀ ਵਿਦੇਸ਼ੀ ਛੁੱਟੀ …

Read More »

ਇਟਲੀ ਦੀ ਕੰਪਨੀ ਦੁਆਰਾ ਸਿੱਖਾਂ ਲਈ ਬਣਾਈ ਕਿਰਪਾਨ ਦਾ ਨਮੂਨਾ ਸਿੰਘ ਸਾਹਿਬਾਨ ਵੱਲੋਂ ਰੱਦ

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਲਿਆ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਇਟਲੀ ਦੀ ਸੁਪਰੀਮ ਕੋਰਟ ਵੱਲੋਂ ਕਿਰਪਾਨ ‘ਤੇ ਪਾਬੰਦੀ ਲਾਉਣ ਮਗਰੋਂ ਉੱਥੋਂ ਦੀ ਪ੍ਰਾਈਵੇਟ ਕੰਪਨੀ ਵੱਲੋਂ ਬਣਾਈ ਗਈ ਵਿਸ਼ੇਸ਼ ਧਾਤੂ ਦੀ ਕਿਰਪਾਨ ਦੇ ਨਮੂਨੇ ਨੂੰ ਰੱਦ ਕਰ ਦਿੱਤਾ ਹੈ। ਕੰਪਨੀ …

Read More »